Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    5:55:46 PM

  • earthquake struck new zealand

    ਨਿਊਜ਼ੀਲੈਂਡ 'ਚ 6.3 ਤੀਬਰਤਾ ਦਾ ਸ਼ਕਤੀਸ਼ਾਲੀ...

  • school bus  management   child

    ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ...

  • sukhbir badal s big statement after being summoned by sit

    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ...

  • punjab congress meeting

    ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੋਹਲੇਧਾਰ ਮੀਂਹ ਦੀ ਚਿਤਾਵਨੀ, 1 ਜੁਲਾਈ ਤੱਕ ਯੈਲੋ ਅਲਰਟ ਜਾਰੀ

NATIONAL News Punjabi(ਦੇਸ਼)

ਮੋਹਲੇਧਾਰ ਮੀਂਹ ਦੀ ਚਿਤਾਵਨੀ, 1 ਜੁਲਾਈ ਤੱਕ ਯੈਲੋ ਅਲਰਟ ਜਾਰੀ

  • Edited By Tanu,
  • Updated: 28 Jun, 2025 10:38 AM
National
heavy rain warning alert
  • Share
    • Facebook
    • Tumblr
    • Linkedin
    • Twitter
  • Comment

ਦੇਹਰਾਦੂਨ- ਉੱਤਰ ਭਾਰਤ ਵਿਚ ਮੌਸਮ ਨੇ ਕਰਵਟ ਲੈ ਲਈ ਹੈ, ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪਹਾੜੀ ਇਲਾਕਿਆਂ ਵਿਚ ਵੀ ਮੀਂਹ ਪੈ ਰਿਹਾ ਹੈ। ਉੱਤਰਾਖੰਡ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਗਲੇ 4 ਦਿਨਾਂ ਤੱਕ ਮੋਹਲੇਧਾਰ ਮੀਂਹ ਦਾ ਖ਼ਤਰਾ ਬਣਿਆ ਹੋਇਆ ਹੈ। ਉੱਤਰਾਖੰਡ 'ਚ ਮੌਸਮ ਵਿਭਾਗ ਨੇ 1 ਜੁਲਾਈ 2025 ਤੱਕ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਲਿਆਂ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਕਾਰਨ ਹੜ੍ਹ, ਲੈਂਡ ਸਲਾਈਡ ਅਤੇ ਸੜਕਾਂ ਦੇ ਬੰਦ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ।

ਕਿਨ੍ਹਾ-ਕਿਨ੍ਹਾ ਖੇਤਰਾਂ 'ਚ ਚਿਤਾਵਨੀ?

ਉੱਤਰਾਖੰਡ ਦੇ ਦੇਹਰਾਦੂਨ, ਨੈਨੀਤਾਲ, ਪੌੜੀ, ਚਮੋਲੀ, ਬਾਗੇਸ਼ਵਰ, ਰੁਦ੍ਰਪ੍ਰਯਾਗ, ਉੱਤਰਕਾਸ਼ੀ ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਚਮਕ ਅਤੇ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 30 ਜੂਨ ਨੂੰ ਦੇਹਰਾਦੂਨ, ਟਿਹਰੀ ਅਤੇ ਬਾਗੇਸ਼ਵਰ ਵਿਚ ਫਿਰ ਤੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੇਹਰਾਦੂਨ ਅਤੇ ਟਿਹਰੀ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੀ ਸਲਾਹ:

-ਪਹਾੜੀ ਇਲਾਕਿਆਂ 'ਚ ਲੈਂਡ ਸਲਾਈਡ ਦਾ ਖ਼ਦਸ਼ਾ ਹੈ, ਯਾਤਰਾ ਤੋਂ ਬਚੋ।
-ਹੇਠਲੇ ਖੇਤਰਾਂ ਵਿਚ ਰਹਿਣ ਵਾਲੇ ਲੋਕ ਸਾਵਧਾਨ ਰਹਿਣ।
-ਚਾਰਧਾਮ ਜਾਂ ਕਿਸੇ ਹੋਰ ਉੱਚਾਈ ਵਾਲੀ ਯਾਤਰਾ 'ਤੇ ਜਾਣ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਜਾਣਕਾਰੀ ਲੈਣਾ ਯਕੀਨੀ ਬਣਾਓ।
-ਜ਼ਰੂਰੀ ਸਾਜੋ-ਸਾਮਾਨ ਅਤੇ ਐਮਰਜੈਂਸੀ ਨੰਬਰ ਆਪਣੇ ਕੋਲ ਰੱਖੋ।

ਚਾਰਧਾਮ ਯਾਤਰਾ 'ਤੇ ਪ੍ਰਭਾਵ ਸੰਭਾਵੀ

ਮੌਸਮ ਵਿਭਾਗ ਨੇ ਚਾਰਧਾਮ ਯਾਤਰੀਆਂ ਨੂੰ ਵੀ ਸਾਵਧਾਨੀ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਹੈ। ਕਈ ਖੇਤਰਾਂ ਵਿਚ ਮੀਂਹ ਕਾਰਨ ਸੜਕਾਂ 'ਤੇ ਚਿੱਕੜ ਅਤੇ ਰੁਕਾਵਟਾਂ ਆ ਸਕਦੀਆਂ ਹਨ। ਸਥਾਨਕ ਪ੍ਰਸ਼ਾਸਨ ਵੱਲੋਂ ਰੈਸਕਿਊ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਐਲਰਟ 'ਤੇ ਕੰਮ ਚਲ ਰਿਹਾ ਹੈ।
 

  • North India
  • Heavy rain
  • warning
  • alert
  • ਉੱਤਰ ਭਾਰਤ
  • ਮੋਹਲੇਧਾਰ ਮੀਂਹ
  • ਚਿਤਾਵਨੀ
  • ਅਲਰਟ

ਅੱਜ, ਕੱਲ੍ਹ ਤੇ ਪਰਸੋਂ ਪਵੇਗੀ ਭਾਰੀ ਬਾਰਿਸ਼ ! IMD ਨੇ ਜਾਰੀ ਕੀਤੀ ਚਿਤਾਵਨੀ

NEXT STORY

Stories You May Like

  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ
  • monsoon  next 3 days  rain  yellow alert
    ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ
  • imd issues yellow and orange alert in gujarat
    ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਭਾਰੀ ਮੀਂਹ ! ਗੁਜਰਾਤ 'ਚ IMD ਦਾ ਯੈਲੋ ਤੇ ਓਰੇਂਜ ਅਲਰਟ ਜਾਰੀ
  • heavy rain  imd  red alert issued
    UP 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 7 ਲੋਕਾਂ ਦੀ ਮੌਤ, IMD ਵਲੋਂ ਰੈੱਡ ਅਲਰਟ ਜਾਰੀ
  • heavy rain and storm alert
    ਅਗਲੇ 3 ਦਿਨਾਂ ਲਈ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, ਉਡਾਣਾਂ ਵੀ ਰੱਦ ! ਚੀਨ 'ਚ ਅਲਰਟ ਜਾਰੀ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
Trending
Ek Nazar
jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big decisions of modi cabinet
      ਮੋਦੀ ਕੈਬਨਿਟ ਦੇ ਵੱਡੇ ਫੈਸਲੇ: ਵਾਰਾਨਸੀ ਨੂੰ 25,000 ਕਰੋੜ ਅਤੇ ਸੈਮੀਕੰਡਕਟਰ...
    • modi new zealand visit
      PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ
    • factories closed buyers missing china lags behind in gdp
      ਫੈਕਟਰੀਆਂ ਬੰਦ, ਖਰੀਦਦਾਰ ਗਾਇਬ, 3 ਸਾਲਾਂ ਦੇ ਸਭ ਤੋਂ ਬੁਰੇ ਦੌਰ ’ਚ ਪਹੁੰਚਿਆ...
    • india afghan relations
      ਦੁਸ਼ਮਣ ਦਾ ਦੁਸ਼ਮਣ 'ਦੋਸਤ' ; ਪਾਕਿ ਨਾਲ ਜੰਗ ਵਿਚਾਲੇ ਭਾਰਤ ਨਾਲ ਨਜ਼ਦੀਕੀਆਂ ਵਧਾਉਣ...
    • japan defense minister visit to india
      ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ
    • hunger strike sonam wangchuk
      ਮੈਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਨਾ ਕਹੋ, 20 ਜੁਲਾਈ ਨੂੰ ਮਾਰਚ 'ਚ ਹੋਵੇ...
    • first round of india maldives free trade agreement talks concludes
      ਭਾਰਤ ਅਤੇ ਮਾਲਦੀਵ ਦਰਮਿਆਨ FTA ਵਾਰਤਾ ਦਾ ਪਹਿਲਾ ਪੜਾਅ ਮੁਕੰਮਲ
    • puri  heavy rain lord jagannath rath yatra
      ਪੁਰੀ 'ਚ ਭਾਰੀ ਮੀਂਹ, ਸਖ਼ਤ ਸੁਰੱਖਿਆ ਵਿਚਕਾਰ ਭਗਵਾਨ ਜਗਨਨਾਥ ਦੇ ਰੱਥ ਯਾਤਰਾ ਲਈ...
    • pm modi congratulates lord janagagnath on rath yatra
      PM ਮੋਦੀ ਨੇ ਲੋਕਾਂ ਨੂੰ ਭਗਵਾਨ ਜਨਗਗਨਾਥ ਰੱਥ ਯਾਤਰਾ ਦੀ ਦਿੱਤੀ ਵਧਾਈ
    • vaishno devi yatra roapway
      ਮਾਤਾ ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਦੇਣ ਧਿਆਨ, 23 ਜੁਲਾਈ ਤਕ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +