Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    1:19:49 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ 'ਚ ਮੀਂਹ ਦੀ ਚਿਤਾਵਨੀ ਦਰਮਿਆਨ Landslide, ਚੰਬਾ-ਭਰਮੌਰ ਮਾਰਗ 'ਤੇ ਡਿੱਗੀ ਚੱਟਾਨ

NATIONAL News Punjabi(ਦੇਸ਼)

ਹਿਮਾਚਲ 'ਚ ਮੀਂਹ ਦੀ ਚਿਤਾਵਨੀ ਦਰਮਿਆਨ Landslide, ਚੰਬਾ-ਭਰਮੌਰ ਮਾਰਗ 'ਤੇ ਡਿੱਗੀ ਚੱਟਾਨ

  • Edited By Disha,
  • Updated: 14 Jun, 2025 04:06 PM
Himachal Pradesh
himachal pradesh rain landslide
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਚੰਬਾ-ਭਰਮੌਰ ਮਾਰਗ 'ਤੇ ਸਨਵਾਰਾ ਅਤੇ ਭੂਤਸ਼ਾਂਗੀ ਵਿਚਾਲੇ ਸ਼ਨੀਵਾਰ ਨੂੰ ਜ਼ਮੀਨ ਖਿਸਕਣ ਹੋਣ ਅਤੇ ਇਕ ਚੱਟਾਨ ਡਿੱਗਣ ਨਾਲ ਮਾਰਗ ਬੰਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਛੋਟੇ-ਛੋਟੇ ਪੱਥਰ ਡਿੱਗਣੇ ਸ਼ੁਰੂ ਹੋਏ, ਤਾਂ ਚਿਤਾਵਨੀ ਜਾਰੀ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਇਸ ਦੌਰਾਨ, ਇਕ ਵੱਡੀ ਚੱਟਾਨ ਸੜਕ 'ਤੇ ਡਿੱਗ ਪਈ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨ ਵੱਲੋਂ ਵਾਹਨਾਂ ਦੀ ਆਵਾਜਾਈ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ, ਰਾਜ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ। ਹਾਲਾਂਕਿ, ਭਾਰਤੀ ਮੌਸਮ ਵਿਭਾਗ (IMD) ਨੇ ਦੱਖਣ-ਪੱਛਮੀ ਮਾਨਸੂਨ ਦੇ ਆਉਣ ਤੋਂ ਪਹਿਲਾਂ ਅਗਲੇ ਚਾਰ ਦਿਨਾਂ 'ਚ ਵੱਖ-ਵੱਖ ਖੇਤਰਾਂ 'ਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।

IMD ਦੇ ਤਾਜ਼ਾ ਬੁਲੇਟਿਨ 'ਚ ਸ਼ਿਮਲਾ, ਪਾਲਮਪੁਰ, ਕਾਂਗੜਾ, ਭੁੰਤਰ, ਜੋਤ ਅਤੇ ਸੁੰਦਰਨਗਰ 'ਚ ਗਰਜ ਨਾਲ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਗੜੇਮਾਰੀ ਦੀ ਕੋਈ ਰਿਪੋਰਟ ਨਹੀਂ ਹੈ ਪਰ ਬਿਲਾਸਪੁਰ 'ਚ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਸਿਓਬਾਗ ਅਤੇ ਬਜੌਰਾ 'ਚ 57 ਕਿਲੋਮੀਟਰ ਪ੍ਰਤੀ ਘੰਟਾ ਤੱਕ ਹਵਾਵਾਂ ਚੱਲੀਆਂ। ਚੁਵਾੜ 'ਚ ਸਭ ਤੋਂ ਵੱਧ 31.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਾਲਮਪੁਰ 'ਚ 29.8 ਮਿਲੀਮੀਟਰ, ਰਾਏਪੁਰ ਮੈਦਾਨ 'ਚ 25.2 ਮਿਲੀਮੀਟਰ ਅਤੇ ਬਰਥਿਨ 'ਚ 24.6 ਮਿਲੀਮੀਟਰ, ਮਨਾਲੀ 'ਚ 18 ਮਿਲੀਮੀਟਰ ਅਤੇ ਕਾਂਗੜਾ 'ਚ 21.8 ਮਿਲੀਮੀਟਰ ਬਾਰਿਸ਼ ਹੋਈ। ਊਨਾ ਹਿਮਾਚਲ ਪ੍ਰਦੇਸ਼ ਦਾ ਸਭ ਤੋਂ ਗਰਮ ਸਥਾਨ ਸੀ ਜਿੱਥੇ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਾਂਗੜਾ 'ਚ 38 ਡਿਗਰੀ, ਮੰਡੀ ਅਤੇ ਹਮੀਰਪੁਰ 'ਚ 37.4 ਡਿਗਰੀ, ਭੁੰਤਰ 'ਚ 37.3 ਡਿਗਰੀ ਅਤੇ ਬਿਲਾਸਪੁਰ 'ਚ 39 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਹਾੜੀ ਇਲਾਕਿਆਂ 'ਚ, ਧਰਮਸ਼ਾਲਾ 'ਚ 34 ਡਿਗਰੀ, ਡਲਹੌਜ਼ੀ 'ਚ 28.2 ਡਿਗਰੀ, ਮਨਾਲੀ 'ਚ 29.2 ਡਿਗਰੀ ਅਤੇ ਸ਼ਿਮਲਾ 'ਚ 27.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਕਬਾਇਲੀ ਖੇਤਰ ਕੇਲੋਂਗ 25.3 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ। ਮੌਸਮ ਵਿਭਾਗ ਨੇ ਅੱਜ ਵੱਖ-ਵੱਖ ਇਲਾਕਿਆਂ 'ਚ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਵਿਸ਼ੇਸ਼ ਕਰ ਕੇ ਜ਼ਮੀਨ ਖਿਸਕਣ ਅਤੇ ਤੇਜ਼ ਹਵਾਵਾਂ ਵਾਲੇ ਇਲਾਕੇ 'ਚ ਲੋਕਾਂ ਨੂੰ ਮੌਸਮ ਸੰਬੰਧੀ ਅਲਰਟ ਦੀ ਜਾਣਕਾਰੀ ਰੱਖਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Himachal Pradesh
  • rain
  • landslide
  • ਹਿਮਾਚਲ ਪ੍ਰਦੇਸ਼
  • ਮੀਂਹ
  • ਜ਼ਮੀਨ ਖਿਸਕਣ

ਸੁਰੱਖਿਆ ਫੋਰਸਾਂ ਦਾ ਵੱਡਾ ਐਕਸ਼ਨ, 300 ਤੋਂ ਵੱਧ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

NEXT STORY

Stories You May Like

  • chamba bus  himachal high court
    ਚੰਬਾ ਬੱਸ ਹਾਦਸੇ 'ਤੇ ਹਿਮਾਚਲ ਹਾਈ ਕੋਰਟ ਦਾ ਅਹਿਮ ਫੈਸਲਾ; ਮੁਆਵਜ਼ਾ ਵਧਾਇਆ
  • kedarnath route  landslide  pilgrimage  road closed
    ਕੇਦਾਰਨਾਥ ਮਾਰਗ 'ਚ ਇਕ ਵਾਰ ਫ਼ਿਰ ਹੋਈ ਲੈਂਡਸਲਾਈਡ ! ਰੋਕੀ ਗਈ ਯਾਤਰਾ
  • snowfall in himachal
    ਹਿਮਾਚਲ ’ਚ ਬਰਫ਼ਬਾਰੀ ਨਾਲ ਖਿੜੇ ਚਿਹਰੇ, ਪੰਜਾਬ ਅਤੇ ਹਰਿਆਣਾ ’ਚ ਮੀਂਹ ਨਾਲ ਡਿੱਗਿਆ ਤਾਪਮਾਨ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • landslide in odisha
    13 ਤੋਂ 22 ਅਕਤੂਬਰ ਤੱਕ ਕਈ ਟਰੇਨਾਂ ਰੱਦ, ਓਡੀਸ਼ਾ 'ਚ ਲੈਂਡਸਲਾਈਡ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ
  • delhi  rain  storm orange alert
    ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ' ਜਾਰੀ
  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • landlord did not allow dead body to enter house due to navratri
      ਇਨਸਾਨੀਅਤ ਸ਼ਰਮਸਾਰ! ਨਰਾਤਿਆਂ ਕਾਰਨ ਮਕਾਨ ਮਾਲਕ ਨੇ ਘਰ 'ਚ ਨਹੀਂ ਵੜਨ ਦਿੱਤੀ...
    • delhi police brutality has crossed shameful limits rahul gandhi
      ਦਿੱਲੀ ਪੁਲਸ ਦੀ ਬੇਰਹਿਮੀ ਨੇ ਸ਼ਰਮਨਾਕ ਹੱਦਾਂ ਪਾਰ ਕੀਤੀਆਂ : ਰਾਹੁਲ ਗਾਂਧੀ
    • woman gangraped by her husband two friends in maharashtra
      ਸ਼ਰਮਨਾਕ ! ਮਹਾਰਾਸ਼ਟਰ ’ਚ ਔਰਤ ਨਾਲ ਪਤੀ ਦੇ 2 ਦੋਸਤਾਂ ਨੇ ਕੀਤਾ ਸਮੂਹਿਕ ਜਬਰ-ਜ਼ਨਾਹ
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • congress gets permission to hold a rally at ramlila maidan
      ਕਾਂਗਰਸ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰਨ ਦੀ ਮਿਲੀ ਇਜਾਜ਼ਤ! ਇਸ ਦਿਨ ਹੋਵੇਗੀ...
    • bangladeshi living illegally in tamil nadu arrested
      ਤਾਮਿਲਨਾਡੂ ’ਚ ਗ਼ੈਰ-ਕਾਨੂੰਨੀ ਰੂਪ ’ਚ ਰਹਿ ਰਿਹਾ ਬੰਗਲਾਦੇਸ਼ੀ ਗ੍ਰਿਫ਼ਤਾਰ
    • jairam ramesh raises questions regarding the 2027 census
      2027 ਦੀ ਜਨਗਣਨਾ 'ਤੇ ਜੈਰਾਮ ਰਮੇਸ਼ ਨੇ ਚੁੱਕੇ ਸਵਾਲ
    • good news for mbbs students
      MBBS ਦੇ ਵਿਦਿਆਰਥੀਆਂ ਲਈ Good News ! ਪਹਿਲੇ ਸਾਲ ਦੀ ਪ੍ਰੀਖਿਆ ਪਾਸ ਕਰਨ ਲਈ ਵਧੇ...
    • abhijit dipke gets major relief from delhi court
      ਅਭਿਜੀਤ ਦੀਪਕੇ ਨੂੰ ਦਿੱਲੀ ਅਦਾਲਤ ਤੋਂ ਮਿਲੀ ਵੱਡੀ ਰਾਹਤ, ਜ਼ਮਾਨਤ ਮਨਜ਼ੂਰ
    • money laundering case  ed summons former chief minister vijayan on the 23rd
      ਮਨੀ ਲਾਂਡਰਿੰਗ ਮਾਮਲਾ; ED ਨੇ ਸਾਬਕਾ ਮੁੱਖ ਮੰਤਰੀ ਵਿਜਯਨ ਨੂੰ 23 ਨੂੰ ਕੀਤਾ ਤਲਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +