Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    5:49:10 PM

  • the cabinet approved a subsidy of  41 534 crore kharif season

    ਕਿਸਾਨਾਂ ਲਈ ਖੁਸ਼ਖਬਰੀ! ਖਰੀਫ ਸੀਜ਼ਨ ਦੀਆਂ ਖਾਦਾਂ ਲਈ...

  • amritsar airport punjab flight

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • trump on iran

    ਸੀਜ਼ਫਾਇਰ ਮਗਰੋਂ ਇਰਾਨ ਨੂੰ ਮੁੜ ਸਿੱਧੇ ਹੋ ਗਏ...

  • 4 accused arrested with 16 8 kg heroin in punjab

    ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹੁਣ ਘਰ ਬਣਾਉਣਾ ਹੋਵੇਗਾ ਮਹਿੰਗਾ, ਸਰਕਾਰ ਲੈਣ ਜਾ ਰਹੀ ਵੱਡਾ ਫ਼ੈਸਲਾ

NATIONAL News Punjabi(ਦੇਸ਼)

ਹੁਣ ਘਰ ਬਣਾਉਣਾ ਹੋਵੇਗਾ ਮਹਿੰਗਾ, ਸਰਕਾਰ ਲੈਣ ਜਾ ਰਹੀ ਵੱਡਾ ਫ਼ੈਸਲਾ

  • Edited By Tanu,
  • Updated: 27 Jun, 2025 01:18 PM
Haryana
house dream expensive
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਹਰਿਆਣਾ 'ਚ ਘਰ ਬਣਾਉਣ ਦੇ ਸੁਪਨੇ ਨੂੰ ਲੱਗ ਸਕਦਾ ਹੈ ਝਟਕਾ, ਕਿਉਂਕਿ ਸੂਬਾ ਸਰਕਾਰ ਇਕ ਵੱਡਾ ਫੈਸਲਾ ਲੈਣ ਦੀ ਤਿਆਰੀ ਵਿਚ ਹੈ। ਜਿਸ ਨਾਲ ਨਿਰਮਾਣ ਲਾਗਤ ਵਿਚ ਵਾਧਾ ਹੋ ਸਕਦਾ ਹੈ। ਸਰਕਾਰ ਦੇ ਤਾਜ਼ਾ ਪ੍ਰਸਤਾਵ ਅਨੁਸਾਰ ਬਿਲਡਿੰਗ ਮਟਰੀਅਲ 'ਤੇ ਲਾਗੂ ਫੀਸਾਂ ਅਤੇ ਨਕਸ਼ਾ ਮਨਜ਼ੂਰੀ ਚਾਰਜ ਵਿਚ ਵਾਧਾ ਕੀਤਾ ਜਾ ਸਕਦਾ ਹੈ। ਦਰਅਸਲ ਕੱਲ ਹੋਈ ਕੈਬਨਿਟ ਮੀਟਿੰਗ ਵਿਚ ਹਰਿਆਣਾ ਮਾਈਨਰ ਮਿਨਰਲ ਰਿਆਇਤ, ਸਟੋਰੇਜ, ਖਣਿਜਾਂ ਦੀ ਆਵਾਜਾਈ ਅਤੇ ਗੈਰ-ਕਾਨੂੰਨੀ ਮਾਈਨਿੰਗ ਰੋਕਥਾਮ ਨਿਯਮਾਂ 2012 ਵਿਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ-  'ਚਾਹੇ ਪਤਨੀ ਕਮਾਉਂਦੀ ਹੈ ਫਿਰ ਵੀ...', ਗੁਜ਼ਾਰਾ ਭੱਤੇ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ

ਰੇਤ ਅਤੇ ਬੱਜਰੀ ਦੀ ਕੀਮਤ 'ਚ ਹੋਵੇਗਾ ਵਾਧਾ

ਪੱਥਰ ਅਤੇ ਰੇਤ ਲਈ ਰਾਇਲਟੀ ਦਰਾਂ ਨੂੰ ਸੋਧਿਆ ਗਿਆ ਹੈ। ਨਵੀਂ ਸੋਧ ਦੇ ਤਹਿਤ ਪੱਥਰ ਦੀ ਰਾਇਲਟੀ 45 ਰੁਪਏ ਤੋਂ ਵਧਾ ਕੇ 100 ਰੁਪਏ ਅਤੇ ਰੇਤ ਦੀ ਰਾਇਲਟੀ 40 ਰੁਪਏ ਤੋਂ ਵਧਾ ਕੇ 80 ਰੁਪਏ ਪ੍ਰਤੀ ਟਨ ਕਰ ਦਿੱਤੀ ਗਈ ਹੈ। ਰਾਇਲਟੀ ਵਿਚ ਵਾਧੇ ਅਤੇ ਖਣਿਜ ਢੋਆ-ਢੁਆਈ ਖਰਚੇ ਵੱਧਣ ਨਾਲ ਨਿਰਮਾਣ ਸਮੱਗਰੀ ਦੀ ਲਾਗਤ ਵਧਣਾ ਤੈਅ ਹੈ, ਜਿਸਦਾ ਸਿੱਧਾ ਅਸਰ ਇਮਾਰਤ ਨਿਰਮਾਣ 'ਤੇ ਪਵੇਗਾ। ਰੇਤ ਅਤੇ ਪੱਥਰ ਦੀ ਰਾਇਲਟੀ ਵਿਚ ਵਾਧੇ ਨਾਲ ਖਾਨ ਮਾਲਕਾਂ ਨੂੰ ਸਰਕਾਰ ਨੂੰ ਵਧੇਰੇ ਪੈਸੇ ਦੇਣੇ ਪੈਣਗੇ। ਇਸ ਨਾਲ ਰੇਤ ਅਤੇ ਬੱਜਰੀ ਦੀ ਕੀਮਤ ਵਧੇਗੀ।

ਇਹ ਵੀ ਪੜ੍ਹੋ-  PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55 ਟੁਕੜੇ'

 

ਮੱਧ ਵਰਗ ਨੂੰ ਲੱਗੇਗਾ ਝਟਕਾ

ਇਹ ਫੈਸਲਾ ਆਮ ਆਦਮੀ ਖਾਸ ਕਰਕੇ ਮੱਧ ਵਰਗ ਅਤੇ ਪਿੰਡਾਂ ਵਿਚ ਘਰ ਬਣਾਉਣ ਵਾਲਿਆਂ ਲਈ ਵੱਡਾ ਝਟਕਾ ਹੋ ਸਕਦਾ ਹੈ। ਵਿਸ਼ੇਸ਼ ਤੌਰ 'ਤੇ ਉਹ ਲੋਕ ਜੋ ਆਪਣੀ ਜ਼ਮੀਨ 'ਤੇ ਘਰ ਬਣਾਉਣ ਦੀ ਯੋਜਨਾ ਬਣਾ ਰਹੇ ਸਨ, ਹੁਣ ਉਨ੍ਹਾਂ ਨੂੰ ਹੋਰ ਜ਼ਿਆਦਾ ਖ਼ਰਚਾ ਕਰਨਾ ਪੈ ਸਕਦਾ ਹੈ। ਓਧਰ ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਿਟੀ ਅਤੇ ਸਥਾਨਕ ਨਿਗਮਾਂ ਦਾ ਕਹਿਣਾ ਹੈ ਕਿ ਵਧੇ ਹੋਏ ਖਰਚਿਆਂ ਕਾਰਨ ਉਹਨਾਂ ਨੂੰ ਵਿਕਾਸ ਕਾਰਜਾਂ ਲਈ ਹੋਰ ਆਮਦਨ ਦੀ ਲੋੜ ਹੈ। ਇਸ ਲਈ ਫੀਸਾਂ 'ਚ ਵਾਧਾ ਕੀਤਾ ਜਾ ਰਿਹਾ ਹੈ। ਬਿਲਡਰ ਐਸੋਸੀਏਸ਼ਨਾਂ ਅਤੇ ਨਿਵਾਸੀਆਂ ਵੱਲੋਂ ਇਸ ਤਜਵੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਘਰ ਬਣਾਉਣਾ ਸਪਨਾ ਬਣ ਕੇ ਰਹਿ ਜਾਵੇਗਾ।

ਇਹ ਵੀ ਪੜ੍ਹੋ-  ਸਾਂਵਲਾ ਰੰਗ ਬਣ ਗਿਆ ਜਾਨ ਦਾ ਦੁਸ਼ਮਣ ! ਤਾਅਨਿਆਂ ਤੋਂ ਤੰਗ ਆ ਕੇ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼

ਘਰ ਬਣਾਉਣਾ ਹੋ ਜਾਵੇਗਾ ਮਹਿੰਗਾ

ਇਹ ਫੈਸਲਾ ਅਜੇ ਅੰਤਿਮ ਦੌਰ ਵਿਚ ਹੈ ਪਰ ਸਰਕਾਰੀ ਸਰੋਤਾਂ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਇਸ 'ਤੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਜੇਕਰ ਇਹ ਫੈਸਲਾ ਲਾਗੂ ਹੁੰਦਾ ਹੈ, ਤਾਂ ਹਰਿਆਣਾ 'ਚ ਘਰ ਬਣਾਉਣਾ ਨਾ ਸਿਰਫ਼ ਮੁਸ਼ਕਲ, ਸਗੋਂ ਮਹਿੰਗਾ ਵੀ ਹੋ ਜਾਵੇਗਾ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਨਵੇਂ ਨਿਰਮਾਣ ਤੋਂ ਪਹਿਲਾਂ ਤਾਜ਼ਾ ਨਿਯਮਾਂ ਦੀ ਪੂਰੀ ਜਾਣਕਾਰੀ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • house
  • dream
  • expensive
  • building materials
  • ਘਰ ਬਣਾਉਣਾ
  • ਸੁਪਨਾ
  • ਬਿਲਡਿੰਗ ਮਟਰੀਅਲ

ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮੱਚੀ ਭਾਜੜ, ਬੇਕਾਬੂ ਹੋਏ ਹਾਥੀ, ਭਿਆਨਕ ਬਣੇ ਹਾਲਾਤ (ਵੀਡੀਓ)

NEXT STORY

Stories You May Like

  • land expensive collector rates 75 increase
    ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫ਼ੈਸਲਾ
  • now lpg connection can be surrendered online from home
    PNG ਗਾਹਕਾਂ ਨੂੰ ਵੱਡੀ ਰਾਹਤ: ਹੁਣ ਘਰ ਬੈਠੇ ਆਨਲਾਈਨ ਸਰੈਂਡਰ ਹੋਵੇਗਾ LPG ਕੁਨੈਕਸ਼ਨ
  • now there will be a holiday for cylinders
    ਹੁਣ ਸਿਲੰਡਰਾਂ ਦੀ ਹੋਵੇਗੀ ਛੁੱਟੀ! ਹਰ ਘਰ ਦੀ ਰਸੋਈ 'ਚ ਪਹੁੰਚੇਗੀ ਪਾਈਪ ਵਾਲੀ ਗੈਸ, ਕੇਂਦਰ ਦਾ ਵੱਡਾ ਫ਼ੈਸਲਾ
  • now bank account will be ported like sim
    ਹੁਣ SIM ਵਾਂਗ ਪੋਰਟ ਹੋਵੇਗਾ Bank Account ! ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
  • gas cylinders connection
    ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
  • new income tax law to be implemented from april 1   salaried employees
    1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ
  • himachal pradesh  pension  new law  mla
    ਹੁਣ ਪਾਰਟੀ ਬਦਲਣ ਵਾਲੇ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸ਼ਨ ! ਹਿਮਾਚਲ ਸਰਕਾਰ ਦਾ ਵੱਡਾ ਫ਼ੈਸਲਾ
  • expensive highway travel toll rates increase 5
    ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ ਦਰਾਂ 'ਚ 5% ਦਾ ਵਾਧਾ
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • cloth press  person  income tax  notice  598 crore  pan card
      ਕੱਪੜੇ ਪ੍ਰੈੱਸ ਕਰਨ ਵਾਲੇ ਨੂੰ ਮਿਲਿਆ 598 ਕਰੋੜ ਰੁਪਏ ਦਾ ਇਨਕਮ ਟੈਕਸ ਨੋਟਿਸ
    • fresh snowfall in higher reaches of himachal
      ਪਹਾੜੀ ਇਲਾਕਿਆਂ 'ਚ ਬਰਫਬਾਰੀ! 'ਯੈਲੋ ਅਲਰਟ' ਜਾਰੀ, ਖਤਰੇ 'ਚ ਕਿਸਾਨਾਂ ਦੀਆਂ ਫਸਲਾਂ
    • fake notes fraud will be caught with the help of ai
      ਜਾਅਲੀ ਨੋਟਾਂ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ! AI ਦੀ ਮਦਦ ਨਾਲ ਫੜੀ ਜਾਵੇਗੀ...
    • cricket tournament  bee attack  dj  people  injured
      ਕ੍ਰਿਕਟ ਮੈਚ 'ਚ ਮਧੂਮੱਖੀਆਂ ਦਾ ਹਮਲਾ ! 1 ਦੀ ਹੋਈ ਦਰਦਨਾਕ ਮੌਤ, 2 ਹੋਰ ਜ਼ਖ਼ਮੀ
    • post office rd scheme save 300 daily get 15 lakh fund
      300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...
    • jammu kashmir  terrorist organization  government employee  manoj sinha
      ਅੱਤਵਾਦੀ ਸੰਗਠਨ ਨਾਲ ਸੰਬੰਧਾਂ ਕਾਰਨ 2 ਸਰਕਾਰੀ ਕਰਮਚਾਰੀਆਂ ਦੀ ਸੇਵਾ ਖ਼ਤਮ, LG...
    • gurugram  luxury real estate vikas garg
      ਗੁਰੂਗ੍ਰਾਮ 'ਚ ਲਗਜ਼ਰੀ ਰੀਅਲ ਅਸਟੇਟ ਦੀ ਬਦਲੀ ਤਸਵੀਰ: ਸਪੇਸ, ਕਨੈਕਟੀਵਿਟੀ ਤੇ...
    • liquor shops closed 3 days
      3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ...
    • india  america  iran  ceasefire  west asia
      ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ ਵੱਡਾ ਬਿਆਨ
    • hrtc bus accident
      ਚੰਬਾ 'ਚ ਯਾਤਰੀਆਂ ਨਾਲ ਭਰੀ HRTC ਬੱਸ 'ਤੇ ਡਿੱਗੇ ਪੱਥਰ, ਮਚੀ ਹਫੜਾ-ਦਫੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +