Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    12:30:11 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ ਫੈਸਲਾ

NATIONAL News Punjabi(ਦੇਸ਼)

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ ਫੈਸਲਾ

  • Edited By Rakesh,
  • Updated: 10 Mar, 2026 12:17 AM
National
hotels will be closed from tomorrow
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਮੰਗਲਵਾਰ ਤੋਂ ਸਾਰੇ ਹੋਟਲ ਅਤੇ ਰੈਸਟੋਰੈਂਟ ਬੰਦ ਹੋ ਸਕਦੇ ਹਨ। 'ਬੈਂਗਲੁਰੂ ਹੋਟਲਜ਼ ਐਸੋਸੀਏਸ਼ਨ' ਨੇ ਜਾਣਕਾਰੀ ਦਿੱਤੀ ਹੈ ਕਿ ਸ਼ਹਿਰ ਵਿੱਚ ਕਮਰਸ਼ੀਅਲ ਗੈਸ ਦੀ ਸਪਲਾਈ ਵਿੱਚ ਆਏ ਵੱਡੇ ਸੰਕਟ ਕਾਰਨ ਇਹ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ। ਜੇਕਰ ਮੰਗਲਵਾਰ ਸਵੇਰ ਤੱਕ ਗੈਸ ਦੀ ਸਪਲਾਈ ਬਹਾਲ ਨਹੀਂ ਹੁੰਦੀ, ਤਾਂ ਸ਼ਹਿਰ ਦੇ ਸਾਰੇ ਖਾਣ-ਪੀਣ ਵਾਲੇ ਅਦਾਰੇ ਇੱਕ-ਇੱਕ ਕਰਕੇ ਬੰਦ ਹੋ ਜਾਣਗੇ, ਜਿਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਹੋਟਲ ਐਸੋਸੀਏਸ਼ਨ ਨੇ 19 ਕਿਲੋ ਵਾਲੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰਾਂ ਦੀ ਸਪਲਾਈ ਅਚਾਨਕ ਰੁਕਣ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਨੁਸਾਰ ਤੇਲ ਕੰਪਨੀਆਂ ਨੇ ਪਹਿਲਾਂ 70 ਦਿਨਾਂ ਤੱਕ ਲਗਾਤਾਰ ਸਪਲਾਈ ਦੇਣ ਦੀ ਗਾਰੰਟੀ ਦਿੱਤੀ ਸੀ, ਪਰ ਮੌਜੂਦਾ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਸਪਲਾਈ ਨਾ ਹੋਣ ਕਾਰਨ ਹੋਟਲ ਸੰਚਾਲਕਾਂ ਕੋਲ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ।

ਇਹ ਵੀ ਪੜ੍ਹੋ- ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ ਪੰਡਯਾ, ਵੀਡੀਓ ਵਾਇਰਲ

Bangalore Hotels Association releases a notice saying, "The supply of gas cylinders for commercial use has been stopped from today. Since the hotel industry is classified as an Essential Service, the common people, senior citizens, students, medical and other people who depend on… pic.twitter.com/K49p5LnWVN

— ANI (@ANI) March 9, 2026

ਇਹ ਵੀ ਪੜ੍ਹੋ- ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ ਸਵਾਲ

ਦੂਜੇ ਪਾਸੇ, ਸਰਕਾਰ ਨੇ ਐਲ.ਪੀ.ਜੀ. ਸਿਲੰਡਰਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਕਮਰ ਕੱਸ ਲਈ ਹੈ। ਸਰਕਾਰੀ ਸੂਤਰਾਂ ਅਨੁਸਾਰ ਖਾੜੀ ਦੇਸ਼ਾਂ ਵਿੱਚ ਜਾਰੀ ਤਣਾਅ ਕਾਰਨ ਫੈਲੀਆਂ ਅਫਵਾਹਾਂ ਕਰਕੇ ਲੋਕ ਸਿਲੰਡਰਾਂ ਦੀ ਜਮ੍ਹਾਖੋਰੀ ਕਰ ਰਹੇ ਹਨ। ਇਸ ਨੂੰ ਰੋਕਣ ਲਈ ਸਰਕਾਰ ਨੇ ਬੁਕਿੰਗ ਦੀ ਮਿਆਦ 21 ਦਿਨਾਂ ਤੋਂ ਵਧਾ ਕੇ 25 ਦਿਨ ਕਰ ਦਿੱਤੀ ਹੈ।

ਸਰਕਾਰ ਨੇ ਤੇਲ ਰਿਫਾਇਨਰੀਆਂ ਨੂੰ ਐਲ.ਪੀ.ਜੀ. ਦਾ ਉਤਪਾਦਨ ਵਧਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕੰਪਨੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਘਰੇਲੂ ਰਸੋਈ ਗੈਸ ਦੀ ਸਪਲਾਈ ਨੂੰ ਪਹਿਲ ਦਿੱਤੀ ਜਾਵੇ। ਗੈਸ ਦੀ ਕਮੀ ਨੂੰ ਪੂਰਾ ਕਰਨ ਲਈ ਭਾਰਤ ਹੁਣ ਅਲਜੀਰੀਆ, ਆਸਟ੍ਰੇਲੀਆ, ਕੈਨੇਡਾ ਅਤੇ ਨਾਰਵੇ ਵਰਗੇ ਦੇਸ਼ਾਂ ਨਾਲ ਨਵੇਂ ਕਰਾਰ ਕਰਨ ਦੀ ਵੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜੋ- BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

  • Bangalore
  • Hotels will be closed
  • tomorrow
  • gas supply
  • cut off
  • Bangalore Hotels Association

ਬਿਹਾਰ ਦੇ CM ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ

NEXT STORY

Stories You May Like

  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • don  t book a cab or bike taxi from indrive in chandigarh anymore
    ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਕੈਬ ਜਾਂ ਬਾਈਕ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • gautam adani gets clean chit from us court
    ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ 'ਕਲੀਨ ਚਿੱਟ', ਧੋਖਾਧੜੀ ਤੇ ਰਿਸ਼ਵਤਖੋਰੀ ਦੇ ਸਾਰੇ ਕੇਸ ਕੀਤੇ ਖਾਰਿਜ
  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • trump takes big decision regarding vaccination
    ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ ਫ਼ੈਸਲਾ, ਮਾਪਿਆਂ 'ਚ ਛਿੜੀ ਚਰਚਾ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • passengers going from ranchi to bengaluru are in a state of panic
      ਰਾਂਚੀ ਤੋਂ ਬੈਂਗਲੁਰੂ ਜਾਣ ਵਾਲੇ ਯਾਤਰੀ ਖੱਜਲ-ਖੁਆਰ! ਆਕਸੀਜਨ ਸਿਲੰਡਰ ਦੇ ਕਾਰਨ 5...
    • search operation launched in j k kathua
      ਸਰਹੱਦ 'ਤੇ ਫਿਰ ਸ਼ੱਕੀ ਹਲਚਲ! ਕਠੂਆ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ, ਸਰਚ...
    • defence minister rajnath singh  s big statement
      ''ਭਾਰਤ ਬਣ ਸਕਦੈ ਵਿਸ਼ਵ ਪੱਧਰੀ ਜਹਾਜ਼ ਨਿਰਮਾਣ ਦਾ ਹੱਬ'', ਰੱਖਿਆ ਮੰਤਰੀ...
    • crpf jawan dies four injured in road accident in bihar rohtas
      ਬਿਹਾਰ ਦੇ ਰੋਹਤਾਸ 'ਚ ਸੜਕ ਹਾਦਸੇ 'ਚ CRPF ਜਵਾਨ ਦੀ ਮੌਤ, 4 ਜ਼ਖਮੀ
    • oman incident
      ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ...
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +