Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    11:57:00 PM

  • 3000 guns and 50 thousand cartridges recovered from hakim salauddin s house

    ਹਕੀਮ ਸਲਾਊਦੀਨ ਦੇ ਘਰੋਂ 3000 ਤੋਂ ਵੱਧ ਬੰਦੂਕਾਂ ਤੇ...

  • 500 tariff will be imposed on india and china if they trade with russia

    ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ...

  • american tourists attacked with a knife and robbed  2 miscreants arrested

    ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ...

  • the strange story of aerocity   no electricity  no water

    ਏਅਰੋਸਿਟੀ ਦੀ ਅਜਬ ਕਹਾਣੀ-ਨਾ ਬਿਜਲੀ, ਨਾ ਪਾਣੀ, IT...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚਾਚਾ ਤੇ ਮੈਂ ਕਈ ਰਾਤਾਂ..! ਵਿਆਹ ਦੇ 57 ਸਾਲਾਂ ਬਾਅਦ ਘਰਵਾਲੀ ਦੇ ਖੁਲਾਸੇ ਸੁਣ ਪਤੀ ਨੇ ਕਰ 'ਤੇ ਟੋਟੇ

NATIONAL News Punjabi(ਦੇਸ਼)

ਚਾਚਾ ਤੇ ਮੈਂ ਕਈ ਰਾਤਾਂ..! ਵਿਆਹ ਦੇ 57 ਸਾਲਾਂ ਬਾਅਦ ਘਰਵਾਲੀ ਦੇ ਖੁਲਾਸੇ ਸੁਣ ਪਤੀ ਨੇ ਕਰ 'ਤੇ ਟੋਟੇ

  • Edited By DILSHER,
  • Updated: 24 Jul, 2024 04:31 PM
National
husband murdered his wife
  • Share
    • Facebook
    • Tumblr
    • Linkedin
    • Twitter
  • Comment

ਅਰਵਲ : 76 ਸਾਲ ਦੇ ਇਕ ਬਜ਼ੁਰਗ ਵਿਅਕਤੀ ਵਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਪਿੱਛੇ ਜੋ ਵਜ੍ਹਾ ਸਾਹਮਣੇ ਆਈ ਹੈ, ਉਸਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਪਤਨੀ ਦੇ ਜਵਾਨੀ ਵੇਲੇ ਚਾਚਾ ਨਾਲ ਸੰਬੰਧ ਰਹੇ, ਜਿਸ ਦਾ ਖੁਲਾਸਾ ਹੁਣ ਖੁਦ ਪਤਨੀ ਨੇ ਆਪਣੇ ਪਤੀ ਕੋਲ ਕੀਤਾ। ਬੱਸ ਫਿਰ ਕੀ ਸੀ ਪਤੀ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾਇਆ ਤੇ ਉਸਨੇ ਆਪਣੀ ਪਤਨੀ ਦਾ ਕਤਲ ਕਰ ਉਸਦੀ ਲਾਸ਼ ਦੇ ਕਈ ਟੋਟੇ ਕਰ ਦਿੱਤੇ।

ਜਾਣਕਾਰੀ ਮੁਤਾਬਕ ਬਿਹਾਰ ਦੇ ਅਰਵਲ ਜ਼ਿਲ੍ਹੇ 'ਚ ਇੱਕ ਸੇਵਾਮੁਕਤ ਅਧਿਆਪਕ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਪੂਰਾ ਮਾਮਲਾ ਮੇਹੰਦੀਆ ਥਾਣਾ ਅਧੀਨ ਪੈਂਦੇ ਪਿੰਡ ਜਮੂਹਰੀ ਦਾ ਹੈ।ਦੱਸਿਆ ਜਾ ਰਿਹਾ ਹੈ ਕਿ 76 ਸਾਲਾ ਸੇਵਾਮੁਕਤ ਅਧਿਆਪਕ ਬੀਰਬਲ ਪ੍ਰਸਾਦ ਦੀ ਪਤਨੀ ਨੇ ਆਪਣੇ ਚਾਚਾ ਨਾਲ ਨਾਜਾਇਜ਼ ਸਬੰਧ ਹੋਣ ਦੀ ਗੱਲ ਕਬੂਲੀ, ਜਿਸ ਤੋਂ ਬਾਅਦ ਬੀਰਬਲ ਗੁੱਸੇ ‘ਚ ਆ ਗਿਆ। ਹਾਲਾਂਕਿ ਚਾਚੇ ਦੀ ਮੌਤ 8 ਸਾਲ ਪਹਿਲਾਂ ਹੋ ਗਈ ਸੀ। ਨਜਾਇਜ਼ ਸਬੰਧਾਂ ਬਾਰੇ ਸੁਣ ਕੇ ਬੀਰਬਲ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਸੁਮਤੀ ਸਿਨਹਾ 'ਤੇ ਹਮਲਾ ਕੀਤਾ ਤੇ ਉਸਦਾ ਕਤਲ ਕਰ ਦਿੱਤਾ। ਇਨ੍ਹਾਂ ਹੀ ਨਹੀਂ ਇਸ ਪਿੱਛੋਂ ਬੀਰਬਲ ਨੇ ਆਪਣੀ ਪਤਨੀ ਦੀ ਲਾਸ਼ ਦੇ ਟੁੱਕੜੇ ਕਰ ਦਿੱਤੇ।

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਬੀਰਬਲ ਨੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਕਮਰੇ ‘ਚ ਬੰਦ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੋਸ਼ੀ ਬੀਰਬਲ ਪ੍ਰਸਾਦ ਦਾ ਕਹਿਣਾ ਹੈ ਕਿ ਵਿਆਹ ਨੂੰ 57 ਸਾਲ ਬੀਤ ਚੁੱਕੇ ਸਨ, ਇਸ ਲਈ ਉਸ ਨੇ ਆਪਣੀ ਪਤਨੀ ਦੇ ਕੁੱਲ 57 ਟੁਕੜੇ ਕਰਨ ਦੀ ਸੋਚੀ। ਜਦ ਉਹ ਲਾਸ਼ ਦੇ ਟੋਟੇ ਕਰ ਰਿਹਾ ਸੀ ਤਾਂ ਅਚਾਨਕ ਦੁਪਹਿਰ 1 ਵਜੇ ਦੇ ਕਰੀਬ ਉਨ੍ਹਾਂ ਦਾ ਪੋਤਾਪ੍ਰਾਈਵੇਟ ਸਕੂਲ ਤੋਂ ਘਰ ਆ ਗਿਆ। ਉਸਨੇ ਘਰ ਵਿਚ ਖੂਨ ਦੇਖ ਕੇ ਚੀਕਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸੇਵਾਮੁਕਤ ਅਧਿਆਪਕ ਬੀਰਬਲ ਪ੍ਰਸਾਦ ਨੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਆਪਣੀ ਨੂੰਹ ਅਤੇ ਪੋਤੇ ਸਮੇਤ ਪਿੰਡ ਵਾਸੀਆਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। 

ਮੌਕੇ ‘ਤੇ ਪੁੱਜੀ ਪੁਲਸ ਨੇ ਦੱਸਿਆ ਕਿ ਲਾਸ਼ ਦੇ ਕਰੀਬ 12 ਟੁਕੜੇ ਕਰ ਕੇ ਲਾਸ਼ ਨੂੰ ਖੁਰਦ-ਬੁਰਦ ਕੀਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ ‘ਚ ਚਰਚਾ ਛਿੜੀ ਹੋਈ ਹੈ।  ਉਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਹਿੰਦੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਕਾਤਲ ਸੇਵਾਮੁਕਤ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਦੇ ਦਖਲ ਨਾਲ ਫੋਰੈਂਸਿਕ ਟੀਮ ਦੇ ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।



 

 

 

 

 

 

  • husband
  • murdered
  • wife
  • Police
  • ਘਰਵਾਲਾ
  • ਪਤੀ
  • ਪਤਨੀ
  • ਕਤਲ
  • ਟੋਟੇ
  • ਚਾਚਾ
  • ਪੁਲਸ.

ਸੁਰੱਖਿਅਤ ਘਰ ਪਰਤੇ ਅਫ਼ਰੀਕੀ ਦੇਸ਼ ਕੈਮਰੂਨ 'ਚ ਫਸੇ 27 ਪ੍ਰਵਾਸੀ ਮਜ਼ਦੂਰ, CM ਦੀਆਂ ਕੋਸ਼ਿਸ਼ਾਂ ਦਾ ਕੀਤਾ ਧੰਨਵਾਦ

NEXT STORY

Stories You May Like

  • honeymoon newly bride ran her lover
    ਪਤੀ ਕਰ ਰਿਹਾ ਸੀ ਹਨੀਮੂਨ ਦੀਆਂ ਤਿਆਰੀ..., ਪ੍ਰੇਮੀ ਨਾਲ ਦੌੜੀ ਨਵੀਂ ਲਾੜੀ, ਪਤੀ ਨੇ ਕਿਹਾ...
  • jeff bezos wedding
    ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ ਸ਼ਿਰਕਤ
  • ai has done a miracle
    AI ਨੇ ਕਰ 'ਤਾ ਚਮਤਕਾਰ! 19 ਸਾਲਾਂ ਬਾਅਦ ਮਹਿਲਾ ਹੋਈ Pregnant
  • lata sabharwal separates from her husband after 15 years of marriage
    ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ
  • andhra man found dead in canal months after wedding
    ਧੀ ਤੇ ਮਾਂ ਦਾ ਸੀ ਇਕੋ ਬੰਦੇ ਨਾਲ ਅਫੇਅਰ! ਵਿਆਹ ਤੋਂ 30 ਦਿਨਾਂ ਬਾਅਦ...
  • even before the wedding  the granthi committed a big incident
    Punjab : ਵਿਆਹ ਤੋਂ ਪਹਿਲਾਂ ਹੀ ਗ੍ਰੰਥੀ ਨੇ ਕਰ 'ਤਾ ਵੱਡਾ ਕਾਂਡ, ਥੋੜ੍ਹੇ ਦਿਨਾਂ ਬਾਅਦ ਚੜ੍ਹਨਾ ਸੀ ਘੋੜੀ
  • lost in gambling  not 1 2 but many times with a friend
    ਸ਼ਰਸ਼ਨਾਕ! ਜੂਏ 'ਚ ਹਾਰ ਗਿਆ ਘਰਵਾਲੀ, 1-2 ਨਹੀਂ ਸਗੋਂ ਕਈ ਵਾਰ ਬੰਦ ਕਮਰੇ 'ਚ ਦੋਸਤ ਨਾਲ...
  • two sisters shot dead for refusing marriage  sister  s brother in law
    ਵਿਆਹ ਤੋਂ ਨਾਂਹ ਕਰਨ 'ਤੇ 2 ਭੈਣਾਂ 'ਤੇ ਚਲਾਈ ਗੋਲੀ, ਦੀਦੀ ਦੇ ਦਿਓਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • after majithia amritsar s city president wrestler arrested by police
      ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਪਹਿਲਵਾਨ ਨੂੰ ਪੁਲਸ ਨੇ ਕੀਤਾ...
    • digital arrest big fraud
      ਡਾਕਟਰ ਨੂੰ 8 ਦਿਨਾਂ ਤੱਕ ‘ਡਿਜੀਟਲ ਅਰੈਸਟ’ ’ਚ ਰੱਖਿਆ ਤੇ ਠੱਗੇ 3 ਕਰੋੜ ਰੁਪਏ
    • if familyism continues to dominate the shiromani akali dal
      ਜੇ ਸ਼੍ਰੋਮਣੀ ਅਕਾਲੀ ਦਲ 'ਤੇ ਪਰਿਵਾਰਵਾਦ ਹਾਵੀ ਹੋ ਰਿਹੈ, ਤਾਂ ਹੀ ਸਾਨੂੰ ਇਹ ਕਾਲੇ...
    • if you want to know your pf balance  then do this easy task
      PF ਬੈਲੇਂਸ ਜਾਣਨਾ ਚਾਹੁੰਦੇ ਹੋ ਤਾਂ ਕਰੋ ਇਹ ਆਸਾਨ ਕੰਮ, ਮਿਲੇਗੀ ਤੁਰੰਤ ਜਾਣਕਾਰੀ
    • big revelation on shefali jariwala  s death
      ਸ਼ੈਫਾਲੀ ਜ਼ਰੀਵਾਲਾ ਦੀ ਮੌਤ 'ਤੇ ਵੱਡਾ ਖੁਲਾਸਾ: ਮੌਤ ਤੋਂ ਪਹਿਲਾਂ ਖਾਲੀ ਪੇਟ ਲਿਆ...
    • delhi gurdwara committee steps in favour of diljit dosanjh
      ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ ਗੁਰਦੁਆਰਾ ਕਮੇਟੀ
    • leeds test india vs england 1st match
      'ਮੈਂ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ...', ਲੀਡਸ ਟੈਸਟ ਮਗਰੋਂ ਬੁਰੀ ਤਰ੍ਹਾਂ...
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • ਦੇਸ਼ ਦੀਆਂ ਖਬਰਾਂ
    • school holidays
      ਬੱਚਿਆਂ ਦੀਆਂ ਲੱਗ ਗਈਆਂ ਮੌਜਾਂ! ਹੁਣ 10 ਜੁਲਾਈ ਤੱਕ ਬੰਦ ਰਹਿਣਗੇ ਸਕੂਲ
    • 11 students of jawahar navodaya school test  ve for covid
      ਸਕੂਲ ਦੇ 11 ਵਿਦਿਆਰਥੀ ਕੋਰੋਨਾ ਪਾਜ਼ੇਟਿਵ! ਮਾਪਿਆਂ ਦੀ ਵਧੀ ਚਿੰਤਾ
    • students trapped school heavy rains
      ਮੀਂਹ ਦਾ ਕਹਿਰ! ਪਾਣੀ 'ਚ ਡੁੱਬ ਗਿਆ ਪੂਰਾ ਸਕੂਲ, ਮੌਜੂਦ ਸਨ 162 ਵਿਦਿਆਰਥੀ
    • baby girl  basket  parents sorry note
      'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ
    • landslides trains late
      ਮੋਹਲੇਧਾਰ ਮੀਂਹ ਦਾ ਕਹਿਰ; ਹੋ ਗਿਆ ਲੈਂਡ ਸਲਾਈਡ, ਸਾਰੀਆਂ ਟਰੇਨਾਂ 3 ਘੰਟੇ ਤੱਕ ਲੇਟ
    • chinese manjha kills 22 year old boy
      ਇਕ ਵਾਰ ਫ਼ਿਰ 'ਕਾਲ਼' ਬਣ ਗਈ ਚਾਈਨੀਜ਼ ਡੋਰ, 22 ਸਾਲਾ ਨੌਜਵਾਨ ਨੂੰ ਦਿੱਤੀ...
    • helicopter crash rajveer singh chauhan
      ਪਾਇਲਟ ਪੁੱਤ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ ਮਾਂ, ਹਾਦਸੇ ਮਗਰੋਂ ਖ਼ੁਦ ਵੀ...
    • truck in shop
      ਤੇਜ਼ ਰਫ਼ਤਾਰ ਦਾ ਕਹਿਰ, ਘਰ ਅੱਗੇ ਬਣੀ ਦੁਕਾਨ 'ਚ ਜਾ ਵੜਿਆ ਟਰੱਕ
    • today  s top 10 news
      CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
    • dam gates opened
      ਮੀਂਹ ਕਾਰਨ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਗਏ ਡੈਮ ਦੇ ਗੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +