Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:26:26 PM

  • big relief to imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ...

  • 135 year old banking law changed know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • arjuna award announced

    ਅਰਜੁਨ ਐਵਾਰਡ ਦਾ ਹੋਇਆ ਐਲਾਨ, ਜਾਣੋ ਕਿਹੜੇ ਧਾਕੜ...

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹਿਮਾਚਲ ਪ੍ਰਦੇਸ਼ ਨੂੰ ਸਰਕਾਰ ਵਲੋਂ 2 ਹਜ਼ਾਰ ਕਰੋੜ ਦੀ ਮਦਦ ਦਾ ਐਲਾਨ

NATIONAL News Punjabi(ਦੇਸ਼)

ਹਿਮਾਚਲ ਪ੍ਰਦੇਸ਼ ਨੂੰ ਸਰਕਾਰ ਵਲੋਂ 2 ਹਜ਼ਾਰ ਕਰੋੜ ਦੀ ਮਦਦ ਦਾ ਐਲਾਨ

  • Edited By Disha,
  • Updated: 18 Jun, 2025 12:50 PM
New Delhi
himachal pradesh government help flood
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸਾਲ 2023 'ਚ ਹਿਮਾਚਲ ਪ੍ਰਦੇਸ਼ 'ਚ ਹੜ੍ਹ, ਜ਼ਮੀਨ ਖਿਸਕਣ, ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 2006.40 ਕਰੋੜ ਰੁਪਏ ਦੀ ਮਦਦ ਰਾਸ਼ੀ ਮਨਜ਼ੂਰ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ 'ਚ ਇਕ ਉੱਚ ਪੱਧਰੀ ਕਮੇਟੀ ਨੇ ਬੁੱਧਵਾਰ ਨੂੰ ਇਹ ਮਨਜ਼ੂਰੀ ਦਿੱਤੀ। ਵਿੱਤ ਮੰਤਰੀ, ਖੇਤੀਬਾੜੀ ਮੰਤਰੀ ਅਤੇ ਨੀਤੀ ਆਯੋਗ ਦੇ ਡਿਪਟੀ ਚੇਅਰਮੈਨ ਦੀ ਮੈਂਬਰਤਾ ਵਾਲੀ ਕਮੇਟੀ ਨੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫ਼ੋਰਸ (ਐੱਨਡੀਆਰਐੱਫ) ਦੇ ਅਧੀਨ ਰਿਕਵਰੀ ਅਤੇ ਪੁਨਰ ਨਿਰਮਾਣ ਯੋਜਨਾ ਤੋਂ ਰਾਜ ਨੂੰ ਵਿੱਤੀ ਮਦਦ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ।

ਇਸ ਨਾਲ ਰਾਜ ਨੂੰ ਸਾਲ 2023 ਦੌਰਾਨ ਹੜ੍ਹ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਹੋਣ ਵਾਲੇ ਨੁਕਸਾਨ ਅਤੇ ਵਿਨਾਸ਼ ਕਾਰਨ ਰਿਕਵਰੀ ਅਤੇ ਪੁਨਰ ਨਿਰਮਾਣ ਗਤੀਵਿਧੀਆਂ 'ਚ ਮਦਦ ਮਿਲੇਗੀ। ਇਸ 'ਚ 1504.80 ਕਰੋੜ ਰੁਪਏ ਐੱਨਡੀਆਰਐੱਫ ਦੇ ਅਧੀਨ ਰਿਕਵਰੀ ਅਤੇ ਪੁਨਰ ਨਿਰਮਾਣ ਫੰਡਿੰਗ ਵਿੰਡੋ ਤੋਂ ਕੇਂਦਰ ਦਾ ਹਿੱਸਾ ਹੋਵੇਗਾ। ਇਸ ਤੋਂ ਪਹਿਲੇ ਗ੍ਰਹਿ ਮੰਤਰਾਲਾ ਨੇ ਇਸ ਆਫ਼ਤ ਤੋਂ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਨੂੰ ਰਾਹਤ ਕੰਮਾਂ ਲਈ, 12 ਦਸੰਬਰ 2023 ਨੂੰ ਹੀ 633.73 ਕਰੋੜ ਰੁਪਏ ਦੀ ਵਾਧੂ ਵਿੱਤੀ ਮਦਦ ਦੀ ਮਨਜ਼ੂਰੀ ਦਿੱਤੀ ਸੀ। ਗ੍ਰਹਿ ਮੰਤਰਾਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕੁਦਰਤੀ ਅਤੇ ਹੋਰ ਆਫ਼ਤਾਂ ਦੌਰਾਨ ਸੂਬਾ ਸਰਕਾਰਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Himachal Pradesh
  • Government
  • Help
  • Flood
  • ਹਿਮਾਚਲ ਪ੍ਰਦੇਸ਼
  • ਸਰਕਾਰ
  • ਮਦਦ
  • ਹੜ੍ਹ

ਅਹਿਮਦਾਬਾਦ ਜਹਾਜ਼ ਹਾਦਸਾ: DNA ਟੈਸਟਾਂ ਨਾਲ 190 ਮ੍ਰਿਤਕਾਂ ਦੀ ਪਛਾਣ, ਪਰਿਵਾਰਾਂ ਨੂੰ ਸੌਂਪੀਆਂ 159 ਲਾਸ਼ਾਂ

NEXT STORY

Stories You May Like

  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • 2 drug smugglers arrested with heroin worth rs 150 crore in fazilka
    ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • death in ambulance autorickshaw collision
      ਉੱਤਰ ਪ੍ਰਦੇਸ਼ :  ਐਂਬੂਲੈਂਸ ਤੇ ਆਟੋ ਰਿਕਸ਼ਾ 'ਚ ਭਿਆਨਕ ਟੱਕਰ ਦੌਰਾਨ 2 ਲੋਕਾਂ ਦੀ...
    • major raid on liquor smugglers in madhubani
      ਮਧੂਬਨੀ 'ਚ ਸ਼ਰਾਬ ਤਸਕਰਾਂ 'ਤੇ ਵੱਡਾ ਛਾਪਾ! 196 ਪੇਟੀਆਂ ਵਿਦੇਸ਼ੀ ਸ਼ਰਾਬ ਤੇ...
    • karnal  sanitation workers  municipal office  lock
      ਕਰਨਾਲ 'ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਨੂੰ ਲਗਾਇਆ ਤਾਲਾ, 2 ਘੰਟੇ ਬੰਦ...
    • big action at the border
      ਸਰਹੱਦ 'ਤੇ ਵੱਡੀ ਕਾਰਵਾਈ! ਫ਼ਰਜ਼ੀ ਕਾਗਜ਼ਾਤਾਂ ਨਾਲ ਭਾਰਤ ਆ ਰਹੀ ਥਾਈਲੈਂਡ ਦੀ...
    • raksha bandhan  food department  barfi  seized
      ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਖੁਰਾਕ ਵਿਭਾਗ ਦੀ ਵੱਡੀ ਕਾਰਵਾਈ, 102 ਕਿਲੋ ਖ਼ਰਾਬ...
    • caste census  government  u turn  jairam ramesh
      ਜਾਤੀ ਗਣਨਾ 'ਤੇ ਸਰਕਾਰ ਨੇ ਫਿਰ ਲਿਆ ਯੂ-ਟਰਨ : ਜੈਰਾਮ ਰਮੇਸ਼
    • kerala  ed 8 places  raids
      ਕੇਰਲ: ED ਨੇ CMRL-ਐਕਸਾਲੋਜਿਕ ਸਲਿਊਸ਼ਨਜ਼ ਮਾਮਲੇ 'ਚ 8 ਥਾਵਾਂ 'ਤੇ ਕੀਤੀ...
    • father  son  people  death  injured  police
      ਪਿਓ ਨੇ ਮਾਂ ਨੂੰ ਮਾਰੀ ਗੋਲ਼ੀ ਤਾਂ ਗੁੱਸੇ 'ਚ ਅੰਨ੍ਹਾ ਹੋ ਗਿਆ ਪੁੱਤ ! ਕਰ'ਤਾ...
    • joint military exercise   maitree   between india and thailand
      ਭਾਰਤ-ਥਾਈਲੈਂਡ ਵਿਚਾਲੇ 18 ਤੋਂ 31 ਅਗਸਤ ਤੱਕ ਹੋਵੇਗਾ ਸੰਯੁਕਤ ਫੌਜੀ ਅਭਿਆਸ...
    • when where and how much bribe was paid website will open a poll
      ਆ ਗਈ ਨਵੀਂ ਵੈਬਸਾਈਟ, ਕਿਸ ਨੇ ਕਦੋਂ ਤੇ ਕਿੰਨੀ ਲਈ ਰਿਸ਼ਵਤ, ਖੋਲ੍ਹ ਦੇਵੇਗੀ ਹਰੇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +