Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    5:26:38 PM

  • shiromani akali dal  sukhbir singh badal

    ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ...

  • miscreants opened fire on a police party

    ਪੰਜਾਬ: ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਕਰ'ਤੀ...

  • big blow to usa

    ਇਰਾਨ ਖ਼ਿਲਾਫ਼ ਜੰਗ 'ਚ ਅਮਰੀਕਾ ਨੂੰ ਵੱਡਾ ਝਟਕਾ !...

  • 50 rupees lottery in punjab

    50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

NATIONAL News Punjabi(ਦੇਸ਼)

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

  • Edited By Tanu,
  • Updated: 17 May, 2022 05:07 PM
Jammu & Kashmir
home minister amit shah reviews preparations for amarnath yatra
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜੰਮੂ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਇੱਥੇ ਇਕ ਉੱਚ ਪੱਧਰੀ ਬੈਠਕ ’ਚ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਯਾਤਰਾ 30 ਜੂਨ ਤੋਂ ਸ਼ੁਰੂ ਹੋ ਰਹੀ ਹੈ। ਇਹ ਯਾਤਰਾ 3,888 ਮੀਟਰ ਦੀ ਉੱਚਾਈ ’ਤੇ ਸਥਿਤ ਗੁਫ਼ਾ ਮੰਦਰ ਤੱਕ ਕੀਤੀ ਜਾਂਦੀ ਹੈ, ਜੋ ਭਗਵਾਨ ਸ਼ਿਵ ਨੂੰ ਸਮਰਪਿਤ ਹੈ। ਬੈਠਕ ’ਚ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸੂਤਰਾਂ ਮੁਤਾਬਕ ਹਾਲ ਹੀ ’ਚ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਕਾਰਨ ਪੈਦਾ ਸਥਿਤੀ ਦਾ ਵੀ ਬੈਠਕ ’ਚ ਜਾਇਜ਼ਾ ਲਿਆ ਗਿਆ। 

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪਿਛਲੇ ਦੋ ਸਾਲਾਂ ਤੋਂ ਯਾਤਰਾ ਲਗਾਤਾਰ ਮੁਲਤਵੀ ਹੋ ਰਹੀ। ਬੈਠਕ ’ਚ ਯਾਤਰਾ ਦੌਰਾਨ ਮੌਸਮ, ਸੰਚਾਰ ਵਿਵਸਥਾ, ਯਾਤਰਾ ਮਾਰਗ ’ਤੇ ਸੁਰੱਖਿਆ, ਸ਼ਰਧਾਲੂਆਂ ਲਈ ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਯਾਤਰਾ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਲੈਣ ਤੋਂ ਬਾਅਦ ਸ਼ਾਹ ਨੇ ਸਾਰੀਆਂ ਤਿਆਰੀਆਂ ਨੂੰ ਪੁਖ਼ਤਾ ਕਰਨ ਅਤੇ ਸੁਰੱਖਿਆ ਵਿਵਸਥਾ ’ਤੇ ਵਿਸ਼ੇਸ਼ ਰੂਪ ਨਾਲ ਧਿਆਨ ਦੇਣ ਨੂੰ ਕਿਹਾ ਹੈ। ਸੁਰੱਖਿਆ ਅਤੇ ਖ਼ੁਫੀਆ ਏਜੰਸੀਆਂ ਨੇ ਗ੍ਰਹਿ ਮੰਤਰੀ ਨੂੰ ਸੂਬੇ ਦੇ ਹਾਲਾਤ ਬਾਰੇ ਤੱਥਾਂ ਅਤੇ ਅਸਲ ਸਥਿਤੀ ਤੋਂ ਜਾਣੂ ਕਰਵਾਇਆ। ਦੱਸ ਦੇਈਏ ਕਿ ਜੰਮੂ-ਕਸ਼ਮੀਰ ’ਚ ਪਿਛਲੇ ਕੁਝ ਹਫ਼ਤੇ ਵਿਚ ਅੱਤਵਾਦੀਆਂ ਨੇ ਵੱਖ-ਵੱਖ ਥਾਵਾਂ ’ਤੇ ਹਮਲਿਆਂ ਨੂੰ ਅੰਜ਼ਾਮ ਦਿੱਤਾ, ਜਿਸ ’ਚ ਕੁਝ ਲੋਕਾਂ ਦੀ ਮੌਤ ਹੋਈ ਹੈ। ਹਾਲ ਹੀ ’ਚ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾ ਕੇ ਵੀ ਹਮਲੇ ਕੀਤੇ ਗਏ ਹਨ। 

  • amit shah
  • reviews
  • preparations
  • Amarnath Yatra
  • ਅਮਿਤ ਸ਼ਾਹ
  • ਅਮਰਨਾਥ ਯਾਤਰਾ
  • ਸਮੀਖਿਆ

ਗਿਆਨਵਾਪੀ ਮਾਮਲੇ ’ਚ ਸਰਵੇ ਟੀਮ ਨੇ ਰਿਪੋਰਟ ਦਾਖ਼ਲ ਕਰਨ ਲਈ ਮੰਗਿਆ ਸਮਾਂ

NEXT STORY

Stories You May Like

  • amit shah  sri guru tegh bahadur ji  punjab  religious conversion
    ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ 'ਚ ਹੋ ਰਹੇ ਧਰਮ ਪਰਿਵਰਤਨ 'ਤੇ ਜਤਾਈ ਚਿੰਤਾ, ਸੂਬਾ ਸਰਕਾਰ ਨੂੰ ਕੀਤੀ ਇਹ ਅਪੀਲ
  • congress   preparations intensify for rahul gandhi  s barnala visit
    ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼
  • kerala name  capital delhi  home minister  central government  bjp mp
    ਕੇਰਲ ਮਗਰੋਂ ਹੁਣ ਰਾਜਧਾਨੀ ਦਾ ਨਾਂ ਬਦਲਣ ਦੀ ਉੱਠੀ ਮੰਗ, ਗ੍ਰਹਿ ਮੰਤਰੀ ਕੋਲ ਪੁੱਜਾ ਮੁੱਦਾ
  • ashwani sharma  s sharp attack on the punjab government
    ਅਸ਼ਵਨੀ ਸ਼ਰਮਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ, ਅਮਿਤ ਸ਼ਾਹ ਦੀ ਰੈਲੀ ਬਾਰੇ ਦਿੱਤਾ ਵੱਡਾ ਬਿਆਨ (ਵੀਡੀਓ)
  • sukhjinder randhawa wrote latter to amit shah
    'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
  • shah said in assam  all infiltrators will be expelled from the country
    ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ
  • ministers did not reach the civil hospital
    ਸਿਵਲ ਹਸਪਤਾਲ 'ਚ ਤਿਆਰੀਆਂ ਰਹਿ ਗਈਆਂ ਧਰੀਆਂ ਧਰਾਈਆਂ, ਨਹੀਂ ਪੁੱਜੇ ਮੰਤਰੀ ਸਾਬ੍ਹ
  • amit shah to visit punjab
    ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਤਰੀਕ ਦਾ ਹੋ ਗਿਆ ਐਲਾਨ, 2027 ਦੇ ਚੋਣ ਪ੍ਰਚਾਰ ਦਾ ਵਜਾਉਣਗੇ ਬਿਗੁਲ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • haryana government women tax exemption vehicle purchase
      ਔਰਤਾਂ ਦੇ ਨਾਂ 'ਤੇ ਖਰੀਦੋ ਗੱਡੀ, ਇਹ ਸਰਕਾਰ ਦੇਵੇਗੀ TAX 'ਚ ਬੰਪਰ ਛੋਟ
    • bjp rajya sabha candidates nitin
      ਵੱਡੀ ਖ਼ਬਰ : ਭਾਜਪਾ ਨੇ ਰਾਜ ਸਭਾ ਉਮੀਦਵਾਰਾਂ ਦਾ ਐਲਾਨ, ਕੌਮੀ ਪ੍ਰਧਾਨ ਨੂੰ ਬਿਹਾਰ...
    • puri jagannath temple devotees
      ਪੁਰੀ ਦੇ ਜਗਨਨਾਥ ਮੰਦਰ ਨੇੜੇ ਸ਼ਰਧਾਲੂਆਂ 'ਚ ਮਚੀ ਹਫ਼ੜਾ-ਦਫ਼ੜੀ
    • delhi excise policy arvind kejriwal cbi high court
      ਦਿੱਲੀ ਆਬਕਾਰੀ ਨੀਤੀ : ਕੇਜਰੀਵਾਲ ਦੀ ਰਿਹਾਈ ਖ਼ਿਲਾਫ਼ CBI ਨੇ ਦਾਇਰ ਕੀਤੀ 974...
    • dubai 149 passengers delhi
      ਦੁਬਈ ਤੋਂ 149 ਯਾਤਰੀਆਂ ਨੂੰ ਲੈ ਕੇ ਦਿੱਲੀ ਪੁੱਜੀ ਏਅਰ ਇੰਡੀਆ ਦੀ ਉਡਾਣ
    • nijjar murder case  india outraged over naming of 2 indian officials
      ਨਿੱਝਰ ਕਤਲ ਕਾਂਡ : 2 ਭਾਰਤੀ ਅਧਿਕਾਰੀਆਂ ਦਾ ਨਾਂ ਜੋੜਨ 'ਤੇ ਭੜਕਿਆ ਭਾਰਤ, ਆਖ...
    • pak president s statement
      ਇਕ ਹੋਰ ਜੰਗ ਦੀ ਤਿਆਰੀ 'ਚ ਭਾਰਤ, ਇਰਾਨ ਜੰਗ ਬਹਾਨੇ..! ਪਾਕਿ ਰਾਸ਼ਟਰਪਤੀ ਦੇ ਬਿਆਨ...
    • big news for indian students stranded in iran
      ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...
    • why did the moon turn   blood red
      ਕਿਉਂ ਹੋਇਆ ਚੰਨ 'ਖੂਨੀ ਲਾਲ'? ਜਾਣੋ ਗ੍ਰਹਿਣ ਨਾਲ ਜੁੜੀਆਂ ਮਾਨਤਾਵਾਂ!
    • jammu and kashmir  pakistani balloon  urdu pia
      ਜੰਮੂ ਕਸ਼ਮੀਰ ਦੇ ਰਾਜੌਰੀ 'ਚ ਮਿਲਿਆ ਗੁਬਾਰਾ, ਉਰਦੂ 'ਚ ਲਿਖਿਆ ਹੈ 'PIA'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +