Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    2:29:35 PM

  • punjabi boy in russian army

    ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ...

  • sukhpal singh khaira statement

    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ!...

  • postmortem report of ranjit singh

    ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ...

  • raja warring slams aap government

    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਾਈ ਕੋਰਟ ਦਾ ਫੈਸਲਾ: ਬੱਚਿਆਂ ਤੇ ਪਤੀ ਨੂੰ ਛੱਡ ਵੱਖ ਰਹਿ ਰਹੀ ਪਤਨੀ ਨੂੰ ਨਹੀਂ ਮਿਲੇਗਾ 'ਗੁਜ਼ਾਰਾ ਭੱਤਾ'

NATIONAL News Punjabi(ਦੇਸ਼)

ਹਾਈ ਕੋਰਟ ਦਾ ਫੈਸਲਾ: ਬੱਚਿਆਂ ਤੇ ਪਤੀ ਨੂੰ ਛੱਡ ਵੱਖ ਰਹਿ ਰਹੀ ਪਤਨੀ ਨੂੰ ਨਹੀਂ ਮਿਲੇਗਾ 'ਗੁਜ਼ਾਰਾ ਭੱਤਾ'

  • Edited By Disha,
  • Updated: 13 Mar, 2026 11:49 AM
National
high court wife maintenance allowance petition dismissed
  • Share
    • Facebook
    • Tumblr
    • Linkedin
    • Twitter
  • Comment

ਬਿਲਾਸਪੁਰ- ਛੱਤੀਸਗੜ੍ਹ ਹਾਈ ਕੋਰਟ ਨੇ ਵੀਰਵਾਰ ਨੂੰ ਪਾਲਣ-ਪੋਸ਼ਣ ਨਾਲ ਜੁੜੇ ਇਕ ਮਾਮਲੇ ’ਚ ਫੈਸਲਾ ਦਿੰਦੇ ਹੋਏ ਕਿਹਾ ਕਿ ਜੇਕਰ ਪਤਨੀ ਬਿਨਾਂ ਕਿਸੇ ਠੋਸ ਕਾਰਨ ਦੇ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਦੂਜੇ ਮਰਦ ਨਾਲ ਰਹਿੰਦੀ ਹੈ ਤਾਂ ਉਸ ਨੂੰ ਗੁਜ਼ਾਰਾ ਭੱਤਾ ਲੈਣ ਦਾ ਅਧਿਕਾਰ ਨਹੀਂ ਹੈ। ਹਾਈ ਕੋਰਟ ਦੇ ਚੀਫ ਜਸਟਿਸ ਰਮੇਸ਼ ਸਿਨ੍ਹਾ ਦੀ ਬੈਂਚ ਨੇ ਹੇਠਲੀ ਅਦਾਲਤ ਦੇ ਹੁਕਮ ਨੂੰ ਸਹੀ ਠਹਿਰਾਉਂਦੇ ਹੋਏ ਔਰਤ ਦੀ ਪਟੀਸ਼ਨ ਖਾਰਿਜ ਕਰ ਦਿੱਤੀ।

ਮਾਮਲੇ ’ਚ ਭਿਲਾਈ ਦੀ ਰਹਿਣ ਵਾਲੀ ਔਰਤ ਨੇ ਆਪਣੇ ਪਤੀ ਦੇ ਖ਼ਿਲਾਫ ਪਾਲਣ-ਪੋਸ਼ਣ ਦੀ ਮੰਗ ਕੀਤੀ ਸੀ। ਔਰਤ ਦਾ ਕਹਿਣਾ ਸੀ ਕਿ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪਤੀ ਦੀ ਮਨਜ਼ੂਰੀ ਨਾਲ ਦਿੱਲੀ ਕੋਚਿੰਗ ਲਈ ਗਈ ਸੀ। ਉਸ ਨੇ ਦਾਅਵਾ ਕੀਤਾ ਕਿ ਪਤੀ ਦਾ ਕਾਰੋਬਾਰ ਚੰਗਾ ਹੈ ਅਤੇ ਉਸ ਦੀ ਮਹੀਨਾਵਾਰ ਆਮਦਨ ਲਗਭਗ 3 ਲੱਖ ਰੁਪਏ ਹੈ, ਇਸ ਲਈ ਉਸ ਨੂੰ ਇਕ ਲੱਖ ਰੁਪਏ ਮਹੀਨਾਵਾਰ ਗੁਜ਼ਾਰਾ ਭੱਤਾ ਦਿੱਤਾ ਜਾਵੇ। ਉਥੇ ਹੀ ਪਤੀ ਨੇ ਅਦਾਲਤ ’ਚ ਦੱਸਿਆ ਕਿ 11 ਨਵੰਬਰ 2022 ਨੂੰ ਪਤਨੀ ਬਿਨਾਂ ਕਿਸੇ ਜਾਣਕਾਰੀ ਦੇ ਘਰ ਛੱਡ ਕੇ ਚਲੀ ਗਈ ਸੀ। ਜਾਂਦੇ ਸਮੇਂ ਉਹ ਘਰ ਦੀ ਜਿਊਲਰੀ ਅਤੇ ਦਸਤਾਵੇਜ਼ ਨਾਲ ਲੈ ਗਈ ਅਤੇ ਆਪਣੇ 2 ਛੋਟੇ ਬੱਚਿਆਂ ਨੂੰ ਘਰ ਹੀ ਛੱਡ ਗਈ ਸੀ। 

ਇਸ ਤੋਂ ਬਾਅਦ ਪਤੀ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ। ਜਾਂਚ 'ਚ ਪਤਾ ਲੱਗਾ ਕਿ ਔਰਤ ਆਪਣੀ ਭੈਣ ਅਤੇ ਇਕ ਹੋਰ ਵਿਅਕਤੀ ਨਾਲ ਹਵਾਈ ਜਹਾਜ਼ ਰਾਹੀਂ ਦਿੱਲੀ ਗਈ ਅਤੇ ਉੱਥੇ ਲਗਭਗ 10-11 ਦਿਨ ਰਹੀ। ਕੋਰਟ ਨੇ ਕਹਿਾ ਕਿ ਪਤਨੀ ਦਾ ਬਿਨਾਂ ਕਾਰਨ ਪਤੀ ਦਾ ਘਰ ਛੱਡਣਾ ਅਤੇ ਪਰਿਵਾਰ ਨੂੰ ਸੂਚਨਾ ਦਿੱਤੇ ਬਿਨਾਂ ਕਿਸੇ ਹੋਰ ਪੁਰਸ਼ ਨਾਲ ਬਾਹਰ ਰਹਿਣਾ ਸਵੈ ਇੱਛਾ ਤਿਆਗ ਦੀ ਸ਼੍ਰੇਣੀ 'ਚ ਆਉਂਦਾ ਹੈ। ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਜਿਹੀ ਸਥਿਤੀ 'ਚ ਸਜ਼ਾ ਪ੍ਰਕਿਰਿਆ ਜ਼ਾਬਤ 125 (4) ਦੇ ਅਧੀਨ ਪਤਨੀ ਗੁਜ਼ਾਰਾ ਭੱਤਾ ਲੈਣ ਦੀ ਹੱਕਦਾਰ ਨਹੀਂ ਹੈ। ਇਸੇ ਆਧਾਰ 'ਤੇ ਹਾਈ ਕੋਰਟ ਨੇ ਔਰਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਦੁਰਗ ਫੈਮਿਲੀ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Chhattisgarh High Court
  • wife
  • maintenance allowance
  • petition dismissed
  • ਹਾਈ ਕੋਰਟ
  • ਪਤਨੀ
  • ਗੁਜ਼ਾਰਾ ਭੱਤਾ
  • ਪਟੀਸ਼ਨ ਖਾਰਜ

ਰੁਪਏ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ

NEXT STORY

Stories You May Like

  • divorce not be granted on whatsapp chat
    WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ
  • delhi high court  lifestyle disorder  military disability pension
    ਹਾਈ ਕੋਰਟ ਦਾ ਅਹਿਮ ਫੈਸਲਾ; 'ਲਾਈਫਸਟਾਈਲ ਡਿਸਆਰਡਰ' ਦੱਸ ਕੇ ਫੌਜੀਆਂ ਦੀ ਡਿਸਏਬਿਲਿਟੀ ਪੈਨਸ਼ਨ ਨਹੀਂ ਰੋਕ ਸਕਦੇ
  • husband brutally kills wife who was living with lover
    ਹੋਲੀ 'ਤੇ ਖੂਨੀ ਖੇਡ: ਪ੍ਰੇਮੀ ਨਾਲ ਰਹਿ ਰਹੀ ਪਤਨੀ ਦਾ ਪਤੀ ਨੇ ਕੀਤਾ ਬੇਰਹਿਮੀ ਨਾਲ ਕਤਲ
  • pspcl  sale of properties
    ਵੱਡੀ ਖ਼ਬਰ : PSPCL ਦੀਆਂ ਜਾਇਦਾਦਾਂ ਵੇਚਣ 'ਤੇ ਹਾਈ ਕੋਰਟ ਦੀ ਰੋਕ ਬਰਕਰਾਰ
  • dgp appointment supreme court
    DGP ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਕਿਹਾ-'ਜਾਂ ਕਾਨੂੰਨ ਮੰਨੋ, ਜਾਂ ਅਦਾਲਤ ਦੇ ਨਿਯਮ!'
  • delhi high court  passport  foreign travel  personal freedom
    ਪਾਸਪੋਰਟ ਰੱਖਣ ਦਾ ਅਧਿਕਾਰ ਨਿੱਜੀ ਆਜ਼ਾਦੀ ਦਾ ਅਨਿੱਖੜਵਾਂ ਅੰਗ : ਦਿੱਲੀ ਹਾਈ ਕੋਰਟ
  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • wife changed her mind after getting rs 35 lakh and went to canada
    35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
Trending
Ek Nazar
amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • supreme court  menstrual leave  women  future
      ਸੁਪਰੀਮ ਕੋਰਟ ਦਾ ਮਾਹਵਾਰੀ ਛੁੱਟੀ 'ਤੇ ਸਖ਼ਤ ਰੁਖ਼, ਕਿਹਾ-ਇਸ ਨਾਲ ਔਰਤਾਂ ਦਾ...
    • lok sabha adjournment lpg gas congress opposition
      LPG ਗੈਸ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ...
    • delhi  heatwave  season  hot morning
      ਦਿੱਲੀ 'ਚ 'ਹੀਟ ਵੇਵ' ਦੀ ਦਸਤਕ! ਸੀਜ਼ਨ ਦੀ ਸਭ ਤੋਂ ਗਰਮ ਸਵੇਰ, ਆਮ ਨਾਲੋਂ 5...
    • stock of induction stoves sold is it cheaper to use electric gas stove
      3 ਦਿਨਾਂ 'ਚ ਵਿਕਿਆ ਇੰਡਕਸ਼ਨ ਚੁੱਲ੍ਹਿਆਂ ਦਾ ਸਟਾਕ,  ਕੀ ਸਸਤਾ ਹੁੰਦਾ ਹੈ...
    • terror funding  kashmiri separatists  shabir ahmed shah  bail  supreme court
      ਟੈਰਰ ਫੰਡਿੰਗ ਦਾ ਮਾਮਲਾ: ਕਸ਼ਮੀਰੀ ਵੱਖਵਾਦੀ ਸ਼ਬੀਰ ਅਹਿਮਦ ਸ਼ਾਹ ਨੂੰ ਮਿਲੀ ਜ਼ਮਾਨਤ
    • lpg gas cyber fraud crisis looted rs 26 lakh
      LPG ਗੈਸ ਸੰਕਟ ਦਾ ਫ਼ਾਇਦਾ ਚੁੱਕ ਰਹੇ 'ਸਾਈਬਰ ਠੱਗ'! 4 ਦਿਨਾਂ 'ਚ ਲੁੱਟੇ 26 ਲੱਖ...
    • high court wife maintenance allowance petition dismissed
      ਹਾਈ ਕੋਰਟ ਦਾ ਫੈਸਲਾ: ਬੱਚਿਆਂ ਤੇ ਪਤੀ ਨੂੰ ਛੱਡ ਵੱਖ ਰਹਿ ਰਹੀ ਪਤਨੀ ਨੂੰ ਨਹੀਂ...
    • fall in rupee indian currency reaches record low level
      ਰੁਪਏ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
    • record increase in air fares 46 000 flights cancelled
      ਯਾਤਰੀਆਂ ਨੂੰ ਵੱਡਾ ਝਟਕਾ: ਹਵਾਈ ਕਿਰਾਇਆਂ 'ਚ ਹੋ ਗਿਆ ਰਿਕਾਰਡ ਵਾਧਾ, 46,000 ਤੋਂ...
    • hindustan petroleum  recruitments job
      ਹਿੰਦੁਸਤਾਨ ਪੈਟਰੋਲੀਅਮ 'ਚ ਨਿਕਲੀਆਂ ਭਰਤੀਆਂ, ਮਿਲੇਗੀ ਲੱਖਾਂ 'ਚ ਤਨਖਾਹ, ਛੇਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +