Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:02:53 PM

  • pm modi will come to punjab

    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

  • pregnant wife  husband  in laws

    ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੱਜਰੀ ਵਿਆਹੀ ਨੇ ਕਰ'ਤਾ ਵੱਡਾ ਕਾਂਡ ! ਕੁਹਾੜੀ ਨਾਲ ਵੱਢ ਸੁੱਟਿਆ ਸੁੱਤਾ ਹੋਇਆ ਪਤੀ, ਹੋਸ਼ ਉਡਾ ਦੇਵੇਗੀ ਵਜ੍ਹਾ

NATIONAL News Punjabi(ਦੇਸ਼)

ਸੱਜਰੀ ਵਿਆਹੀ ਨੇ ਕਰ'ਤਾ ਵੱਡਾ ਕਾਂਡ ! ਕੁਹਾੜੀ ਨਾਲ ਵੱਢ ਸੁੱਟਿਆ ਸੁੱਤਾ ਹੋਇਆ ਪਤੀ, ਹੋਸ਼ ਉਡਾ ਦੇਵੇਗੀ ਵਜ੍ਹਾ

  • Edited By Disha,
  • Updated: 12 Jun, 2025 10:20 AM
National
husband wife marriage police
  • Share
    • Facebook
    • Tumblr
    • Linkedin
    • Twitter
  • Comment

ਸਾਂਗਲੀ- ਇੰਦੌਰ ਦੇ ਵਪਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਨਸਨੀਖੇਜ ਖ਼ੁਲਾਸੇ ਦਰਮਿਆਨ ਮਹਾਰਾਸ਼ਟਰ ਦੇ ਸਾਂਗਲੀ 'ਚ 27 ਸਾਲਾ ਔਰਤ ਵਲੋਂ ਵਿਆਹ ਦੇ ਸਿਰਫ਼ 15 ਦਿਨਾਂ ਬਾਅਦ ਹੀ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ਮੰਗਲਵਾਰ ਰਾਤ ਕਰੀਬ 12.30 ਵਜੇ ਦੀ ਹੈ, ਜਦੋਂ ਔਰਤ ਦਾ ਪਤੀ ਅਨਿਲ ਲੋਖੰਡੇ (53) ਉਸ 'ਤੇ ਸਰੀਰਕ ਸੰਬੰਧ ਬਣਾਉਣ ਲਈ ਦਬਾਅ ਬਣਾ ਰਿਹਾ ਸੀ, ਜਿਸ ਤੋਂ ਬਾਅਦ ਔਰਤ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਂਗਲੀ ਜ਼ਿਲ੍ਹੇ 'ਚ ਕੁਪਵਾੜ ਤਹਿਸੀਲ ਦੇ ਰਹਿਣ ਵਾਲੇ ਲੋਖੰਡੇ ਦਾ ਇਹ ਦੂਜਾ ਵਿਆਹ ਸੀ। ਉਸ ਦੀ ਪਹਿਲੀ ਪਤਨੀ ਦੀ ਕੈਂਸਰ ਨਾਲ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ ; ਕਾਂਗਰਸ ਦੇ MP ਤੇ 3 ਵਿਧਾਇਕਾਂ 'ਤੇ ਪੈ ਗਈ ED ਦੀ ਰੇਡ

ਪੁਲਸ ਅਨੁਸਾਰ ਵਿਆਹ ਤੋਂ ਬਾਅਦ ਸਰੀਰਕ ਸੰਬੰਧ ਬਣਾਉਣ ਨੂੰ ਲੈ ਕੇ ਲੋਖੰਡੇ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਵਿਚਾਲੇ ਤਿੱਖੀ ਬਹਿਸ ਹੋਈ। ਕੁਪਵਾੜ ਐੱਮਆਈਡੀਸੀ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਕਿਹਾ,''ਇਸ ਗੱਲ ਤੋਂ ਨਾਰਾਜ਼ ਰਾਧਿਕਾ ਨੇ ਆਪਣੇ ਪਤੀ 'ਤੇ ਕੁਹਾੜੀ ਨਾਲ ਉਸ ਸਮੇਂ ਜਾਨਲੇਵਾ ਹਮਲਾ ਕਰ ਦਿੱਤਾ, ਉਹ ਉਹ ਸੌਂ ਰਿਹਾ ਸੀ।'' ਉਨ੍ਹਾਂ ਦੱਸਿਆ ਕਿ ਬਾਅਦ 'ਚ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : Heatwave ਜਾਂ ਕੁਝ ਹੋਰ! ਬੋਹੜ ਦੇ ਦਰੱਖਤ ਹੇਠਾਂ ਮਰੇ ਮਿਲੇ ਸੈਂਕੜੇ ਚਮਗਿੱਦੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Husband
  • wife
  • marriage
  • police
  • ਪਤੀ
  • ਪਤਨੀ
  • ਵਿਆਹ
  • ਪੁਲਸ

ਵੱਡੀ ਖ਼ਬਰ ; ਕਾਂਗਰਸ ਦੇ MP ਤੇ 3 ਵਿਧਾਇਕਾਂ 'ਤੇ ਪੈ ਗਈ ED ਦੀ ਰੇਡ

NEXT STORY

Stories You May Like

  • punjab shocking incident
    ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • xiaomi made a big splash before the apple event
    Xiaomi ਨੇ Apple Event ਤੋਂ ਪਹਿਲਾਂ ਕੀਤਾ ਵੱਡਾ ਧਮਾਕਾ ! ਲਾਂਚ ਕਰ'ਤਾ Most Wanted Foldable ਫ਼ੋਨ
  • new zealand rejects asylum claims
    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • alcohol drinking quarrel friend incident
    ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ ਮੁਲਜ਼ਮ
  • theft case
    ਪਰਿਵਾਰ ਸੁੱਤਾ ਰਿਹਾ, ਚੋਰ ਨਕਦੀ ਤੇ ਗਹਿਣੇ ਲੈ ਗਏ
  • iran signals new defense strategy
    ਖ਼ਤਰਾ ਪੈਦਾ ਹੋਣ ਤੋਂ ਪਹਿਲਾਂ ਹੀ ਕਰਾਂਗੇ ਕਾਰਵਾਈ! ਈਰਾਨ ਨੇ ਕਰ'ਤਾ ਐਲਾਨ
  • uncle murdered with an axe due to old enmity
    ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • child marriage
      ਬਾਲ ਵਿਆਹ ਖ਼ਿਲਾਫ਼ CM ਸ਼ੁਭੇਂਦੂ ਨੇ ਅਪਣਾਇਆ ਸਖ਼ਤ ਰੁਖ਼ ! ਦੇ'ਤੀ ਚਿਤਾਵਨੀ
    • governers shuffle
      ਰਾਜਪਾਲਾਂ ਦੇ ਫੇਰਬਦਲ ਦੀ ਤਿਆਰੀ
    • telangana  assembly  officer  heart attack
      ਤੇਲੰਗਾਨਾ ਵਿਧਾਨ ਸਭਾ 'ਚ IAS ਨਵੀਨ ਮਿੱਤਲ ਦੇ PS ਨੂੰ ਆ ਗਿਆ ਹਾਰਟ ਅਟੈਕ !...
    • 50 thousand  railway coaches pm modi
      ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ...
    • two arrested for murder of assam man in manipur
      ਮਣੀਪੁਰ 'ਚ ਅਸਾਮ ਦੇ ਵਿਅਕਤੀ ਦਾ ਕਤਲ, ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ...
    • narendra modi  congress  campaign  lies  students
      PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ...
    • big action after satya niketan accident
      ਸਤਿਆ ਨਿਕੇਤਨ ਹਾਦਸੇ ਤੋਂ ਬਾਅਦ ਵੱਡਾ ਐਕਸ਼ਨ! ਪ੍ਰਸ਼ਾਸਨ ਨੇ ਨਾਲ ਲੱਗਦੀ ਇਮਾਰਤ...
    • supreme court  ndps cases  special courts  notices
      'NDPS ਮਾਮਲਿਆਂ 'ਚ ਵਾਧਾ ਚਿੰਤਾਜਨਕ':  ਸੁਪਰੀਮ ਕੋਰਟ ਨੇ ਵਿਸ਼ੇਸ਼ ਅਦਾਲਤਾਂ ਜਲਦ...
    • cm vijay  tamil nadu legislative assembly dmk mlas
      CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ...
    • social media  reel  network issue  woman  hospital
      Reels ਦੇਖਦੇ-ਦੇਖਦੇ ਬੰਦ ਹੋ ਗਿਆ ਨੈੱਟ ! ਖਿਝ ਕੇ ਜਨਾਨੀ ਨੇ ਜੋ ਕੀਤਾ, ਸੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +