Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:05:40 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੰਡੇਮਾਨ ਸਾਗਰ 'ਚ ਮਿਲਿਆ ਕੁਦਰਤੀ ਗੈਸ ਦਾ ਵੱਡਾ ਭੰਡਾਰ, ਆਇਲ ਇੰਡੀਆ ਨੂੰ ਮਿਲੀ ਵੱਡੀ ਕਾਮਯਾਬੀ

NATIONAL News Punjabi(ਦੇਸ਼)

ਅੰਡੇਮਾਨ ਸਾਗਰ 'ਚ ਮਿਲਿਆ ਕੁਦਰਤੀ ਗੈਸ ਦਾ ਵੱਡਾ ਭੰਡਾਰ, ਆਇਲ ਇੰਡੀਆ ਨੂੰ ਮਿਲੀ ਵੱਡੀ ਕਾਮਯਾਬੀ

  • Edited By Sandeep Kumar,
  • Updated: 06 Jun, 2026 05:00 AM
National
huge natural gas deposit found in andaman sea
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤ ਲਈ ਊਰਜਾ ਦੇ ਖੇਤਰ ਵਿੱਚ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜਨਤਕ ਖੇਤਰ ਦੀ ਤੇਲ ਖੋਜ ਕੰਪਨੀ ਆਇਲ ਇੰਡੀਆ (Oil India) ਨੂੰ ਅੰਡੇਮਾਨ ਟਾਪੂ ਦੇ ਨੇੜੇ ਸਮੁੰਦਰ ਵਿੱਚ ਕੁਦਰਤੀ ਗੈਸ ਦੇ ਨਵੇਂ ਭੰਡਾਰ ਮਿਲੇ ਹਨ। ਇਸ ਮਹੱਤਵਪੂਰਨ ਪ੍ਰਾਪਤੀ ਦੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। 

15 ਕਿਲੋਮੀਟਰ ਦੂਰ ਮਿਲਿਆ ਭੰਡਾਰ

ਮੰਤਰੀ ਹਰਦੀਪ ਸਿੰਘ ਪੁਰੀ ਅਨੁਸਾਰ, ਆਇਲ ਇੰਡੀਆ ਲਿਮਟਿਡ ਵੱਲੋਂ ਖੋਜ ਦੇ ਉਦੇਸ਼ ਨਾਲ ਪੁੱਟੇ ਗਏ ਖੂਹ 'ਵਿਜੇਪੁਰਮ-3' (Vijaypuram-3) ਵਿੱਚ ਕੁਦਰਤੀ ਗੈਸ ਦੀ ਮੌਜੂਦਗੀ ਪਾਈ ਗਈ ਹੈ। ਇਹ ਖੂਹ ਅੰਡੇਮਾਨ ਟਾਪੂ ਦੇ ਪੂਰਬੀ ਤੱਟ ਤੋਂ ਲਗਭਗ 15 ਕਿਲੋਮੀਟਰ ਦੂਰ ਅਤੇ ਸਮੁੰਦਰ ਦੇ ਅੰਦਰ 355 ਮੀਟਰ ਦੀ ਡੂੰਘਾਈ ਵਾਲੇ ਖੇਤਰ ਵਿੱਚ ਸਥਿਤ ਹੈ।

ਇਹ ਵੀ ਪੜ੍ਹੋ : ਅਗਲੇ 48 ਘੰਟੇ ਭਾਰੀ ਮੀਂਹ ਦਾ ਅਲਰਟ ! ਪੰਜਾਬ-ਦਿੱਲੀ ਸਣੇ ਕਈ ਸੂਬਿਆਂ 'ਚ ਬਦਲੇਗਾ ਮੌਸਮ 

ਊਰਜਾ ਖੇਤਰ 'ਚ ਭਾਰਤ ਬਣੇਗਾ ਆਤਮ-ਨਿਰਭਰ 

ਉਨ੍ਹਾਂ ਦੱਸਿਆ ਕਿ ਇਓਸੀਨ (Eocene) ਸੰਰਚਨਾ ਵਿੱਚ 1,900 ਮੀਟਰ ਤੋਂ ਵੱਧ ਦੀ ਡੂੰਘਾਈ 'ਤੇ ਕੀਤੇ ਗਏ ਸ਼ੁਰੂਆਤੀ ਟੈਸਟਾਂ ਨੇ ਕੁਦਰਤੀ ਗੈਸ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਊਰਜਾ ਦੇ ਮਾਮਲੇ ਵਿੱਚ ਆਤਮ-ਨਿਰਭਰਤਾ ਦੀ ਕੋਸ਼ਿਸ਼ ਕਰ ਰਹੇ ਭਾਰਤ ਲਈ ਇਸ ਨੂੰ ਇੱਕ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਹਰਦੀਪ ਸਿੰਘ ਪੁਰੀ ਨੇ ਇਸ ਸਫਲਤਾ 'ਤੇ ਆਇਲ ਇੰਡੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੰਡੇਮਾਨ ਸਾਗਰ ਵਿੱਚ ਊਰਜਾ ਦੇ ਮੌਕਿਆਂ ਦਾ ਇੱਕ ਨਵਾਂ ਭੰਡਾਰ ਮਜ਼ਬੂਤ ਹੋਇਆ ਹੈ।

Congratulations @OilIndiaLimited !

An ocean of energy opportunities reinforced in the Andaman Sea!
Very happy to report the presence of natural gas in Sri Vijayapuram-3 an exploratory well drilled by Oil India Ltd. 15 km off the east coast of the Andaman Islands at a water… pic.twitter.com/j6QvWqZkFx

— Hardeep Singh Puri (@HardeepSPuri) June 5, 2026

'ਸਾਗਰ ਮੰਥਨ' ਮਿਸ਼ਨ ਤਹਿਤ ਖੋਜ 

ਇਹ ਖੋਜ ਕੇਂਦਰ ਸਰਕਾਰ ਦੇ 'ਸਾਗਰ ਮੰਥਨ' (Sagar Manthan) ਮਿਸ਼ਨ ਦਾ ਹਿੱਸਾ ਹੈ, ਜਿਸ ਤਹਿਤ ਡੂੰਘੇ ਸਮੁੰਦਰ ਵਿੱਚ ਹਾਈਡਰੋਕਾਰਬਨ ਭੰਡਾਰਾਂ ਦੀ ਖੋਜ ਲਈ ਵੱਡੀ ਗਿਣਤੀ ਵਿੱਚ ਖੂਹ ਪੁੱਟਣ ਦੀ ਯੋਜਨਾ ਬਣਾਈ ਗਈ ਹੈ। ਵਰਤਮਾਨ ਮੁਹਿੰਮ ਦੌਰਾਨ ਆਇਲ ਇੰਡੀਆ ਵੱਲੋਂ ਪੁੱਟੇ ਗਏ ਤਿੰਨ ਖੂਹਾਂ ਵਿੱਚੋਂ ਦੋ ਵਿੱਚ ਹਾਈਡਰੋਕਾਰਬਨ ਦੀ ਮੌਜੂਦਗੀ ਦਰਜ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਇਸ ਉਪਲਬਧੀ ਨੂੰ ਦੇਸ਼ ਦੀ 'ਅੰਮ੍ਰਿਤ ਕਾਲ' ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ ਹੈ। ਫਿਲਹਾਲ ਕੰਪਨੀ ਗੈਸ ਦੇ ਨਮੂਨੇ ਇਕੱਠੇ ਕਰ ਰਹੀ ਹੈ ਤਾਂ ਜੋ ਇਸ ਦੀ ਗੁਣਵੱਤਾ ਅਤੇ ਉਤਪੱਤੀ ਬਾਰੇ ਹੋਰ ਡੂੰਘਾਈ ਨਾਲ ਅਧਿਐਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ ਕਾਨੂੰਨ, ਅਮਰੀਕਾ ਨੇ ਦਿੱਤੀ ਸਫਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Andaman Sea
  • Oil India
  • Natural gas
  • Huge reserves found
  • ਅੰਡੇਮਾਨ ਸਾਗਰ
  • ਆਇਲ ਇੰਡੀਆ
  • ਕੁਦਰਤੀ ਗੈਸ
  • ਵੱਡਾ ਭੰਡਾਰ ਮਿਲਿਆ

ਗੋਰਖਪੁਰ ਨੇੜੇ ਪਿਤਾ ਨੇ ਮਾਸੂਮ ਬੇਟਾ-ਬੇਟੀ ਨੂੰ ਖੁਆ ਦਿੱਤਾ ਜ਼ਹਿਰੀਲਾ ਦਹੀਂ, ਮੌਤ

NEXT STORY

Stories You May Like

  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • now you won  t have to wait long for gas cylinders
    ਹੁਣ ਗੈਸ ਸਿਲੰਡਰ ਲਈ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ, ਇੰਡੀਅਨ ਆਇਲ ਨੇ ਸ਼ੁਰੂ ਕੀਤੀ ਨਵੀਂ ਸਰਵਿਸ
  • indian billionaires dominate africa  giving direct competition to china
    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ ਖ਼ਜ਼ਾਨਿਆਂ ਲਈ ਚੀਨ ਨੂੰ ਦੇ ਰਹੇ ਸਿੱਧੀ ਟੱਕਰ
  • major campaign against dengue in gurdaspur
    ਗੁਰਦਾਸਪੁਰ ’ਚ ਡੇਂਗੂ ਵਿਰੁੱਧ ਵੱਡੀ ਮੁਹਿੰਮ: ਪੁਲਸ ਥਾਣੇ ’ਚ ਮਿਲਿਆ ਮੱਛਰ ਦਾ ਲਾਰਵਾ
  • ranjit sagar dam water level crosses 506 meters
    ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ
  • big about bhakra pong and ranjit sagar dams
    ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ ਤਾਜ਼ਾ ਹਾਲਾਤ
  • foreign exchange reserves increase
    ਵਿਦੇਸ਼ੀ ਕਰੰਸੀ ਭੰਡਾਰ 1.08 ਅਰਬ ਡਾਲਰ ਵਧਿਆ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • supreme court  hearing  shiv sena
      ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’...
    • maharashtra  old bridge collapses
      ਮਹਾਰਾਸ਼ਟਰ ’ਚ 3 ਸਾਲ ਪੁਰਾਣਾ ਪੁਲ ਢਹਿਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +