Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    4:30:37 PM

  • fire breaks out in gurdwara sangatsar sahib

    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ...

  • dc gulpreet singh aulakh ias bans overloaded vehicles in sbs nagar

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ, ਜਾਰੀ...

  • punjab farmers decision

    ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ...

  • indian origin woman in uk

    ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਨੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਕੀਤੇ ਮਨਜ਼ੂਰ

NATIONAL News Punjabi(ਦੇਸ਼)

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਨੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਕੀਤੇ ਮਨਜ਼ੂਰ

  • Edited By Disha,
  • Updated: 03 Jun, 2024 02:53 PM
Himachal Pradesh
himachal pradesh assembly speaker accepts resignations of three independent mlas
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਉਨ੍ਹਾਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਸੋਮਵਾਰ ਨੂੰ ਸਵੀਕਾਰ ਕਰ ਲਏ, ਜਿਨ੍ਹਾਂ ਨੇ ਬਾਗ਼ੀ ਸੁਰ ਦਿਖਾਉਂਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਦੇ ਪੱਖ 'ਚ ਵੋਟਿੰਗ ਕੀਤੀ ਸੀ। ਪਠਾਨੀਆ ਨੇ ਕਿਹਾ,''ਅਸਤੀਫ਼ੇ ਸਵੀਕਾਰ ਕਰ ਲਏ ਗਏ ਹਨ ਅਤੇ ਇਹ ਤਿੰਨ ਵਿਧਾਇਕ ਤੁਰੰਤ ਪ੍ਰਭਾਵ ਤੋਂ 14ਵੀਂ ਵਿਧਾਨ ਸਭਾ ਦੇ ਮੈਂਬਰ ਨਹੀਂ ਰਹਿਣਗੇ।''

ਆਜ਼ਾਦ ਵਿਧਾਇਕ ਹੁਸ਼ਿਆਰ ਸਿੰਘ (ਦੇਹਰਾ), ਆਸ਼ੀਸ਼ ਸ਼ਰਮਾ (ਹਮੀਰਪੁਰ) ਅਤੇ ਕੇ.ਐੱਲ. ਠਾਕੁਰ (ਨਾਲਾਗੜ੍ਹ) ਨੇ ਕਾਂਗਰਸ ਦੇ 6 ਬਾਗ਼ੀ ਵਿਧਾਇਕਾਂ ਨਾਲ 27 ਫਰਵਰੀ ਨੂੰ ਰਾਜ ਸਭਾ ਚੋਣਾਂ 'ਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਪੱਖ 'ਚ ਵੋਟ ਕੀਤਾ ਸੀ। ਤਿੰਨੋਂ ਵਿਧਾਇਕਾਂ ਨੇ 22 ਮਾਰਚ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਸਪੀਕਰ ਨੇ ਇਹ ਕਹਿੰਦੇ ਹੋਏ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਸੀ ਕਿ ਉਨ੍ਹਾਂ ਨੂੰ ਕਾਂਗਰਸ ਵਿਧਾਇਕ ਦਲ ਵਲੋਂ ਇਕ ਰਿਪੋਰਟ ਮਿਲੀ ਹੈ ਕਿ ਉਨ੍ਹਾਂ ਨੇ ਦਬਾਅ 'ਚ ਅਸਤੀਫ਼ਾ ਦਿੱਤਾ ਹੈ, ਆਪਣੀ ਇੱਛਾ ਨਾਲ ਨਹੀਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Himachal Pradesh
  • Assembly
  • Speaker
  • Independent MLA
  • resigns
  • ਹਿਮਾਚਲ ਪ੍ਰਦੇਸ਼
  • ਵਿਧਾਨ ਸਭਾ
  • ਸਪੀਕਰ
  • ਆਜ਼ਾਦ ਵਿਧਾਇਕ
  • ਅਸਤੀਫ਼ੇ

Fact Check : ਨਰਿੰਦਰ ਮੋਦੀ ਦੇ ਤੀਜੀ ਵਾਰ PM ਬਣਨ ਦੀ ਉਮੀਦ ਜਤਾਉਂਦੇ ਓਵੈਸੀ ਦਾ ਇਹ ਵੀਡੀਓ ਐਡਿਟੇਡ ਹੈ

NEXT STORY

Stories You May Like

  • raghav chadha  rajya sabha  petitions committee  chairman  speaker
    MP ਰਾਘਵ ਚੱਢਾ ਬਣੇ ਰਾਜ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ, ਸਪੀਕਰ ਨੇ ਕੀਤਾ Nominate
  • big earthquake in tamil nadu politics
    ਤਮਿਲਨਾਡੂ ਸਿਆਸਤ 'ਚ ਵੱਡਾ ਭੂਚਾਲ ! AIADMK ਦੇ 3 ਬਾਗੀ ਵਿਧਾਇਕਾਂ ਨੇ ਦਿੱਤੇ ਅਸਤੀਫ਼ੇ
  • new ero and aero appointed for different assembly constituencies of gurdaspur
    ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ERO ਤੇ AERO ਨਿਯੁਕਤ
  • assam assembly  uniform civil code
    ਆਸਾਮ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ, 7 ਸਾਲ ਕੈਦ ਦੀ ਸਜ਼ਾ ਦਾ ਪ੍ਰਬੰਧ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • tarun chugh will be in rajya sabha
    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਐਲਾਨਿਆ ਉਮੀਦਵਾਰ
  • sultanpur lodhi municipal council election results
    ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ, ਜਿੱਤੀਆਂ 7 ਸੀਟਾਂ
  • bareta council  independent candidate
    ਬਰੇਟਾ ਕੌਸਲ ਦੇ 13 ਚੋਂ 11 'ਤੇ ਆਜ਼ਾਦ ਉਮੀਦਵਾਰਾਂ ਦਾ ਬੋਲਬਾਲ
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
Trending
Ek Nazar
punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 1 crore families will have their own permanent home
      1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...
    • k  annamalai  we the leader  name new party
      BJP ਛੱਡਣ ਮਗਰੋਂ ਕੇ. ਅੰਨਾਮਲਾਈ ਦਾ ਵੱਡਾ ਧਮਾਕਾ: 'We The Leader' ਨਾਂ ਤੋਂ...
    • amarnath yatra pilgrims identification qr code app
      ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ: ਇਸ ਵਾਰ QR ਕੋਡ ਨਾਲ ਹੋਵੇਗੀ...
    • srinagar police  drug smuggler  property seized
      ਪੁਲਸ ਨੇ ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀ 4 ਕਰੋੜ ਰੁਪਏ ਤੋਂ ਵੱਧ ਦੀ...
    • 54 kg laddus  cake cut cm yogi  s birthday
      54 ਕਿਲੋ ਲੱਡੂਆਂ ਤੋਂ ਬਣਿਆ ਕੇਕ ਕੱਟ ਵਾਰਾਣਸੀ 'ਚ ਸਮਰਥਕਾਂ ਨੇ ਮਨਾਇਆ CM ਯੋਗੀ...
    • plumber becomes millionaire overnight
      ਰਾਤੋਂ-ਰਾਤ ਕਰੋੜਪਤੀ ਬਣਿਆ ਪਲੰਬਰ ! ਅਚਾਨਕ ਬੈਂਕ ਖਾਤੇ 'ਚ ਆਏ 294 ਕਰੋੜ 80 ਲੱਖ...
    • ev showroom  fire  people  neighbors
      EV ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਉੱਪਰਲੀਆਂ ਮੰਜ਼ਿਲਾਂ 'ਤੇ ਫਸੇ ਲੋਕਾਂ ਦੀ...
    • iit pass baba 24 girls relationships mobile videos
      IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...
    • rss  kumar mangalam birla  mohan bhagwat
      RSS ਹਮੇਸ਼ਾ ਸਮਾਜ ਅਤੇ ਰਾਸ਼ਟਰ ਨਾਲ ਖੜ੍ਹਾ ਰਿਹਾ ਹੈ : ਕੁਮਾਰ ਮੰਗਲਮ ਬਿਰਲਾ
    • samrat sarkar  lalu yadav  rabri devi  security
      ਸਮਰਾਟ ਸਰਕਾਰ ਨੇ ਲਾਲੂ-ਰਾਬੜੀ ਦੀ 'Z+' ਸੁਰੱਖਿਆ ਕੀਤੀ ਖ਼ਤਮ, ਤੇਜ ਪ੍ਰਤਾਵ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +