Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    4:24:40 PM

  • be careful when carrying luggage on trains

    ਟਰੇਨਾਂ 'ਚ ਸਮਾਨ ਲੱਦ ਕੇ ਲਿਜਾਣ ਵਾਲੇ ਸਾਵਧਾਨ!...

  • teachers in lockdown

    ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ...

  • patiala residents alarm bell patiala city

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ...

  • indian stock market hit by west asia tensions sensex and nifty collapse

    ਭਾਰਤੀ ਸ਼ੇਅਰ ਬਾਜ਼ਾਰ ਨੂੰ ਲੱਗਾ ਪੱਛਮੀ ਏਸ਼ੀਆ ਤਣਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿੱਖ ਭਾਈਚਾਰੇ ਦੇ ਬਿਨਾਂ ਅਧੂਰਾ ਹੈ ਭਾਰਤ ਦਾ ਇਤਿਹਾਸ : PM ਮੋਦੀ

NATIONAL News Punjabi(ਦੇਸ਼)

ਸਿੱਖ ਭਾਈਚਾਰੇ ਦੇ ਬਿਨਾਂ ਅਧੂਰਾ ਹੈ ਭਾਰਤ ਦਾ ਇਤਿਹਾਸ : PM ਮੋਦੀ

  • Edited By Disha,
  • Updated: 29 Apr, 2022 06:09 PM
New Delhi
history of india is incomplete without sikh community
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਿੱਖਾਂ ਦੇ ਇਕ ਵਫ਼ਦ ਦੀ ਮੇਜ਼ਬਾਨੀ ਕੀਤੀ ਅਤੇ ਇਸ ਭਾਈਚਾਰੇ ਨੂੰ ਦੁਨੀਆ ਦੇ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਦੀ ਇਕ ਵੱਡੀ ਕੜੀ ਕਰਾਰ ਦਿੰਦਿਆਂ 'ਨਵਾਂ ਭਾਰਤ' ਪੂਰੀ ਦੁਨੀਆ 'ਤੇ ਆਪਣੀ ਛਾਪ ਛੱਡ ਰਿਹਾ ਹੈ ਅਤੇ ਦੇਸ਼ ਦੀ ਇਸ ਵਧਦੀ ਭਰੋਸੇਯੋਗਤਾ ਨਾਲ ਜ਼ਿਆਦਾਤਰ ਪ੍ਰਵਾਸੀ ਭਾਰਤੀਆਂ ਦਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 7, ਲੋਕ ਕਲਿਆਣ ਮਾਰਗ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਇਸ ਸਿੱਖ ਵਫ਼ਦ ਨੂੰ ਮਿਲਣ ਉਪਰੰਤ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਅਤੇ ਆਜ਼ਾਦੀ ਤੋਂ ਬਾਅਦ ਵੀ ਦੇਸ਼ ਲਈ ਸਿੱਖ ਸਮਾਜ ਦੇ ਯੋਗਦਾਨ ਲਈ ਪੂਰਾ ਭਾਰਤ ਅਹਿਸਾਨਮੰਦ ਅਨੁਭਵ ਕਰਦਾ ਹੈ। ਵਫ਼ਦ ਵਿਚ ਵੱਖ-ਵੱਖ ਖੇਤਰਾਂ ਵਿਚ ਕੰਮ ਕਰ ਰਹੇ ਸਿੱਖ ਭਾਈਚਾਰੇ ਦੇ ਲੋਕ ਸ਼ਾਮਲ ਸਨ। ਇਨ੍ਹਾਂ 'ਚੋਂ ਬਹੁਤ ਸਾਰੇ ਪ੍ਰਵਾਸੀ ਸਨ। ਕੈਨੇਡਾ, ਈਰਾਨ ਅਤੇ ਫਰਾਂਸ ਸਮੇਤ ਵੱਖ-ਵੱਖ ਦੇਸ਼ਾਂ ਦੇ ਦੌਰੇ ਦੌਰਾਨ ਵਿਦੇਸ਼ੀ ਸਿੱਖਾਂ ਨਾਲ ਆਪਣੀਆਂ ਮੁਲਾਕਾਤਾਂ ਨੂੰ ਯਾਦ ਕਰਦਿਆਂ ਮੋਦੀ ਨੇ ਕਿਹਾ ਕਿ ਜਦੋਂ ਵੀ ਉਹ ਵਿਦੇਸ਼ ਦੌਰੇ 'ਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਿੱਖਾਂ ਦੀ ਸੰਗਤ ਦਾ ਸੁਭਾਗ ਪ੍ਰਾਪਤ ਹੁੰਦਾ ਹੈ।

 

Elated to host a Sikh delegation at my residence. https://t.co/gYGhd5GI6l

— Narendra Modi (@narendramodi) April 29, 2022

ਮੈਰੂਨ ਰੰਗ ਦੀ ਸਿੱਖ ਪੱਗੜੀ ਪਹਿਨ ਕੇ ਪ੍ਰਧਾਨ ਮੰਤਰੀ ਨੇ ਕਿਹਾ,“ਸਿੱਖ ਭਾਈਚਾਰੇ ਨੇ ਭਾਰਤ ਅਤੇ ਹੋਰ ਦੇਸ਼ਾਂ ਦਰਮਿਆਨ ਇਕ ਕੜੀ ਦਾ ਕੰਮ ਕੀਤਾ ਹੈ।” ਇਨ੍ਹਾਂ ਤੋਂ ਬਿਨਾਂ ਨਾ ਤਾਂ ਭਾਰਤ ਦਾ ਇਤਿਹਾਸ ਪੂਰਾ ਹੁੰਦਾ ਹੈ ਅਤੇ ਨਾ ਹੀ ਹਿੰਦੁਸਤਾਨ ਪੂਰਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕ ਬਿਨਾਂ ਕਿਸੇ ਸਾਧਨ ਦੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਗਏ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਸਫ਼ਲਤਾ ਪ੍ਰਾਪਤ ਕੀਤੀ ਅਤੇ ਇਹ ਭਾਵਨਾ ਅੱਜ "ਨਵੇਂ ਭਾਰਤ" ਦੀ ਭਾਵਨਾ ਬਣ ਗਈ ਹੈ ਅਤੇ ਉਸ ਨੂੰ ਹਮੇਸ਼ਾ ਭਾਰਤ ਦਾ "ਰਾਸ਼ਟਰਦੂਤ" ਮੰਨਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ,''ਤੁਸੀਂ ਸਾਰੇ ਭਾਰਤ ਤੋਂ ਬਾਹਰ ਮਾਂ ਭਾਰਤੀ ਦੀ ਬੁਲੰਦ ਆਵਾਜ਼ ਹੋ...ਬੁਲੰਦ ਪਛਾਣ ਹੋ। ਭਾਰਤ ਦੀ ਤਰੱਕੀ ਦੇਖ ਕੇ ਤੁਹਾਡੀ ਛਾਤੀ ਵੀ ਚੌੜੀ ਹੋ ਜਾਂਦੀ ਹੈ... ਤੁਹਾਡਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ।'' 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Narendra Modi
  • Sikh Community
  • India
  • History
  • ਨਰਿੰਦਰ ਮੋਦੀ
  • ਸਿੱਖ ਭਾਈਚਾਰਾ
  • ਭਾਰਤ
  • ਇਤਿਹਾਸ

ਹਿਮਾਚਲ : ਮੰਡੀ ਦੇ ਬਿਪਾਸ਼ਾ ਸਦਨ 'ਚ ਲੱਗੀ ਅੱਗ, ਚੋਣ ਕਮਿਸ਼ਨ ਦਾ ਰਿਕਾਰਡ ਸੜ ਕੇ ਸੁਆਹ

NEXT STORY

Stories You May Like

  • nitin nabin on pm modi
    'PM ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪਰਤਿਆ ਭਾਰਤ ਦਾ Self Confidence' : ਨਿਤਿਨ ਨਬੀਨ
  • india to become new hub for ai sector  pm modi
    AI ਸੈਕਟਰ ਲਈ ਨਵਾਂ ਹੱਬ ਬਣੇਗਾ ਭਾਰਤ: PM ਮੋਦੀ
  • 21 people  burnt  delhi hotel  pm modi  compensation
    ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ
  • heat pm modi people appeal temperature
    ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼
  • trump calls pm modi a true friend
    ਟਰੰਪ ਨੇ PM ਮੋਦੀ ਨੂੰ ਦੱਸਿਆ 'ਪੱਕਾ ਦੋਸਤ', ਕਿਹਾ- 'ਭਾਰਤ ਤੇ US ਵਿਚਾਲੇ ਛੇਤੀ ਹੋਵੇਗਾ ਵਪਾਰ ਸਮਝੌਤਾ'
  • pm modi 12 years
    ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੋਦੀ ਨੇ ਮੁਕੰਮਲ ਕੀਤੇ 12 ਸਾਲ ! ਭਾਜਪਾ ਮਨਾ ਰਹੀ ਜਸ਼ਨ
  • kerala cm meets pm modi
    ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ
  • cm thalapathy vijay pm modi first meeting
    ਤਾਮਿਲਨਾਡੂ ਦੇ CM ਥਾਲਾਪਤੀ ਵਿਜੇ ਤੇ PM ਮੋਦੀ ਵਿਚਾਲੇ ਪਹਿਲੀ ਮੁਲਾਕਾਤ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
Trending
Ek Nazar
kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • patwari arrested red handed while accepting 10000 bribe
      10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
    • government claims on lpg price hike says
      ਤਿੰਨ ਮਹੀਨਿਆਂ 'ਚ ਦੂਜੀ ਵਾਰ ਵਧੇ LPG ਦੇ ਭਾਅ, ਸਰਕਾਰ ਨੇ ਦੱਸਿਆ ਕੀਮਤਾਂ 'ਚ...
    • rajya sabha  member  resignation
      ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਮਮਤਾ ਦੀ TMC ਨੂੰ ਲੱਗਾ ਕਰਾਰਾ...
    • e85 fuel launched then petrol know in which vehicles it can be used
      ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ, ਜਾਣੋ ਕਿਹੜੇ ਵਾਹਨਾਂ 'ਚ ਹੋ...
    • online gaming  family  boy  father  sister  murder  karnataka
      ਆਨਲਾਈਨ ਗੇਮਿੰਗ ਦੀ ਆਦਤ ਨੇ ਤਬਾਹ ਕਰ'ਤਾ ਪਰਿਵਾਰ ! ਮੁੰਡੇ ਨੇ ਪਿਓ ਤੇ ਭੈਣ ਦਾ...
    • superstition took two lives
      ਅੰਧਵਿਸ਼ਵਾਸ ਨੇ ਲਈਆਂ ਦੋ ਜਾਨਾਂ! ਜਾਦੂ-ਟੂਣੇ ਦੇ ਸ਼ੱਕ 'ਚ ਮਾਂ-ਧੀ ਦਾ ਕਤਲ
    • son in law  mother in law  marriage  video  social media
      ਜਵਾਈ ਦਾ ਸੱਸ 'ਤੇ ਆਇਆ ਦਿਲ, ਚੁੱਪ-ਚਪੀਤੇ ਕਰਵਾ ਲਿਆ ਵਿਆਹ, ਫਿਰ ਵੀਡੀਓ ਜਾਰੀ ਕਰ...
    • all india congress committee secretary passed away
      ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਦਾ ਹੋਇਆ ਦਿਹਾਂਤ ! 55 ਸਾਲ ਦੀ ਉਮਰ 'ਚ ਲਿਆ...
    • delhi airport passengers geyser customs officer
      ਦਿੱਲੀ ਏਅਰਪੋਰਟ 'ਤੇ ਯਾਤਰੀਆਂ ਦਾ ਕਾਰਾ ! ਗੀਜ਼ਰਾਂ 'ਚ ਲੁਕੋ ਕੇ ਲੈ ਆਏ ਅਜਿਹਾ...
    • step uncle  girl  hospital
      ਸੌਤੇਲੇ ਮਾਮੇ ਨੇ ਕੁੜੀ ਨਾਲ ਕੀਤਾ ਜਬਰ ਜ਼ਿਨਾਹ, ਗੰਭੀਰ ਹਾਲਤ 'ਚ ਹਸਪਤਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +