Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:25:59 AM

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

  • punjab new trouble for those getting driving licenses

    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Himachal Pradesh News
  • ਹਿਮਾਚਲ 'ਚ ਭਾਰੀ ਬਾਰਿਸ਼ ਅਤੇ ਜ਼ਮੀਨ ਖਿੱਸਕਣ ਨਾਲ 9 ਦੀ ਮੌਤ, ਮੰਡੀ-ਸ਼ਿਮਲਾ 'ਚ ਸਕੂਲ ਬੰਦ

HIMACHAL PRADESH News Punjabi(ਹਿਮਾਚਲ ਪ੍ਰਦੇਸ਼)

ਹਿਮਾਚਲ 'ਚ ਭਾਰੀ ਬਾਰਿਸ਼ ਅਤੇ ਜ਼ਮੀਨ ਖਿੱਸਕਣ ਨਾਲ 9 ਦੀ ਮੌਤ, ਮੰਡੀ-ਸ਼ਿਮਲਾ 'ਚ ਸਕੂਲ ਬੰਦ

  • Updated: 13 Aug, 2018 12:03 PM
Himachal Pradesh
himachal pradesh schools closed
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ ਪ੍ਰਦੇਸ਼— ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਪਾਰਵਤੀ ਘਾਟੀ 'ਚ ਬਾਰਿਸ਼ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੰਡੀ ਇਲਾਕੇ ਦੇ ਹੀ ਬਨਾਲਾ 'ਚ ਜ਼ਮੀਨ ਖਿੱਸਕਣ ਦੀ ਘਟਨਾ ਵਾਪਰੀ, ਜਿਸ ਕਾਰਨ ਜਗ੍ਹਾ-ਜਗ੍ਹਾ ਭਗਦੜ ਦਾ ਮਾਹੌਲ ਪੈਦਾ ਹੋ ਗਿਆ ਹੈ।

https://twitter.com/ANI/status/1028872641799708673
ਭਾਰੀ ਬਾਰਿਸ਼ ਅਤੇ ਜ਼ਮੀਨ ਖਿੱਸਕਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸ਼ਿਮਲਾ ਅਤੇ ਮੰਡੀ ਦੇ ਸਾਰੇ ਜ਼ਿਲਿਆਂ 'ਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਵਿਚਕਾਰ ਰਾਸ਼ਟਰੀ ਰਾਜਮਾਰਗ-3 ਵੀ ਬੰਦ ਕਰ ਦਿੱਤਾ ਗਿਆ ਹੈ। ਕਈ ਜਗ੍ਹਾ ਜ਼ਮੀਨ ਖਿੱਸਕਣ ਨਾਲ ਜਨ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਸਾਰੇ ਪ੍ਰਭਾਵਿਤ ਜ਼ਿਲਿਆਂ 'ਚ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਬਾਰਿਸ਼ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੂਰਾ ਪ੍ਰਦੇਸ਼ ਬੇਪਟੜੀ ਹੋ ਗਿਆ ਹੈ ਅਤੇ ਜਨ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਿਸ਼ ਦੇ ਚੱਲਦੇ ਕਈ ਨੈਸ਼ਨਲ ਹਾਈਵੇਅ ਬੰਦ ਹਨ। ਸੋਲਨ ਜ਼ਿਲੇ 'ਚ ਬੱਦੀ 'ਚ ਇਕ ਝੁੱਗੀ ਦੇ ਉਪਰ ਕੰਧ ਡਿੱਗਣ ਨਾਲ ਬੱਚੇ ਸਮੇਤ ਮਾਤਾ-ਪਿਤਾ ਦੀ ਮੌਤ ਹੋ ਗਈ। ਮੰਡੀ ਜ਼ਿਲੇ ਦੇ ਧਰਮਪੁਰ ਖੇਤਰ ਦੇ ਤਨੇੜ ਇਲਾਕੇ 'ਚ ਜ਼ਮੀਨ ਖਿੱਸਕਣ ਦੇ ਚੱਲਦੇ ਇਕ ਮਹਿਲਾ ਦੀ ਮੌਤ ਹੋ ਗਈ। ਊਨਾ 'ਚ ਸਵਾਂ ਨਦੀ 'ਚ ਦੋ ਲੋਕ ਵਹਿ ਗਏ ਅਤੇ ਇਕ ਬੱਚੀ ਦੀ ਮੌਤ ਦੀ ਖਬਰ ਹੈ।

https://twitter.com/ANI/status/1028844430285922304

  • himachal pradesh
  • schools
  • closed
  • ਹਿਮਾਚਲ
  • ਸਕੂਲ ਬੰਦ

ਧਰਮਸ਼ਾਲਾ ਵਿਚ ਸੈਲਾਨੀਆਂ ਦੀ ਘਟੀ ਆਮਦ

NEXT STORY

Stories You May Like

  • school closed monday
    ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ ਜਾਰੀ
  • food safety department collects 9 samples of groceries and fast food
    ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • schools to remain closed
    ਭਲਕੇ ਕਈ ਸੂਬਿਆਂ 'ਚ ਸਕੂਲ ਰਹਿਣਗੇ ਬੰਦ, ਪੰਜਾਬ ਸਣੇ ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਦੀ ਚਿਤਾਵਨੀ
  • rain  landslide  death  missing  people
    ਭਾਰੀ ਬਾਰਿਸ਼ ਬਣਨ ਲੱਗੀ 'ਕਾਲ਼' !  ਪੁੰਛ 'ਚ ਮੀਂਹ ਮਗਰੋਂ ਹੋਈ ਲੈਂਡਸਲਾਈਡ 'ਚ 4 ਲੋਕਾਂ ਦੀ ਮੌਤ, ਕਈ ਲਾਪਤਾ
  • himachal cloudburst  heavy rain
    ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
  • landslides at various locations in uttarakhand due to heavy rain
    ਉਤਰਾਖੰਡ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ 126 ਸੜਕਾਂ ਬੰਦ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹਿਮਾਚਲ ਪ੍ਰਦੇਸ਼ ਦੀਆਂ ਖਬਰਾਂ
    • heavy rains meteorological department issues alert
      ਸੋਮਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • heavy rain next 5 days monsoon
      19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...
    • hp laptop repeatedly damaged consumer court orders company to pay rs 59 000
      ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ...
    • the meteorological department has issued a high alert in these states
      ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ High Alert ! ਭਲਕੇ ਭਾਰੀ...
    • marriage  divorce  girl  family  police
      ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...
    • private airline  employee  heroin  police  arrested
      ਪ੍ਰਾਈਵੇਟ ਏਅਰਲਾਈਨ ਦੇ ਕਰਮਚਾਰੀ ਕੋਲੋਂ ਮਿਲੀ ਹੈਰੋਇਨ ! ਪੁਲਸ ਨੇ ਕੀਤਾ ਗ੍ਰਿਫ਼ਤਾਰ
    • heavy rain next 4 days monsoon
      ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...
    • dense fog  rain 18000 devotees  vaishno devi
      ਸੰਘਣੀ ਧੁੰਦ ਤੇ ਮੀਂਹ 'ਤੇ ਭਾਰੀ ਪਈ ਆਸਥਾ, 18000 ਸ਼ਰਧਾਲੂ ਵੈਸ਼ਨੋ ਦੇਵੀ ਭਵਨ ਲਈ...
    • heavy rains expected tomorrow
      ਭਲਕੇ ਪਵੇਗੀ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • himachal pradesh  water resources  cleaning  monsoon
      ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +