Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:43:06 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਪੰਜਾਬ ਨੂੰ ਬਚਾਉਣ ਲਈ ਚੁੱਕਿਆ ਕਦਮ', ਭਾਜਪਾ 'ਚ ਸ਼ਾਮਲ ਹੋਣ ਮਗਰੋਂ HS ਫੂਲਕਾ ਨੇ ਦਿੱਤਾ ਵੱਡਾ ਬਿਆਨ

NATIONAL News Punjabi(ਦੇਸ਼)

'ਪੰਜਾਬ ਨੂੰ ਬਚਾਉਣ ਲਈ ਚੁੱਕਿਆ ਕਦਮ', ਭਾਜਪਾ 'ਚ ਸ਼ਾਮਲ ਹੋਣ ਮਗਰੋਂ HS ਫੂਲਕਾ ਨੇ ਦਿੱਤਾ ਵੱਡਾ ਬਿਆਨ

  • Edited By Rajwinder Kaur,
  • Updated: 01 Apr, 2026 04:25 PM
National
hs phoolka joins bjp punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਲੜਾਈ ਲੜਨ ਵਾਲੇ ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਨੇ ਅੱਜ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ। ਐੱਚ. ਐੱਸ. ਫੂਲਕਾ ਵਰਗੇ ਦਿੱਗਜ ਚਿਹਰੇ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਖਾਸ ਕਰਕੇ ਸਿੱਖ ਰਾਜਨੀਤੀ ਅਤੇ ਕਾਨੂੰਨੀ ਹਲਕਿਆਂ ਵਿੱਚ ਫੂਲਕਾ ਦੇ ਇਸ ਕਦਮ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਫੂਲਕਾ ਨੇ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਅਤੇ ਸੂਬੇ ਦੀ ਮੌਜੂਦਾ ਮਾੜੀ ਹਾਲਤ ਨੂੰ ਦੇਖਦੇ ਹੋਏ ਮੁੜ ਰਾਜਨੀਤੀ ਵਿੱਚ ਸਰਗਰਮ ਹੋਏ ਹਨ।

ਇਹ ਵੀ ਪੜ੍ਹੋ - ਵੱਡਾ ਸਿਆਸੀ ਫੇਰਬਦਲ ! ਭਾਜਪਾ 'ਚ ਸ਼ਾਮਲ ਹੋਏ HS ਫੂਲਕਾ

ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ ਐੱਚ. ਐੱਸ. ਫੂਲਕਾ ਨੇ 1984 ਦੇ ਕਤਲੇਆਮ ਦੀ ਹੱਡਬੀਤੀ ਸੁਣਾਉਂਦੇ ਕਿਹਾ 2 ਨਵੰਬਰ 1984 ਨੂੰ ਜਦੋਂ ਉਨ੍ਹਾਂ 'ਤੇ ਹਮਲਾ ਹੋਇਆ, ਤਾਂ ਉਨ੍ਹਾਂ ਦੀ ਜਾਨ ਉਨ੍ਹਾਂ ਦੇ ਹਿੰਦੂ ਮਕਾਨ ਮਾਲਕਾਂ ਨੇ ਬਚਾਈ ਸੀ, ਜੋ ਭਾਜਪਾ ਦੇ ਕੱਟੜ ਸਮਰਥਕ ਸਨ। ਉਸ ਸਮੇਂ ਉਨ੍ਹਾਂ ਦੀ ਪਤਨੀ ਗਰਭਵਤੀ ਸੀ। ਮਕਾਨ ਮਾਲਕ ਦੀ ਮਿਸੇਜ਼ ਬਾਹਰੀ ਭੀੜ ਨੂੰ ਰੋਕਣ ਲਈ ਖੁਦ ਸੀੜ੍ਹੀਆਂ ਵਿੱਚ ਖੜ੍ਹੇ ਹੋ ਗਏ ਸਨ, ਜਦਕਿ ਉਨ੍ਹਾਂ ਦੀ ਨੂੰਹ ਨੇ ਫੂਲਕਾ ਅਤੇ ਉਨ੍ਹਾਂ ਦੀ ਗਰਭਵਤੀ ਪਤਨੀ ਨੂੰ ਇੱਕ ਸਟੋਰ ਵਿੱਚ ਲੁਕਾ ਕੇ ਬਾਹਰੋਂ ਤਾਲਾ ਲਗਾ ਦਿੱਤਾ ਸੀ 1984 ਦਾ ਕਤਲੇਆਮ ਕਾਂਗਰਸ ਪਾਰਟੀ ਦੁਆਰਾ ਸਿੱਖਾਂ ਵਿਰੁੱਧ ਇੱਕ ਸੋਚੀ-ਸਮਝੀ ਸਾਜ਼ਿਸ਼ ਸੀ, ਨਾ ਕਿ ਹਿੰਦੂ-ਸਿੱਖ ਦੰਗੇ। ਉਨ੍ਹਾਂ ਦੀ ਗਲਤੀ ਇਹ ਸੀ ਕਿ ਉਹ ਸਿੱਖ ਵਿਅਕਤੀ ਸਨ, ਜਿਸ ਕਰਕੇ ਉਨ੍ਹਾਂ 'ਤੇ ਹਮਲਾ ਕੀਤਾ ਗਿਆ।  

ਇਹ ਵੀ ਪੜ੍ਹੋ - ਹੁਣ ਟੋਲ ਪਲਾਜ਼ੇ 'ਤੇ ਨਹੀਂ ਦੇਣਾ ਪਵੇਗਾ Cash, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

PunjabKesari

ਫੂਲਕਾ ਅਨੁਸਾਰ ਇਹ ਹਿੰਦੂ-ਸਿੱਖ ਦੰਗੇ ਨਹੀਂ ਸਨ, ਸਗੋਂ ਕਾਂਗਰਸ ਪਾਰਟੀ ਬਨਾਮ ਸਿੱਖ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮਰਥਕ ਸਿੱਖਾਂ ਨੂੰ ਮਾਰ ਰਹੇ ਸਨ, ਜਦਕਿ ਗੈਰ-ਕਾਂਗਰਸੀ (ਜਿਵੇਂ ਰਾਮ ਵਿਲਾਸ ਪਾਸਵਾਨ ਅਤੇ ਅਟਲ ਬਿਹਾਰੀ ਵਾਜਪਾਈ) ਸਿੱਖਾਂ ਨੂੰ ਬਚਾ ਰਹੇ ਸਨ। ਐੱਚ. ਐੱਸ. ਫੂਲਕਾ ਨੇ ਕਿਹਾ ਕਿ 17 ਨਵੰਬਰ 1984 ਨੂੰ ਵਾਜਪਾਈ ਜੀ ਨੇ ਦਿੱਲੀ ਵਿੱਚ ਮਾਰੇ ਗਏ 2700 ਸਿੱਖਾਂ ਦੀ ਸੂਚੀ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਦੇ ਕਾਂਗਰਸੀ ਗ੍ਰਹਿ ਮੰਤਰੀ ਸਿਰਫ 650 ਮੌਤਾਂ ਦੀ ਗੱਲ ਕਰ ਰਹੇ ਸਨ। ਇਸ ਕਾਰਨ ਕਾਂਗਰਸ ਨੇ ਵਾਜਪਾਈ ਜੀ ਨੂੰ 'ਦੇਸ਼ ਵਿਰੋਧੀ' ਤੱਕ ਕਹਿ ਦਿੱਤਾ ਸੀ। ਜਦੋਂ ਮਦਨ ਲਾਲ ਖੁਰਾਣਾ ਦਿੱਲੀ ਦੇ ਮੁੱਖ ਮੰਤਰੀ ਬਣੇ, ਤਾਂ ਉਨ੍ਹਾਂ ਨੇ ਮੈਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਤਾਂ ਜੋ ਐਚ.ਕੇ.ਐਲ. ਭਗਤ ਵਰਗੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾ ਸਕੇ। 2003 ਵਿੱਚ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਸੀਨੀਅਰ ਕੌਂਸਲ ਦੇ ਅਹੁਦੇ ਤੋਂ ਸਿਰਫ ਇਸ ਲਈ ਅਸਤੀਫਾ ਦੇ ਦਿੱਤਾ ਸੀ ਤਾਂ ਜੋ ਉਹ ਭਾਜਪਾ ਦੀ ਲੀਗਲ ਟੀਮ ਨੂੰ ਗਾਈਡ ਕਰ ਸਕਣ। ਉਨ੍ਹਾਂ ਨੇ 2003 ਤੋਂ 2013 ਤੱਕ ਭਾਜਪਾ ਦੀਆਂ ਕਾਨੂੰਨੀ ਟੀਮਾਂ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਐੱਚ. ਐੱਸ. ਫੂਲਕਾ ਨੇ ਕਿਹਾ ਕਿ 1984 ਦੀ ਲੜਾਈ 'ਚ ਭਾਜਪਾ ਨੇ ਹਮੇਸ਼ਾ ਸਾਥ ਦਿੱਤਾ। ਭਾਜਪਾ ਤੋਂ ਬਿਹਤਰ ਕੋਈ ਪਾਰਟੀ ਨਹੀਂ। ਰਾਜਨੀਤੀ ਵਿੱਚ ਵਾਪਸੀ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਿਆਸਤ ਵਿੱਚ ਮੁੜ ਆਉਣਾ ਜ਼ਰੂਰੀ ਸੀ ਅਤੇ ਇਸ ਲਈ ਭਾਜਪਾ ਤੋਂ ਬਿਹਤਰ ਕੋਈ ਦੂਜੀ ਪਾਰਟੀ ਨਹੀਂ ਹੋ ਸਕਦੀ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਭਾਜਪਾ ਦੇ ਮੰਚ ਤੋਂ ਪੰਜਾਬ ਦੇ ਹਿੱਤਾਂ ਲਈ ਜ਼ੋਰਦਾਰ ਆਵਾਜ਼ ਉਠਾਉਣਗੇ। ਭਾਜਪਾ ਨਾਲ ਆਪਣੀ ਨੇੜਤਾ ਬਾਰੇ ਗੱਲ ਕਰਦਿਆਂ ਫੂਲਕਾ ਨੇ ਕਿਹਾ, "ਮੈਂ ਪਿਛਲੇ 40 ਸਾਲਾਂ ਤੋਂ 1984 ਦੇ ਦੰਗਾ ਪੀੜਤਾਂ ਲਈ ਲੜਾਈ ਲੜ ਰਿਹਾ ਹਾਂ ਅਤੇ ਭਾਜਪਾ ਨੇ ਸ਼ੁਰੂ ਤੋਂ ਹੀ ਇਸ ਮਾਮਲੇ ਵਿੱਚ ਮੇਰਾ ਸਾਥ ਦਿੱਤਾ ਹੈ। ਮੈਂ ਪਹਿਲਾਂ ਵੀ ਭਾਜਪਾ ਲਈ ਕਈ ਕਾਨੂੰਨੀ ਕੰਮ ਕੀਤੇ ਹਨ। ਹਾਲਾਂਕਿ ਮੈਂ 2014 ਤੋਂ 2017 ਤੱਕ 3 ਸਾਲ 'ਆਪ' (AAP) ਨਾਲ ਰਿਹਾ ਸੀ, ਪਰ ਮੇਰਾ ਅਸਲ ਲਗਾਅ ਸ਼ੁਰੂ ਤੋਂ ਹੀ ਭਾਜਪਾ ਨਾਲ ਰਿਹਾ ਹੈ।"

ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

ਫੂਲਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਪੰਜਾਬ ਅਤੇ ਸਿੱਖਾਂ ਨੂੰ ਬਹੁਤ ਪਸੰਦ ਕਰਦੇ ਹਨ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਵਿੱਚ ਹੋਏ ਵੱਡੇ ਸਮਾਗਮ ਅਤੇ ਐਨ.ਸੀ.ਈ.ਆਰ.ਟੀ. ਦੀਆਂ 11ਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਗੁਰੂ ਸਾਹਿਬ ਬਾਰੇ ਗਲਤ ਤੱਥਾਂ ਨੂੰ ਸੁਧਾਰਨ ਲਈ ਮੋਦੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁਰਲੀ ਮਨੋਹਰ ਜੋਸ਼ੀ ਨੇ ਸੰਸਦ ਵਿੱਚ ਭਰੋਸਾ ਦਿਵਾ ਕੇ ਇਨ੍ਹਾਂ ਕਿਤਾਬਾਂ ਨੂੰ ਸੁਧਾਰਿਆ ਸੀ। ਉਨ੍ਹਾਂ ਨੇ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਭਾਜਪਾ ਦੇ ਹੱਥ ਮਜ਼ਬੂਤ ਕਰਨੇ ਪੈਣਗੇ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਅਗਲੀ ਵਾਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇ। ਫੂਲਕਾ ਅਨੁਸਾਰ, ਬਲੈਕ ਲਿਸਟ ਖਤਮ ਕਰਨਾ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਅਜਿਹੇ ਕੰਮ ਹਨ ਜਿਨ੍ਹਾਂ ਕਾਰਨ ਉਹ ਭਾਜਪਾ ਅਤੇ ਮੋਦੀ ਸਰਕਾਰ ਵੱਲ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

ਪੰਜਾਬ ਦੀ ਹਾਲਤ 'ਤੇ ਜਤਾਈ ਡੂੰਘੀ ਚਿੰਤਾ

ਫੂਲਕਾ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਕਈ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਲੋਕਾਂ ਨੂੰ ਅਣਪਛਾਤੇ ਵਿਅਕਤੀ ਜਾਨ ਤੋਂ ਮਾਰਨ ਲਈ ਫਿਰੌਤੀ ਦੀਆਂ ਕਾਲਾਂ ਕਰ ਰਹੇ ਹਨ। ਅਪਰਾਧ ਲਗਾਤਾਰ ਵਧ ਰਿਹਾ ਹੈ। ਫੂਲਕਾ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਵਿੱਚ ਨਸ਼ਿਆਂ ਦੀ ਮਾਰ ਬਹੁਤ ਜ਼ਿਆਦਾ ਹੈ ਅਤੇ ਜੇਕਰ ਅਜਿਹਾ ਹੀ ਰਿਹਾ ਤਾਂ ਆਉਣ ਵਾਲੇ 13-14 ਸਾਲਾਂ ਵਿੱਚ ਪੰਜਾਬ ਦੀ ਜ਼ਮੀਨ ਬੰਜਰ ਹੋ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Politics
  • HS Phoolka
  • Joins BJP
  • Punjab
  • PM Modi
  • ਸਿਆਸਤ
  • HS ਫੂਲਕਾ
  • ਭਾਜਪਾ ਸ਼ਾਮਲ
  • ਪੰਜਾਬ

ਖ਼ਤਮ ਹੋਵੇਗੀ ਕੁੜੱਤਣ ! 5 ਸਾਲਾਂ 'ਚ ਪਹਿਲੀ ਵਾਰ ਚੀਨ ਪਹੁੰਚਿਆ ਭਾਰਤੀ ਵਪਾਰੀਆਂ ਦਾ ਵਫ਼ਦ

NEXT STORY

Stories You May Like

  • parliament special session pm modi
    ਅੱਜ ਚੁੱਕਿਆ ਜਾਵੇਗਾ 'ਇਤਿਹਾਸਕ ਕਦਮ' ! ਸੰਸਦ ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਵੱਡਾ ਬਿਆਨ
  • punjab politics update
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ
  • raghav chadha  bjp  rajya sabha  speaker  mp
    ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ
  • cbse school sarul students
    CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ ਲਈ ਚੁੱਕਿਆ ਗਿਆ ਅਹਿਮ ਕਦਮ
  • 9th grade student hangs herself after not getting admission in school
    ਸਕੂਲ 'ਚ ਦਾਖਲਾ ਨਾ ਹੋਣ ਕਾਰਨ ਪ੍ਰੇਸ਼ਾਨ 9ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • navjot kaur sidhu s big statement
    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • exit poll 2026 who is the first choice for cm in bengal and assam
      ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ ਪਹਿਲੀ ਪਸੰਦ ਕੌਣ ? ਜਾਣੋ ਕੀ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • delhi high court virtual hearing video controversy
      ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...
    • ndas landslide victory according to axis my india
      ਆਸਾਮ ਐਗਜ਼ਿਟ ਪੋਲ: ‘Axis My India’ ਮੁਤਾਬਕ NDA ਦੀ ਹੂੰਝਾ ਫੇਰ ਜਿੱਤ, ਕਾਂਗਰਸ...
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • youth brutally beaten up on suspicion of goat theft
      ਬੱਕਰੀ ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ; ਖੰਭੇ ਨਾਲ ਬੰਨ੍ਹ...
    • order regarding petrol and diesel price hikes is fake  government
      ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • bjp  parvesh wahi  mcd  mayor
      ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +