Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    5:35:32 PM

  • neet exam late students

    ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ...

  • footprints of a leopard like animal were also found near village gunachaur

    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ...

  • bjp national president nitin nabin visit in ludhiana

    'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ...

  • girl becomes   air hostess

    5 ਸਾਲਾ ਕੁੜੀ ਬਣੀ 'ਏਅਰ ਹੋਸਟੈੱਸ'! ਮਾਸੂਮੀਅਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Air India Plane Crash: ਜਾਣੋ ਕਿਉਂ ਕਰੈਸ਼ ਹੋਇਆ ਜਹਾਜ਼, ਵਜ੍ਹਾ ਆ ਗਈ ਸਾਹਮਣੇ

NATIONAL News Punjabi(ਦੇਸ਼)

Air India Plane Crash: ਜਾਣੋ ਕਿਉਂ ਕਰੈਸ਼ ਹੋਇਆ ਜਹਾਜ਼, ਵਜ੍ਹਾ ਆ ਗਈ ਸਾਹਮਣੇ

  • Edited By Rajwinder Kaur,
  • Updated: 12 Jun, 2025 03:29 PM
National
how air india plane crash engine technical failure
  • Share
    • Facebook
    • Tumblr
    • Linkedin
    • Twitter
  • Comment

ਗੁਜਰਾਤ : ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ B787 ਜਹਾਜ਼ VT-ANB ਕਰੈਸ਼ ਹੋ ਗਿਆ। ਇਸ ਹਾਦਸੇ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਕ੍ਰੈਸ਼ ਹੋਏ ਜਹਾਜ਼ ਵਿਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਕੈਬਿਨ ਕਰੂ ਸ਼ਾਮਲ ਸਨ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾ ਵਾਪਰਿਆ। ਅਹਿਮਦਾਬਾਦ ਪੁਲਸ ਕੰਟਰੋਲ ਰੂਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

PunjabKesari

ਹਾਦਸੇ ਦਾ ਇਕ ਹੋਰ ਕਾਰਨ ਜਹਾਜ਼ ਦਾ ਪਿਛਲਾ ਹਿੱਸਾ ਯਾਨੀ ਟੇਲ ਇਮਾਰਤ ਨਾਲ ਟਕਰਾ ਜਾਣਾ ਵੀ ਦੱਸਿਆ ਜਾ ਰਿਹਾ ਹੈ। ਜਹਾਜ਼ ਦੀ ਕਮਾਨ ਕੈਪਟਨ ਸੁਮੀਤ ਸੱਭਰਵਾਲ ਨੇ ਸੰਭਾਲੀ ਸੀ ਅਤੇ ਉਨ੍ਹਾਂ ਦੇ ਨਾਲ ਫਸਟ ਅਫ਼ਸਰ ਕਲਾਈਵ ਕੁੰਦਰ ਵੀ ਸਨ। ਪਤਾ ਲੱਗਾ ਹੈ ਕਿ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਿਆ ਹੈ, ਜਿਸ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਹਾਦਸੇ ਤੋਂ ਬਾਅਦ, ਇਲਾਕੇ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਧੂੰਏਂ ਦੇ ਬੱਦਲ ਨੇ ਘਟਨਾ ਸਥਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

PunjabKesari

ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਟੇਕ ਆਫ਼ ਕਰਨ ਦੇ ਕੁਝ ਦੇਰ ਬਾਅਦ ਮੇਘਾਨੀਨਗਰ ਕੋਲ ਅਚਾਨਕ ਕਰੈਸ਼ ਹੋ ਗਿਆ। ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਾਲੀ ਥਾਂ 'ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਲਈ ਇੱਕ ਗ੍ਰੀਨ ਕੋਰੀਡੋਰ ਬਣਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Air India Plane Crash
  • engine
  • technical failure
  • Ahmedabad
  • London
  • ਏਅਰ ਇੰਡੀਆ ਜਹਾਜ਼
  • ਕਰੈਸ਼
  • ਇੰਜਣ
  • ਤਕਨੀਕੀ ਖ਼ਰਾਬੀ

ਪਲੇਨ ਕ੍ਰੈਸ਼ ਮਗਰੋਂ PM ਮੋਦੀ ਨੇ ਲਿਆ ਜਾਇਜ਼ਾ, ਜਾਰੀ ਕੀਤੇ ਨਿਰਦੇਸ਼

NEXT STORY

Stories You May Like

  • ahmedabad plane crash video youth airplane boy
    Ahmedabad plane Crash ਦਾ ਵੀਡੀਓ ਬਣਾਉਣ ਵਾਲਾ ਨੌਜਵਾਨ ਬਣਿਆ 'ਏਅਰਪਲੇਨ ਬੁਆਏ', ਅੱਜ ਵੀ ਸਦਮੇ
  • ahmedabad plane crash air india first anniversary
    ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ ਹੰਝੂ ਬਣ ਝਲਕਦੇ ਆਪਣਿਆਂ ਨੂੰ ਗੁਆਉਣ ਦਾ ਗਮ
  • air india flight passenger breaks plane window
    ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ...
  • indian plane crash air force fire landing
    ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF ਦੇ ਪਲੇਨ ਨੂੰ ਲੱਗੀ ਅੱਗ
  • india  made in india  aircraft  flight  indian air force
    ਆ ਗਿਆ ਪਹਿਲਾ Made In India ਜਹਾਜ਼ ! ਫੌਜ ਨੇ ਸਫ਼ਲਤਾਪੂਰਵਕ ਭਰੀ ਟੈਸਟ ਫਲਾਈਟ
  • major plane crash in america
    ਅਮਰੀਕਾ 'ਚ ਵੱਡਾ ਜਹਾਜ਼ ਹਾਦਸਾ: ਟੇਕਆਫ ਹੁੰਦੇ ਹੀ ਅੱਗ ਦੇ ਗੋਲੇ 'ਚ ਬਦਲਿਆ ਪਲੇਨ, ਪਾਇਲਟ ਸਣੇ 12 ਦੀ ਮੌਤ
  • another plane incident
    ਹਾਈਵੇ 'ਤੇ ਆ ਡਿੱਗਾ ਜਹਾਜ਼ ! ਟੁੱਟ ਕੇ ਹੋਇਆ 2 ਫਾੜ, ਲਾਰੇਡੋ ਹਾਈਵੇ 'ਤੇ ਬਣਿਆ 'ਅੱਗ ਦਾ ਗੋਲ਼ਾ '
  • paf plane
    ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ ਪਾਇਲਟਾਂ ਦੀ ਗਈ ਜਾਨ
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • voting  rights congress jairam ramesh
      ਵੋਟ ਪਾਉਣ ਦੇ ਅਧਿਕਾਰ ਨੂੰ ਮਿਲੇ ਮੌਲਿਕ ਅਧਿਕਾਰ ਦਾ ਦਰਜਾ : ਕਾਂਗਰਸ
    • up two killed after being hit by speeding truck in mathura
      ਤੇਜ਼ ਰਫ਼ਤਾਰ ਬਣੀ 'ਕਾਲ' ! ਟਰੱਕ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, 2...
    • indian navy gets 3 warships
      ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ ! Navy ਨੂੰ ਮਿਲੇ 3 ਸ਼ਾਨਦਾਰ...
    • mp  fake road construction bill  ed  raid
      MP: 'ਜਾਅਲੀ' ਸੜਕ ਨਿਰਮਾਣ ਬਿੱਲ ਮਾਮਲੇ 'ਚ ED ਦੀ ਛਾਪੇਮਾਰੀ, 23 ਲੱਖ ਰੁਪਏ...
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • two youths on a motorcycle died after being hit by an unidentified trailer truck
      ਅਣਪਛਾਤੇ ਟ੍ਰੇਲਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
    • paper  neet examinee
      ਹੈਦਰਾਬਾਦ: ਪੇਪਰ ਤੋਂ ਪਹਿਲਾਂ ਇਕ ਹੋਰ NEET ਪ੍ਰੀਖਿਆਰਥੀ ਨੇ ਕੀਤੀ ਖ਼ੁਦਕੁਸ਼ੀ,...
    • kailash mansarovar yatra start 44 pilgrims
      ਕੈਲਾਸ਼ ਮਾਨਸਰੋਵਰ ਯਾਤਰਾ ਸ਼ੁਰੂ, 44 ਸ਼ਰਧਾਲੂਆਂ ਦਾ ਪਹਿਲਾ ਜਥਾ ਨਾਥੂ ਲਾ ਤੋਂ...
    • start  neet re exam  delhi  security
      ਥੋੜੀ ਦੇਰ ਤੱਕ ਸ਼ੁਰੂ NEET ਦੀ ਮੁੜ ਪ੍ਰੀਖਿਆ, ਦਿੱਲੀ 'ਚ ਸੁਰੱਖਿਆ ਦੇ ਸਖ਼ਤ...
    • laborer had to take expensive private loan
      ਮਜ਼ਦੂਰ ਨੂੰ ਪ੍ਰਾਈਵੇਟ ਲੋਨ ਲੈਣਾ ਪਿਆ ਮਹਿੰਗਾ ! ਆਰਥਿਕ ਤੰਗੀ ਤੇ ਫੋਨ ਕਾਲਾਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +