Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    1:20:20 PM

  • new hope in treatment of gurmoh

    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ...

  • accident in tarntaran

    ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

  • medicine worth rs 2 700 being sold for rs 27 000 supreme court strict

    27,000 ਰੁਪਏ 'ਚ ਵਿਕ ਰਹੀ 2,700 ਰੁਪਏ ਦੀ ਦਵਾਈ ?...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • 'ਚਾਹੇ ਪਤਨੀ ਕਮਾਉਂਦੀ ਹੈ ਫਿਰ ਵੀ...', ਗੁਜ਼ਾਰਾ ਭੱਤੇ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ

NATIONAL News Punjabi(ਦੇਸ਼)

'ਚਾਹੇ ਪਤਨੀ ਕਮਾਉਂਦੀ ਹੈ ਫਿਰ ਵੀ...', ਗੁਜ਼ਾਰਾ ਭੱਤੇ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ

  • Edited By Tanu,
  • Updated: 26 Jun, 2025 05:57 PM
Mumbai
husband wife alimony
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੰਬੇ ਹਾਈ ਕੋਰਟ ਨੇ ਇਕ ਫੈਸਲੇ ਵਿਚ ਕਿਹਾ ਹੈ ਕਿ ਇਕ ਔਰਤ ਨੂੰ ਵੱਖ ਰਹਿ ਰਹੇ ਆਪਣੇ ਪਤਨੀ ਤੋਂ ਮਿਲਣ ਵਾਲੀ ਵਿੱਤੀ ਸਹਾਇਤਾ ਤੋਂ ਸਿਰਫ਼ ਇਸ ਲਈ ਵਾਂਝਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਮਾਉਂਦੀ ਹੈ। ਜਸਟਿਸ ਮੰਜੂਸ਼ਾ ਦੇਸ਼ਪਾਂਡੇ ਦੀ ਬੈਂਚ ਨੇ 18 ਜੂਨ ਦੇ ਆਪਣੇ ਹੁਕਮ 'ਚ ਕਿਹਾ ਕਿ ਪਤਨੀ ਉਸੇ ਤਰ੍ਹਾਂ ਜੀਵਨ ਪੱਧਰ ਦੀ ਹੱਕਦਾਰ ਹੈ, ਜਿਵੇਂ ਉਹ ਆਪਣੇ ਪਤੀ ਤੋਂ ਵੱਖ ਹੋਣ ਤੋਂ ਪਹਿਲਾਂ ਆਪਣੇ ਸਹੁਰੇ ਘਰ ਰਹਿ ਰਹੀ ਸੀ। ਫੈਸਲੇ ਦੀ ਇਕ ਕਾਪੀ ਵੀਰਵਾਰ ਨੂੰ ਉਪਲਬਧ ਕਰਵਾਈ ਗਈ। ਅਦਾਲਤ ਨੇ ਅਗਸਤ 2023 ਦੇ ਪਰਿਵਾਰਕ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੇ ਇਕ ਆਦਮੀ ਵਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਇਹ ਵੀ ਪੜ੍ਹੋ- ਆਖ਼ਰੀ ਸਫ਼ਰ... ! ਹਾਈਵੇਅ 'ਤੋਂ ਪਲਟੀਆਂ ਖਾਂਦੀ ਹੇਠਾਂ ਆ ਡਿੱਗੀ ਸਵਾਰੀਆਂ ਨਾਲ ਭਰੀ ਡਬਲ ਡੈੱਕਰ ਬੱਸ

ਪਰਿਵਾਰਕ ਅਦਾਲਤ ਨੇ ਆਦਮੀ ਨੂੰ ਆਪਣੀ ਪਤਨੀ ਨੂੰ 15,000 ਰੁਪਏ ਮਹੀਨਾਵਾਰ ਗੁਜ਼ਾਰਾ ਭੱਤਾ ਦੇਣ ਦਾ ਨਿਰਦੇਸ਼ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਉਸ ਦੀ ਪਤਨੀ ਇਕ ਕੰਮਕਾਜੀ ਔਰਤ ਹੈ ਜੋ ਪ੍ਰਤੀ ਮਹੀਨਾ 25,000 ਰੁਪਏ ਤੋਂ ਵੱਧ ਕਮਾਉਂਦੀ ਹੈ ਅਤੇ ਇਸ ਲਈ ਉਸ ਨੂੰ ਉਸ ਤੋਂ 'ਵੱਧ' ਗੁਜ਼ਾਰਾ ਭੱਤਾ ਲੈਣ ਦੀ ਲੋੜ ਨਹੀਂ ਹੈ। ਆਪਣੇ ਆਦੇਸ਼ ਵਿਚ ਅਦਾਲਤ ਨੇ ਕਿਹਾ ਕਿ ਭਾਵੇਂ ਪਤਨੀ ਕਮਾਈ ਕਰ ਰਹੀ ਹੈ ਪਰ ਆਮਦਨ ਉਸ ਦੇ ਆਪਣੇ ਗੁਜ਼ਾਰੇ ਲਈ ਕਾਫ਼ੀ ਨਹੀਂ ਹੈ ਕਿਉਂਕਿ ਉਸ ਨੂੰ ਆਪਣੀ ਨੌਕਰੀ ਲਈ ਰੋਜ਼ਾਨਾ ਲੰਬੀ ਦੂਰੀ ਦੀ ਯਾਤਰਾ ਕਰਨੀ ਪੈਂਦੀ ਹੈ।

ਇਹ ਵੀ ਪੜ੍ਹੋ- ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਹਾਈ ਕੋਰਟ ਨੇ ਕਿਹਾ ਕਿ ਇੰਨੀ ਜ਼ਿਆਦਾ ਆਮਦਨ ਦੇ ਨਾਲ ਉਹ ਚੰਗੀ ਜ਼ਿੰਦਗੀ ਜਿਊਣ ਦੀ ਸਥਿਤੀ ਵਿਚ ਨਹੀਂ ਹੈ। ਜਸਟਿਸ ਦੇਸ਼ਪਾਂਡੇ ਨੇ ਕਿਹਾ ਕਿ ਸਿਰਫ਼ ਇਸ ਲਈ ਕਿਉਂਕਿ ਪਤਨੀ ਕਮਾ ਰਹੀ ਹੈ, ਉਸ ਨੂੰ ਆਪਣੇ ਪਤੀ ਤੋਂ ਮਿਲਣ ਵਾਲੀ ਵਿੱਤੀ ਸਹਾਇਤਾ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਪਤਨੀ ਨਾਲੋਂ ਬਹੁਤ ਜ਼ਿਆਦਾ ਕਮਾਉਂਦਾ ਹੈ ਜਦੋਂ ਕਿ ਉਸ ਕੋਲ ਕੋਈ ਵਿੱਤੀ ਜ਼ਿੰਮੇਵਾਰੀ ਨਹੀਂ ਹੈ।

ਇਹ ਵੀ ਪੜ੍ਹੋ-  ਸਾਂਵਲਾ ਰੰਗ ਬਣ ਗਿਆ ਜਾਨ ਦਾ ਦੁਸ਼ਮਣ ! ਤਾਅਨਿਆਂ ਤੋਂ ਤੰਗ ਆ ਕੇ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Bombay High Court
  • Wife
  • Alimony
  • financial support
  • ਪਤੀ
  • ਪਤਨੀ
  • ਗੁਜ਼ਾਰਾ ਭੱਤਾ
  • ਹਾਈ ਕੋਰਟ

Amitabh Bachchan ਦੀ ਸਾਈਬਰ ਕ੍ਰਾਈਮ ਵਾਲੀ Caller Tune ਹੋਈ ਬੰਦ, ਹੋ ਰਹੇ ਸੀ ਲੋਕ ਪਰੇਸ਼ਾਨ

NEXT STORY

Stories You May Like

  • high court takes a strict view of the delay in retirement benefits
    ਸੇਵਾਮੁਕਤੀ ਲਾਭਾਂ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, ਸਰਕਾਰ ਨੂੰ ਮੁਲਾਜ਼ਮਾਂ ਦੇ ਮਾਮਲਿਆਂ ਦੀ ਨਵੇਂ ਸਿਰਿਓਂ ਜਾਂਚ ਦੇ...
  • ferozepur district court complex
    ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਸੁਰੱਖਿਆ
  • mere recovery of the amount in a bribery case is not basis for conviction
    ਰਿਸ਼ਵਤ ਮਾਮਲੇ ’ਚ ਸਿਰਫ਼ ਰਕਮ ਦੀ ਬਰਾਮਦਗੀ ਦੋਸ਼ਸਿੱਧੀ ਦਾ ਆਧਾਰ ਨਹੀਂ : ਹਾਈ ਕੋਰਟ
  • satya niketan building  delhi high court  hearing
    ਸੱਤਿਆ ਨਿਕੇਤਨ ਇਮਾਰਤ ਹਾਦਸੇ ’ਤੇ ਦਿੱਲੀ ਹਾਈ ਕੋਰਟ ਹੀ ਕਰੇਗਾ ਸੁਣਵਾਈ
  • relief for abhishek banerjee from high court
    ਅਭਿਸ਼ੇਕ ਬੈਨਰਜੀ ਨੂੰ ਹਾਈ ਕੋਰਟ ਤੋਂ ਰਾਹਤ, ਦਫ਼ਤਰ ਖਾਲੀ ਕਰਨ ’ਤੇ ਰੋਕ
  • high court stays recruitment of assistant district attorneys
    ਸਹਾਇਕ ਜ਼ਿਲ੍ਹਾ ਅਟਾਰਨੀ ਭਰਤੀ 'ਤੇ ਹਾਈ ਕੋਰਟ ਦੀ ਰੋਕ, 2 ਸਾਲ ਦੀ ਪ੍ਰੈਕਟਿਸ ਦੀ ਸ਼ਰਤ ਬਣੀ ਵਿਵਾਦ ਦਾ ਕਾਰਨ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • satya niketan building delhi high court
    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ ਹਾਦਸਾ ਨਹੀਂ : ਦਿੱਲੀ ਹਾਈ ਕੋਰਟ
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  police  terrorism  baramulla  property seized
      J&K ਪੁਲਸ ਨੇ ਅੱਤਵਾਦ ਨਾਲ ਜੁੜੇ ਮਾਮਲੇ 'ਚ ਬਾਰਾਮੂਲਾ 'ਚ ਜਾਇਦਾਦ ਕੀਤੀ ਜ਼ਬਤ
    • will air travel be expensive or cheap during the festive season
      ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਮਹਿੰਗੀ ਹੋਵੇਗੀ ਜਾਂ ਸਸਤੀ? ਕਿਰਾਏ 'ਤੇ...
    • garba muslim youth sisters daughters mla
      'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ...
    • world  india  external affairs minister  s jaishankar
      ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ;...
    • karam festival 5 people  drowned
      ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
    • wife  priest  police  accused  uttar pradesh
      ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
    • indian man in uae
      UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • convict released  re arrested  police
      ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ,...
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +