ਨਵੀਂ ਦਿੱਲੀ—ਹਿਮਾਚਲ ਪ੍ਰਦੇਸ਼ ਵਣ ਵਿਭਾਗ ਨੇ ਫਾਰੈਸਟ ਗਾਰਡ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 113
ਆਖਰੀ ਤਾਰੀਕ- 8 ਨਵੰਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 30 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੁੱਲਾਂਕਣ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://hpforest.nic.in/ ਪੜ੍ਹੋ।
ਅੱਤਵਾਦੀਆਂ ਦੇ ਨਿਸ਼ਾਨੇ 'ਤੇ ਮੋਦੀ ਤੇ ਕੋਹਲੀ ਸਮੇਤ ਇਹ ਦਿੱਗਜ
NEXT STORY