Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:58:11 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, Atal Tunnel 'ਚ ਹੋਈ ਰਿਕਾਰਡ 28,210 ਵਾਹਨਾਂ ਦੀ ਆਵਾਜਾਈ

BUSINESS News Punjabi(ਵਪਾਰ)

ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, Atal Tunnel 'ਚ ਹੋਈ ਰਿਕਾਰਡ 28,210 ਵਾਹਨਾਂ ਦੀ ਆਵਾਜਾਈ

  • Edited By Harinder Kaur,
  • Updated: 26 Dec, 2023 07:39 PM
New Delhi
himachal a record 28 210 vehicles passed through the atal tunnel in a day
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅਟਲ ਸੁਰੰਗ ਨੂੰ ਦੇਖਣ ਦੀ ਦੀਵਾਨਗੀ ਨੇ ਸ਼ਿਮਲਾ, ਮਨਾਲੀ ਦੇ ਪ੍ਰਮੁੱਖ ਪਹਾੜੀ ਰਿਜ਼ੋਰਟਾਂ 'ਚ ਹੋਟਲ ਬੁਕਿੰਗ ਨੂੰ 90 ਪ੍ਰਤੀਸ਼ਤ ਤੱਕ ਵਧਾ ਦਿੱਤਾ। ਇਸ ਦੀ ਤਾਜ਼ਾ ਉਦਾਹਰਨ ਐਤਵਾਰ (24 ਦਸੰਬਰ) ਨੂੰ ਦੇਖਣ ਨੂੰ ਮਿਲੀ । ਇਥੇ ਇੱਕ ਦਿਨ ਵਿੱਚ ਰਿਕਾਰਡ 28,210 ਵਾਹਨਾਂ ਨੇ ਅਟਲ ਸੁਰੰਗ ਨੂੰ ਪਾਰ ਕੀਤਾ।

ਇਹ ਵੀ ਪੜ੍ਹੋ :   ਪਾਕਿਸਤਾਨ ਵੱਲੋਂ ਸਿੱਖਾਂ ਦੀ ਆਸਥਾ ਦੇ ਨਾਂ 'ਤੇ ਵੱਡੀ ਲੁੱਟ, ਵਿਦੇਸ਼ੀ ਸਿੱਖਾਂ 'ਚ ਭਾਰੀ ਰੋਸ

ਸੋਮਵਾਰ ਨੂੰ ਲਾਹੌਲ ਅਤੇ ਸਪਿਤੀ ਪੁਲਸ ਅਨੁਸਾਰ ਸ਼ਨੀਵਾਰ ਨੂੰ ਅਟਲ ਸੁਰੰਗ 'ਤੇ ਬਰਫਬਾਰੀ ਤੋਂ ਬਾਅਦ, ਸੈਲਾਨੀ ਸੁਰੰਗ ਵੱਲ ਵਧੇ ਅਤੇ ਐਤਵਾਰ ਨੂੰ ਰਿਕਾਰਡ 28,210 ਵਾਹਨਾਂ ਨੇ ਅਟਲ ਸੁਰੰਗ ਨੂੰ ਪਾਰ ਕੀਤਾ। ਸਥਾਨਕ ਮੌਸਮ ਵਿਭਾਗ ਨੇ 30 ਅਤੇ 31 ਦਸੰਬਰ ਨੂੰ ਮੱਧ ਪਹਾੜੀਆਂ ਵਿਚ ਮੀਂਹ ਅਤੇ ਉੱਚੀਆਂ ਪਹਾੜੀਆਂ ਵਿਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਹੋਟਲ ਮਾਲਕ ਬਹੁਤ ਉਤਸ਼ਾਹਿਤ ਹਨ।

ਫੈਡਰੇਸ਼ਨ ਆਫ ਹਿਮਾਚਲ ਹੋਟਲਜ਼ ਐਂਡ ਰੈਸਟੋਰੈਂਟਸ ਐਸੋਸੀਏਸ਼ਨ (FOHHRA) ਦੇ ਪ੍ਰਧਾਨ ਗਜੇਂਦਰ ਠਾਕੁਰ ਨੇ ਕਿਹਾ ਕਿ 90 ਫੀਸਦੀ ਲੋਕਾਂ ਦੀ ਭੀੜ ਹੈ ਅਤੇ 1 ਤੋਂ 6 ਜਨਵਰੀ ਤੱਕ ਮਨਾਲੀ ਕਾਰਨੀਵਲ, ਜੋ ਕਿ ਸਥਾਨਕ ਸੱਭਿਆਚਾਰ ਅਤੇ ਪਕਵਾਨਾਂ ਨੂੰ ਪ੍ਰਦਰਸ਼ਿਤ ਕਰੇਗਾ, ਸਾਲ ਦੇ ਅੰਤ ਤੱਕ ਸੈਲਾਨੀਆਂ ਦੀ ਆਮਦ ਨੂੰ ਵਧਾਏਗਾ। 

ਇਹ ਵੀ ਪੜ੍ਹੋ :  ਸਮੁੰਦਰ 'ਚ ਸਮਾ ਚੁੱਕੀ ਭਗਵਾਨ ਕ੍ਰਿਸ਼ਨ ਦੀ ਦੁਆਰਕਾ ਨਗਰੀ ਦੇ ਜਲਦ ਹੋ ਸਕਣਗੇ ਦਰਸ਼ਨ

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, ''ਅਸੀਂ ਸੂਬੇ 'ਚ ਆਏ ਲੱਖਾਂ ਸੈਲਾਨੀਆਂ ਦਾ ਸਵਾਗਤ ਕਰਦੇ ਹਾਂ।'' ਉਨ੍ਹਾਂ ਕਿਹਾ ਕਿ ਤਬਾਹੀ ਤੋਂ ਬਾਅਦ ਹਿਮਾਚਲ ਫਿਰ ਤੋਂ ਸੈਲਾਨੀਆਂ ਦੇ ਸੁਆਗਤ ਲਈ ਖੜ੍ਹਾ ਹੋ ਗਿਆ ਹੈ।

ਉਨ੍ਹਾਂ ਨੇ ਭਾਰੀ ਸੈਲਾਨੀਆਂ ਦੀ ਭੀੜ ਨੂੰ ਕੁਸ਼ਲਤਾ ਨਾਲ ਪ੍ਰਬੰਧਨ ਕਰਨ ਅਤੇ ਰੋਹਤਾਂਗ ਸੁਰੰਗ ਦੇ ਉੱਤਰੀ ਅਤੇ ਦੱਖਣੀ ਪੋਰਟਲ 'ਤੇ ਮਾਈਨਸ 12 ਡਿਗਰੀ ਸੈਲਸੀਅਸ 'ਤੇ ਬਰਫ ਵਿਚ ਫਸੇ ਕੁਝ ਲੋਕਾਂ ਦੀ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਕਰਮਚਾਰੀਆਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਕੁੱਲੂ ਜ਼ਿਲ੍ਹਾ ਮਾਨਸੂਨ ਦੇ ਪ੍ਰਕੋਪ ਦੌਰਾਨ ਰਾਜ ਦੇ ਸਭ ਤੋਂ ਵੱਧ ਤਬਾਹੀ ਵਾਲੇ ਜ਼ਿਲ੍ਹਿਆਂ ਵਿੱਚੋਂ ਇੱਕ ਸੀ, ਪਰ ਇਹ ਵਾਪਸ ਆਪਣੀ ਪਟਰੀ 'ਤੇ ਪਰਤ ਗਿਆ ਹੈ, ਜਿਸ ਨਾਲ ਸੈਰ-ਸਪਾਟਾ ਉਦਯੋਗ ਦੇ ਮੁੜ ਸੁਰਜੀਤ ਹੋਣ ਦੀਆਂ ਉਮੀਦਾਂ ਵਧੀਆਂ ਹਨ, ਜੋ ਕਿ ਖੇਤਰ ਦੇ ਲੋਕਾਂ ਦਾ ਮੁੱਖ ਆਧਾਰ ਹੈ।

ਇਹ ਵੀ ਪੜ੍ਹੋ :    ਛੋਟੇ ਬੱਚੇ ਨੇ 700 ਰੁਪਏ 'ਚ ਮੰਗੀ 'Thar', ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰਕੇ ਕਹੀ ਇਹ ਗੱਲ

ਭਾਵੇਂ ਇਹ ਸ਼ਿਮਲਾ ਸ਼ਹਿਰ ਵਿੱਚ ਕ੍ਰਿਸਮਿਸ ਮੌਕੇ ਜ਼ਿਆਦਾ ਹਿਬਰਫ਼ਬਾਰੀ ਦੇਖਣ ਨੂੰ ਨਹੀਂ ਮਿਲੀ, ਪਰ ਸ਼ਹਿਰ ਵਿਚ ਕ੍ਰਿਸਮਸ-ਨਵੇਂ ਸਾਲ ਦੇ ਜਸ਼ਨਾਂ ਵਿੱਚ ਰੌਣਕ ਵਧਾ ਦਿੱਤੀ ਅਤੇ ਮੌਸਮ ਵਿਭਾਗ ਨੇ 30 ਅਤੇ 31 ਦਸੰਬਰ ਨੂੰ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਸਾਲ ਸੈਰ ਸਪਾਟਾ 100 ਫ਼ੀਸਦੀ ਗੁਲਜ਼ਾਰ ਹੋਣ ਦੀ ਉਮੀਦ ਹੈ। 

ਰਾਜਧਾਨੀ ਸ਼ਿਮਲਾ ਵਿੱਚ ਕ੍ਰਿਸਮਿਸ ਤੋਂ ਨਵੇਂ ਸਾਲ ਤੱਕ ਆਯੋਜਿਤ ਕਾਰਨੀਵਲਾਂ ਨੇ ਜਸ਼ਨਾਂ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ ਹੈ। ਸੂਫੀਆਨਾ ਗਾਇਨ, ਕੁਆਲੀ, ਸੰਗੀਤ ਸਮੂਹਾਂ ਦੁਆਰਾ ਪੇਸ਼ਕਾਰੀ ਅਤੇ ਨਾਟਕ ਹੋਰ ਆਕਰਸ਼ਣ ਦੇ ਕੇਂਦਰ ਹੁੰਦੇ ਹਨ।

ਹਿਸਟੋਰਿਕ ਰਿਜ ਚਰਚ ਵਿੱਚ ਗਰੁੱਪ ਸੈਲਫੀ ਦਾ ਪ੍ਰਚਲਨ ਸੀ। ਹਾਲਾਂਕਿ ਰਾਜਧਾਨੀ ਸ਼ਹਿਰ 'ਚ ਆਵਾਜਾਈ ਠੱਪ ਰਹੀ ਕਿਉਂਕਿ ਸ਼ਹਿਰ 'ਚ ਹਜ਼ਾਰਾਂ ਵਾਹਨ ਸਨ ਅਤੇ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ।

ਸ਼ਿਮਲਾ ਪੁਲਸ ਨੇ ਸੋਮਵਾਰ ਸ਼ਾਮ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਪਿਛਲੇ 72 ਘੰਟਿਆਂ ਵਿੱਚ 55,345 ਵਾਹਨ ਸ਼ਿਮਲਾ ਵਿਚ ਦਾਖਲ ਹੋਏ। ਪੁਲਸ ਨੇ ਕਿਹਾ ਕਿ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਟ੍ਰੈਫਿਕ ਪੁਲਸ ਡਿਊਟੀ 'ਤੇ ਹੈ।

HPTDC ਦੇ ਮੈਨੇਜਿੰਗ ਡਾਇਰੈਕਟਰ ਅਮਿਤ ਕਸ਼ਯਪ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (HPTDC) ਨੇ ਆਪਣੇ ਰਿਜ਼ੋਰਟ 'ਤੇ ਗਾਲਾ ਨਾਈਟਸ, ਡਾਇਨ 'ਐਨ' ਡਾਂਸ, ਲਾਈਵ ਮਿਊਜ਼ਿਕ ਦੇ ਨਾਲ ਡੀਜੇ, ਡਾਂਸ ਮੁਕਾਬਲੇ ਅਤੇ ਬੱਚਿਆਂ ਲਈ ਮਜ਼ੇਦਾਰ ਗਤੀਵਿਧੀਆਂ ਦੇ ਨਾਲ ਨਵੇਂ ਸਾਲ ਦੇ ਜਸ਼ਨਾਂ ਲਈ ਵਿਸ਼ੇਸ਼ ਪੈਕੇਜ ਦੀ ਪੇਸ਼ਕਸ਼ ਕੀਤੀ ਹੈ। 

ਇਹ ਵੀ ਪੜ੍ਹੋ :    ਨਵੇਂ ਸਾਲ 'ਚ ਵੀ ਰਹੇਗੀ ਛੁੱਟੀਆਂ ਦੀ ਭਰਮਾਰ, ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Himachal
  • vehicle atal tunnel
  • package tourists
  • attracted
  • ਹਿਮਾਚਲ
  • ਵਾਹਨ ਅਟਲ ਸੁਰੰਗ
  • ਪੈਕੇਜ ਸੈਲਾਨੀ
  • ਆਕਰਸ਼ਿਤ

Byju’s : ਕੰਪਨੀ 'ਚ ਕੰਟਰੋਲ ਕਰਨ ਦੇ ਬਦਲੇ ਕਰੋ 30 ਕਰੋੜ ਡਾਲਰ ਦਾ ਨਿਵੇਸ਼, ਇਕੱਠਾ ਕਰੋ ਪੈਸਾ

NEXT STORY

Stories You May Like

  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • weather  changed  snowfall
    ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ, ਵਧਿਆ ਠੰਡ ਦਾ ਕਹਿਰ
  • highway  punjab  monkey
    'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • young man brutally beaten up at auto repair shop
    ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਹੋਈ ਮੌਤ
  • strict measures needed against mobile phone noise in public transport
    ਜਨਤਕ ਆਵਾਜਾਈ ’ਚ ਮੋਬਾਈਲ ਦੇ ਰੌਲੇ ’ਤੇ ਸਖ਼ਤੀ ਜ਼ਰੂਰੀ
  • himachal  car  mother  son  5 people
    ਹਿਮਾਚਲ 'ਚ ਭਿਆਨਕ ਹਾਦਸਾ: ਕਾਰ ਦੇ ਉੱਡੇ ਪਰਖੱਚੇ, ਮਾਂ-ਪੁੱਤ ਸਮੇਤ 5 ਲੋਕਾਂ ਦੀ ਮੌਤ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • milk becomes dearer by rs 8 per litre
      ਮਹਿੰਗਾਈ ਦਾ ਵੱਡਾ ਝਟਕਾ, 8 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਦੁੱਧ
    • big blow for sbi credit cardholders
      SBI ਕ੍ਰੈਡਿਟ ਕਾਰਡ ਧਾਰਕਾਂ ਲਈ ਵੱਡਾ ਝਟਕਾ, ਵੱਡੇ ਟ੍ਰਾਂਜ਼ੈਕਸ਼ਨਾਂ 'ਤੇ ਦੇਣਾ...
    • apple surpasses nvidia to become the world  s most valuable company
      Nvidia ਨੂੰ ਪਛਾੜ ਕੇ ਐਪਲ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ, ਬਾਜ਼ਾਰ ਮੁੱਲ 5...
    • cng prices hiked
      ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ...
    • fraud at post office
      ਹੁਣ ਪੋਸਟ ਆਫ਼ਿਸ 'ਚ ਹੋਈ 36.4 ਲੱਖ ਰੁਪਏ ਦੀ ਠੱਗੀ, ਨਕਲੀ ਪਾਸਬੁੱਕ ਦੇ ਕੇ ਲੋਕਾਂ...
    • officers are buying land in many cities
      ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ,...
    • gold and silver prices have fallen to a 12 month low  reason
      ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ,...
    • sun pharma are under suspicion the sale of this product has been stopped
      ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ...
    • plastic notes in the market in full swing  rbi to trial 10 20 rupee currency
      ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ...
    • cooking oil prices   common people  s budget spoiled during festivals
      Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +