Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:49:41 AM

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ! ਕੈਪਟਨ ਦੀ ਆਡੀਓ ਹੋਈ ਵਾਇਰਲ

NATIONAL News Punjabi(ਦੇਸ਼)

ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ! ਕੈਪਟਨ ਦੀ ਆਡੀਓ ਹੋਈ ਵਾਇਰਲ

  • Edited By Harpreet Singh,
  • Updated: 19 Apr, 2026 11:53 AM
National
hormuz indian ships
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਟ੍ਰੇਟ ਆਫ਼ ਹੋਰਮੁਜ਼ ਵਿੱਚ ਸ਼ਨੀਵਾਰ ਨੂੰ ਇਰਾਨੀ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦੀਆਂ ਬੰਦੂਕਧਾਰੀ ਕਿਸ਼ਤੀਆਂ ਵੱਲੋਂ ਦੋ ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ਦੌਰਾਨ ਭਾਰਤੀ ਤੇਲ ਟੈਂਕਰ "ਸਨਮਾਰ ਹੇਰਾਲਡ" ਦੇ ਕਪਤਾਨ ਦੀ ਇੱਕ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਹਮਲਾਵਰਾਂ ਨੂੰ ਗੋਲੀਬਾਰੀ ਬੰਦ ਕਰਨ ਦੀ ਅਪੀਲ ਕਰ ਰਿਹਾ ਹੈ।

ਵਾਇਰਲ ਹੋਈ ਆਡੀਓ ਵਿੱਚ ਕਪਤਾਨ ਬਹੁਤ ਘਬਰਾਇਆ ਹੋਇਆ ਹੈ ਤੇ ਕਹਿ ਰਿਹਾ ਹੈ, "ਇਹ ਮੋਟਰ ਟੈਂਕਰ 'ਸਨਮਾਰ ਹੇਰਾਲਡ' ਹੈ... ਤੁਸੀਂ ਹੀ ਸਾਨੂੰ ਜਾਣ ਦੀ ਇਜਾਜ਼ਤ ਦਿੱਤੀ ਸੀ। ਮੇਰਾ ਨਾਂ ਤੁਹਾਡੀ ਲਿਸਟ 'ਚ ਦੂਜੇ ਨੰਬਰ 'ਤੇ ਹੈ। ਤੁਸੀਂ ਹੁਣ ਗੋਲੀਆਂ ਚਲਾ ਰਹੇ ਹੋ। ਸਾਨੂੰ ਪਿੱਛੇ ਮੁੜਨ ਦਿਓ।"

ਜ਼ਿਕਰਯੋਗ ਹੈ ਕਿ ਬੀਤੇ ਦਿਨ ਇਰਾਨੀ ਫੌਜ ਨੇ ਭਾਰਤੀ ਝੰਡੇ ਵਾਲੇ ਦੋ ਜਹਾਜ਼ਾਂ- ਤੇਲ ਟੈਂਕਰ 'ਸਨਮਾਰ ਹੇਰਾਲਡ' ਅਤੇ ਬਲਕ ਕੈਰੀਅਰ 'ਜਗ ਅਰਨਵ' 'ਤੇ ਫਾਇਰਿੰਗ ਕੀਤੀ ਸੀ। ਹਮਲੇ ਵਿੱਚ ਜਹਾਜ਼ਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਮਾਮੂਲੀ ਨੁਕਸਾਨ ਹੋਇਆ ਹੈ, ਪਰ ਖੁਸ਼ਕਿਸਮਤੀ ਨਾਲ ਕਿਸੇ ਵੀ ਭਾਰਤੀ ਕਰੂ ਮੈਂਬਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

🇮🇳🇮🇷 LEAKED AUDIO!

Oil tanker pleading with Iran to stop firing at them

Crew radio: "You gave us clearance. You are firing now. Let us turn back!"

The Strait of Hormuz is a mess!pic.twitter.com/R2Z7GFu7bU https://t.co/CO2039WIhg

— Mario Nawfal (@MarioNawfal) April 18, 2026

ਇਹ ਵੀ ਪੜ੍ਹੋ- ਫੜਿਆ ਗਿਆ ਟਰੰਪ ਦਾ ਇਕ ਹੋਰ ਝੂਠ ! ਇਰਾਨ ਨੇ ਕੱਢ'ਤੀ ਦਾਅਵੇ ਦੀ 'ਫੂਕ'

ਇਸ ਘਟਨਾ ਮਗਰੋਂ ਕੱਚਾ ਤੇਲ ਅਤੇ ਹੋਰ ਸਾਮਾਨ ਲੈ ਕੇ ਭਾਰਤ ਆ ਰਹੇ 14 ਜਹਾਜ਼ਾਂ ਦੇ ਕਾਫਲੇ ਨੂੰ ਰਸਤੇ ਵਿੱਚ ਹੀ ਰੁਕਣਾ ਪਿਆ ਜਾਂ ਪਿੱਛੇ ਮੁੜਨਾ ਪਿਆ। ਭਾਰਤ ਨੇ ਇਸ ਘਟਨਾ 'ਤੇ ਸਖ਼ਤ ਇਤਰਾਜ਼ ਜਤਾਇਆ ਹੈ ਤੇ ਵਿਦੇਸ਼ ਮੰਤਰਾਲੇ ਨੇ ਇਰਾਨੀ ਰਾਜਦੂਤ ਮੁਹੰਮਦ ਫਤਾਲੀ ਨੂੰ ਤਲਬ ਕੀਤਾ ਹੈ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਜਹਾਜ਼ਾਂ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਇਰਾਨ ਨੂੰ ਭਾਰਤ ਵੱਲ ਆਉਣ ਵਾਲੇ ਜਹਾਜ਼ਾਂ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਕਿਹਾ ਹੈ। ਇਰਾਨ ਨੇ ਹੋਰਮੁਜ਼ 'ਤੇ ਕੰਟਰੋਲ ਸਖ਼ਤ ਕਰ ਦਿੱਤਾ ਹੈ। ਇਰਾਨ ਦਾ ਦਾਅਵਾ ਹੈ ਕਿ ਅਮਰੀਕਾ ਨੇ ਉਨ੍ਹਾਂ ਦੀ ਸਮੁੰਦਰੀ ਨਾਕਾਬੰਦੀ ਕੀਤੀ ਹੋਈ ਹੈ, ਜਿਸ ਦੇ ਜਵਾਬ ਵਿੱਚ ਉਹ ਇਹ ਕਾਰਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ- ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ ਦੇਸ਼ 'ਚ ਤਾਇਨਾਤ ਕਰੇਗਾ ਆਪਣੇ ਫੌਜੀ ਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Strait Of Hormuz
  • Indian Ships
  • IRGC
  • Captain Audio Viral

Double Murder: ਕਲਯੁਗੀ ਪਿਓ ਨੇ ਗਲਾ ਵੱਢ ਕਰ 'ਤਾ ਆਪਣੀਆਂ 2 ਜੁੜਵਾਂ ਧੀਆਂ ਦਾ ਕਤਲ

NEXT STORY

Stories You May Like

  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • airspace restrictions
    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ
  • ship is struck near strait of hormuz
    ਹੋਰਮੁਜ਼ ਨੇੜੇ ਟਕਰਾ ਗਿਆ ਈਰਾਨੀ ਵਪਾਰਕ ਜਹਾਜ਼ , ਵਿਅਕਤੀ ਦੀ ਮੌਤ
  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • fir case
    ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ ਮਾਮਲਾ ਦਰਜ
  • gun fire at a clothing shop in mahilpur
    ਮਾਹਿਲਪੁਰ ਵਿਖੇ ਕੱਪੜੇ ਦੀ ਦੁਕਾਨ 'ਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਇਕ ਜ਼ਖ਼ਮੀ
  • conditions for opening the strait of hormuz
    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ
  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government reduces custom duty on crude and refined oils
      ਸਰਕਾਰ ਨੇ ਕੱਚੇ ਅਤੇ ਰਿਫਾਇੰਡ ਤੇਲਾਂ 'ਤੇ ਘਟਾਈ ਕਸਟਮ ਡਿਊਟੀ, ਸੋਇਆਬੀਨ, ਪਾਮ ਤੇ...
    • indian national killed in attack on cargo ship bound for india near oman
      ਓਮਾਨ ਨੇੜੇ ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹਮਲਾ, ਇਕ ਭਾਰਤੀ ਵਿਅਕਤੀ ਦੀ ਮੌਤ
    • daughter in law to share 25  of salary with mother in law
      ਨੂੰਹ ਦੀ ਤਨਖਾਹ 'ਚੋਂ 25 ਫੀਸਦੀ ਹਿੱਸਾ ਮਿਲੇਗਾ ਸੱਸ ਨੂੰ, ਰਾਜਸਥਾਨ ਹਾਈ ਕੋਰਟ...
    • surge of pilgrims at badrinath dham
      ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ, ਬਣਿਆ ਨਵਾਂ ਰਿਕਾਰਡ
    • pigeon with a ring and pakistani markings found in rs pura sector
      ਆਰ. ਐੱਸ. ਪੁਰਾ ਸੈਕਟਰ ’ਚ ਪਾਕਿਸਤਾਨੀ ਨੰਬਰ ਵਾਲੀ ਰਿੰਗ ਪਾਈ ਮਿਲਿਆ ਕਬੂਤਰ
    • major crackdown on bribery in sonipat
      ਸੋਨੀਪਤ 'ਚ ਰਿਸ਼ਵਤਖੋਰੀ 'ਤੇ ਵੱਡਾ ਐਕਸ਼ਨ! ਸਿੱਖਿਆ ਵਿਭਾਗ ਦੇ SDO ਤੇ JE...
    • bjp state incharges co incharges nitin nabin
      ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ...
    • illegal arms factory busted in amethi 2 arrested
      ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
    • 3 people drowned in the sai river in lucknow
      ਲਖਨਊ ’ਚ ਸਈ ਨਦੀ ’ਚ 3 ਵਿਅਕਤੀ ਡੁੱਬੇ, ਲਾਸ਼ਾਂ ਬਰਾਮਦ, ਜਾਣੋ ਮਾਮਲਾ
    • girl found crying beside woman halfburnt body in bijnor
      ਬਿਜਨੌਰ ’ਚ ਔਰਤ ਦੀ ਅੱਧ-ਸੜੀ ਲਾਸ਼ ਕੋਲ ਰੋਂਦੀ ਮਿਲੀ ਡੇਢ ਸਾਲ ਦੀ ਬੱਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +