Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    3:07:44 AM

  • major explosion in moscow restaurant

    ਮਾਸਕੋ ਦੇ ਰੈਸਟੋਰੈਂਟ 'ਚ ਵੱਡਾ ਧਮਾਕਾ: 3 ਲੋਕਾਂ...

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਵਾਟਰ ਸੈੱਸ 'ਤੇ ਪੰਜਾਬ-ਹਰਿਆਣਾ ਦੇ ਵਿਰੋਧ ਮਗਰੋਂ ਕੇਂਦਰ ਨੇ ਹਿਮਾਚਲ ਨੂੰ ਦਿੱਤਾ ਝਟਕਾ

NATIONAL News Punjabi(ਦੇਸ਼)

ਵਾਟਰ ਸੈੱਸ 'ਤੇ ਪੰਜਾਬ-ਹਰਿਆਣਾ ਦੇ ਵਿਰੋਧ ਮਗਰੋਂ ਕੇਂਦਰ ਨੇ ਹਿਮਾਚਲ ਨੂੰ ਦਿੱਤਾ ਝਟਕਾ

  • Edited By Tanu,
  • Updated: 22 Apr, 2023 10:12 AM
Haryana
himachal will not be able to take water cess from haryana punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਕੇਂਦਰ ਸਰਕਾਰ ਨੇ ਹਿਮਾਚਲ ਸਰਕਾਰ ਵੱਲੋਂ ਹਰਿਆਣਾ ਅਤੇ ਪੰਜਾਬ ਤੋਂ ਪਣ-ਬਿਜਲੀ ਪ੍ਰਾਜੈਕਟਾਂ 'ਤੇ ਵਾਟਰ ਸੈੱਸ ਵਸੂਲਣ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ। ਹਿਮਾਚਲ ਵਿਧਾਨ ਸਭਾ ਵੱਲੋਂ ਇਸ ਸਬੰਧੀ ਪਾਸ ਕੀਤੇ ਗਏ ਮਤੇ ਦਾ ਦੋਵਾਂ ਸੂਬਿਆਂ ਨੇ ਸਖ਼ਤ ਵਿਰੋਧ ਕੀਤਾ ਸੀ।  ਕੇਂਦਰ ਨੇ ਹਰਿਆਣਾ ਦੀ ਬੇਨਤੀ ਨੂੰ ਮਨਜ਼ੂਰ ਕਰਦੇ ਹੋਏ ਦਖ਼ਲ ਦਿੱਤਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਸਾਰੇ ਸੂਬਿਆਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਸੀਰਤ ਦੀ PM ਮੋਦੀ ਨੂੰ ਅਪੀਲ 'ਤੇ ਫੌਰੀ ਐਕਸ਼ਨ, ਸਕੂਲ ਨੂੰ ਨਵਾਂ ਰੂਪ ਦੇਣ ਦਾ ਕੰਮ ਹੋਇਆ ਸ਼ੁਰੂ

ਹਿਮਾਚਲ ਕਿਸੇ ਵੀ ਅੰਤਰ-ਰਾਜੀ ਜਲ ਸਮਝੌਤੇ ਦੀ ਉਲੰਘਣਾ ਨਹੀਂ ਕਰ ਸਕਦਾ

ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਮੌਜੂਦਗੀ 'ਚ ਉਨ੍ਹਾਂ ਦੇ ਮੁੱਖ ਸਕੱਤਰ ਵੀ. ਉਮਾਸ਼ੰਕਰ ਨੇ ਦੱਸਿਆ ਕਿ ਕੇਂਦਰ ਸਰਕਾਰ ਤੋਂ ਇਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਕਿਸੇ ਵੀ ਅੰਤਰ-ਰਾਜੀ ਜਲ ਸਮਝੌਤੇ ਦੀ ਉਲੰਘਣਾ ਨਹੀਂ ਕਰ ਸਕਦਾ ਹੈ। ਉਸ ਨੂੰ ਪਾਣੀ ’ਤੇ ਸੈੱਸ ਲਾਉਣ ਦਾ ਕੋਈ ਅਧਿਕਾਰ ਨਹੀਂ ਹੈ, ਜੇਕਰ ਉਹ ਅਜਿਹਾ ਕਰਦਾ ਹੈ ਤਾਂ ਕੇਂਦਰ ਸਰਕਾਰ ਤੋਂ ਮਿਲਣ ਵਾਲੀਆਂ ਗ੍ਰਾਂਟਾਂ ਬੰਦ ਹੋ ਸਕਦੀਆਂ ਹਨ।

ਵਾਟਰ ਸੈੱਸ ਕੁਦਰਤੀ ਸਰੋਤਾਂ ਸੂਬੇ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣ ਹੈ

ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਜੇ ਤੱਕ ਹਿਮਾਚਲ ਪ੍ਰਦੇਸ਼ ਨੇ ਹਰਿਆਣਾ ਤੋਂ ਕੋਈ ਪੈਸਾ ਨਹੀਂ ਮੰਗਿਆ ਹੈ, ਇਸ ਲਈ ਅਸੀਂ ਇਹ ਮੰਨ ਰਹੇ ਹਾਂ ਕਿ ਵਾਟਰ ਸੈੱਸ ਨਹੀਂ ਵਸੂਲਿਆ ਜਾਵੇਗਾ। ਜੇਕਰ ਹਿਮਾਚਲ ਪ੍ਰਦੇਸ਼ ਦੀ ਵਲੋਂ ਵਾਟਰ ਸੈੱਸ ਲਈ ਕੋਈ ਪੱਤਰ ਵਿਹਾਰ ਕੀਤਾ ਜਾਂਦਾ ਹੈ ਤਾਂ ਹਰਿਆਣਾ ਨਾ ਤਾਂ ਇਸ ਦਾ ਭੁਗਤਾਨ ਕਰੇਗਾ ਅਤੇ ਨਾ ਹੀ ਇਸ ਫ਼ੈਸਲੇ ਨੂੰ ਸਵੀਕਾਰ ਕਰੇਗਾ। ਇਹ ਸੈੱਸ ਨਾ ਸਿਰਫ਼ ਕੁਦਰਤੀ ਸਰੋਤਾਂ 'ਤੇ ਸੂਬੇ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਹੈ, ਸਗੋਂ ਬਿਜਲੀ ਉਤਪਾਦਨ ਲਈ ਵਾਧੂ ਵਿੱਤੀ ਬੋਝ ਵੀ ਹੈ।

ਇਹ ਵੀ ਪੜ੍ਹੋ- ਅਲੀ ਮੁਹੰਮਦ ਦੇ ਬਣਾਏ ਲੱਕੜ ਦੇ ਭਾਂਡਿਆਂ ਨੇ ਖੱਟੀ ਪ੍ਰਸਿੱਧੀ, ਵਿਦੇਸ਼ਾਂ 'ਚ ਹੋਣ ਲੱਗੀ ਡਿਮਾਂਡ

ਪੰਜਾਬ-ਹਰਿਆਣਾ ਸਰਕਾਰ ਨੇ ਪਾਸ ਕੀਤੇ ਸਨ ਮਤੇ

ਹਿਮਾਚਲ ਪ੍ਰਦੇਸ਼ ਵਿਚ ਮਤਾ ਪਾਸ ਹੋਣ ਤੋਂ ਬਾਅਦ ਹਰਿਆਣਾ ਦੀ ਮਨੋਹਰ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪੋ-ਆਪਣੇ ਵਿਧਾਨ ਸਭਾਵਾਂ ਵਿਚ ਮਤਾ ਪਾਸ ਕਰਕੇ ਇਸ ਨੂੰ ਅੰਤਰਰਾਜੀ ਸਮਝੌਤਿਆਂ ਦੀ ਉਲੰਘਣਾ ਦੱਸਿਆ ਹੈ। ਨਾਲ ਹੀ ਹਿਮਾਚਲ ਦੇ ਇਸ ਕਦਮ ਨੂੰ ਰੋਕਣ ਲਈ ਕੇਂਦਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ। ਕੇਂਦਰ ਵੱਲੋਂ ਦਿੱਤੇ ਗਏ ਦਖ਼ਲ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਫ਼ੈਸਲੇ ਨੂੰ ਲਾਗੂ ਕਰਨ ਦੀਆਂ ਸੰਭਾਵਨਾਵਾਂ ਟਾਲ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ-  ਪੁੱਤ ਨੂੰ ਬਚਾਉਣ ਲਈ ਮਾਂ ਤੇ ਛੋਟੇ ਭੈਣ-ਭਰਾ ਨੇ ਖੂਹ 'ਚ ਮਾਰੀ ਛਾਲ, ਚਾਰਾਂ ਦੀ ਮੌਤ

ਕੀ ਸੀ ਹਿਮਾਚਲ ਸਰਕਾਰ ਦਾ ਟੀਚਾ

ਹਿਮਾਚਲ ਨੂੰ ਵਾਟਰ ਸੈੱਸ ਤੋਂ 1200 ਕਰੋੜ ਰੁਪਏ ਦਾ ਮਾਲੀਆ ਮਿਲਣ ਦੀ ਉਮੀਦ ਸੀ। ਇਸ ਵਿਚੋਂ 336 ਕਰੋੜ ਰੁਪਏ ਹਰਿਆਣਾ ਸਰਕਾਰ ਵਲੋਂ ਖ਼ਰਚ ਕੀਤੇ ਜਾਣੇ ਸਨ। ਜਦਕਿ ਪੰਜਾਬ 'ਤੇ ਕਰੀਬ 550 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪੈਂਦਾ। ਮੌਜੂਦਾ ਸਮੇਂ ਵਿਚ ਹਰਿਆਣਾ ਨੂੰ ਕੁੱਲ 1325 ਮੈਗਾਵਾਟ ਬਿਜਲੀ ਹਿਮਾਚਲ ਪ੍ਰਦੇਸ਼ ਦੇ ਹਾਈਡਰੋ ਪਲਾਂਟਾਂ ਤੋਂ ਮਿਲਦੀ ਹੈ। ਇਸ 'ਚੋਂ 846 ਮੈਗਾਵਾਟ BBMB ਰਾਹੀਂ, 64 ਮੈਗਾਵਾਟ ਨਾਥਪਾ ਝਾਕੜੀ ਰਾਹੀਂ ਅਤੇ 415 ਮੈਗਾਵਾਟ NHPC ਰਾਹੀਂ ਮਿਲਦੀ ਹੈ। ਸੈੱਸ ਲਗਾਉਣ ਤੋਂ ਬਾਅਦ ਇਹ ਬਿਜਲੀ ਹਰਿਆਣਾ ਨੂੰ ਮਹਿੰਗੀ ਪੈਂਦੀ। ਓਧਰ ਹਰਿਆਣਾ ਸਰਕਾਰ ਦੀ ਦਲੀਲ ਹੈ ਕਿ ਹਿਮਾਚਲ ਸਰਕਾਰ ਦਾ ਇਹ ਫ਼ੈਸਲਾ ਅੰਤਰ-ਰਾਜੀ ਜਲ ਵਿਵਾਦ ਐਕਟ, 1956 ਦੇ ਵਿਰੁੱਧ ਹੈ।


 

  • Haryana
  • Punjab
  • water cess
  • Himachal Pradesh
  • ਹਰਿਆਣਾ
  • ਪੰਜਾਬ
  • ਵਾਟਰ ਸੈੱਸ
  • ਹਿਮਾਚਲ ਪ੍ਰਦੇਸ਼

ਰਾਜਨਾਥ ਸਿੰਘ ਨੇ ਸੁਖਬੀਰ ਬਾਦਲ ਨੂੰ ਕੀਤਾ ਫ਼ੋਨ, ਪ੍ਰਕਾਸ਼ ਸਿੰਘ ਬਾਦਲ ਦਾ ਜਾਣਿਆ ਹਾਲਚਾਲ

NEXT STORY

Stories You May Like

  • himachal cloudburst  heavy rain
    ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
  • high court orders  sanitation workers  punjab police
    ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ ਪ੍ਰਦਰਸ਼ਨ
  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • fifa advisor resigns
    ਇਨਫੈਂਟੀਨੋ ਦੀ ਪ੍ਰਾਈਵੇਟ ਇਕੁਇਟੀ ਯੋਜਨਾ ਦੇ ਵਿਰੋਧ ਵਿੱਚ ਫੀਫਾ ਸਲਾਹਕਾਰ ਨੇ ਦਿੱਤਾ ਅਸਤੀਫਾ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • bhakra beas dispute
    ਭਾਖੜਾ-ਬਿਆਸ ਵਿਵਾਦ: ਕੇਂਦਰ ਨੇ ਦਿੱਤਾ ਨਕਦ ਦੀ ਥਾਂ ਬਿਜਲੀ ਨਾਲ ਬਕਾਇਆ ਚੁਕਾਉਣ ਦਾ ਪ੍ਰਸਤਾਵ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government should apologize to the country jairam ramesh
      ਪੇਪਰ ਲੀਕ ਤੇ ਨੋਟਬੰਦੀ ਲਈ ਦੇਸ਼ ਤੋਂ ਮਾਫ਼ੀ ਮੰਗੇ ਸਰਕਾਰ : ਜੈਰਾਮ ਰਮੇਸ਼
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...
    • kangana ranaut furious over 15 year old girl  s apology video  says
      15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ-...
    • school  girl  rain  dead body
      ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ...
    • off the record  pralhad joshi  s biggest test
      ਆਫ਼ ਦਿ ਰਿਕਾਰਡ: ਪ੍ਰਹਿਲਾਦ ਜੋਸ਼ੀ ਦੀ ਸਭ ਤੋਂ ਵੱਡੀ ਪ੍ਰੀਖਿਆ
    • heroin  youth  amritsar  police  arrested
      ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ...
    • daughter  mother  blue drum
      ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
    • kanwar yatra  dig  control room  inspection
      ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +