Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:31:51 PM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ, 40 ਹਜ਼ਾਰ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

NATIONAL News Punjabi(ਦੇਸ਼)

ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ, 40 ਹਜ਼ਾਰ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

  • Edited By Rajwinder Kaur,
  • Updated: 07 Jun, 2025 06:18 PM
National
heavy snowfall at sri hemkunt sahib
  • Share
    • Facebook
    • Tumblr
    • Linkedin
    • Twitter
  • Comment

ਉੱਤਰਾਖੰਡ/ਚਮੌਲੀ/ਜਲੰਧਰ (ਜਸਪ੍ਰੀਤ ਸਿੰਘ) : ਸਿੱਖਾਂ ਦੇ ਦਸਵੇਂ ਗੁਰੂ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਰਬਲੇ ਜਨਮ ਦਾ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ, ਜੋ ਕਿ ਪ੍ਰਸਿੱਧ ਸਿੱਖ ਤੀਰਥ ਅਸਥਾਨ ਹੈ, ਜਿਹੜਾ ਉੱਤਰਾਖੰਡ ਦੇ ਚਮੌਲੀ ਜ਼ਿਲ੍ਹੇ ਵਿਚ ਹਿਮਾਲਿਆ ਪਰਬਤ ਮਾਲਾ ਵਿਚ 4632 ਮੀਟਰ (15200 ਫੁੱਟ ਉਚਾਈ) ’ਤੇ ਸਥਿਤ ਹੈ। ਇਹ ਹਿਮਨਦ ਝੀਲ ਦੇ ਕਿਨਾਰੇ 7 ਪਹਾੜਾਂ ਦੇ ਵਿਚਕਾਰ ਸਥਿਤ ਹੈ।

ਇਹ ਵੀ ਪੜ੍ਹੋ : ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ

ਬੀਤੇ ਦਿਨੀਂ ਉੱਤਰਾਖੰਡ ਦੇ ਉੱਚ ਹਿਮਾਲਿਆਈ ਖੇਤਰ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ, ਜਿਸ ਕਾਰਨ ਚਮੌਲੀ ਜਨਪਦ ਦੇ ਉਚਾਈ ਵਾਲੇ ਇਲਾਕਿਆਂ ਵਿਚ ਬਰਫ਼ਬਾਰੀ ਹੋਈ। ਸਿੱਖ ਧਾਰਮਿਕ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ, ਵੈਲੀ ਆਫ ਫਲਾਵਰਸ ਅਤੇ ਦ੍ਰੋਣਾਗਿਰੀ ਵੈਲੀ ਬਰਫ਼ਬਾਰੀ ਹੋਈ ਹੈ, ਇਸ ਨਾਲ ਇਨ੍ਹਾਂ ਸਥਾਨਾਂ ਦੀ ਸੁੰਦਰਤਾ ਵਿਚ ਚਾਰ-ਚੰਨ ਲੱਗ ਗਏ ਹਨ। ਬਰਫ਼ਬਾਰੀ ਨਾਲ ਹੇਠਲੇ ਇਲਾਕਿਆਂ ਵਿਚ ਵੀ ਤਾਪਮਾਨ ਡਿੱਗ ਗਿਆ ਹੈ। ਤਸਵੀਰਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰੇ ਸ੍ਰੀ ਹੇਮਕੁੰਟ ਸਾਹਿਬ ਵਿਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : Virat Kohli ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਅੱਗੇ ਕੀ ਹੋਵੇਗਾ, ਕੀ ਜਾਣਾ ਪਵੇਗਾ ਜੇਲ੍ਹ!

ਉਥੇ ਹੀ, ਬਰਫ਼ਬਾਰੀ ਵਿਚਕਾਰ ਸ਼ਰਧਾਲੂ ਲੰਗਰ ਵਿਚ ਪ੍ਰਸ਼ਾਦਾ ਛਕਣ ਤੋਂ ਬਾਅਦ ਵਾਪਸ ਘਾਂਘਰੀਆ ਨੂੰ ਰਵਾਨਾ ਹੋ ਰਹੇ ਹਨ। ਸੁਰੱਖਿਆ ਲਈ ਤਾਇਨਾਤ ਐੱਸ. ਡੀ. ਆਰ. ਐੱਫ. ਦੀ ਟੀਮ ਵੀ ਸ੍ਰੀ ਹੇਮਕੁੰਟ ਸਾਹਿਬ ਵਿਚ ਸਪੀਕਰ ਜ਼ਰੀਏ ਸਾਰੇ ਸ਼ਰਧਾਲੂਆਂ ਨੂੰ ਅਪੀਲ ਕਰਦੀ ਨਜ਼ਰ ਆ ਰਹੀ ਹੈ ਕਿ ਧਾਮ ਵਿਚ ਮੌਸਮ ਵਿਗੜ ਰਿਹਾ ਹੈ, ਲਿਹਾਜ਼ਾ ਜਲਦ ਵਾਪਸ ਗੋਵਿੰਦ ਧਾਮ ਘਾਂਘਰੀਆ ਵੱਲ ਰਵਾਨਾ ਹੋਣ। ਪਾਠਕਾਂ ਨੂੰ ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣ ਤੋਂ ਬਾਅਦ ਹੁਣ ਤਕ ਲੱਗਭਗ 40 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਇਸ ਅਲੌਕਿਕ ਅਤੇ ਮਨਮੋਹਣੇ ਸਥਾਨ ’ਤੇ ਸਥਾਪਤ ਇਸ ਗੁਰਦੁਆਰੇ ਦੇ ਦਰਸ਼ਨ ਕੀਤੇ ਹਨ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Heavy snowfall
  • Sri Hemkunt Sahib
  • Sri Hemkund Sahib
  • Pilgrims
  • ਸ੍ਰੀ ਹੇਮਕੁੰਟ ਸਾਹਿਬ
  • ਬਰਫ਼ਬਾਰੀ

ਅੱਤਵਾਦ 'ਤੇ ਰਾਜਨਾਥ ਸਿੰਘ ਦਾ ਸਖ਼ਤ ਸੰਦੇਸ਼: ਹੁਣ 'ਇੱਕ ਅੱਤਵਾਦੀ, ਦੂਜਾ ਫ੍ਰੀਡਮ ਫਾਇਟਰ ਨਹੀਂ ਚਲੇਗਾ'

NEXT STORY

Stories You May Like

  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • us ambassador sergio gor paid obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
  • yami gautam dhar seeks divine blessings at patna sahib gurudwara
    ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਯਾਮੀ ਗੌਤਮ
  • pargat singh will pay obeisance at sri darbar sahib tomorrow
    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • internet services suspended within a 4 kilometer radius in delhi
      ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4 ਕਿਲੋਮੀਟਰ ਦੇ ਦਾਇਰੇ 'ਚ...
    • epfo  pf money will be released quickly
      EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
    • gold and silver prices may increase due to this government decision
      ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver...
    • fssai issues notice to six companies including amazon flipkart
      ਗੁੰਮਰਾਹਕੁੰਨ ਦਾਅਵੇ ਕਰਨੇ ਪਏ ਮਹਿੰਗੇ, Amazon-Flipkart ਸਮੇਤ ਛੇ ਕੰਪਨੀਆਂ ਨੂੰ...
    • jairam ramesh  sir  gyanesh kumar  rule
      'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' :...
    • all 10 rajya sabha candidates from up elected unopposed
      UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ...
    • jp nadda  himachal pradesh  highway project  kishau project
      JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • supreme court  central government  metro  trains  passengers
      'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ...
    • husband  wife  coffee  knife  police
      ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +