Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    11:29:56 AM

  • uae advisory

    ਜੰਗ ਵਿਚਾਲੇ UAE ਨੇ ਜਾਰੀ ਕੀਤੀ ਅਡਵਾਈਜ਼ਰੀ !...

  • punjab shaken by gunfire

    ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’...

  • iran attacks israel s dimona nuclear plant

    ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟ 'ਤੇ...

  • punjab temperature will again

    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਗ੍ਰਹਿ ਮੰਤਰਾਲਾ ਨੇ ਬੰਗਾਲ ਹਿੰਸਾ ਦੀ ਜਾਂਚ ਲਈ 4 ਮੈਂਬਰੀ ਦਲ ਦਾ ਕੀਤਾ ਗਠਨ

NATIONAL News Punjabi(ਦੇਸ਼)

ਗ੍ਰਹਿ ਮੰਤਰਾਲਾ ਨੇ ਬੰਗਾਲ ਹਿੰਸਾ ਦੀ ਜਾਂਚ ਲਈ 4 ਮੈਂਬਰੀ ਦਲ ਦਾ ਕੀਤਾ ਗਠਨ

  • Edited By Disha,
  • Updated: 06 May, 2021 11:53 AM
New Delhi
home ministry bengal violence 4 member delegation meeting
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਪੱਛਮੀ ਬੰਗਾਲ 'ਚ ਚੋਣਾਂ ਤੋਂ ਬਾਅਦ ਹਿੰਸਾ ਦੇ ਕਾਰਨਾਂ ਦੀ ਪੜਤਾਲ ਕਰਨ ਅਤੇ ਸੂਬੇ 'ਚ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ 4 ਮੈਂਬਰੀ ਦਲ ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਮੰਤਰਾਲਾ ਦੇ ਇਕ ਐਡੀਸ਼ਨਲ ਸਕੱਤਰ ਦੀ ਅਗਵਾਈ 'ਚ ਦਲ ਪੱਛਮੀ ਬੰਗਾਲ ਲਈ ਰਵਾਨਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਸਰਕਾਰ ਤੋਂ ਸੂਬੇ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਪੂਰੀ ਰਿਪੋਰਟ ਸੌਂਪਣ ਅਤੇ ਸਮਾਂ ਗੁਆਏ ਬਿਨਾਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਨੂੰ ਕਿਹਾ ਸੀ।

ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ’ਚ ਮਿਲਿਆ ਕੋਰੋਨਾ ਦਾ ਨਵਾਂ ਰੂਪ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ

ਮੰਤਰਾਲਾ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸੂਬਾ ਸਰਕਾਰ ਅਜਿਹਾ ਕਰਨ 'ਚ ਅਸਫ਼ਲ ਹੁੰਦੀ ਹੈ ਤਾਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ 'ਚ ਮੰਗਲਵਾਰ ਤੱਕ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਚੁਕੀ ਹੈ। ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਤ੍ਰਿਣਮੂਲ ਕਾਂਗਰਸ ਸਮਰਥਿਤ ਗੁੰਡਿਆਂ ਨੇ ਪਾਰਟੀ ਦੇ ਵਰਕਰਾਂ ਦਾ ਕਤਲ ਕੀਤਾ, ਮਹਿਲਾ ਮੈਂਬਰਾਂ 'ਤੇ ਹਮਲੇ ਕੀਤੇ, ਉਨ੍ਹਾਂ ਦੇ ਘਰਾਂ 'ਚ ਭੰਨ-ਤੋੜ ਕੀਤੀ, ਦੁਕਾਨਾਂ ਨੂੰ ਲੁੱਟ ਲਿਆ ਅਤੇ ਦਫ਼ਤਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। 

ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਨੇ ਮੁੜ ਤੋੜੇ ਸਾਰੇ ਰਿਕਾਰਡ, ਇਕ ਦਿਨ ’ਚ ਆਏ 4.12 ਲੱਖ ਨਵੇਂ ਕੇਸ

ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਬੁੱਧਵਾਰ ਨੂੰ ਬੰਗਾਲ ਦੇ ਹਿੰਸਾ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਚੋਣਾਂ ਤੋਂ ਬਾਅਦ ਹਿੰਸਾ 'ਚ ਬੰਗਾਲ 'ਚ ਘੱਟੋ-ਘੱਟ 14 ਭਾਜਪਾ ਵਰਕਰਾਂ ਦੇ ਕਤਲ ਕਰ ਦਿੱਤਾ ਗਿਆ ਹੈ ਕਿ ਇਕ ਲੱਖ ਦੇ ਕਰੀਬ ਲੋਕ ਆਪਣੇ ਘਰ ਛੱਡਣ ਨੂੰ ਮਜ਼ਬੂਰ ਹੋਏ ਹਨ। ਹਾਲਾਂਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਸੀ ਅਤੇ ਕਿਹਾ ਕਿ ਹਿੰਸਾ ਅਤੇ ਟਕਰਾਅ ਉਨ੍ਹਾਂ ਖੇਤਰਾਂ 'ਚ ਹੋ ਰਿਹਾ ਹੈ, ਜਿੱਥੇ ਭਾਜਪਾ ਦੇ ਉਮੀਦਵਾਰਾਂ ਨੇ ਚੋਣਾਂ 'ਚ ਜਿੱਤ ਦਰਜ ਕੀਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਦਾ ਜਜ਼ਬਾ! ਭਾਰਤ 'ਚ 109 ਦਿਨਾਂ 'ਚ 16 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੀ ਵੈਕਸੀਨ

  • Home Ministry
  • Bengal Violence
  • 4 member delegation
  • meeting
  • ਗ੍ਰਹਿ ਮੰਤਰਾਲਾ
  • ਬੰਗਾਲ ਹਿੰਸਾ
  • 4 ਮੈਂਬਰੀ ਦਲ
  • ਮੁਲਾਕਾਤ

ਕੋਰੋਨਾ ਆਫ਼ਤ ਦਰਮਿਆਨ PM ਮੋਦੀ 'ਤੇ ਵਰ੍ਹੀ ਸਵਰਾ ਭਾਸਕਰ, ਕਿਹਾ-'ਦੇਸ਼ ਨੂੰ ਨਵੇਂ ਪ੍ਰਧਾਨ ਮੰਤਰੀ ਦੀ ਲੋੜ'

NEXT STORY

Stories You May Like

  • iran israel war  india alert  home ministry  advisory
    ਭਾਰਤ ਤੱਕ ਆ ਗਿਆ ਜੰਗ ਦਾ ਸੇਕ ! ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ
  • sedemec mechatronics ipo to open on march 4  price
    ਸੇਡੇਮੈਕ ਮੈਕਾਟ੍ਰਾਨਿਕਸ ਦਾ IPO 4 ਮਾਰਚ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਦੀ ਕੀਮਤ ਅਤੇ ਹੋਰ ਵੇਰਵੇ
  • 4 students recruited in indigo airlines
    4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ
  • bjp  s   operation lotus   in 4 states for additional rajya sabha seats
    ਰਾਜ ਸਭਾ ਦੀਆਂ ਵਾਧੂ ਸੀਟਾਂ ਲਈ 4 ਸੂਬਿਆਂ ’ਚ ਭਾਜਪਾ ਦਾ ‘ਆਪ੍ਰੇਸ਼ਨ ਲੋਟਸ’
  • road accident car 4 youth
    ਮੌਤ ਬਣ ਕੇ ਖੜ੍ਹੀ ਸੀ ਲਾਰੀ! ਕਾਰ ਦੇ ਟਕਰਾਉਣ ਨਾਲ 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
  • danger bell for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ ਅਨੋਖਾ ਸੰਯੋਗ, ਰਹਿਣਾ ਪਵੇਗਾ ਸਾਵਧਾਨ
  • robbery gang busted  3 accused arrested with 4 pistols
    ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! 4 ਪਿਸਤੌਲਾਂ ਸਣੇ 3 ਮੁਲਜ਼ਮ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
Trending
Ek Nazar
vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • idbi bank job candidate recruitment
      ਬੈਂਕਿੰਗ ਸੈਕਟਰ 'ਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ! IDBI 'ਚ ਨੇ...
    • legal action against users creating reels on badshah s controversial song
      ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ...
    • on situation in west asia and the gulf region
      ਪੱਛਮੀ ਏਸ਼ੀਆ ਸੰਕਟ! 7 ਦਿਨਾਂ 'ਚ 52 ਹਜ਼ਾਰ ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ...
    • bigg boss 17 fame youtuber
      ਬਿਗ ਬੌਸ 17 ਫੇਮ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਇੰਸਟਾਗ੍ਰਾਮ ਲਾਈਵ...
    • debate on speaker but doubts on voting
      ਸਪੀਕਰ ’ਤੇ ਬਹਿਸ ਪਰ ਵੋਟਿੰਗ ’ਤੇ ਸ਼ੱਕ! ਬਾਹਰ ਬੰਦੂਕਾਂ, ਪਾਰਲੀਮੈਂਟ ਦੇ ਅੰਦਰ ਖੇਡ
    • india to buy crude oil of russia bu high price no discounts
      ਰੂਸੀ ਤੇਲ 'ਤੇ ਛੋਟ ਦਾ ਦੌਰ ਖ਼ਤਮ, ਹੁਣ ਮਹਿੰਗੇ ਭਾਅ 'ਤੇ ਕੱਚਾ ਤੇਲ ਖਰੀਦੇਗਾ...
    • pm modi slams tmc for disrespecting president murmu
      ਬੰਗਾਲ 'ਚ ਰਾਸ਼ਟਰਪਤੀ ਦਾ ਅਨਾਦਰ ‘ਸ਼ਰਮਨਾਕ’, PM ਮੋਦੀ ਦਾ TMC 'ਤੇ ਵੱਡਾ ਹਮਲਾ
    • it will rain heavily tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • raisina dialogue 2026  ai will reshape future wars
      ਰਾਏਸੀਨਾ ਡਾਇਲਾਗ 2026: ਭਵਿੱਖ ਦੀਆਂ ਜੰਗਾਂ ਨੂੰ ਨਵਾਂ ਰੂਪ ਦੇਵੇਗਾ AI: ਅਨਿਲ...
    • govt says petrol and diesel prices will
      ਗੈਸ ਸਿਲੰਡਰ ਮਗਰੋਂ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +