Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    12:04:07 PM

  • another plane incident

    ਹਾਈਵੇ 'ਤੇ ਆ ਡਿੱਗਾ ਜਹਾਜ਼ ! ਟੁੱਟ ਕੇ ਹੋਇਆ 2...

  • citizenship in canada

    ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੀ 'ਨਾਗਰਿਕਤਾ' 'ਤੇ...

  • new orders issued for schools during summer vacations

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ...

  • china prepares for war

    ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਘਰ ਦੇ ਬਾਥਰੂਮ 'ਚੋਂ ਮਿਲੀ ਬਜ਼ੁਰਗ ਔਰਤ ਦੀ ਸੜੀ-ਗਲੀ ਲਾਸ਼

NATIONAL News Punjabi(ਦੇਸ਼)

ਘਰ ਦੇ ਬਾਥਰੂਮ 'ਚੋਂ ਮਿਲੀ ਬਜ਼ੁਰਗ ਔਰਤ ਦੀ ਸੜੀ-ਗਲੀ ਲਾਸ਼

  • Edited By Disha,
  • Updated: 01 Jun, 2026 01:36 PM
Haryana
house  bathroom  elderly woman
  • Share
    • Facebook
    • Tumblr
    • Linkedin
    • Twitter
  • Comment

ਗੁਰੂਗ੍ਰਾਮ- ਗੁਰੂਗ੍ਰਾਮ ਦੇ ਡੀਐੱਲਐੱਫ ਫੇਜ਼ 2 ਇਲਾਕੇ 'ਚ ਦੂਜੀ ਮੰਜ਼ਿਲ 'ਤੇ ਸਥਿਤ ਇਕ ਘਰ ਦੇ ਬਾਥਰੂਮ 'ਚ 74 ਸਾਲਾ ਬਜ਼ੁਰਗ ਔਰਤ ਦੀ ਸੜੀ ਗਲੀ ਲਾਸ਼ ਬਰਾਮਦ ਹੋਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਰੀਤਾ ਬਖਸ਼ੀ ਵਜੋਂ ਹੋਈ ਹੈ, ਜੋ ਆਪਣੀ ਧੀ ਰਜਨੀ ਬਖਸ਼ੀ ਨਾਲ ਉਸੇ ਘਰ 'ਚ ਰਹਿੰਦੀ ਸੀ। ਰਜਨੀ ਨੇ 28 ਮਈ ਨੂੰ ਡੀਐੱਲਐੱਫ ਫੇਜ਼ 2 ਥਾਣੇ 'ਚ ਆਪਣੀ ਮਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਮਾਂ 25 ਮਈ ਤੋਂ ਲਾਪਤਾ ਹੈ। 

ਸ਼ਿਕਾਇਤ ਮਿਲਣ ਮਗਰੋਂ ਪੁਲਸ 2 ਵਾਰ ਉਨ੍ਹਾਂ ਦੇ ਘਰ ਗਈ ਪਰ ਔਰਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਗੁਆਂਢੀਆਂ ਨੇ 30 ਮਈ ਦੀ ਸ਼ਾਮ ਨੂੰ ਪੁਲਸ ਨੂੰ ਘਰ 'ਚੋਂ ਬੱਦਬੂ ਆਉਣ ਦੀ ਸੂਚਨਾ ਦਿੱਤੀ। ਪੁਲਸ ਤੁਰੰਤ ਮੌਕੇ 'ਤੇ ਪਹੁੰਚੀ, ਜਿੱਥੇ ਬਾਥਰੂਮ 'ਚ ਰੀਤਾ ਬਖਸ਼ੀ ਦੀ ਲਾਸ਼ ਸੜੀ-ਗਲੀ ਹਾਲਤ 'ਚ ਮਿਲੀ। ਪੁਲਸ ਨੂੰ ਸ਼ੱਕ ਹੈ ਕਿ ਬਜ਼ੁਰਗ ਔਰਤ ਬਾਥਰੂਮ ਫਿਸਲ ਕੇ ਡਿੱਗ ਗਈ, ਜਿਸ ਕਾਰਨ ਉਸ ਦੇ ਸਿਰ 'ਚ ਸੱਟ ਲੱਗੀ ਅਤੇ ਉਸ ਦੀ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।'' ਅਧਿਕਾਰੀ ਨੇ ਦੱਸਿਆ ਕਿ ਰਜਨੀ ਆਪਣੀ ਮਾਂ ਨਾਲ ਰਹਿੰਦੀ ਸੀ, ਇਸ ਦੇ ਬਾਵਜੂਦ ਉਸ ਨੇ ਗੁੰਮਸ਼ੁਦਗੀ ਦੀ ਸ਼ਿਕਾਇਤ ਕਿਉਂ ਦਰਜ ਕਰਵਾਈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • House
  • bathroom
  • elderly woman
  • dead body
  • Gurugram
  • ਘਰ
  • ਬਾਥਰੂਮ
  • ਬਜ਼ੁਰਗ ਔਰਤ
  • ਲਾਸ਼
  • ਗੁਰੂਗ੍ਰਾਮ

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

NEXT STORY

Stories You May Like

  • elderly woman  body recovered  woman dies
    70 ਸਾਲਾ ਬਜ਼ੁਰਗ ਔਰਤ ਦੀ ਲਾਸ਼ ਬੰਦ ਕਮਰੇ ਵਿਚੋਂ ਮਿਲੀ
  • woman  s body  body in canal  punjab canal
    ਨਹਿਰ ’ਚੋਂ ਮਿਲੀ ਔਰਤ ਦੀ ਲਾਸ਼ ਦੀ ਹੋਈ ਪਛਾਣ
  • woman  s body found inside locked room
    ਬੰਦ ਕਮਰੇ ਅੰਦਰੋਂ ਮਿਲੀ ਔਰਤ ਦੀ ਗਲੀ-ਸੜੀ ਲਾਸ਼, ਵੱਡੀ ਭੈਣ ਸਮੇਤ ਦੋ ਨਾਮਜ਼ਦ
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • deadbody of missing boy recovered from bathroom built by panchayat
    ਲਾਪਤਾ ਨੌਜਵਾਨ ਦੀ ਲਾਸ਼ ਪੰਚਾਇਤ ਵੱਲੋਂ ਬਣਾਏ ਬਾਥਰੂਮ 'ਚੋਂ ਹੋਈ ਬਰਾਮਦ
  • body of a contractor has been recovered from lasara drain
    ਕਤਲ ਜਾਂ ਹਾਦਸਾ? ਲਸਾੜਾ ਡਰੇਨ ’ਚੋਂ ਦੋ ਦਿਨਾਂ ਤੋਂ ਲਾਪਤਾ ਠੇਕੇਦਾਰ ਦੀ ਗਲੀ-ਸੜੀ ਲਾਸ਼ ਬਰਾਮਦ
  • elderly woman  gold earrings  daylight robbery
    ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • body of a naked employee found in the rest room of patiala bus stand
    ਪਟਿਆਲਾ ਬੱਸ ਸਟੈਂਡ ਦੇ ਆਰਾਮ ਘਰ ’ਚੋਂ ਮਿਲੀ ਕੱਚੇ ਮੁਲਾਜ਼ਮ ਦੀ ਲਾਸ਼
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india canada fta
      ਭਾਰਤ ਤੇ ਕੈਨੇਡਾ ਵਿਚਾਲੇ ਹੋਵੇਗਾ ਫ੍ਰੀ ਟਰੇਡ ਐਗਰੀਮੈਂਟ ! ਸਾਲ ਦੇ ਅਖ਼ੀਰ ਤੱਕ...
    • trinamool congress  soumitra banerjee  eggs  west bengal
      ਤ੍ਰਿਣਮੂਲ ਨੇਤਾ ਸੌਮਿੱਤਰ ਬੈਨਰਜੀ ’ਤੇ ਸੁੱਟੇ ਗਏ ਆਂਡੇ
    • tamilnadu  10 lakh crore  loan  cm vijay
      ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਲੱਗੇਗਾ...
    • court on bail plea
      Audition ਦੇ ਬਹਾਨੇ ਮਾਡਲ ਨਾਲ ਗੰਦੀ ਕਰਤੂਤ ! ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ...
    • tmc leader arrested
      ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਪੁਲਸ ਨੇ TMC ਆਗੂ ਨੂੰ ਕੀਤਾ ਗ੍ਰਿਫ਼ਤਾਰ
    • bus truck collision 6 people
      ਵਡੋਦਰਾ 'ਚ ਰੂਹ ਕੰਬਾਊ ਹਾਦਸਾ: ਬੱਸ-ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ,...
    • 12 ias officers transfers
      ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ
    • neet ug re exam candidates free bus travel
      NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ: ਐਡਮਿਟ ਕਾਰਡ ਦਿਖਾ ਕੇ ਕਰ ਸਕਦੈ...
    • punjab congress leaders feedback high command
      ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +