Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    11:27:00 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੇਲਵੇ ਯਾਤਰੀਆਂ ਨੂੰ ਹਰੇਕ ਟਿਕਟ 'ਤੇ ਮਿਲਦੀ ਹੈ ਸਬਸਿਡੀ! ਲੋਕ ਸਭਾ 'ਚ ਰੇਲ ਮੰਤਰੀ ਨੇ ਦਿੱਤਾ ਜਵਾਬ

NATIONAL News Punjabi(ਦੇਸ਼)

ਰੇਲਵੇ ਯਾਤਰੀਆਂ ਨੂੰ ਹਰੇਕ ਟਿਕਟ 'ਤੇ ਮਿਲਦੀ ਹੈ ਸਬਸਿਡੀ! ਲੋਕ ਸਭਾ 'ਚ ਰੇਲ ਮੰਤਰੀ ਨੇ ਦਿੱਤਾ ਜਵਾਬ

  • Edited By Baljit Singh,
  • Updated: 04 Dec, 2024 04:46 PM
National
how much subsidy do railway passengers get on each ticket
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਦੇਸ਼ ਵਿੱਚ ਜ਼ਿਆਦਾਤਰ ਲੋਕ ਰੇਲ ਰਾਹੀਂ ਸਫ਼ਰ ਕਰਦੇ ਹਨ। ਰੇਲਵੇ ਯਾਤਰੀ ਕਿਰਾਇਆ ਵੀ ਸਭ ਤੋਂ ਘੱਟ ਹੈ। ਬੱਸ ਦੇ ਕਿਰਾਏ ਨਾਲੋਂ ਰੇਲ ਦਾ ਕਿਰਾਇਆ ਬਹੁਤ ਸਸਤਾ ਹੈ। ਰੇਲ ਕਿਰਾਏ ਘੱਟ ਹੋਣ ਦਾ ਸਭ ਤੋਂ ਵੱਡਾ ਕਾਰਨ ਯਾਤਰੀ ਕਿਰਾਏ 'ਤੇ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਰੇਲਵੇ ਯਾਤਰੀਆਂ ਨੂੰ ਕਿੰਨੀ ਸਬਸਿਡੀ ਦਿੱਤੀ ਜਾਂਦੀ ਹੈ?

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਸੰਸਦ 'ਚ ਇਸ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਰੇਲਵੇ ਯਾਤਰੀ ਨੂੰ ਯਾਤਰਾ ਟਿਕਟਾਂ 'ਤੇ 46 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਅਸ਼ਵਿਨੀ ਵੈਸ਼ਨਵ ਨੇ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਰੇਲ ਮੰਤਰਾਲਾ ਹਰ ਸਾਲ ਯਾਤਰੀ ਸਬਸਿਡੀ 'ਤੇ 56,993 ਕਰੋੜ ਰੁਪਏ ਖਰਚ ਕਰਦਾ ਹੈ।

ਸੀਨੀਅਰ ਨਾਗਰਿਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪਹਿਲਾਂ ਸਬਸਿਡੀ ਦਿੱਤੀ ਜਾਂਦੀ ਸੀ। ਹਾਲਾਂਕਿ ਇਹ ਪਿਛਲੇ ਕੁਝ ਸਾਲਾਂ ਤੋਂ ਬੰਦ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਇਹ ਸਬਸਿਡੀ ਮੁੜ ਲਾਗੂ ਹੋ ਜਾਵੇਗੀ। ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਉਸ ਸਮੇਂ ਭਾਰਤ ਸਰਕਾਰ ਵੱਲੋਂ ਯਾਤਰੀਆਂ ਨੂੰ ਦਿੱਤੀ ਜਾਣ ਵਾਲੀ ਕੁੱਲ ਸਬਸਿਡੀ 56,993 ਕਰੋੜ ਰੁਪਏ ਹੈ। ਹਰ 100 ਰੁਪਏ ਦੀ ਯਾਤਰੀ ਸੇਵਾ ਲਈ 54 ਰੁਪਏ ਦਾ ਕਿਰਾਇਆ ਵਸੂਲਿਆ ਜਾਂਦਾ ਹੈ। ਹਰ ਵਰਗ ਦੇ ਯਾਤਰੀਆਂ ਨੂੰ 46 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਿੱਚ ਜਿਸ ਤਰ੍ਹਾਂ ਪੂਰਾ ਦੇਸ਼ ਸੜਕਾਂ ਨਾਲ ਜੁੜ ਗਿਆ ਸੀ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਛੋਟੇ ਅਤੇ ਦਰਮਿਆਨੇ ਰੇਲਵੇ ਸਟੇਸ਼ਨਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਵੈਸ਼ਨਵ ਨੇ ਇੱਕ ਸਪਲੀਮੈਂਟਰੀ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਅਸ਼ਵਨੀ ਵੈਸ਼ਨਵ ਨੇ ਦੇਸ਼ ਦੇ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਸਰਕਾਰ ਨੇ ਸਭ ਤੋਂ ਵੱਡਾ ਰੇਲਵੇ ਸਟੇਸ਼ਨ ਅਪਗ੍ਰੇਡੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਹੈ। ਅਸ਼ਨੀ ਵੈਸ਼ਨਵ ਨੇ ਕਿਹਾ ਕਿ ਇਸ ਸਮੇਂ ਦੇਸ਼ ਭਰ ਵਿੱਚ ਲਗਭਗ 1,300 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

  • Rail travel
  • Railway Ministry
  • Railway Minister
  • Rail ticket
  • subsidy
  • Lok Sabha
  • work news
  • ਰੇਲ ਯਾਤਰਾ
  • ਰੇਲ ਮੰਤਰਾਲੀ
  • ਰੇਲ ਮੰਤਰੀ
  • ਰੇਲ ਟਿਕਟ
  • ਸਬਸਿਡੀ
  • ਲੋਕ ਸਭਾ
  • ਕੰਮ ਦੀ ਖਬਰ

ਰਸਗੁੱਲਾ ਨਾ ਦੇਣ 'ਤੇ ਨਾਬਾਲਗ ਦਾ ਕ.ਤ.ਲ, ਦੋਸ਼ੀ ਨੇ ਖ਼ੁਦ ਪੁਲਸ ਸਾਹਮਣੇ ਕੀਤਾ ਸਰੰਡਰ

NEXT STORY

Stories You May Like

  • railway department mistake made during travel lead to 6 months imprisonment
    ਰੇਲਵੇ ਵਿਭਾਗ ਦੀ ਵੱਡੀ ਕਾਰਵਾਈ : ਯਾਤਰਾ ਦੌਰਾਨ ਕੀਤੀ ਇਹ ਗਲਤੀ ਤਾਂ ਜ਼ਬਤ ਹੋ ਸਕਦੀ ਹੈ ਟਿਕਟ ਤੇ 6 ਮਹੀਨੇ ਦੀ ਕੈਦ
  • railway minister  ashwini vaishnaw  vande bharat sleeper express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ
  • brij bhushan  response  court  last opportunity
    ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਨੂੰ ਜਵਾਬ ਦਾਖਲ ਕਰਨ ਲਈ ਅਦਾਲਤ ਨੇ ਦਿੱਤਾ ਆਖਰੀ ਮੌਕਾ
  • railway minister  ashwini vaishnaw  kashi  delhi  bullet train
    ਕਾਸ਼ੀ ਤੋਂ ਦਿੱਲੀ ਦੀ ਦੂਰੀ ਹੋਵੇਗੀ ਘੱਟ, 3 ਘੰਟੇ 33 ਮਿੰਟਾਂ 'ਚ ਪਹੁੰਚੋਗੇ : ਰੇਲ ਮੰਤਰੀ ਵੈਸ਼ਨਵ
  • important news for train passengers special trains are also full
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ ਟਰੇਨਾਂ ਵੀ ਫੁੱਲ
  • india in unga
    ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ UN 'ਚ ਦਿੱਤਾ ਕਰਾਰਾ ਜਵਾਬ
  • drm sanjeev kumar makes special appeal to passengers
    DRM ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਯਾਤਰੀਆਂ ਨੂੰ ਕੀਤੀ ਵਿਸ਼ੇਸ਼ ਅਪੀਲ
  • assembly elections  candidates  ticket
    ਟਿਕਟ ਦਿਆਲਪੁਰਾ ਦੇ ਹਿੱਸੇ ਹੁਣ ਖੀਰਨੀਆਂ ਦੀ ਸਿਆਸੀ ਰਣਨੀਤੀ ’ਤੇ ਸਭ ਦੀਆਂ ਨਜ਼ਰਾਂ!
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • on diwali supreme court took a big decision
      ਦੀਵਾਲੀ 'ਤੇ ਸਵੇਰੇ 1 ਤੇ ਸ਼ਾਮ ਨੂੰ 2 ਘੰਟੇ ਹੀ ਚੱਲਣਗੇ ਗ੍ਰੀਨ ਪਟਾਕੇ ! ਸੁਪਰੀਮ...
    • baghpat  aman kumar  unicef youth forum  national advisor
      ਬਾਗਪਤ ਦੇ ਅਮਨ ਬਣੇ ਯੂਨੀਸੈਫ ਯੂਥ ਮੰਚ ਦੇ ਕੌਮੀ ਸਲਾਹਕਾਰ
    • hyderabad home minister amit shah led the bjp
      ਹੈਦਰਾਬਾਦ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ 'ਪੈਦਲ ਯਾਤਰਾ' ਦੀ ਕੀਤੀ...
    • dhanteras  rashifal  money  luck  bumper profit
      ਧਨਤੇਰਸ 'ਤੇ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਸ਼ੁੱਕਰ ਦੇ ਗੋਚਰ ਨਾਲ ਵਰ੍ਹੇਗਾ...
    • manipur incident
      ਮਣੀਪੁਰ 'ਚ ਹਥਿਆਰਬੰਦ ਗਰੁੱਪਾਂ ਵਿਚਾਲੇ ਫਾਇਰਿੰਗ ! ਕੁਕੀ ਭਾਈਚਾਰੇ ਦੇ 3...
    • explosion involving crude bombs in telangana leaves
      ਤੇਲੰਗਾਨਾ ’ਚ ਦੇਸੀ ਬੰਬਾਂ ’ਚ ਧਮਾਕਾ, 7 ਜ਼ਖ਼ਮੀ ; ਜੰਗਲੀ ਸੂਰਾਂ ਦੇ ਸ਼ਿਕਾਰ ਲਈ...
    • fir against dg
      ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲ੍ਹ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
    • husband  wife  delhi police  domestic dispute  accused
      ਪਤਨੀ ਦੇ Extramarital Affair ਤੋਂ ਤੰਗ ਆਇਆ ਪਤੀ ! ਹਥੌੜਾ ਚੁੱਕ ਕੇ...
    • pipeline incident
      ਫਟ ਗਈ ਗੈਸ ਪਾਈਪਲਾਈਨ ! ਹੋ ਗਿਆ ਵੱਡਾ ਧਮਾਕਾ, 1 ਦੀ ਗਈ ਜਾਨ, ਮੁਜ਼ੱਫ਼ਰਪੁਰ 'ਚ...
    • we will give citizenship to 2 50 lakh people in west bengal under caa  shubhendu
      ਪੱਛਮੀ ਬੰਗਾਲ ’ਚ 2.50 ਲੱਖ ਲੋਕਾਂ ਨੂੰ ਸੀ. ਏ. ਏ. ਤਹਿਤ ਨਾਗਰਿਕਤਾ ਦੇਵਾਂਗੇ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +