Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:36:45 PM

  • mother tortures her little daughter

    ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ...

  • flight canceled over a stubbornness

    ''ਮੈਂ ਸੀਟ ਬੈਲਟ ਨਹੀਂ ਬੰਨ੍ਹਣੀ..!'', ਇਕ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

  • penthouse sold for rs 271 crore in gurugram

    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ 'ਚ ਕੁਦਰਤ ਦਾ ਕਹਿਰ! ਬਰਫ਼ਬਾਰੀ, ਮੀਂਹ ਤੇ ਗੜ੍ਹੇਮਾਰੀ ਦਾ 'Orange' ਅਲਰਟ ਜਾਰੀ

NATIONAL News Punjabi(ਦੇਸ਼)

ਹਿਮਾਚਲ 'ਚ ਕੁਦਰਤ ਦਾ ਕਹਿਰ! ਬਰਫ਼ਬਾਰੀ, ਮੀਂਹ ਤੇ ਗੜ੍ਹੇਮਾਰੀ ਦਾ 'Orange' ਅਲਰਟ ਜਾਰੀ

  • Edited By Rajwinder Kaur,
  • Updated: 05 Apr, 2026 02:22 PM
Himachal Pradesh
himachal  snowfall  rain  hailstorm
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਈ, ਜਿਸ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ। ਸ਼ਿਮਲਾ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ 7 ਅਤੇ 8 ਅਪ੍ਰੈਲ ਨੂੰ ਚਾਰ ਤੋਂ ਪੰਜ ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਦੇ ਸੰਬੰਧ ਵਿੱਚ "ਔਰੇਂਜ ਅਲਰਟ" ਜਾਰੀ ਕੀਤਾ ਹੈ। ਲਾਹੌਲ-ਸਪਿਤੀ ਅਤੇ ਕੁੱਲੂ ਦੇ ਉੱਚੇ ਇਲਾਕਿਆਂ ਵਿੱਚ ਸ਼ੁੱਕਰਵਾਰ ਸ਼ਾਮ ਤੋਂ ਪਿਛਲੇ 24 ਘੰਟਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ।

ਇਹ ਵੀ ਪੜ੍ਹੋ - ਸਸਤਾ ਹੋਇਆ ਸਰ੍ਹੋਂ ਦੇ ਤੇਲ, ਇਸ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਖ਼ਾਸ ਖ਼ਬਰ

ਇਸ ਤੋਂ ਇਲਾਵਾ ਗੋਂਡਲਾ ਵਿੱਚ 13 ਸੈਂਟੀਮੀਟਰ, ਹੰਸਾ ਅਤੇ ਕੇਲੋਂਗ ਵਿੱਚ 7.5 ਸੈਂਟੀਮੀਟਰ ਅਤੇ ਕੋਕਸਰ ਵਿੱਚ 3 ਸੈਂਟੀਮੀਟਰ ਬਰਫ਼ਬਾਰੀ ਹੋਈ। ਸ਼ੁੱਕਰਵਾਰ ਰਾਤ ਨੂੰ ਅਟਲ ਸੁਰੰਗ 'ਤੇ ਵੀ ਹਲਕੀ ਬਰਫ਼ਬਾਰੀ ਹੋਈ। ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਦਰਜ ਕੀਤਾ ਗਿਆ। ਧਰਮਸ਼ਾਲਾ ਵਿੱਚ 39.2 ਮਿਲੀਮੀਟਰ, ਮਨਾਲੀ ਵਿੱਚ 36 ਮਿਲੀਮੀਟਰ, ਸਰਾਹਨ ਵਿੱਚ 32.7 ਮਿਲੀਮੀਟਰ, ਕਸੌਲੀ ਵਿੱਚ 23 ਮਿਲੀਮੀਟਰ, ਸੁੰਦਰਨਗਰ ਵਿੱਚ 22.5 ਮਿਲੀਮੀਟਰ, ਕਲਪਾ ਵਿੱਚ 18.2 ਮਿਲੀਮੀਟਰ, ਮੰਡੀ ਅਤੇ ਬਿਲਾਸਪੁਰ ਵਿੱਚ 13.4 ਮਿਲੀਮੀਟਰ, ਭੁੰਤਰ ਵਿੱਚ 11.4 ਮਿਲੀਮੀਟਰ ਅਤੇ ਸ਼ਿਮਲਾ 10 ਮਿਲੀਮੀਟਰ ਮੀਂਹ ਪਿਆ।

ਇਹ ਵੀ ਪੜ੍ਹੋ - ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', 10 ਅਪ੍ਰੈਲ ਤੋਂ ਬਦਲ ਜਾਣਗੇ ਕਈ ਨਿਯਮ

ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਚੰਬਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਗੜੇਮਾਰੀ, ਗਰਜ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਰਾਜ ਵਿੱਚ 10 ਅਪ੍ਰੈਲ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ਿਮਲਾ, ਸੁੰਦਰਨਗਰ, ਭੁੰਤਰ, ਜੋਤ ਅਤੇ ਕਾਂਗੜਾ ਵਿੱਚ ਬੂੰਦਾਬਾਂਦੀ ਅਤੇ ਬਿਜਲੀ ਡਿੱਗੀ, ਜਦੋਂ ਕਿ ਸਿਓਬਾਗ, ਸੁੰਦਰਨਗਰ, ਤਾਬੋ ਅਤੇ ਨੇਰੀ ਵਿੱਚ 39 ਤੋਂ 59 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ।

ਇਹ ਵੀ ਪੜ੍ਹੋ - Free ਮਿਲੇਗਾ LPG ਸਿਲੰਡਰ ! ਚੋਣਾਂ ਤੋਂ ਪਹਿਲਾਂ CM ਹੇਮੰਤ ਨੇ ਕੀਤਾ ਵੱਡਾ ਐਲਾਨ

ਕਈ ਸਟੇਸ਼ਨਾਂ 'ਤੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ ਦੋ ਤੋਂ ਪੰਜ ਡਿਗਰੀ ਸੈਲਸੀਅਸ ਅਤੇ ਦੋ ਤੋਂ ਅੱਠ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਤਾਬੋ ਸਭ ਤੋਂ ਠੰਡਾ ਸਥਾਨ ਰਿਹਾ ਜਿੱਥੇ ਰਾਤ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। 1 ਮਾਰਚ ਤੋਂ 4 ਅਪ੍ਰੈਲ ਤੱਕ ਪ੍ਰੀ-ਮੌਨਸੂਨ ਸੀਜ਼ਨ ਵਿੱਚ ਹਿਮਾਚਲ ਪ੍ਰਦੇਸ਼ ਵਿੱਚ 105.5 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ 120.5 ਮਿਲੀਮੀਟਰ ਦੀ ਆਮ ਬਾਰਿਸ਼ ਦੇ ਮੁਕਾਬਲੇ 12 ਪ੍ਰਤੀਸ਼ਤ ਘੱਟ ਹੈ।

ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Himachal
  • snowfall
  • rain
  • hailstorm
  • Weather Department
  • Orange Alert
  • ਹਿਮਾਚਲ
  • ਬਰਫ਼ਬਾਰੀ
  • ਮੀਂਹ
  • ਗੜ੍ਹੇਮਾਰੀ
  • ਮੌਸਮ ਵਿਭਾਗ
  • ਔਰੇਂਜ ਅਲਰਟ

ਗੋਲੀਬਾਰੀ ਦੀ ਆਵਾਜ਼ ਨਾਲ ਕੰਬਿਆ ਹਰਿਆਣਾ ਦਾ ਇਹ ਸ਼ਹਿਰ, ਮੋਬਾਈਲ ਦੁਕਾਨ 'ਤੇ ਫਾਇਰਿੰਗ ਕਰ ਦੌੜੇ ਬਦਮਾਸ਼

NEXT STORY

Stories You May Like

  • nature  s fury continues in assam
    ਅਸਾਮ 'ਚ ਕੁਦਰਤ ਦਾ ਕਹਿਰ ਜਾਰੀ: ਹੜ੍ਹ ਕਾਰਨ ਹੁਣ ਤੱਕ 98 ਮੌਤਾਂ, 13 ਜ਼ਿਲ੍ਹਿਆਂ ਦੇ 1.55 ਲੱਖ ਲੋਕ ਪ੍ਰਭਾਵਿਤ
  • school  college  closed  rain  orange alert
    ਸਕੂਲ-ਕਾਲਜ ਰਹਿਣਗੇ ਬੰਦ, HP 'ਚ ਭਾਰੀ ਬਾਰਿਸ਼ ਦਾ 'ਓਰੇਂਜ ਅਲਰਟ'
  • weather color codes  yellow  orange and red alert and how it is determined
    ਮੌਸਮ ਦੇ ਕਲਰ ਕੋਡ: Yellow, Orange ਅਤੇ Red Alert ਦੇ ਪਿੱਛੇ ਦਾ ਜਾਣੋ ਮਤਲਬ ਤੇ ਕਿਵੇਂ ਹੁੰਦਾ ਹੈ ਨਿਰਧਾਰਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
  • heavy rain 5 days imd weather
    Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • disaster due to rain heavy rain alert in delhi ncr
    ਮੀਂਹ ਨਾਲ ਆਫ਼ਤ! ਦਿੱਲੀ-NCR 'ਚ ਭਾਰੀ ਮੀਂਹ ਦਾ ਅਲਰਟ; ਸੜਕਾਂ 'ਤੇ ਲੱਗੇ ਲੰਬੇ ਜਾਮ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • earthquake
      ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ...
    • students school bus fire driver police
      ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...
    • students  protest  police  jharkhand bandh
      ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • unemployment  country  population  april june
      ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
    • history  late manmohan singh  sonia gandhi
      ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ...
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +