Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:40:07 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਤੀ ਨੇ 2 ਲੜਕਿਆਂ ਨਾਲ ਹੋਟਲ ’ਚ ਰੰਗੇ ਹੱਥੀਂ ਫੜੀ ਡਾਕਟਰ ਪਤਨੀ, ਅੱਗੋਂ ਜੋ ਹੋਇਆ, ਉਹ ਦੇਖ ਤੁਸੀਂ ਵੀ ਹੋਵੋਗੇ ਹੈਰਾਨ

NATIONAL News Punjabi(ਦੇਸ਼)

ਪਤੀ ਨੇ 2 ਲੜਕਿਆਂ ਨਾਲ ਹੋਟਲ ’ਚ ਰੰਗੇ ਹੱਥੀਂ ਫੜੀ ਡਾਕਟਰ ਪਤਨੀ, ਅੱਗੋਂ ਜੋ ਹੋਇਆ, ਉਹ ਦੇਖ ਤੁਸੀਂ ਵੀ ਹੋਵੋਗੇ ਹੈਰਾਨ

  • Author Rahul Singh,
  • Updated: 11 May, 2024 06:01 AM
National
husband caught the doctor wife red handed in the hotel with 2 boys
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ– ਉੱਤਰ ਪ੍ਰਦੇਸ਼ ਦੇ ਕਾਸਗੰਜ ਤੋਂ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇਕ ਪਤੀ ਨੇ ਆਪਣੀ ਡਾਕਟਰ ਪਤਨੀ ਨੂੰ ਹੋਟਲ ’ਚ 2 ਲੜਕਿਆਂ ਨਾਲ ਫੜਿਆ। ਉਨ੍ਹਾਂ ਨੂੰ ਇਤਰਾਜ਼ਯੋਗ ਹਾਲਤ ’ਚ ਮਿਲਣ ’ਤੇ ਪਤੀ ਨੇ ਪਤਨੀ ਤੇ ਦੋਵਾਂ ਲੜਕਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਵੀ ਦੋਵਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪਤੀ ਨੇ ਆਪਣੀ ਪਤਨੀ ਤੇ ਦੋਵਾਂ ਲੜਕਿਆਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਸ ਤਿੰਨਾਂ ਨੂੰ ਹਿਰਾਸਤ ’ਚ ਲੈ ਕੇ ਥਾਣੇ ਲੈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਅਜਿਹਾ ਦਰਿੰਦਾ ਪਿਓ ਕਿਸੇ ਨੂੰ ਨਾ ਮਿਲੇ! 14 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ, ਪਹਿਲਾਂ ਵੀ ਕਰ ਚੁੱਕਾ ਗਲਤ ਕੰਮ

ਮਾਮਲਾ ਕਾਸਗੰਜ ਦੇ ਕੋਤਵਾਲੀ ਪਟਿਆਲੀ ਇਲਾਕੇ ਦੇ ਇਕ ਹੋਟਲ ਨਾਲ ਸਬੰਧਤ ਹੈ। ਪਤੀ ਨੇ ਬੁੱਧਵਾਰ ਦੇਰ ਰਾਤ ਆਪਣੀ ਪਤਨੀ ਨੂੰ 2 ਲੜਕਿਆਂ ਸਮੇਤ ਫੜ ਲਿਆ। ਦੋਵੇਂ ਲੜਕੇ ਗਾਜ਼ੀਆਬਾਦ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਸ ਦੇ ਨਾਲ ਹੀ ਪਤੀ ਨੇ ਪਤਨੀ ’ਤੇ ਸ਼ਰਾਬ ਪੀਣ ਤੇ ਸੈਕਸ ਰੈਕੇਟ ’ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।

ਇਸ ਪੂਰੀ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਮਹਿਲਾ ਹੋਟਲ ਦੇ ਕਮਰੇ ਦੇ ਬਾਥਰੂਮ ’ਚ 2 ਲੜਕਿਆਂ ਨਾਲ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦਾ ਪਤੀ ਆਪਣੇ ਕੁਝ ਪਰਿਵਾਰਕ ਮੈਂਬਰਾਂ ਨਾਲ ਪਹੁੰਚ ਗਿਆ। ਪਤਨੀ ਨੂੰ ਇਤਰਾਜ਼ਯੋਗ ਹਾਲਤ ’ਚ ਦੇਖ ਕੇ ਉਸ ਨੂੰ ਗੁੱਸਾ ਆ ਜਾਂਦਾ ਹੈ।

Doctor Husband caught his Doctor Wife doing three some in a Hotel in Kasganj, UP. The wife is a Govt Doctor and she was staying separate after having dispute with her husband since last one year. One of the lover is from Ghaziabad while the other is from Bulandshahr. When the… pic.twitter.com/Dv4rtOstSs

— NCMIndia Council For Men Affairs (@NCMIndiaa) May 10, 2024

ਗੁੱਸੇ ’ਚ ਆ ਕੇ ਪਤੀ ਨੇ ਤਿੰਨਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪਹਿਲਾਂ ਉਹ ਆਪਣੀ ਪਤਨੀ ਨੂੰ ਥੱਪੜ ਮਾਰਦਾ ਹੈ। ਫਿਰ ਉਹ ਮੁੰਡਿਆਂ ਨੂੰ ਮੁੱਕੇ ਮਾਰਦਾ ਹੈ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਵੀ ਦੋਵਾਂ ਲੜਕਿਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਔਰਤ ਦਾ ਪਤੀ ਉਸ ਦੀ ਕੁੱਟਮਾਰ ਕਰਦਾ ਹੈ ਤੇ ਗਾਲ੍ਹਾਂ ਵੀ ਕੱਢਦਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰਿਆਂ ਨੂੰ ਸ਼ਾਂਤ ਕੀਤਾ। ਇਸ ਤੋਂ ਬਾਅਦ ਸਾਰੇ ਥਾਣੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Doctor Wife
  • Husband
  • Red Handed
  • 2 Boys
  • Hotel Room
  • Husband Wife
  • Affair

ਭਾਰਤ 77ਵੇਂ ਕਾਨਸ ਫਿਲਮ ਫੈਸਟੀਵਲ 'ਚ ਲਵੇਗਾ ਹਿੱਸਾ, ਮਨਾਇਆ ਜਾਵੇਗਾ 'ਭਾਰਤ ਪਰਵ'

NEXT STORY

Stories You May Like

  • those 2 actors of ramayana were husband and wife in life too
    ਰਾਮਾਇਣ ਦੇ ਉਹ 2 ਕਲਾਕਾਰ, ਜੋ ਅਸਲ ਜ਼ਿੰਦਗੀ 'ਚ ਵੀ ਸਨ ਪਤੀ-ਪਤਨੀ
  • vigilance action in ludhiana
    ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ
  • pati patni aur woh 2  trailer released
    'ਪਤੀ ਪਤਨੀ ਔਰ ਵੋਹ ਦੋ' ਦਾ ਟ੍ਰੇਲਰ ਰਿਲੀਜ਼
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • summer  wedding  cooler  social media  video viral
    ਗਰਮੀ 'ਚ ਵਿਆਹ ! No Tension ; ਬਰਾਤ 'ਚ ਚੱਲਦਾ-ਫ਼ਿਰਦਾ ਕੂਲਰ ਦੇਖ ਤੁਸੀਂ ਵੀ ਕਰੋਗੇ 'ਵਾਹ-ਵਾਹ'
  • wife create fake instagram id husband
    'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ ਰਿਕਵੈਸਟ ਤੇ ਫਿਰ...
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wife of retired ips officer murdered in hyderabad
      ਹੈਦਰਾਬਾਦ ’ਚ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਦੀ ਪਤਨੀ ਦਾ ਕਤਲ
    • truck crushes
      ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ
    • heavy rains expected for next 4 days
      ਅਗਲੇ 4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • thalapathy vijay to take oath as cm tomorrow
      ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ, ਰਾਜਪਾਲ ਨੇ ਦਿੱਤਾ ਸਰਕਾਰ...
    • viral video green color cucumber
      ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...
    • amit shah speaks on shubhendu adhikari becoming chief minister
      'ਰਾਹੁਲ ਗਾਂਧੀ ਕਾਰਨ ਟੁੱਟ ਰਿਹਾ ਹੈ 'ਇੰਡੀਆ' ਗਠਜੋੜ', ਸ਼ੁਭੇਂਦੂ ਅਧਿਕਾਰੀ...
    • luxury travel craze 5 star hotel bookings jump by 108 percent
      ਲਗਜ਼ਰੀ ਟ੍ਰੈਵਲ ਦਾ ਜਨੂੰਨ : 5-ਸਿਤਾਰਾ ਹੋਟਲਾਂ ਦੀ ਬੁਕਿੰਗ 'ਚ 108 ਫੀਸਦੀ ਦਾ...
    • double murder two workers found dead
      ਨਿਰਮਾਣ ਅਧੀਨ ਹੋਸਟਲ 'ਚੋਂ ਮਿਲੀਆਂ ਦੋ ਮਜ਼ਦੂਰਾਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ...
    • mumbai man walks into hospital with machete stuck in head doctors save him
      ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ ਨੌਜਵਾਨ, ਵੀਡੀਓ ਦੇਖ ਉੱਡ ਜਾਣਗੇ ਹੋਸ਼
    • fake cement was being sold under the brand name
      ਬ੍ਰਾਂਡ ਦੇ ਨਾਂ 'ਤੇ ਵੇਚਿਆ ਜਾ ਰਿਹਾ ਸੀ ਨਕਲੀ ਸੀਮੈਂਟ ! 2 ਫੈਕਟਰੀਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +