Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    3:31:34 PM

  • mi vs dc

    IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ !...

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੋਲੀ ਮੌਕੇ 3 ਦਿਨ ਦੀ ਸਰਕਾਰੀ ਛੁੱਟੀ, ਤਿਉਹਾਰ ਤੋਂ ਪਹਿਲਾਂ UP ਦੇ ਮੁਲਾਜ਼ਮਾਂ ਦੀ ਆਵੇਗੀ ਤਨਖਾਹ

NATIONAL News Punjabi(ਦੇਸ਼)

ਹੋਲੀ ਮੌਕੇ 3 ਦਿਨ ਦੀ ਸਰਕਾਰੀ ਛੁੱਟੀ, ਤਿਉਹਾਰ ਤੋਂ ਪਹਿਲਾਂ UP ਦੇ ਮੁਲਾਜ਼ਮਾਂ ਦੀ ਆਵੇਗੀ ਤਨਖਾਹ

  • Edited By Disha,
  • Updated: 27 Feb, 2026 01:55 PM
National
holi festival  government holiday  employee salary
  • Share
    • Facebook
    • Tumblr
    • Linkedin
    • Twitter
  • Comment

ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹੋਲੀ ਦੇ ਸ਼ੁੱਭ ਮੌਕੇ 'ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਨੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੂਬੇ 'ਚ 2, 3 ਅਤੇ 4 ਮਾਰਚ ਨੂੰ ਤਿੰਨ ਦਿਨਾਂ ਦੀ ਅਧਿਕਾਰਤ ਛੁੱਟੀ ਦਾ ਐਲਾਨ ਕੀਤਾ ਹੈ। 

ਤਨਖਾਹ ਸਬੰਧੀ ਸਖ਼ਤ ਹਦਾਇਤਾਂ

ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਮੁਲਾਜ਼ਮ ਨੂੰ ਤਿਉਹਾਰ ਦੌਰਾਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਨਖਾਹ ਹੋਲੀ ਤੋਂ ਪਹਿਲਾਂ ਹਰ ਹਾਲਤ 'ਚ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪਹੁੰਚ ਜਾਣੀ ਚਾਹੀਦੀ ਹੈ। ਇਹ ਹੁਕਮ ਸਿਰਫ਼ ਰੈਗੂਲਰ ਮੁਲਾਜ਼ਮਾਂ ਲਈ ਹੀ ਨਹੀਂ, ਸਗੋਂ ਕੰਟਰੈਕਟ (ਸੰਵਿਦਾ), ਆਊਟਸੋਰਸਿੰਗ ਅਤੇ ਸਫ਼ਾਈ ਕਰਮਚਾਰੀਆਂ 'ਤੇ ਵੀ ਬਰਾਬਰ ਲਾਗੂ ਹੋਵੇਗਾ। ਸੀਐੱਮ ਯੋਗੀ ਨੇ ਸਪੱਸ਼ਟ ਕੀਤਾ ਹੈ ਕਿ ਤਨਖਾਹ ਦੇ ਭੁਗਤਾਨ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕੰਮ ਦੇ ਦਿਨਾਂ 'ਚ ਬਦਲਾਅ 

ਤਿਉਹਾਰ ਦੌਰਾਨ ਕੰਮ ਅਤੇ ਛੁੱਟੀਆਂ ਵਿਚਕਾਰ ਸੰਤੁਲਨ ਬਣਾਉਣ ਲਈ ਸਰਕਾਰ ਨੇ ਪ੍ਰਸ਼ਾਸਨਿਕ ਵਿਵਸਥਾ 'ਚ ਇਕ ਵਿਸ਼ੇਸ਼ ਬਦਲਾਅ ਕੀਤਾ ਹੈ। ਸ਼ਨੀਵਾਰ, 28 ਫਰਵਰੀ 2026 ਨੂੰ ਸੂਬੇ 'ਚ 'ਵਰਕਿੰਗ ਡੇ' ਯਾਨੀ ਕੰਮ ਦਾ ਦਿਨ ਐਲਾਨ ਕੀਤਾ ਗਿਆ ਹੈ। 28 ਫਰਵਰੀ ਨੂੰ ਕੰਮ ਕਰਨ ਦੇ ਬਦਲੇ ਮੁਲਾਜ਼ਮਾਂ ਨੂੰ 3 ਮਾਰਚ 2026 ਨੂੰ ਵਾਧੂ ਛੁੱਟੀ ਦਿੱਤੀ ਜਾਵੇਗੀ। ਇਸ ਤਰ੍ਹਾਂ ਇਸ ਵਾਰ ਹੋਲੀ ਦੀਆਂ ਅਧਿਕਾਰਤ ਛੁੱਟੀਆਂ 2, 3 ਅਤੇ 4 ਮਾਰਚ ਨੂੰ ਰਹਿਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Holi festival
  • government holiday
  • UP government
  • employee salary
  • ਹੋਲੀ ਤਿਉਹਾਰ
  • ਸਰਕਾਰੀ ਛੁੱਟੀ
  • ਯੂਪੀ ਸਰਕਾਰ
  • ਮੁਲਾਜ਼ਮ ਤਨਖਾਹ

ਕਾਂਗੜਾ 'ਚ ਟਲਿਆ ਵੱਡਾ ਹਾਦਸਾ: ਦਰੱਖਤ ਨਾਲ ਟਕਰਾਈ ਪੁਲਸ ਦੀ ਗੱਡੀ, ਮਚੀ ਹਫੜਾ-ਦਫੜੀ

NEXT STORY

Stories You May Like

  • money refund  fraud of 3 lakhs
    ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
  • new session school students
    ਨਵੇਂ ਸੈਸ਼ਨ ਦੇ ਪਹਿਲੇ ਦਿਨ ਹੀ ਖੁੱਲ੍ਹੀ ਸਰਕਾਰੀ ਸਕੂਲਾਂ ਦੀ ਵਿਵਸਥਾ ਦੀ ਪੋਲ
  • delhi  noida  up cities  polluted
    ਦਿੱਲੀ-ਨੋਇਡਾ ਨੂੰ ਵੀ ਪਿੱਛੇ ਛੱਡਿਆ! UP ਦਾ ਇਹ ਸ਼ਹਿਰ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਖੇਤਰ
  • 2 trucks collision fire
    UP 'ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ
  • rbi fine of lakhs imposed on 3 government banks and a fintech company
    RBI ਦਾ ਵੱਡਾ ਐਕਸ਼ਨ: 3 ਸਰਕਾਰੀ ਬੈਂਕਾਂ ਸਣੇ ਫਿਨਟੈਕ ਕੰਪਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • punjab and chandigarh on orange alert
    3 ਦਿਨ ਲਗਾਤਾਰ ਪਵੇਗਾ ਮੀਂਹ, ਆਵੇਗੀ ਹਨ੍ਹੇਰੀ ਅਤੇ ਪੈਣਗੇ ਗੜ੍ਹੇ, ਪੰਜਾਬ ਤੋਂ ਦਿੱਲੀ ਤਕ ALERT ਜਾਰੀ
  • on 8th pay commission central employees da expected to reach 60
    8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ!  DA 60% ਤੱਕ ਪਹੁੰਚਣ ਦੀ ਉਮੀਦ
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • nitrogen gas warehouse explosion
      ਸਕੂਲ ਲਾਗੇ ਫੱਟ ਗਿਆ ਨਾਈਟ੍ਰੋਜਨ ਸਿਲੰਡਰ, 4 ਦੀ ਮੌਤ, ਦਾਦਰਾ ਪ੍ਰਸ਼ਾਸਨ ਵਲੋਂ ਬਚਾਅ...
    • when liquor bottles started falling from the roof of a moving train
      ਜਦੋਂ ਚੱਲਦੀ ਟ੍ਰੇਨ ਦੀ ਛੱਤ ਤੋਂ ਡਿੱਗਣ ਲੱਗੀਆਂ ਸ਼ਰਾਬ ਦੀਆਂ ਬੋਤਲਾਂ, ਯਾਤਰੀ ਰਹਿ...
    • india nepal border  ssb  cold drinks  ac  bicycle exported
      ਭਾਰਤ-ਨੇਪਾਲ ਸਰਹੱਦ 'ਤੇ SSB ਦੀ ਕਾਰਵਾਈ: ਭਾਰੀ ਮਾਤਰਾ 'ਚ ਕੋਲਡ ਡਰਿੰਕਸ, AC...
    • fta range rover
      1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ...
    • trading app  fraud rs 21 35 lakh
      ਟ੍ਰੇਡਿੰਗ ਐਪ ਬਣੀ 'ਠੱਗ ਐਪ'! ਰਾਤੋ-ਰਾਤ ਅਮੀਰ ਹੋਣ ਦੇ ਚੱਕਰ 'ਚ ਵਪਾਰੀ ਦੇ...
    • mangoes  chemical fruit  police  health
      ਅੰਬਾਂ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ ! ਕੈਮੀਕਲ ਲਾ ਕੇ ਪਕਾਏ ਜਾ ਰਹੇ ਫਲ, ਸਿਹਤ...
    • atal tunnel snow hailstorm orange alert
      ਅਟਲ ਸੁਰੰਗ ਨੇੜੇ ਬਰਫ਼ ਦੇ ਤੋਦੇ ਡਿੱਗਣ ਦੀ ਚੇਤਾਵਨੀ, 5 ਜ਼ਿਲ੍ਹਿਆਂ 'ਚ...
    • buying a smartphone has become difficult
      Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ...
    • father  daughters  pregnant wife  swimming pool  telangana police
      ਪੁੱਤ ਦੀ 'ਚਾਹ' 'ਚ ਜੱਲਾਦ ਬਣ ਗਿਆ ਪਿਓ ! ਪਹਿਲਾਂ ਕੀਤਾ 2 ਧੀਆਂ ਦਾ ਕਤਲ,...
    • 80 percent of pakistans are gay
      80 ਫੀਸਦ ਪਾਕਿਸਤਾਨੀ ਹਨ GAY ਤੇ ਬਾਕੀ...!, ਹਿਨਾ ਬਲੋਚ ਦਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +