Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:06:02 PM

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

  • gurdaspur 4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ...

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • highcourt firm on appointment of regular dgp in punjab

    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ ਹਮਲਾ, ਦਰਜਨ ਲੋਕ ਜ਼ਖ਼ਮੀ

NATIONAL News Punjabi(ਦੇਸ਼)

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ ਹਮਲਾ, ਦਰਜਨ ਲੋਕ ਜ਼ਖ਼ਮੀ

  • Edited By Rajwinder Kaur,
  • Updated: 05 Mar, 2026 11:16 AM
National
holi celebrations two groups clash
  • Share
    • Facebook
    • Tumblr
    • Linkedin
    • Twitter
  • Comment

ਬਾਰਾਬੰਕੀ/ਲਖਨਊ : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਹੋਲੀ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਰੰਗ ਖੇਡਣ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ ਇੱਕ ਭਿਆਨਕ ਹਿੰਸਕ ਜੰਗ ਵਿੱਚ ਤਬਦੀਲ ਹੋ ਗਿਆ। ਦੇਵਾ ਥਾਣਾ ਖੇਤਰ ਦੇ ਟਿਕਰੀਆ ਪਿੰਡ ਵਿੱਚ ਦੋ ਧਿਰਾਂ ਵਿਚਾਲੇ ਰੰਗ ਪਾਉਣ ਨੂੰ ਲੈ ਕੇ ਜੰਮ ਕੇ ਲਾਠੀ-ਡੰਡੇ ਅਤੇ ਲੋਹੇ ਦੀਆਂ ਰਾਡਾਂ ਚੱਲੀਆਂ। ਇਸ ਹਮਲੇ ਦੌਰਾਨ ਔਰਤਾਂ ਸਮੇਤ ਕੁੱਲ 11 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ - ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਮਾਮੂਲੀ ਗੱਲ ਤੋਂ ਸ਼ੁਰੂ ਹੋਇਆ 'ਵਿਵਾਦ'
ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਦੁਪਹਿਰ ਦੀ ਹੈ। ਹੋਲੀ ਖੇਡਣ ਦੌਰਾਨ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਿਗੜ ਗਿਆ ਕਿ ਦੋਵਾਂ ਪਾਸਿਆਂ ਤੋਂ ਦਰਜਨਾਂ ਲੋਕ ਹੱਥਾਂ ਵਿੱਚ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਸੜਕਾਂ 'ਤੇ ਉਤਰ ਆਏ। ਕਰੀਬ 10 ਮਿੰਟ ਤੱਕ ਪਿੰਡ ਵਿੱਚ ਅਫਰਾ-ਤਫਰੀ ਦਾ ਮਾਹੌਲ ਰਿਹਾ ਅਤੇ ਦਹਿਸ਼ਤ ਕਾਰਨ ਲੋਕਾਂ ਨੇ ਆਪਣੇ ਆਪ ਨੂੰ ਘਰਾਂ ਵਿੱਚ ਕੈਦ ਕਰ ਲਿਆ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਜੇ 'ਤੇ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ - ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਘਰ ਵਿੱਚ ਵੜ ਕੇ ਕੁੱਟਮਾਰ ਅਤੇ ਚਾਕੂਬਾਜ਼ੀ ਦੇ ਆਰੋਪ
ਪੀੜਤ ਪੱਖ ਦੇ ਅਵਧੇਸ਼ ਨਾਮਕ ਨੌਜਵਾਨ ਨੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਜਦੋਂ ਘਰ ਦੇ ਮਰਦ ਮੈਂਬਰ ਬਾਹਰ ਸਨ, ਤਾਂ ਦੂਜੀ ਧਿਰ ਦੇ ਲੋਕ ਜਬਰੀ ਘਰ ਵਿੱਚ ਵੜ ਗਏ ਅਤੇ ਔਰਤਾਂ ਨਾਲ ਕੁੱਟਮਾਰ ਕੀਤੀ। ਅਵਧੇਸ਼ ਦਾ ਦਾਅਵਾ ਹੈ ਕਿ ਜਦੋਂ ਉਸ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਚਾਰ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਉਸ 'ਤੇ ਚਾਕੂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਖੂਨੀ ਸੰਘਰਸ਼ ਵਿੱਚ ਇੱਕ ਧਿਰ ਦੇ 8 ਅਤੇ ਦੂਜੀ ਧਿਰ ਦੇ 3 ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ - ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ

ਪੁਲਸ ਦੀ ਕਾਰਵਾਈ ਤੇ ਮੌਜੂਦਾ ਸਥਿਤੀ
ਘਟਨਾ ਦੀ ਸੂਚਨਾ ਮਿਲਦੇ ਹੀ ਦੇਵਾ ਥਾਣਾ ਮੁਖੀ ਅਜੇ ਕੁਮਾਰ ਤ੍ਰਿਪਾਠੀ ਭਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਹੇਠ ਕੀਤਾ। ਪੁਲਸ ਨੇ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਭੇਜਿਆ। ਪੁਲਸ ਅਨੁਸਾਰ ਪਿੰਡ ਵਿੱਚ ਫਿਲਹਾਲ ਸ਼ਾਂਤੀ ਹੈ ਪਰ ਸੁਰੱਖਿਆ ਦੇ ਲਿਹਾਜ਼ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਮਿਲ ਗਈਆਂ ਹਨ ਅਤੇ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Holi Celebrations
  • Two groups Clash
  • attacks
  • iron rods
  • barabanki
  • ਹੋਲੀ
  • 2 ਧਿਰਾਂ
  • ਹਮਲਾ

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

NEXT STORY

Stories You May Like

  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • violent clash between two groups at satyajit ray film institute
    ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਕਈ ਵਿਦਿਆਰਥੀ ਤੇ ਪ੍ਰੋਫੈਸਰ ਜ਼ਖਮੀ
  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • murder in doda
    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ ਸੱਬਲ ਮਾਰ ਕੇ ਕਤਲ
  • wedding event  roof collapse
    ਵਿਆਹ ਸਮਾਗਮ ਦੌਰਾਨ ਡਿੱਗੀ ਛੱਤ, ਮਚੀ ਹਫ਼ੜਾ-ਦਫ਼ੜੀ, ਇੱਕ ਦਰਜਨ ਤੋਂ ਵੱਧ ਲੋਕ ਜ਼ਖਮੀ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • firing case
    ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • land fraud case  jharkhand  cm hemant soren
      ਜ਼ਮੀਨ ਧੋਖਾਦੇਹੀ ਮਾਮਲਾ : ਝਾਰਖੰਡ ਦੇ CM ਹੇਮੰਤ ਸੋਰੇਨ ਖ਼ਿਲਾਫ ਦੋਸ਼ ਤੈਅ
    • students allegation
      ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੋਫੈਸਰ ’ਤੇ ਅਸ਼ਲੀਲ ਮੈਸੇਜ ਭੇਜਣ ਦੇ ਲਾਏ...
    • fire breaks out in hyundai showroom
      ਦੇਹਰਾਦੂਨ ਤੋਂ ਵੱਡੀ ਖ਼ਬਰ! ਹੁੰਡਈ ਸ਼ੋਅਰੂਮ 'ਚ ਲੱਗੀ ਅੱਗ; ਕਈ ਗੱਡੀਆਂ ਸੜ ਕੇ...
    • blue drum case
      ਨੀਲਾ ਡਰੰਮ ਮਾਮਲੇ 'ਚ ਅਦਾਲਤ ਨੇ ਸੌਰਭ ਤੇ ਸੋਨਮ ਨੂੰ ਐਲਾਨਿਆ ਦੋਸ਼ੀ ! 15 ਦਿਨਾਂ...
    • manipur incident
      ਮਣੀਪੁਰ ’ਚ ‘ਡਰੋਨ ਬੰਬ’, ਹਥਿਆਰ ਤੇ ਅਸਲਾ ਜ਼ਬਤ
    • vote theft issue  election commission
      ‘ਵੋਟ ਚੋਰੀ’ ਮਾਮਲੇ ’ਤੇ ਦੇਸ਼-ਵਿਆਪੀ ਮੁਹਿੰਮ: 6 ਅਕਤੂਬਰ ਨੂੰ ਕਾਂਗਰਸ ਸਣੇ 19...
    • supreme court  ahmedabad  convict  sentence  stay
      2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ !...
    • draft voter list  bombay high court
      ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ...
    • italy  woman  person  euro  love  fir  police
      ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
    • urkish president has no right to speak on matters concerning india  s sovereignty
      ਤੁਰਕੀ ਦੇ ਰਾਸ਼ਟਰਪਤੀ ਨੂੰ ਭਾਰਤ ਦੀ ਪ੍ਰਭੂਸੱਤਾ ਨਾਲ ਜੁੜੇ ਮਾਮਲੇ ’ਚ ਬੋਲਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +