Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    2:03:38 PM

  • indian company emudhra  s big mistake compromised the security

    ਭਾਰਤੀ ਕੰਪਨੀ eMudhra ਦੀ ਵੱਡੀ ਗਲਤੀ , ਖ਼ਤਰੇ 'ਚ...

  • amit shah  punjab  nda  aam aadmi party  protest

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ...

  • cbi reaches the home of ashwani the killer of jhota for the first time

    ਵੱਡੀ ਖ਼ਬਰ : ਪਹਿਲੀ ਵਾਰ ਝੋਟਾ ਦੇ ਕਾਤਲ ਅਸ਼ਵਨੀ ਦੇ...

  • punjab  youth  martyrs

    ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਹੜ੍ਹ ਕਾਰਨ ਨੁਕਸਾਨੇ ਗਏ ਕਈ ਘਰ, ਵਹਿ ਗਈਆਂ ਗੱਡੀਆਂ

NATIONAL News Punjabi(ਦੇਸ਼)

ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਹੜ੍ਹ ਕਾਰਨ ਨੁਕਸਾਨੇ ਗਏ ਕਈ ਘਰ, ਵਹਿ ਗਈਆਂ ਗੱਡੀਆਂ

  • Edited By Tanu,
  • Updated: 20 Apr, 2025 01:15 PM
Jammu & Kashmir
heavy rains cause floods in ramban
  • Share
    • Facebook
    • Tumblr
    • Linkedin
    • Twitter
  • Comment

ਰਾਮਬਨ- ਜੰਮੂ-ਕਸ਼ਮੀਰ ਵਿਚ ਰਾਮਬਨ ਜ਼ਿਲ੍ਹੇ ਦੇ ਇਕ ਪਿੰਡ ਵਿਚ ਐਤਵਾਰ ਨੂੰ ਮੋਹਲੇਧਾਰ ਮੀਂਹ ਕਾਰਨ ਅਚਾਨਕ ਹੜ੍ਹ ਆ ਗਿਆ। ਹੜ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਬਚਾਅ ਕਰਮੀਆਂ ਨੇ 100 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ। ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਜੰਮੂ-ਕਸ਼ਮੀਰ ਕੌਮੀ ਹਾਈਵੇਅ 'ਤੇ ਨਾਸ਼ਰੀ ਅਤੇ ਬਨਿਹਾਲ ਵਿਚਾਲੇ ਕਰੀਬ ਇਕ ਦਰਜਨ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਮਿੱਟੀ ਧੱਸਣ ਦੀਆਂ ਘਟਨਾਵਾਂ ਵਾਪਰੀਆਂ, ਜਿਸ ਕਾਰਨ ਆਵਾਜਾਈ ਰੋਕ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਧਰਮਕੁੰਡ ਪਿੰਡ ਵਿਚ ਅਚਾਨਕ ਹੜ੍ਹ ਕਾਰਨ ਕਰੀਬ 40 ਮਕਾਨ ਨੁਕਸਾਨੇ ਗਏ। ਕਈ ਗੱਡੀਆਂ ਪਾਣੀ ਵਿਚ ਵਹਿ ਗਈਆਂ। 

Flash floods triggered by heavy rains hit a village near the Chenab River in Dharamkund #Ramban.
10 houses fully damaged, 25–30 partially affected. Around 90–100 people safely rescued by Dharamkund police.@dcramban @DIPRRambandic @BaseerUlHaqIAS @diprjk @airnewsalerts pic.twitter.com/BQF3ltUBbZ

— Akashvani News Jammu (@radionews_jammu) April 20, 2025

ਅਧਿਕਾਰੀਆਂ ਨੇ ਦੱਸਿਆ ਕਿ ਬੱਦਲ ਫਟਣ ਅਤੇ ਲਗਾਤਾਰ ਮੀਂਹ ਦੇ ਬਾਵਜੂਦ ਪੁਲਸ ਕਰਮੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਫਸੇ ਹੋਏ 100 ਤੋਂ ਵੱਧ ਪਿੰਡ ਵਾਸੀਆਂ ਨੂੰ ਬਚਾਇਆ। ਉਨ੍ਹਾਂ ਨੇ ਦੱਸਿਆ ਕਿ ਇਕ ਨਦੀ ਦੇ ਉਫਾਨ 'ਤੇ ਹੋਣ ਕਾਰਨ ਕਈ ਵਾਹਨ ਵਹਿ ਗਏ। ਆਵਾਜਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਸ਼ਰੀ ਅਤੇ ਬਨਿਹਾਲ ਵਿਚਾਲੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਮਿੱਟੀ ਧੱਸਣ ਤੇ ਪੱਥਰ ਡਿੱਗਣ ਦੀਆਂ ਘਟਨਾਵਾਂ ਕਾਰਨ ਜੰਮੂ-ਕਸ਼ਮੀਰ ਕੌਮੀ ਹਾਈਵੇਅ 'ਤੇ ਦੋਹਾਂ ਪਾਸਿਓਂ ਆਵਾਜਾਈ ਰੋਕ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਹਾਈਵੇਅ 'ਤੇ ਅਜੇ ਵੀ ਮੀਂਹ ਪੈ ਰਿਹਾ ਹੈ ਅਤੇ ਲੋਕਾਂ ਨੂੰ ਮੌਸਮ ਵਿਚ ਸੁਧਾਰ ਹੋਣ ਅਤੇ ਸੜਕ ਸਾਫ  ਹੋਣ ਤੱਕ ਮੁੱਖ ਸੜਕ 'ਤੇ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

PunjabKesari

ਦੱਸ ਦੇਈਏ ਕਿ ਮੋਹਲੇਧਾਰ ਮੀਂਹ ਕਾਰਨ ਪਾਣੀ ਕਈ ਘਰਾਂ ਵਿਚ ਵੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪਿਆ ਹੈ। ਸਥਿਤੀ ਖਾਸ ਤੌਰ 'ਤੇ ਬੱਚਿਆਂ, ਬਜ਼ੁਰਗਾਂ ਅਤੇ ਬੀਮਾਰ ਲੋਕਾਂ ਲਈ ਬਹੁਤ ਗੰਭੀਰ ਹੈ। ਹਾਲਾਂਕਿ ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਖਰਾਬ ਮੌਸਮ ਅਤੇ ਤੰਗ ਇਲਾਕੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਵੱਡੀ ਚੁਣੌਤੀਆਂ ਪੇਸ਼ ਕਰ ਰਹੇ ਹਨ।

  • Jammu and Kashmir
  • Heavy rain
  • flood
  • Traffic stopped
  • ਜੰਮੂ ਕਸ਼ਮੀਰ
  • ਮੋਹਲੇਧਾਰ ਮੀਂਹ
  • ਹੜ੍ਹ
  • ਆਵਾਜਾਈ
  • ਰੋਕ

ਹਿੰਦ ਮਹਾਸਾਗਰ ਖੇਤਰ (IOR) 'ਚ ਸਥਿਰਤਾ ਨੂੰ ਮਜ਼ਬੂਤ ਕਰ ਰਿਹੈ ਭਾਰਤ

NEXT STORY

Stories You May Like

  • heavy rain and storms wreak havoc in fazilka
    ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ
  • flash floods alert
    ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ
  • flash flood in nepal
    Big Breaking : ਨੇਪਾਲ ਦੀ ਬੁੱਢੀ ਗੰਡਕੀ ਨਦੀ 'ਚ ਆਇਆ ਭਿਆਨਕ ਹੜ੍ਹ , ਦਰਜਨਾਂ ਘਰ ਰੁੜ੍ਹੇ
  • people flocked to buy this suv
    ਇਸ SUV ਨੂੰ ਟੁੱਟ ਕੇ ਪੈ ਗਏ ਲੋਕ! ਵਿਕ ਗਈਆਂ 15 ਲੱਖ ਤੋਂ ਵੀ ਵੱਧ ਗੱਡੀਆਂ, ਕੀਮਤ ਸਿਰਫ...
  • fire in ludhiana
    ਲੁਧਿਆਣਾ ਦੀ ਰਬੜ ਫੈਕਟਰੀ ’ਚ ਅੱਗ ਨੇ ਮਚਾਈ ਤਬਾਹੀ, ਤਿੰਨ ਘੰਟੇ ਜੂਝਦੇ ਰਹੇ ਫਾਇਰ ਕਰਮਚਾਰੀ
  • storm wreaks havoc in punjab
    ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
  • houses washed in flood
    ਹੜ੍ਹ 'ਚ ਰੁੜ੍ਹੇ 35 ਘਰ, 10 ਲੋਕ ਲਾਪਤਾ ! ਨੇਪਾਲ 'ਚ ਕੁਦਰਤੀ ਆਫ਼ਤ ਨੇ ਮਚਾਇਆ ਕਹਿਰ
  • stock market in turmoil  sensex falls 876 points  these stocks
    ਸ਼ੇਅਰ ਬਾਜ਼ਾਰ 'ਚ ਹਾਹਾਕਾਰ : 876 ਅੰਕ ਡਿੱਗਾ ਸੈਂਸੈਕਸ, ਇਨ੍ਹਾਂ ਸ਼ੇਅਰਾਂ ਨੇ ਲਿਆਂਦੀ ਤਬਾਹੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
Trending
Ek Nazar
tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kerala  heavy rain  orange alert  tourist spots  restrictions
      ਕੇਰਲ ਨੇ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਜਾਰੀ, ਸੈਰ-ਸਪਾਟਾ ਸਥਾਨਾਂ 'ਤੇ ਲੱਗੀਆਂ...
    • commander  army  western command jammu sector
      ਫੌਜ ਦੀ ਪੱਛਮੀ ਕਮਾਨ ਦੇ ਕਮਾਂਡਰ ਨੇ ਕੀਤਾ ਜੰਮੂ ਸੈਕਟਰ ਦੇ ਅਗਲੇ ਇਲਾਕਿਆਂ ਦਾ ਦੌਰਾ
    • bjp supporters  police  malda
      ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...
    • sonia gandhi  congress  instagram account  book
      ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...
    • influencer faizan adopt daughter blue drum muskan
      'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ...
    • girl  mother  person  police  arrested
      ਮਾਂ ਨੇ ਹੱਥੀਂ ਉਜਾੜ ਲਈ ਆਪਣੀ ਕੁੱਖ ! ਰਾਤੀਂ ਰੋਣ ਲੱਗੀ ਨਿਕੀ ਜਿਹੀ ਧੀ ਤਾਂ...
    • narendra modi  photograph  students  case registered  police
      ਪੈਰਾਂ ਹੇਠ ਰੋਲ਼ੀ PM ਮੋਦੀ ਦੀ ਤਸਵੀਰ ! MSF ਤੇ SFI ਦੇ ਵਿਦਿਆਰਥੀਆਂ ਖ਼ਿਲਾਫ਼...
    • fwice writes to pm modi supporting daler mehndi
      ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...
    • court on pm modi s visits
      ਜਨਤਕ ਨਹੀਂ ਕੀਤਾ ਜਾ ਸਕਦਾ PM ਦੇ ਦੌਰਿਆਂ ਦਾ ਵੇਰਵਾ ; ਦਿੱਲੀ ਹਾਈ ਕੋਰਟ
    • boy  jail  exam  dsp  family janendra kumar nigam
      ਝੂਠੇ ਕੇਸ 'ਚ ਗਿਆ ਜੇਲ੍ਹ ! ਮੁੰਡੇ ਨੇ ਹੱਥਕੜੀਆਂ ਲਾ ਕੇ ਦਿੱਤਾ ਪੇਪਰ, ਹੁਣ ਬਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +