Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:22:27 PM

  • new twist in the murder case of harmol singh in nurpur bedi

    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ...

  • van plunges into gorge

    ਪਾਕਿਸਤਾਨ : ਖੱਡ 'ਚ ਡਿੱਗੀ ਵੈਨ, ਲਾੜੇ ਦੀ ਮਾਂ ਸਣੇ...

  • indian student wins scottish elections

    ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ...

  • punjab police transfers

    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੇਕੇ ਘਰ ਤੋਂ ਸਹੁਰੇ ਆਈ ਪਤਨੀ ਨੂੰ ਪਤੀ ਨੇ ਮਾਰੀ ਗੋਲੀ, 23 ਸਾਲਾਂ ਤੋਂ ਚੱਲ ਰਿਹਾ ਸੀ ਝਗੜਾ

NATIONAL News Punjabi(ਦੇਸ਼)

ਪੇਕੇ ਘਰ ਤੋਂ ਸਹੁਰੇ ਆਈ ਪਤਨੀ ਨੂੰ ਪਤੀ ਨੇ ਮਾਰੀ ਗੋਲੀ, 23 ਸਾਲਾਂ ਤੋਂ ਚੱਲ ਰਿਹਾ ਸੀ ਝਗੜਾ

  • Edited By Sandeep Kumar,
  • Updated: 13 Dec, 2024 11:05 PM
National
husband shoots wife who came from her parents   house to her in laws
  • Share
    • Facebook
    • Tumblr
    • Linkedin
    • Twitter
  • Comment

ਬਕਸਰ : ਬਿਹਾਰ ਦੇ ਬਕਸਰ ਜ਼ਿਲ੍ਹੇ ਦੇ ਧਨਸੋਈ ਥਾਣਾ ਖੇਤਰ 'ਚ ਪਤੀ-ਪਤਨੀ ਵਿਚਾਲੇ 23 ਸਾਲ ਪੁਰਾਣੇ ਝਗੜੇ 'ਚ ਖੂਨੀ ਖੇਡ ਖੇਡੀ ਗਈ। ਪਤੀ ਗਫੂਰ ਨੇ ਪਤਨੀ ਨੂੰ ਗੋਲੀ ਮਾਰ ਦਿੱਤੀ। ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਬਕਸਰ ਸਦਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਸ ਦੀ ਹਾਲਤ ਵਿਗੜਨ ਕਾਰਨ ਔਰਤ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਪੁਲਸ ਮੁਤਾਬਕ ਗਫੂਰ ਅਤੇ ਉਸ ਦੀ ਪਤਨੀ ਵਿਚਾਲੇ 23 ਸਾਲਾਂ ਤੋਂ ਝਗੜਾ ਚੱਲ ਰਿਹਾ ਹੈ। ਇੰਨੇ ਸਾਲਾਂ ਬਾਅਦ ਜਦੋਂ ਪਤਨੀ ਆਪਣੇ ਪੇਕੇ ਘਰ ਤੋਂ ਸਹੁਰੇ ਘਰ ਪਰਤੀ ਤਾਂ ਦੋਵਾਂ ਵਿਚਾਲੇ ਫਿਰ ਝਗੜਾ ਹੋ ਗਿਆ। ਇਸ ਦੌਰਾਨ ਗਫੂਰ ਨੇ ਗੁੱਸੇ 'ਚ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਸਹੁਰੇ ਘਰ ਗਿਆ ਤਾਂ ਕਿਸੇ ਨੇ ਉਸ ਦੀ ਇੱਜ਼ਤ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ : ਝਾਂਸੀ 'ਚ NIA ਟੀਮ 'ਤੇ ਹਮਲਾ ਕਰਨ ਦੇ ਦੋਸ਼ 'ਚ 111 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ

ਪਤੀ ਨੇ ਪਤਨੀ ਨੂੰ ਮਾਰੀ ਗੋਲੀ
ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸਵੇਰੇ 8 ਵਜੇ ਦੇ ਕਰੀਬ ਬੰਨੀ ਪਿੰਡ ਦੇ ਮੀਰ ਗਫੂਰ ਅਤੇ ਉਸ ਦੀ ਪਤਨੀ ਚੰਦਾ ਬੇਗਮ ਵਿਚਾਲੇ ਉਨ੍ਹਾਂ ਦੇ ਸਹੁਰੇ ਘਰ 'ਚ ਖਾਤਿਰਦਾਰੀ ਦੇ ਮੁੱਦੇ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਗਫੂਰ ਦੇ 6 ਬੱਚੇ ਵੀ ਹਨ। ਸਦਰ ਹਸਪਤਾਲ ਦੇ ਡਾਕਟਰਾਂ ਅਨੁਸਾਰ ਗੋਲੀ ਔਰਤ ਦੇ ਦੇ ਪੇਟ ਵਿਚ ਲੱਗੀ ਸੀ, ਜਿਸ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ।

ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ 
ਇਸ ਮਾਮਲੇ 'ਤੇ ਬਕਸਰ ਦੇ ਐੱਸਪੀ ਸ਼ੁਭਮ ਆਰੀਆ ਨੇ ਦੱਸਿਆ ਕਿ ਦੋਸ਼ੀ ਗਫੂਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸਪੀ ਨੇ ਦੱਸਿਆ ਕਿ 23 ਸਾਲਾਂ ਤੋਂ ਚੱਲ ਰਿਹਾ ਇਹ ਝਗੜਾ ਹਿੰਸਕ ਰੂਪ ਧਾਰਨ ਕਰ ਗਿਆ। ਇਸ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਪਤੀ-ਪਤਨੀ ਦੇ ਰਿਸ਼ਤੇ ਵਿਚ ਡੂੰਘੇ ਛੁਪੇ ਹੋਏ ਝਗੜਿਆਂ ਦਾ ਪਰਦਾਫਾਸ਼ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Boxer
  • Domestic Violence
  • Quarrel
  • Shooting
  • ਬਕਸਰ
  • ਘਰੇਲੂ ਕਲੇਸ਼
  • ਖਾਤਿਰਦਾਰੀ
  • ਝਗੜਾ
  • ਗੋਲੀ ਮਾਰੀ

ED ਨੇ ਮੱਧ ਪ੍ਰਦੇਸ਼, ਪੰਜਾਬ ’ਚ ਕ੍ਰਿਕਟ-ਟੈਨਿਸ ਸੱਟੇਬਾਜ਼ੀ ਮਾਮਲੇ ’ਚ ਛਾਪੇਮਾਰੀ ਕੀਤੀ

NEXT STORY

Stories You May Like

  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • thieves carried out a major incident in the middle of the night
    ਚੋਰਾਂ ਨੇ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਤੀ-ਪਤਨੀ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
  •  ਗ  ਗਲ ਥਹ੍ਪਗੋਲੋ
    ਧੀ ਦੇ ਸਹੁਰੇ ਘਰ ਜਾ ਵੜੇ ਪੇਕੇ, ਸੱਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
  • newlywed returning from kedarnath goes missing
    ਕੇਦਾਰਨਾਥ ਤੋਂ ਪਰਤ ਰਹੀ ਨਵ-ਵਿਆਹੁਤਾ ਲਾਪਤਾ, ਟ੍ਰੇਨ 'ਚ ਸੁੱਤਾ ਰਿਹਾ ਪਤੀ ਤੇ ਸੀਟ ਤੋਂ ਗ਼ਾਇਬ ਹੋ ਗਈ ਪਤਨੀ
  • delhi court  healthy husband wife alimony
    'ਸਿਹਤਮੰਦ ਪਤੀ ਆਮਦਨ ਲੁਕੋ ਕੇ ਪਤਨੀ ਦੇ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ'
  • in laws  son in law  alcohol poison
    ਸਹੁਰੇ ਨੇ ਜਵਾਈ ਨੂੰ ਸ਼ਰਾਬ 'ਚ ਮਿਲਾ ਪਿਲਾਈ ਸਲਫਾਸ, 120 ਦਿਨਾਂ ਬਾਅਦ ਸਾਹਮਣੇ ਆਈ ਖ਼ੌਫ਼ਨਾਕ ਸੱਚਾਈ
  • wife  husband  mobile tower  police
    ਰੁੱਸ ਕੇ ਪੇਕੇ ਚਲੀ ਗਈ ਘਰਵਾਲੀ ! ਨਾਰਾਜ਼ ਹੋ ਕੇ 150 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹਿਆ ਪਤੀ
  • husband  beating  wife  police
    ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • jewelry traders concern increased after pm modi s statement tomorrow s meeting
      PM ਮੋਦੀ ਦੇ ਬਿਆਨ ਮਗਰੋਂ ਸੁਨਿਆਰਿਆਂ 'ਚ ਚਿੰਤਾ ! ਭਲਕੇ ਪ੍ਰਧਾਨ ਮੰਤਰੀ ਦਫ਼ਤਰ...
    • kerala  chief minister
      ਕੇਰਲ ਦੇ ਮੁੱਖ ਮੰਤਰੀ ਨੂੰ ਲੈ ਕੇ ਅਨਿਸ਼ਚਿਤਤਾ ਜਾਰੀ; ਪਾਰਟੀ ਦੇ ਫੈਸਲੇ ਨੂੰ...
    • minister d sudhakar dead
      ਕੈਬਨਿਟ ਮੰਤਰੀ ਸੁਧਾਕਰ ਦਾ ਦਿਹਾਂਤ, ਅੱਜ ਦੀ ਸਰਕਾਰੀ ਛੁੱਟੀ ਅਤੇ 3 ਦਿਨ ਰਾਜਸੀ...
    • omar abdullah
      ਉਪ ਰਾਜਪਾਲ ਨੂੰ ਦੂਰਸੰਚਾਰ ਸ਼ਕਤੀਆਂ ਦੇਣਾ ਗਲਤ ਨਹੀਂ, ਉਹ ਸੁਰੱਖਿਆ ਦੇ ਇੰਚਾਰਜ...
    • somnath temple kumbhabhisesh
      ਸੋਮਨਾਥ ਮੰਦਰ ਦੇ 75 ਸਾਲ ਹੋਏ ਪੂਰੇ ! PM ਮੋਦੀ ਨੇ ਪਹਿਲੀ ਵਾਰ ਕੀਤਾ 'ਕੁੰਭ...
    • suvendu adhikari  pa case accused arrested
      ਸ਼ੁਭੇਂਦੂ ਅਧਿਕਾਰੀ ਦੇ PA ਕਤਲ ਮਾਮਲੇ 'ਚ ਵੱਡੀ ਕਾਰਵਾਈ, ਤਿੰਨ ਮੁਲਜ਼ਮ UP ਤੋਂ...
    • pm modi stop gold buying
      PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • tourists car falls into gorge six person
      300 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ ਟੂਰਿਸਟਾਂ ਨਾਲ ਭਰੀ ਕਾਰ! 6 ਦੀ ਹੋਈ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +