Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:15:34 AM

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡਾ ਖੁਲਾਸਾ! ਹਿੰਡਨਬਰਗ ਨੇ 2 ਮਹੀਨੇ ਪਹਿਲਾਂ ਕ‍ਲਾਇੰਟ ਨਾਲ ਸ਼ੇਅਰ ਕੀਤੀ ਸੀ ਰਿਪੋਰਟ

BUSINESS News Punjabi(ਵਪਾਰ)

ਵੱਡਾ ਖੁਲਾਸਾ! ਹਿੰਡਨਬਰਗ ਨੇ 2 ਮਹੀਨੇ ਪਹਿਲਾਂ ਕ‍ਲਾਇੰਟ ਨਾਲ ਸ਼ੇਅਰ ਕੀਤੀ ਸੀ ਰਿਪੋਰਟ

  • Edited By Harinder Kaur,
  • Updated: 08 Jul, 2024 12:51 PM
New Delhi
hindenburg shared the report with the client 2 months ago
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਅਮਰੀਕੀ ਸ਼ਾਰਟ-ਸੇਲਰ ਹਿੰਡਨਬਰਗ ਰਿਸਰਚ ਨੇ ਅਡਾਨੀ ਸਮੂਹ ਖਿਲਾਫ ਆਪਣੀ ਰਿਪੋਰਟ ਦੀ ਇਕ ਕਾਪੀ ਇਸ ਦੇ ਪਬਲਿਸ਼ ਹੋਣ ਤੋਂ ਲੱਗਭੱਗ 2 ਮਹੀਨੇ ਪਹਿਲਾਂ ਆਪਣੇ ਕ‍ਲਾਇੰਟ ਨੂੰ ਸ਼ੇਅਰ ਕੀਤੀ ਸੀ। ਇਸ ਨੂੰ ਨਿਊਯਾਰਕ ਦੇ ਹੇਜ ਫੰਡ ਮੈਨੇਜਰ ਮਾਰਕ ਕਿੰਗਡਨ ਨੂੰ ਸ਼ੇਅਰ ਕੀਤਾ ਗਿਆ ਸੀ। ਇਸ ਨੇ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ’ਚ ਉਤਰਾਅ-ਚੜ੍ਹਾਅ ਦਾ ਫਾਇਦਾ ਚੁੱਕਿਆ ਸੀ। ਬਾਜ਼ਾਰ ਰੈਗੂਲੇਟਰੀ ਸੇਬੀ ਨੇ ਇਹ ਦਾਅਵਾ ਕੀਤਾ ਹੈ। ਸੇਬੀ ਨੇ ਹਿੰਡਨਬਰਗ ਨੂੰ ਭੇਜੇ ਆਪਣੇ 46 ਪੰਨ‍ਿਆਂ ਦੇ ਕਾਰਨ ਦੱਸੋ ਨੋਟਿਸ ’ਚ ਇਸ ਬਾਰੇ ਵਿਸਥਾਰ ਨਾਲ ਦੱਸਿਆ ਹੈ।

ਸੇਬੀ ਨੇ ਦੱਸਿਆ ਹੈ ਕਿ ਕਿਵੇਂ ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਨੂੰ ਅਡਾਨੀ ਗਰੁੱਪ ਦੀਆਂ 10 ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ ਦੇ ਮੁਲਾਂਕਣ ’ਚ ਗਿਰਾਵਟ ਨਾਲ ਫਾਇਦਾ ਹੋਇਆ। ਰਿਪੋਰਟ ਪਬਲਿਸ਼ ਹੋਣ ਤੋਂ ਬਾਅਦ ਗਰੁੱਪ ਦੀਆਂ ਕੰਪਨੀਆਂ ’ਚ ਭਾਰੀ 150 ਅਰਬ ਡਾਲਰ ਦੀ ਗਿਰਾਵਟ ਆਈ ਸੀ। ਹਿੰਡਨਬਰਗ ਨੇ ਨਿਊਯਾਰਕ ਦੇ ਹੇਜ ਫੰਡ ਅਤੇ ਕੋਟਕ ਮਹਿੰਦਰਾ ਬੈਂਕ ਨਾਲ ਜੁਡ਼ੇ ਬ੍ਰੋਕਰ ਨੂੰ ਪਹਿਲਾਂ ਹੀ ਇਸ ਰਿਪੋਰਟ ਦੀ ਕਾਪੀ ਸ਼ੇਅਰ ਕੀਤੀ ਸੀ।

ਸੇਬੀ ਦੇ ਨੋਟਿਸ ’ਤੇ ਹਿੰਡਨਬਰਗ ਦਾ ਜਵਾਬ

ਉਥੇ ਹੀ, ਸੇਬੀ ਦੇ ਇਸ ਕਾਰਨ ਦੱਸੋ ਨੋਟਿਸ ਦੇ ਜਵਾਬ ’ਚ ਹਿੰਡਨਬਰਗ ਨੇ ਆਪਣੀ ਪ੍ਰਤੀਕਿਰਆ ਦਿੱਤੀ ਹੈ। ਇਸ ’ਚ ਹਿੰਡਨਬਰਗ ਨੇ ਕਿਹਾ ਹੈ ਕਿ ਇਹ ‘ਭਾਰਤ ਦੇ ਸਭ ਤੋਂ ਸ਼ਕਤੀਸ਼ਾਲੀ ਵਿਅਕਤੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਧੋਖਾਦੇਹੀ ਨੂੰ ਪ੍ਰਗਟ ਕਰਨ ਵਾਲਿਆਂ ਨੂੰ ਚੁਪ ਕਰਵਾਉਣ ਅਤੇ ‘ਡਰਾਉਣ-ਧਮਕਾਉਣ’ ਦੀ ਕੋਸ਼ਿਸ਼ ਹੈ। ਨਾਲ ਹੀ ਉਸ ਨੇ ਖੁਲਾਸਾ ਕੀਤਾ ਹੈ ਕਿ ਅਡਾਨੀ ਦੀ ਮੁੱਖ ਕੰਪਨੀ ਅਡਾਨੀ ਐਟਰਪ੍ਰਾਈਜ਼ਿਜ਼ ਲਿ. ਖਿਲਾਫ ਦਾਅ ਲਾਉਣ ਲਈ, ਜਿਸ ਇਕਾਈ ਦਾ ਇਸਤੇਮਾਲ ਕੀਤਾ ਗਿਆ, ਉਹ ਕੋਟਕ ਮਹਿੰਦਰਾ (ਇੰਟਰਨੈਸ਼ਨਲ) ਲਿਮਟਿਡ (ਕੇ. ਐੱਮ. ਆਈ. ਐੱਲ.) ਨਾਲ ਸਬੰਧਿਤ ਸੀ, ਜੋ ਕੋਟਕ ਮਹਿੰਦਰਾ ਬੈਂਕ ਦੀ ਮਾਰੀਸ਼ਸ ਸਥਿਤ ਸਬਸਿਡਰੀ ਹੈ। ਕੇ. ਐੱਮ. ਆਈ. ਐੱਲ. ਦੇ ਫੰਡ ਨੇ ਆਪਣੇ ਕ‍ਲਾਇੰਟ ਕਿੰਗਡਨ ਦੇ ਕਿੰਗਡਨ ਕੈਪੀਟਲ ਮੈਨੇਜਮੈਂਟ ਲਈ ਅਡਾਨੀ ਐਂਟਰਪ੍ਰਾਈਜ਼ਿਜ਼ ਲਿਮਟਿਡ ’ਤੇ ਦਾਅ ਲਾਇਆ। ਸੇਬੀ ਦੇ ਨੋਟਿਸ ’ਚ ਅਡਾਨੀ ਐਂਟਰਪ੍ਰਾਈਜ਼ਿਜ਼ (ਏ. ਈ. ਐੱਲ.) ’ਚ ਭਵਿੱਖ ਦੇ ਸਮਝੌਤੇ ਵੇਚਣ ਲਈ ਹੇਜ ਫੰਡ ਦੇ ਇਕ ਕਰਮਚਾਰੀ ਅਤੇ ਕੇ. ਐੱਮ. ਆਈ. ਐੱਲ. ਦੇ ਕਾਰੋਬਾਰੀਆਂ ’ਚ ‘ਚੈਟ’ ਦੇ ਅੰਸ਼ ਸ਼ਾਮਿਲ ਹਨ।

ਕੋਟਕ ਮਹਿੰਦਰਾ ਬੈਂਕ ਨੇ ਕਿਹਾ ਹੈ ਕਿ ਕਿੰਗਡਨ ਨੇ ਕਦੇ ਇਹ ਖੁਲਾਸਾ ਨਹੀਂ ਕੀਤਾ ਕਿ ਉਨ੍ਹਾਂ ਦਾ ਹਿੰਡਨਬਰਗ ਦੇ ਨਾਲ ਕੋਈ ਸਬੰਧ ਸੀ। ਨਾ ਹੀ ਉਹ ਕਿਸੇ ਮੁੱਲ-ਸੰਵੇਦਨਸ਼ੀਲ ਜਾਣਕਾਰੀ ਦੇ ਆਧਾਰ ’ਤੇ ਕੰਮ ਕਰ ਰਹੇ ਸਨ।

ਸੁਪਰੀਮ ਕੋਰਟ ’ਚ ਰੈਗੂਲੇਟਰ ਨੇ ਕ‍ੀ ਕਿਹਾ ਸੀ?

ਸੇਬੀ ਨੇ ਪਿਛਲੇ ਸਾਲ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੂੰ ਦੱਸਿਆ ਸੀ ਕਿ ਉਹ 13 ਅਜਿਹੀਆਂ ਬਾਹਰੀ ‘ਅਸਪੱਸ਼ਟ’ ਇਕਾਈਆਂ ਦੀ ਜਾਂਚ ਕਰ ਰਿਹਾ ਹੈ, ਜਿਨ੍ਹਾਂ ਦੀ ਅਡਾਨੀ ਸਮੂਹ ਦੇ 5 ਜਨਤਕ ਰੂਪ ਨਾਲ ਕੰਮ-ਕਾਜ ਵਾਲੇ ਸ਼ੇਅਰਾਂ ’ਚ 14 ਫੀਸਦੀ ਤੋਂ 20 ਫੀਸਦੀ ’ਚ ਹਿੱਸੇਦਾਰੀ ਸੀ। ਸੇਬੀ ਨੇ ਨਾ ਸਿਰਫ ਹਿੰਡਨਬਰਗ ਨੂੰ, ਸਗੋਂ ਕੇ. ਐੱਮ. ਆਈ. ਐੱਲ., ਕਿੰਗਡਨ ਅਤੇ ਹਿੰਡਨਬਰਗ ਦੇ ਸੰਸਥਾਪਕ ਨਾਥਨ ਐਂਡਰਸਨ ਨੂੰ ਵੀ ਨੋਟਿਸ ਭੇਜਿਆ ਹੈ।

ਕਿੰਗਡਨ ਦਾ ਚੀਨ ਨਾਲ ਸੰਪਰਕ

ਇਸ ਤੋਂ ਪਹਿਲਾਂ ਅਡਾਨੀ ਸਮੂਹ ਦੇ ਪੱਖ ’ਚ ਗੱਲ ਕਰਨ ਵਾਲੇ ਸੀਨੀਅਰ ਬੁਲਾਰੇ ਮਹੇਸ਼ ਜੇਠਮਲਾਨੀ ਨੇ ‘ਐਕਸ’ ’ਤੇ ਪੋਸਟ ’ਚ ਦਾਅਵਾ ਕੀਤਾ ਹੈ ਕਿ ਕਿੰਗਡਨ ਦਾ ਚੀਨ ਨਾਲ ਸੰਪਰਕ ਹੈ। ਕਿੰਗਡਨ ਦਾ ਵਿਆਹ ‘ਚੀਨੀ ਜਾਸੂਸ’ ਅਨਲਾ ਚੇਂਗ ਨਾਲ ਹੋਇਆ ਹੈ।

ਜੇਠਮਲਾਨੀ ਨੇ ਦੋਸ਼ ਲਾਇਆ ਹੈ ਕਿ ਚੀਨੀ ਜਾਸੂਸ ਚੇਂਗ ਨੇ ਆਪਣੇ ਪਤੀ ਮਾਰਕ ਕਿੰਗਡਨ ਨਾਲ ਅਡਾਨੀ ’ਤੇ ਇਕ ਜਾਂਚ ਰਿਪੋਰਟ ਤਿਆਰ ਕਰਨ ਲਈ ਹਿੰਡਨਬਰਗ ਦੀਆਂ ਸੇਵਾਵਾਂ ਲਈਆਂ। ਉਨ੍ਹਾਂ ਨੇ ਅਡਾਨੀ ਦੇ ਸ਼ੇਅਰਾਂ ਦੀ ਸ਼ਾਰਟ ਸੇਲਿੰਗ ਲਈ ਟ੍ਰੇਡਿੰਗ ਖਾਤੇ ਨੂੰ ਕੋਟਕ ਦੀਆਂ ਸੇਵਾਵਾਂ ਲਈਆਂ ਅਤੇ ਇਸ ਜ਼ਰੀਏ ਲੱਖਾਂ ਡਾਲਰ ਕਮਾਏ। ਇਸ ਤੋਂ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰਾਂ ਦੇ ਮੁਲਾਂਕਣ ’ਚ ਭਾਰੀ ਗਿਰਾਵਟ ਆਈ।

  • Gautam Adani
  • International Conspiracy
  • Hindenburg
  • Client
  • Share
  • Report
  • ਗੌਤਮ ਅਡਾਨੀ
  • ਇੰਟਰਨੈਸ਼ਨਲ ਸਾਜ਼ਿਸ਼
  • ਹਿੰਡਨਬਰਗ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 5 ਪੈਸੇ ਵਾਧਾ ਲੈ ਕੇ ਖੁੱਲ੍ਹਿਆ

NEXT STORY

Stories You May Like

  • canada student visa
    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • rahane reveals about kohli after retirement
    ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ ਕੀਤਾ ਖੁਲਾਸਾ
  • virat kohli helped sakshi chaudhary for 3 years
    ਵਿਰਾਟ ਕੋਹਲੀ ਨੇ 3 ਸਾਲ ਤੱਕ ਕੀਤੀ ਮਦਦ, CWG ਗੋਲਡ ਮੈਡਲਿਸਟ ਸਾਕਸ਼ੀ ਚੌਧਰੀ ਦਾ ਵੱਡਾ ਖੁਲਾਸਾ
  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • pakistan ceasefire request
    OP Sindoor ਦੇ ਚੌਥੇ ਦਿਨ ਹੀ ਜੰਗਬੰਦੀ ਦੀ ਅਪੀਲ ਕਰਨ ਲੱਗਾ ਸੀ ਪਾਕਿ ! ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sugar prices surge before festivals  government issues strict rules
      ਤਿਉਹਾਰਾਂ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਚ ਭਾਰੀ ਉਛਾਲ, ਸਰਕਾਰ ਨੇ ਜਾਰੀ ਕੀਤੇ...
    • hyundai cars will become expensive  price hike 1 percent
      ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
    • electrical companies raw material expensive
      ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ ਕੰਡੀਸ਼ਨਰ-ਪੱਖੇ-ਗੀਜ਼ਰ ਹੋਣਗੇ...
    • government will give 200 scm cheap gas to companies on new png connection
      ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200 SCM ਸਸਤੀ ਗੈਸ ਦੇਵੇਗੀ ਸਰਕਾਰ, 1...
    • after fssai action six companies including amway remove 100 percent claim
      FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ ਕੰਪਨੀਆਂ ਨੇ ਹਟਾਇਆ "100...
    • sbi account holders charges will be levied on cash withdrawals
      SBI ਦੇ ਇਨ੍ਹਾਂ ਖ਼ਾਤਾਧਾਰਕਾਂ ਲਈ ਵੱਡਾ ਝਟਕਾ, ਚਾਰ ਵਾਰ ਤੋਂ ਵੱਧ ਨਕਦੀ ਕਢਵਾਉਣ...
    • gold and silver prices take a long jump
      ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • stock market  sensex rises 500 points  nifty reaches 24 198
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500 ਅੰਕਾਂ ਤੋਂ ਵੱਧ ਚੜ੍ਹਿਆ,...
    • rupee strengthens by 17 paise against usd
      ਭਾਰਤੀ ਕਰੰਸੀ 'ਚ ਵਧੀ ਮਜ਼ਬੂਤੀ, ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਮਜ਼ਬੂਤ ਹੋਇਆ...
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +