ਨਵੀਂ ਦਿੱਲੀ—ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 72
ਆਖਰੀ ਤਾਰੀਕ- 21 ਦਸੰਬਰ, 2019
ਅਹੁਦਿਆਂ ਦਾ ਵੇਰਵਾ-
ਆਪਰੇਸ਼ਨ ਤਕਨੀਸ਼ੀਅਨ-66
ਬਾਇਲਰ ਤਕਨੀਸ਼ੀਅਨ-06
ਤਨਖਾਹ- 40,000 ਪ੍ਰਤੀ ਮਹੀਨਾ
ਉਮਰ ਸੀਮਾ- 18 ਤੋਂ 25 ਸਾਲ ਤੱਕ
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.hindustanpetroleum.com/ ਪੜ੍ਹੋ।
ਅਜੀਤ ਪਵਾਰ ਬੋਲੇ- ਮੈਂ ਐੱਨ. ਸੀ. ਪੀ. 'ਚ ਹਾਂ ਅਤੇ ਪਾਰਟੀ 'ਚ ਹੀ ਰਹਾਂਗਾ
NEXT STORY