Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    12:47:19 PM

  • big incident in punjab  deadly attacked onjournalist couple diwali shopping

    ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ...

  • ex pok president passes away

    ਦੀਵਾਲੀ ਮੌਕੇ ਦੁਖਦ ਖ਼ਬਰ, PoK ਦੇ ਸਾਬਕਾ...

  • weather update  meteorological department  rain  punjab

    10 ਨਵੰਬਰ ਤੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...

  • muhurat trading

    ਅੱਜ ਐਤਵਾਰ ਦੇ ਬਾਵਜੂਦ ਖੁੱਲ੍ਹੇਗੀ ਸ਼ੇਅਰ ਮਾਰਕੀਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਤਨੀ ਤੋਂ ਤੰਗ ਵਿਅਕਤੀ ਨੇ ਦੋ ਮਾਸੂਮ ਬੱਚਿਆਂ ਸਮੇਤ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਫੁੱਟ-ਫੁੱਟ ਰੋ ਦੱਸੀ ਕਹਾਣੀ

NATIONAL News Punjabi(ਦੇਸ਼)

ਪਤਨੀ ਤੋਂ ਤੰਗ ਵਿਅਕਤੀ ਨੇ ਦੋ ਮਾਸੂਮ ਬੱਚਿਆਂ ਸਮੇਤ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਫੁੱਟ-ਫੁੱਟ ਰੋ ਦੱਸੀ ਕਹਾਣੀ

  • Edited By Rajwinder Kaur,
  • Updated: 01 Nov, 2024 12:24 PM
National
husband two children
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਬੁਲੰਦਸ਼ਹਿਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਆਪਣੇ ਦੋ ਬੱਚਿਆਂ ਸਮੇਤ ਖ਼ੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਪਤੀ ਨੇ ਵੀਡੀਓ ਬਣਾ ਕੇ ਆਪਣੀ ਪਤਨੀ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਆਪਣੀ ਪਤਨੀ ਤੋਂ ਪਰੇਸ਼ਾਨ ਵਿਅਕਤੀ ਵੀਡੀਓ 'ਚ ਫੁੱਟ-ਫੁੱਟ ਕੇ ਰੋ ਰਿਹਾ ਹੈ। ਆਪਣੀਆਂ ਅੱਖਾਂ ਵਿੱਚ ਹੰਝੂ ਲੈ ਆਦਮੀ ਆਪਣੇ ਦੋ ਮਾਸੂਮ ਬੱਚਿਆਂ ਨੂੰ ਦਿਖਾਉਂਦੇ ਹੋਏ ਆਪਣੀ ਬੇਵਸੀ ਜ਼ਾਹਰ ਕਰਦਾ ਹੈ ਅਤੇ ਆਪਣੀ ਪਤਨੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦਾ ਹੈ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਬੁਲੰਦਸ਼ਹਿਰ ਦੇ ਜਾਟਾਪੁਰ ਦਾ ਰਹਿਣ ਵਾਲਾ ਪੁਨੀਤ ਦੀਵਾਲੀ ਤੋਂ ਇਕ ਦਿਨ ਪਹਿਲਾਂ ਆਪਣੀ ਪਤਨੀ ਨੂੰ ਲੈਣ ਉਸ ਦੇ ਪੇਕੇ ਗਿਆ ਸੀ ਪਰ ਉਸ ਨੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੁਨੀਤ ਬਹੁਤ ਦੁਖੀ ਅਤੇ ਪਰੇਸ਼ਾਨ ਹੋ ਗਿਆ। ਰੋਂਦੇ ਹੋਏ ਪੁਨੀਤ ਨੇ ਦੱਸਿਆ ਕਿ ਜਦੋਂ ਉਹ ਆਪਣੀ ਪਤਨੀ ਨੂੰ ਲੈਣ ਗਿਆ ਤਾਂ ਉਸ ਨੇ ਬੱਚੇ ਉਸ ਦੇ ਹਵਾਲੇ ਕਰ ਦਿੱਤੇ ਅਤੇ ਖੁਦ ਆਉਣ ਤੋਂ ਇਨਕਾਰ ਕਰ ਦਿੱਤਾ। ਪੁਨੀਤ ਨੂੰ ਆਪਣੀ ਪਤਨੀ ਦੇ ਵਤੀਰੇ ਤੋਂ ਇੰਨਾ ਬੁਰਾ ਲੱਗਾ ਕਿ ਉਸਨੇ ਆਪਣੇ ਬੱਚਿਆਂ ਸਮੇਤ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਪਹਿਲਾਂ ਪੁਨੀਤ ਨੇ ਇੱਕ ਵੀਡੀਓ ਕੀਤਾ।

ਇਹ ਵੀ ਪੜ੍ਹੋ - ਪਾਬੰਦੀ ਦੇ ਬਾਵਜੂਦ ਦੀਵਾਲੀ 'ਤੇ ਧੱੜਲੇ ਨਾਲ ਚੱਲੇ ਪਟਾਕੇ ਤੇ ਆਤਿਸ਼ਬਾਜ਼ੀ, ਹੁਣ ਸਾਹ ਲੈਣਾ ਹੋਇਆ ਔਖਾ

ਵੀਡੀਓ 'ਚ ਪੁਨੀਤ ਨੇ ਦੱਸਿਆ ਕਿ ਉਸ ਦੀ ਪਤਨੀ 7 ਮਹੀਨਿਆਂ ਤੋਂ ਆਪਣੇ ਪੇਕੇ ਹੈ ਅਤੇ ਉਸ ਨੇ ਦੋਵੇਂ ਛੋਟੇ ਬੱਚਿਆਂ ਨੂੰ ਵੀ ਮੇਰੇ ਹਵਾਲੇ ਕਰ ਦਿੱਤਾ ਹੈ। ਮੇਰੀ ਮਾਂ ਪਹਿਲਾਂ ਹੀ ਮਾਂ ਰਹਿਤ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਹੈ, ਉਹ ਉਨ੍ਹਾਂ ਦੀ ਦੇਖਭਾਲ ਕਿਵੇਂ ਕਰੇਗੀ, ਇਸ ਲਈ ਉਹ ਬੱਚਿਆਂ ਨੂੰ ਘਰ ਵੀ ਨਹੀਂ ਦੇ ਸਕਦੀ। ਪਤਨੀ ਨੇ ਮੈਨੂੰ ਫਸਾਉਣ ਦੀ ਧਮਕੀ ਦੇ ਕੇ ਖੁਦ ਨੂੰ ਨੁਕਸਾਨ ਪਹੁੰਚਾਇਆ ਅਤੇ ਸਾਫ ਕਹਿ ਦਿੱਤਾ ਕਿ ਉਸ ਨੂੰ ਬੱਚਿਆਂ ਦੀ ਵੀ ਪਰਵਾਹ ਨਹੀਂ ਹੈ। ਮੈਂ ਆਪਣੀ ਪਤਨੀ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੀ। ਹੁਣ ਉਹ ਬੱਚਿਆਂ ਦੀ ਸਹੀ ਤਰੀਕੇ ਨਾਲ ਦੇਖਭਾਲ ਨਹੀਂ ਕਰ ਪਾ ਰਿਹਾ, ਜਿਸ ਕਾਰਨ ਉਹ ਦੋਵਾਂ ਬੱਚਿਆਂ ਸਮੇਤ ਖੁਦਕੁਸ਼ੀ ਕਰ ਰਿਹਾ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਪਤੀ ਨੇ ਮੰਗ ਕੀਤੀ ਕਿ ਉਸ ਦੀ ਪਤਨੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਜੇਕਰ ਹੋ ਸਕੇ ਤਾਂ ਉਸ ਨੂੰ ਫਾਂਸੀ ਦਿੱਤੀ ਜਾਵੇ। ਦੱਸ ਦੇਈਏ ਕਿ ਪੁਨੀਤ ਨੇ ਕਾਰ ਵਿੱਚ ਬੈਠ ਕੇ ਵੀਡੀਓ ਰਿਕਾਰਡ ਕੀਤੀ ਸੀ ਅਤੇ ਕਾਰ ਵਿੱਚ ਬੱਚਿਆਂ ਸਮੇਤ ਜ਼ਹਿਰ ਖਾ ਲਿਆ ਸੀ। ਸੂਚਨਾ ਮਿਲਦੇ ਹੀ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਦੋ ਦੀ ਮੌਤ ਹੋ ਚੁੱਕੀ ਸੀ। ਅਨੂਪਸ਼ਹਿਰ ਕੋਤਵਾਲ ਮਨੀਸ਼ ਤਿਆਗੀ ਨੇ ਦੱਸਿਆ ਕਿ ਪਿਓ-ਪੁੱਤ ਦੀ ਮੌਤ ਹੋ ਗਈ ਹੈ, ਵੱਡੇ ਬੇਟੇ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਦੇ ਹੀ ਮਾਮਲਾ ਦਰਜ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Bulandshahr
  • wife
  • upset
  • person
  • two children
  • poison
  • video
  • ਬੁਲੰਦਸ਼ਹਿਰ
  • ਪਤਨੀ
  • ਪਰੇਸ਼ਾਨ
  • ਵਿਅਕਤੀ
  • ਦੋ ਬੱਚਿਆਂ
  • ਜ਼ਹਿਰ
  • ਵੀਡੀਓ

ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ ਅਤੇ ਦੋ ਪੁੱਤਾਂ ਦਾ ਕ.ਤਲ

NEXT STORY

Stories You May Like

  • suicide case
    ਵਿਅਕਤੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਅਤੇ ਦੋ ਹੋਰ ਨਾਮਜ਼ਦ
  • 160 feet of copper pipe stolen from the roof of a medical store
    ਚੋਰਾਂ ਦੇ ਬੁਲੰਦ ਹੌਂਸਲੇ! ਮੈਡੀਕਲ ਸਟੋਰ ਦੀ ਛੱਤ ਤੋਂ 160 ਫੁੱਟ ਕਾਪਰ ਪਾਈਪ ਕੀਤੀ ਚੋਰੀ
  • indian air force aircraft makes successful landing at an altitude of 13 629 feet
    ਭਾਰਤੀ ਹਵਾਈ ਫੌਜ ਦੇ ਜਹਾਜ਼ ਨੇ 13,629 ਫੁੱਟ ਦੀ ਉਚਾਈ ’ਤੇ ਕੀਤੀ ਸਫਲ ਲੈਂਡਿੰਗ
  • bus incident near barcelona
    ਸਪੇਨ ਤੋਂ ਵੱਡੀ ਖ਼ਬਰ : 65 ਫੁੱਟ ਡੂੰਘੀ ਢਲਾਣ 'ਚ ਡਿੱਗੀ ਬੱਸ, 83 ਯਾਤਰੀ ਜ਼ਖਮੀ
  • major accident on the pathankot amritsar national highway
    ਦਵਾਈ ਲੈਣ ਜਾ ਰਹੇ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ
  • husband  wife  delhi police  domestic dispute  accused
    ਪਤਨੀ ਦੇ Extramarital Affair ਤੋਂ ਤੰਗ ਆਇਆ ਪਤੀ ! ਹਥੌੜਾ ਚੁੱਕ ਕੇ...
  • man arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • parineeti chopra celebrates karwa chauth with raghav chadha at 35 000 feet
    35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ ਮਨਾਇਆ ਕਰਵਾ ਚੌਥ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian air force aircraft makes successful landing at an altitude of 13 629 feet
      ਭਾਰਤੀ ਹਵਾਈ ਫੌਜ ਦੇ ਜਹਾਜ਼ ਨੇ 13,629 ਫੁੱਟ ਦੀ ਉਚਾਈ ’ਤੇ ਕੀਤੀ ਸਫਲ ਲੈਂਡਿੰਗ
    • delhi engulfed in toxic smog
      ਜ਼ਹਿਰੀਲੀ ਧੁੰਦ 'ਚ ਘਿਰੀ ਦਿੱਲੀ: ਪੰਜਾਬੀ ਬਾਗ 'ਚ AQI 452, 11 ਤੋਂ ਵੱਧ...
    • major fire breaks out at a firecracker shop in tamil nadu
      ਤਾਮਿਲਨਾਡੂ 'ਚ ਪਟਾਕਿਆਂ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ: 7 ਜ਼ਖਮੀ, 2 ਦੀ ਹਾਲਤ...
    • do this work early in morning on diwali wealth increase
      ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਕਰੋ ਇਹ ਕੰਮ ਕਰੋ, ਵਧਣੀ ਸ਼ੁਰੂ ਹੋ ਜਾਵੇਗੀ ਦੌਲਤ !
    • bangladeshis living illegally in assam sent back
      ਆਸਾਮ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 28 ਬੰਗਲਾਦੇਸ਼ੀਆਂ ਨੂੰ ਵਾਪਸ ਭੇਜਿਆ :...
    • earth trembles due to earthquake tremors in baramulla
      ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ...
    • goddess lakshmi  s blessings will shower in abundance upon these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਛੱਪੜ ਫਾੜ ਕੇ ਵਰ੍ਹੇਗੀ ਮਾਂ ਲਕਸ਼ਮੀ ਦੀ ਕ੍ਰਿਪਾ! ਕਰੀਅਰ...
    • seeing these things diwali night shubh shagun
      ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ...
    • cockroach janata party stages protest against sir in kochi
      ਕੋਚੀ ’ਚ SIR ਵਿਰੁੱਧ ਕਾਕਰੋਚ ਜਨਤਾ ਪਾਰਟੀ ਨੇ ਕੀਤਾ ਪ੍ਰਦਰਸ਼ਨ, ਗਿਆਨੇਸ਼ ਕੁਮਾਰ...
    • fire havoc in delhi
      ਦਿੱਲੀ 'ਚ ਅੱਗ ਦਾ ਕਹਿਰ: ਨਜ਼ਫਗੜ੍ਹ 'ਚ ਚੌਥੀ ਮੰਜ਼ਿਲ ਤੱਕ ਪੁੱਜੀਆਂ ਲਪਟਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +