Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:59:19 AM

  • vb g ram g scheme implemented daily salary fixed

    ਅੱਜ ਤੋਂ MGNREGA ਦੀ ਥਾਂ VB-G Ram G ਸਕੀਮ ਹੋ ਗਈ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

  • australian visa rates

    ਜੁਲਾਈ ਤੋਂ ਆਸਟ੍ਰੇਲੀਆ ਦੀਆਂ ਵੀਜ਼ਾ ਦਰਾਂ...

  • security increased in punjab  special dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਗਲੇ 2 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਤੇਜ਼ ਹਵਾਵਾਂ ਨਾਲ ਬਿਜਲੀ ਡਿੱਗਣ ਦਾ ਅਲਰਟ ਜਾਰੀ

NATIONAL News Punjabi(ਦੇਸ਼)

ਅਗਲੇ 2 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਤੇਜ਼ ਹਵਾਵਾਂ ਨਾਲ ਬਿਜਲੀ ਡਿੱਗਣ ਦਾ ਅਲਰਟ ਜਾਰੀ

  • Edited By Rakesh,
  • Updated: 28 Jun, 2025 05:47 PM
National
heavy rain strong winds and lightning alert
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ਵਿੱਚ ਸ਼ਨੀਵਾਰ ਦੁਪਹਿਰ ਨੂੰ ਭਾਰੀ ਮੀਂਹ ਪਿਆ। ਭਾਰਤ ਮੌਸਮ ਵਿਭਾਗ (ਆਈਐੱਮਡੀ) ਨੇ ਸ਼ਨੀਵਾਰ ਨੂੰ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਲਈ ਮੌਸਮ ਦੇ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤੇ ਸਨ। ਦੱਖਣ-ਪੂਰਬੀ ਅਤੇ ਦੱਖਣ-ਪੱਛਮੀ ਦਿੱਲੀ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਜਦੋਂ ਕਿ ਬਾਕੀ ਦਿੱਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

#WATCH | Rain lashes parts of the national capital.

Visuals from RK Puram. pic.twitter.com/HZ9tRJLXs9

— ANI (@ANI) June 28, 2025

ਇਹ ਵੀ ਪੜ੍ਹੋ- ਬੰਦ ਕਮਰੇ 'ਚ ਪ੍ਰੇਮੀ ਨਾਲ ਰੋਮਾਂਸ ਕਰ ਰਹੀ ਸੀ 2 ਬੱਚਿਆਂ ਦੀ ਮਾਂ, ਉੱਤੋਂ ਆ ਗਿਆ ਪਤੀ ਤੇ ਫਿਰ...

ਅਗਲੇ 2 ਘੰਟਿਆਂ 'ਚ ਇਥੇ ਪਵੇਗਾ ਭਾਰੀ ਮੀਂਹ

ਦਿੱਲੀ: ਜਾਫਰਪੁਰ, ਨਜਫਗੜ੍ਹ, ਦਵਾਰਕਾ, ਪਾਲਮ, ਆਈਜੀਆਈ ਏਅਰਪੋਰਟ, ਵਸੰਤ ਵਿਹਾਰ, ਵਸੰਤ ਕੁੰਜ, ਹੌਜ਼ ਖਾਸ, ਮਾਲਵੀਆ ਨਗਰ, ਕਾਲਕਾਜੀ, ਮਹਿਰੌਲੀ, ਤੁਗਲਕਾਬਾਦ, ਛੱਤਰਪੁਰ, ਇਗਨੂ, ਅਯਾਨਗਰ, ਡੇਰਾ ਮੰਡੀ।

NCR: ਨੋਇਡਾ, ਦਾਦਰੀ, ਗ੍ਰੇਟਰ ਨੋਇਡਾ, ਗੁੜਗਾਓਂ, ਫਰੀਦਾਬਾਦ, ਮਾਨੇਸਰ, ਬੱਲਭਗੜ੍ਹ।

ਹਰਿਆਣਾ: ਜੀਂਦ, ਹਾਂਸੀ, ਮਹਿਮ, ਮਤਨਹੇਲ, ਝੱਜਰ, ਫਾਰੂਖਨਗਰ, ਸੋਹਨਾ, ਪਲਵਲ।

ਉੱਤਰ ਪ੍ਰਦੇਸ਼: ਸਿਕੰਦਰਾਬਾਦ, ਨੰਦਗਾਓਂ, ਬਰਸਾਨਾ, ਆਗਰਾ, ਵਾਰਾਣਸੀ।

ਇਹ ਵੀ ਪੜ੍ਹੋ- ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

PunjabKesari

ਇਹ ਵੀ ਪੜ੍ਹੋ- ਦੋ ਦਿਨ ਪਹਿਲਾਂ ਕਰਵਾਈ Love Marriage ਦਾ ਹੋਇਆ ਖ਼ੌਫਨਾਕ ਅੰਤ!

ਇਨ੍ਹਾਂ ਸੂਬਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ

ਦਿੱਲੀ: ਮੁੰਡਕਾ, ਪੱਛਮੀ ਵਿਹਾਰ, ਰਾਜੌਰੀ ਗਾਰਡਨ, ਪਟੇਲ ਨਗਰ, ਬੁੱਧ ਜੈਅੰਤੀ ਪਾਰਕ, ​​ਰਾਸ਼ਟਰਪਤੀ ਭਵਨ, ਰਾਜੀਵ ਚੌਕ, ਆਈ.ਟੀ.ਓ., ਦਿੱਲੀ ਕੈਂਟ, ਇੰਡੀਆ ਗੇਟ, ਅਕਸ਼ਰਧਾਮ, ਸਫਦਰਜੰਗ, ਲੋਧੀ ਰੋਡ, ਨਹਿਰੂ ਸਟੇਡੀਅਮ, ਆਰਕੇ ਪੁਰਮ, ਡਿਫੈਂਸ ਕਲੋਨੀ, ਲਾਜਪਤ ਨਗਰ।

NCR: ਬਹਾਦੁਰਗੜ੍ਹ

ਹਰਿਆਣਾ: ਨਰਵਾਣਾ, ਬਰਵਾਲਾ, ਹਿਸਾਰ, ਸਿਵਾਨੀ, ਤੋਸ਼ਾਮ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਕੋਸਲੀ, ਰੇਵਾੜੀ, ਬਾਵਲ, ਨੂਹ, ਔਰੰਗਾਬਾਦ, ਹੋਡਲ।

ਉੱਤਰ ਪ੍ਰਦੇਸ਼: ਪਿਲਖੁਵਾ, ਹਾਪੁੜ, ਗੁਲਾਓਥੀ, ਸਿਆਨਾ, ਬੁਲੰਦਸ਼ਹਿਰ, ਜਹਾਂਗੀਰਾਬਾਦ, ਅਨੂਪਸ਼ਹਿਰ, ਸ਼ਿਕਾਰਪੁਰ, ਖੁਰਜਾ, ਪਹਾਸੂ, ਡਿਬਈ, ਨਰੋਰਾ, ਗਭਨਾ, ਜਾਟਾਰੀ, ਅਤਰੌਲੀ, ਖੈਰ, ਅਲੀਗੜ੍ਹ, ਇਗਲਾਸ, ਰਾਇਆ, ਮਥੁਰਾ, ਟੁੰਡਲਾ, ਫਿਰੋਜ਼ਾਬਾਦ, ਸ਼ਿਕੋਹਾਬਾਦ, ਜਾਜਊ।

ਰਾਜਸਥਾਨ: ਭਿਵਾੜੀ, ਤਿਜਾਰਾ, ਖੈਰਥਲ, ਕੋਟਪੁਤਲੀ, ਅਲਵਰ, ਨਾਦਬਾਈ, ਭਰਤਪੁਰ, ਧੌਲਪੁਰ।

ਯੂਪੀ ਵਿੱਚ ਵੀ ਭਾਰੀ ਮੀਂਹ

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਭਾਰੀ ਮੀਂਹ ਪਿਆ। ਇਸ ਵਿੱਚ ਵਾਰਾਣਸੀ, ਆਗਰਾ, ਮਥੁਰਾ ਅਤੇ ਕਈ ਹੋਰ ਜ਼ਿਲ੍ਹੇ ਸ਼ਾਮਲ ਹਨ। ਜਿੱਥੇ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਇਸ ਤੋਂ ਇਲਾਵਾ, ਕਈ ਜ਼ਿਲ੍ਹਿਆਂ ਵਿੱਚ 30-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ।

ਇਹ ਵੀ ਪੜ੍ਹੋ- ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...

#WATCH | Uttar Pradesh: Rain lashes parts of Varanasi. pic.twitter.com/qcGnvENek2

— ANI (@ANI) June 28, 2025

  • heavy rain
  • strong winds
  • lightning
  • heavy rain alert

Law ਕਾਲਜ 'ਚ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

NEXT STORY

Stories You May Like

  • heavy rain alert
    ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ
  • heavy rain next 6 days monsoon
    ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • heavy rains expected for next 3 4 days
    ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • there will be heavy rain on sunday
    ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • heavy rains predicted in the next 24 hours
    ਅਗਲੇ 24 ਘੰਟਿਆਂ 'ਚ ਭਾਰੀ ਮੀਂਹ ਪੈਣ ਦੀ ਹੋ ਗਈ ਭਵਿੱਖਬਾਣੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • weather update  imd  rain alert next 2 to 3 hours
    ਅਗਲੇ ਕੁਝ ਘੰਟੇ ਬੇਹੱਦ ਭਾਰੀ..! IMD ਨੇ ਦਿੱਲੀ-ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • security increased in punjab  special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sleeper bus car collision 5 people
      ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ! ਲਖਨਊ-ਆਗਰਾ ਐਕਸਪ੍ਰੈੱਸਵੇ 'ਤੇ...
    • india us relations
      30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ...
    • merchant navy officer  woman  fraud  russia  arrested  police
      ਮਰਚੈਂਟ ਨੇਵੀ ਅਫ਼ਸਰ ਬਣ ਕੇ ਔਰਤ ਨਾਲ 27 ਲੱਖ ਰੁਪਏ ਦੀ ਠੱਗੀ, ਰੂਸ ਭੱਜਣ ਦੀ...
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • shri amarnath yatra security forces terrorist helper arrested
      ਅਮਰਨਾਥ ਯਾਤਰਾ ਤੋਂ ਪਹਿਲਾਂ ਫੜਿਆ ਗਿਆ ਅੱਤਵਾਦੀਆਂ ਦਾ ਸਭ ਤੋਂ ਵੱਡਾ 'ਸਾਥੀ' !...
    • crisis  peka family help allowance husband
      ਸੰਕਟ ’ਚ ਪੇਕੇ ਪਰਿਵਾਰ ਦੀ ਮਦਦ ਮਿਲਣ ’ਤੇ ਗੁਜ਼ਾਰਾ ਭੱਤਾ ਦੇਣੋਂ ਨਹੀਂ ਬਚ ਸਕਦਾ...
    • sir  opposition  23 parties
      ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ...
    • the path to progress will open on the first day of the month
      ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ...
    • 4 year boy nirvair singh borewell rescue operation
      ਜ਼ਿੰਦਗੀ ਦੀ ਜੰਗ ਹਾਰ ਗਿਆ 220 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਾ ਨਿਰਵੈਰ! 21...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +