Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    8:27:42 PM

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ 'ਤਾ ਚੰਨ੍ਹ, ਹੈਰਾਨ ਕਰੇਗਾ ਮਾਮਲਾ

NATIONAL News Punjabi(ਦੇਸ਼)

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ 'ਤਾ ਚੰਨ੍ਹ, ਹੈਰਾਨ ਕਰੇਗਾ ਮਾਮਲਾ

  • Edited By Rajwinder Kaur,
  • Updated: 16 May, 2026 12:20 PM
National
husband wife lover green drum body
  • Share
    • Facebook
    • Tumblr
    • Linkedin
    • Twitter
  • Comment

ਮੇਰਠ : ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਹੋਏ ਨੀਲੇ ਡਰੱਮ ਹੱਤਿਆਕਾਂਡ ਦੀ ਤਰਜ਼ 'ਤੇ ਮਹਾਰਾਸ਼ਟਰ ਵਿਚ ਵੀ ਇਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਔਰਤ (ਪ੍ਰੇਮਿਕਾ) ਨੇ ਆਪਣੇ ਪਤੀ, ਭਰਾ ਅਤੇ ਉਸ ਦੇ ਦੋਸਤ ਦੀ ਮਦਦ ਨਾਲ ਆਪਣੇ ਹੀ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਅਤੇ ਸਬੂਤ ਮਿਟਾਉਣ ਲਈ ਮੁਲਜ਼ਮਾਂ ਨੇ ਪ੍ਰੇਮੀ ਦੀ ਲਾਸ਼ ਨੂੰ ਇਕ ਹਰੇ ਰੰਗ ਦੇ ਪਲਾਸਟਿਕ ਦੇ ਡਰੱਮ ਵਿਚ ਬੰਦ ਕਰਕੇ ਸੁੰਨਸਾਨ ਨਾਲੇ ਵਿਚ ਸੁੱਟੇ ਦਿੱਤਾ। 

ਇਹ ਵੀ ਪੜ੍ਹੋ - ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP ਸਿਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਇਸ ਮਾਮਲੇ ਦੇ ਸਬੰਧ ਵਿਚ ਮੁੰਬਰਾ ਪੁਲਸ ਨੇ ਮਹਿਜ਼ ਇਕ ਅੰਨ੍ਹੇ ਕਤਲ ਕਾਂਡ ਨੂੰ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਔਰਤ ਅਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਥਾਣੇ ਦੇ ਮੁੰਬਰਾ ਇਲਾਕੇ ਦਾ ਰਹਿਣ ਵਾਲਾ ਅਰਬਾਜ਼ ਮਕਸੂਦ ਅਲੀ ਖਾਨ 3 ਅਪ੍ਰੈਲ, 2026 ਨੂੰ ਕੰਮ ਦੇ ਸਿਲਸਿਲੇ ਵਿਚ ਦਾਦਰ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ। ਦੇਰ ਰਾਤ ਤੱਕ ਘਰ ਵਾਪਸ ਨਾ ਆਉਣ 'ਤੇ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਕੀਤੀ। ਪੁੱਤਰ ਦਾ ਕੋਈ ਸੁਰਾਗ ਨਾ ਮਿਲਣ 'ਤੇ ਪਿਤਾ ਨੇ ਮੁੰਬਰਾ ਪੁਲਸ ਸਟੇਸ਼ਨ ਵਿਚ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅਰਬਾਜ਼ ਦੇ ਮੋਬਾਈਲ ਦੀ ਕਾਲ ਡਿਟੇਲ ਅਤੇ ਲੋਕੇਸ਼ਨ ਪਤਾ ਕਰਵਾਈ, ਜਿਸ ਦੌਰਾਨ ਉਸ ਦੀ ਆਖਰੀ ਲੋਕੇਸ਼ਨ ਵਰਸੋਵਾ ਇਲਾਕੇ ਦੀ ਸੀ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਇਸ ਦੌਰਾਨ ਹੈਰਾਨ ਕਰ ਦੇਣ ਵਾਲੀ ਗੱਲ ਇਹ ਸੀ ਕਿ ਉਸ ਸਮੇਂ ਉਸ ਦੀ ਪ੍ਰੇਮਿਕਾ ਮਹਿਜ਼ਬੀਨ ਸ਼ੇਖ ਦੀ ਮੋਬਾਈਲ ਲੋਕੇਸ਼ਨ ਵੀ ਉਸੇ ਇਲਾਕੇ ਦੀ ਪਾਈ ਗਈ। ਜਿਸ ਤੋਂ ਬਾਅਦ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਸ਼ੁਰੂ ਵਿਚ ਉਸ ਨੇ ਪੁਲਸ ਨੂੰ ਗੁੰਮਰਾਹ ਕੀਤਾ ਅਤੇ ਕੋਈ ਵੀ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਉਸ ਨੇ ਕਬੂਲ ਕੀਤਾ ਕਿ ਉਸ ਨੇ ਆਪਣੇ ਪਤੀ, ਭਰਾ ਅਤੇ ਉਸ ਦੇ ਦੋਸਤ ਨਾਲ ਮਿਲ ਕੇ ਆਪਣੇ ਪ੍ਰੇਮੀ ਦਾ ਕਤਲ ਕੀਤਾ ਹੈ। ਉਸ ਨੇ ਉਕਤ ਲੋਕਾਂ ਨਾਲ ਮਿਲ ਕੇ ਅਰਬਾਜ਼ ਤੋਂ ਫਿਰੌਤੀ ਵਸੂਲਣ ਅਤੇ ਉਸ ਨੂੰ ਜਾਨੋਂ ਮਾਰਨ ਦੀ ਸਾਜ਼ਿਸ਼ ਰਚੀ ਸੀ। ਯੋਜਨਾ ਮੁਤਾਬਕ ਉਨ੍ਹਾਂ ਨੇ ਅਰਬਾਜ਼ ਨੂੰ ਬਹਾਨੇ ਨਾਲ ਬਾਹਰ ਬੁਲਾ ਲਿਆ, ਜਿਸ ਦੌਰਾਨ ਉਸ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ

ਇਸੇ ਗੱਲ ਤੋਂ ਗੁੱਸਾ ਹੋ ਉਨ੍ਹਾਂ ਨੇ ਅਰਬਾਜ਼ ਦੇ ਹੱਥ ਬੰਨ੍ਹ ਦਿੱਤੇ ਅਤੇ ਉਸ ਦੀ ਪਾਇਪ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਤਲ ਤੋਂ ਬਾਅਦ ਅਰਬਾਜ਼ ਦੀ ਲਾਸ਼ ਨੂੰ ਹਰੇ ਰੰਗ ਦੇ ਪਲਾਸਟਿਕ ਡਰੱਮ ਵਿਚ ਪੈਕ ਕਰਕੇ ਨੇੜੇ ਨਾਲੇ ਵਿਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਕਾਤਲ ਪ੍ਰੇਮਿਕਾ ਅਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਉਸ ਦਾ ਪਤੀ ਅਤੇ ਦੋਸਤ ਅਜੇ ਫ਼ਰਾਰ ਹਨ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਕਰ ਲਈ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Husband
  • Wife
  • Lover
  • Dead Body
  • Found
  • Green Drum
  • Meerut
  • Love affair
  • ਪ੍ਰੇਮਿਕਾ
  • ਪਤੀ
  • ਹਰਾ ਡਰੱਮ

'ਡਾਰਲਿੰਗ, ਤੂੰ ਮੇਰੇ ਕੋਲ ਆਵੀਂ, ਮੈਂ ਤੈਨੂੰ...' ਪੇਪਰ ਲੀਕ ਮਾਮਲੇ 'ਚ LU ਦਾ ਪ੍ਰੋ. ਪਰਮਜੀਤ ਸਿੰਘ ਗ੍ਰਿਫ਼ਤਾਰ

NEXT STORY

Stories You May Like

  • punjab husband wife
    ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
  • aunt  military friend  land dispute
    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ
  • india in russia ukraine escalation
    ਰੂਸ 'ਤੇ ਯੂਕ੍ਰੇਨ ਦਾ ਭਿਆਨਕ ਹਮਲਾ, ਭਾਰਤ 'ਤੇ ਵੀ ਪਵੇਗਾ 'ਸੇਕ' ! ਹੈਰਾਨ ਕਰੇਗਾ ਪੂਰਾ ਮਾਮਲਾ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • when the husband made the   deal   with a famous bollywood actress
    'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ 'ਸੌਦਾ'
  • case registered against husband and wife for assault and threats
    ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • hooliganism in ludhiana street vendor attacked with swords
    ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ ਤਲਵਾਰਾਂ ਨਾਲ ਕੀਤਾ ਹਮਲਾ, ਪਈਆਂ ਭਾਜੜਾਂ
  • yes bank loan fraud case ed raids 17 places
    ਯੈੱਸ ਬੈਂਕ ਨਾਲ ਕਰਜ਼ੇ ’ਚ ਹੋਈ ਧੋਖਾਦੇਹੀ ਦਾ ਮਾਮਲਾ, ED 17 ਥਾਵਾਂ ’ਤੇ ਮਾਰੇ ਛਾਪੇ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india to digitize health
      ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ...
    • shimla car went out of control and fell into a ravine
      ਸ਼ਿਮਲਾ : ਬੇਕਾਬੂ ਹੋ ਕੇ ਖੱਡ 'ਚ ਡਿੱਗੀ ਕਾਰ,  ਪਿਤਾ-ਧੀ ਦੀ ਹੋਈ ਦਰਦਨਾਕ ਮੌਤ
    • delhi airport  bangladeshi passenger arrested  gold recovered
      ਟਾਇਲਟ ਦੇ ਫਲਸ਼ 'ਚ ਲੁਕਾਇਆ 1.47 ਕਰੋੜ ਰੁਪਏ ਦਾ ਸੋਨਾ, ਇਕ ਬੰਗਲਾਦੇਸ਼ੀ ਯਾਤਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • army sheds colonial legacy with new uniform code
      ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ...
    • no more jail or fine for minor mistakes
      ਛੋਟੀ ਗਲਤੀ ’ਤੇ ਹੁਣ ਨਹੀਂ ਹੋਵੇਗੀ ਜੇਲ ਜਾਂ ਜੁਰਮਾਨਾ ! ਸਰਕਾਰ ਨੇ ਸ਼ੁਰੂ ਕੀਤੀ...
    • jairam ramesh central government ram temple donation scam
      ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ 'ਤੇ ਤਿੱਖਾ...
    • ketan agarwal  murder  siya goyal  lawyer  brother sahil  notice
      ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ...
    • delhi airport  passengers  narcotics  seized  bangkok
      ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ
    • getting a passport made will become more expensive from tomorrow
      ਭਲਕੇ ਤੋਂ ਪਾਸਪੋਰਟ ਬਣਵਾਉਣਾ ਹੋ ਜਾਵੇਗਾ ਮਹਿੰਗਾ, ਜਾਣੋ ਹੁਣ ਕਿੰਨੀ ਦੇਣੀ ਪਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +