Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 28, 2025

    3:59:20 AM

  • government preparing to bring impeachment motion against justice verma

    ਜਸਟਿਸ ਵਰਮਾ ਖ਼ਿਲਾਫ਼ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ...

  • search intensifies for missing indore couple in meghalaya

    ਮੇਘਾਲਿਆ 'ਚ ਲਾਪਤਾ ਇੰਦੌਰ ਦੇ ਕਪਲ ਦੀ ਤਲਾਸ਼ ਤੇਜ਼,...

  • trump administration suspends student visa interviews

    ਟਰੰਪ ਪ੍ਰਸ਼ਾਸਨ ਨੇ ਸਟੂਡੈਂਟ ਵੀਜ਼ਾ ਇੰਟਰਵਿਊ 'ਤੇ...

  • ghulam nabi azad  s health deteriorates in kuwait

    ਕੁਵੈਤ 'ਚ ਗੁਲਾਮ ਨਬੀ ਆਜ਼ਾਦ ਦੀ ਸਿਹਤ ਵਿਗੜੀ, ਸਰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • "ਮੈਂ ਅਜੇ ਵੀ ਲਾਲੂ ਪਰਿਵਾਰ ਦੀ ਨੂੰਹ ਹਾਂ", ਐਸ਼ਵਰਿਆ ਰਾਏ ਦਾ ਵੱਡਾ ਬਿਆਨ

NATIONAL News Punjabi(ਦੇਸ਼)

"ਮੈਂ ਅਜੇ ਵੀ ਲਾਲੂ ਪਰਿਵਾਰ ਦੀ ਨੂੰਹ ਹਾਂ", ਐਸ਼ਵਰਿਆ ਰਾਏ ਦਾ ਵੱਡਾ ਬਿਆਨ

  • Edited By Shubam Kumar,
  • Updated: 26 May, 2025 05:12 PM
National
i am still the daughter in law of lalu family
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਲਾਲੂ ਪਰਿਵਾਰ ‘ਚ ਚਲ ਰਹੇ ਘਰੇਲੂ ਮਾਮਲੇ 'ਚ ਹੁਣ ਤੇਜ਼ ਪ੍ਰਤਾਪ ਯਾਦਵ ਦੀ ਪਤਨੀ ਐਸ਼ਵਰਿਆ ਰਾਏ ਨੇ ਵੱਡਾ ਬਿਆਨ ਜਾਰੀ ਕੀਤਾ ਹੈ। ਇੱਕ ਖਾਸ ਇੰਟਰਵਿਊ ਦੌਰਾਨ ਐਸ਼ਵਰਿਆ ਨੇ ਕਿਹਾ ਕਿ  "ਲਾਲੂ ਪਰਿਵਾਰ ਨੇ ਮੈਨੂੰ ਝੂਠ ਬੋਲ ਕੇ ਠੱਗਿਆ। ਉਨ੍ਹਾਂ ਨੇ ਮੇਰੀ ਜ਼ਿੰਦਗੀ ਦਾ ਮਜ਼ਾਕ ਬਣਾ ਦਿੱਤਾ ਹੈ।" ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੌਕੇ ‘ਤੇ ਇਹ ਸਾਰਾ ਨਾਟਕ ਰਚਿਆ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਬਾਅਦ ਪਰਿਵਾਰ ਫਿਰ ਇਕਜੁੱਟ ਹੋ ਜਾਵੇਗਾ ਅਤੇ ਤੇਜ਼ ਪ੍ਰਤਾਪ ਨੂੰ ਦੁਬਾਰਾ ਪਾਰਟੀ ਅਤੇ ਪਰਿਵਾਰ 'ਚ ਲਿਆ ਜਾਵੇਗਾ।
ਐਸ਼ਵਰਿਆ ਰਾਏ ਨੇ ਕਿਹਾ ਕਿ, "ਰਾਬੜੀ ਦੇਵੀ ਤੇ ਤੇਜ਼ ਪ੍ਰਤਾਪ ਇੱਕਠੇ ਹਨ। ਰਾਬੜੀ ਜੀ ਕੱਲ੍ਹ ਹੀ ਉਨ੍ਹਾਂ ਦੇ ਘਰ ਗਈ ਹੋਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੋਵੇਗਾ ਕਿ ਚਿੰਤਾ ਨਾ ਕਰ, ਅਸੀਂ ਸਭ ਠੀਕ ਕਰ ਦਿਆਂਗੇ।" ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਨਾਟਕ ਘਰ ਵਿੱਚ ਬੈਠ ਕੇ ਬਣਾਇਆ ਜਾਂਦਾ ਹੈ। "ਘਰ ਦੇ ਲੋਕ ਮਿਲ ਬੈਠ ਕੇ ਪੂਰਾ ਸਕ੍ਰਿਪਟ ਲਿਖਦੇ ਹਨ ਤੇ ਬਾਅਦ ਵਿੱਚ ਉਸੀ ਅਨੁਸਾਰ ਨਾਟਕ ਕਰਦੇ ਹਨ।"  ਰਾਏ ਨੇ ਤੇਜਸਵੀ ਯਾਦਵ 'ਤੇ ਸਵਾਲ ਚੁੱਕੇ। ਆਖ਼ਰ ਵਿਚ ਐਸ਼ਵਰਿਆ ਰਾਏ ਨੇ ਸਿੱਧਾ ਸੁਆਲ ਪਾਇਆ, "ਲਾਲੂ ਜੀ ਦੱਸਣ ਕਿ ਉਹ ਮੇਰੇ ਨਾਲ ਕੀ ਇਨਸਾਫ਼ ਕਰਨਗੇ? ਮੈਂ ਅਜੇ ਵੀ ਉਨ੍ਹਾਂ ਦੀ ਪਰਿਵਾਰ ਦੀ ਨੂੰਹ ਹਾਂ।" ਇਹ ਬਿਆਨ ਚੋਣਾਂ ਦੇ ਮਾਹੌਲ ਵਿਚ ਲਾਲੂ ਪਰਿਵਾਰ ਲਈ ਇੱਕ ਨਵੀਂ ਮੁਸੀਬਤ ਵਜੋਂ ਸਾਹਮਣੇ ਆ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਬਾਰੇ ਵੱਡਾ ਫੈਸਲਾ ਲੈਂਦੇ ਹੋਏ ਉਸ ਨੂੰ 6 ਸਾਲ ਲਈ ਪਾਰਟੀ ਤੇ ਪਰਿਵਾਰ 'ਚੋਂ ਬਾਹਰ ਕਰ ਦਿੱਤਾ ਹੈ। ਇਹ ਫੈਸਲਾ ਤੇਜ ਪ੍ਰਤਾਪ ਵੱਲੋਂ ਆਪਣੀ ਪ੍ਰੇਮਿਕਾ ਅਨੁਸ਼ਕਾ ਯਾਦਵ ਨਾਲ ਇੱਕ ਤਸਵੀਰ ਸਾਂਝੀ ਕਰ ਕੇ ਆਪਣੇ ਰਿਸ਼ਤੇ ਦਾ ਐਲਾਨ ਕਰਨ ਤੋਂ ਬਾਅਦ ਆਇਆ ਹੈ। ਹਾਲਾਂਕਿ ਬਾਅਦ ਵਿੱਚ ਤੇਜ ਪ੍ਰਤਾਪ ਨੇ ਆਪਣੀ ਉਸ ਸੋਸ਼ਲ ਮੀਡੀਆ ਪੋਸਟ ਨੂੰ ਕਈ ਵਾਰ ਸੋਧਿਆ ਅਤੇ ਦਾਅਵਾ ਕੀਤਾ ਕਿ ਉਸ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ ਹੋ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Lalu Prasad Yadav
  • Aishwarya Rai
  • RJD
  • Son
  • Party
  • Family

ਗੁਆਨਾ ਦਾ 59ਵਾਂ ਆਜ਼ਾਦੀ ਦਿਵਸ ਸਮਾਗਮ : ਭਾਰਤੀ ਸੰਸਦੀ ਵਫ਼ਦ ਨੇ ਲਿਆ ਹਿੱਸਾ

NEXT STORY

Stories You May Like

  • aishwarya rai arrives at cannes wearing sindoor in maang
    ਕਾਨਸ ਫਿਲਮ ਫੈਸਟੀਵਲ ‘ਚ “ਓਪਰੇਸ਼ਨ ਸਿੰਦੂਰ” ਦੀ ਝਲਕ, ਸਿੰਦੂਰ ਲਗਾ ਕੇ ਪੁੱਜੀ ਐਸ਼ਵਰਿਆ ਰਾਏ
  • rakesh tikait  s big statement on haryana punjab water dispute
    ਹਰਿਆਣਾ-ਪੰਜਾਬ ਪਾਣੀ ਵਿਵਾਦ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ...ਜੇਕਰ ਪਾਣੀ ਦੀ ਸਹੀ ਵੰਡ
  • arvind kejriwal big statement
    ਪੰਜਾਬ 'ਚ ਕੇਜਰੀਵਾਲ ਦਾ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਬੋਲੇ
  • big statement of shashi tharoor
    ਸੀਮਾ ਪਾਰ ਤੋਂ ਭਾਰਤੀਆਂ ਨੂੰ ਮਾਰਨ ਵਾਲੇ ਨੂੰ ਚੁਕਾਉਣੀ ਪਵੇਗੀ ਕੀਮਤ, ਥਰੂਰ ਦਾ ਵੱਡਾ ਬਿਆਨ
  • nadeem is not my close friend neeraj chopra s big statement
    'ਨਦੀਮ ਮੇਰਾ ਕਰੀਬੀ ਯਾਰ ਨ੍ਹੀਂ...', ਨੀਰਜ ਚੋਪੜਾ ਦਾ ਵੱਡਾ ਬਿਆਨ
  • governor  s big statement regarding the blast in amritsar
    ਅੰਮ੍ਰਿਤਸਰ 'ਚ ਹੋਏ ਧਮਾਕੇ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
  • ssp maninder singh  s big statement in the councilor  s murder case
    ਕੌਂਸਲਰ ਦੇ ਕਤਲ ਮਾਮਲੇ 'ਚ ਐੱਸ. ਐੱਸ. ਪੀ. ਦਾ ਵੱਡਾ ਬਿਆਨ, Security ਨੂੰ ਲੈ ਕੇ ਵੇਖੋ ਕੀ ਬੋਲੇ
  • bikram singh majithia on liquor case
    ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਬਾਰੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ
  • big news for the residents of jalandhar
    ਜਲੰਧਰੀਆਂ ਲਈ ਵੱਡੀ ਖਬਰ! ਵਕੀਲਾਂ ਵੱਲੋਂ 'ਨੋ ਵਰਕ ਡੇਅ' ਦਾ ਐਲਾਨ
  • court approves lawyer  s application to meet mla raman arora
    ਵਿਧਾਇਕ ਰਮਨ ਅਰੋੜਾ ਨੂੰ ਮਿਲਣ ਲਈ ਵਕੀਲ ਦੀ ਅਰਜ਼ੀ ਅਦਾਲਤ ਵੱਲੋਂ ਮਨਜ਼ੂਰ
  • storm alert in punjab
    ਪੰਜਾਬ 'ਚ ਤੂਫ਼ਾਨ ਦਾ ਅਲਰਟ, ਪੜ੍ਹੋ 5 ਦਿਨਾਂ ਦੀ ਵੱਡੀ ਅਪਡੇਟ
  • lawyer shot dead in jalandhar
    ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
  • today  s top 10 news
    ਪੰਜਾਬ 'ਚ ਜ਼ੋਰਦਾਰ ਧਮਾਕੇ 'ਚ ਇਕ ਦੀ ਮੌਤ ਤੇ ਕੋਰੋਨਾ ਦੇ ਵਧ ਰਹੇ ਕੇਸਾਂ ਨੇ...
  • jalandhar ranks first
    ਨਾਗਰਿਕ ਤਸਦੀਕ ‘ਚ ਜਲੰਧਰ ਪਹਿਲੇ ਸਥਾਨ ‘ਤੇ: 5500 ‘ਚੋਂ 5000 ਅਰਜ਼ੀਆਂ ਹੋਈਆਂ...
  • sikh devotees special train
    ਸਿੱਖ ਸੰਗਤ ਲਈ ਖ਼ੁਸ਼ਖ਼ਬਰੀ! ਵੱਡਾ ਤੋਹਫ਼ਾ ਦੇਣ ਜਾ ਰਹੀ ਕੇਂਦਰ ਸਰਕਾਰ
  • three holidays in punjab
    ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
Trending
Ek Nazar
indian delegation  singapore minister

ਸੂਬੇ ਅਤੇ ਸ਼ਹਿਰ ਅੱਤਵਾਦ ਵਿਰੁੱਧ ਭਾਰਤ ਨਾਲ ਖੜ੍ਹੇ : ਸਿੰਗਾਪੁਰ ਦੇ ਮੰਤਰੀ

armed rebels join army in syria

ਸੀਰੀਆ ਦੀ ਫੌਜ 'ਚ 130 ਹਥਿਆਰਬੰਦ ਬਾਗ਼ੀ ਸ਼ਾਮਲ

10 indians honored climbing   everest   peak

'ਐਵਰੈਸਟ' ਚੋਟੀ 'ਤੇ ਸਫਲ ਚੜ੍ਹਾਈ ਲਈ 10 ਭਾਰਤੀ ਸਨਮਾਨਿਤ

politician disappears after being released from jail

ਹਾਈਵੇਅ 'ਤੇ ਔਰਤ ਨਾਲ ਕੀਤੀਆਂ ਸਨ ਅਸ਼ਲੀਲ ਹਰਕਤਾਂ! ਜੇਲ੍ਹ ਤੋਂ ਛੁੱਟਦੇ ਹੀ ਨੇਤਾ...

two indian origin singaporeans charged

ਭਾਰਤੀ ਮੂਲ ਦੇ ਦੋ ਸਿੰਗਾਪੁਰੀਆਂ 'ਤੇ ਲੱਗੇ ਦੋਸ਼, ਜਾਣੋ ਮਾਮਲਾ

family membes dispute

ਘਰੇਲੂ ਝਗੜੇ 'ਚ ਗੋਲੀਬਾਰੀ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

judge  knife attack

ਵੱਡੀ ਖ਼ਬਰ : ਚਾਕੂ ਮਾਰ ਜੱਜ ਨੂੰ ਉਤਾਰਿਆ ਮੌਤ ਦੇ ਘਾਟ

chinese technology company taiwanese hackers

ਤਾਈਵਾਨੀ ਹੈਕਰਾਂ ਵੱਲੋਂ ਚੀਨੀ ਤਕਨਾਲੋਜੀ ਕੰਪਨੀ 'ਤੇ ਸਾਈਬਰ ਹਮਲਾ

trump received gift of 13 thousand crore rupees

Trump ਨੂੰ ਮਿਲਿਆ 13 ਹਜ਼ਾਰ ਕਰੋੜ ਰੁਪਏ ਦਾ ਤੋਹਫ਼ਾ

tesla  s growth slows in europe

ਯੂਰਪ 'ਚ ਟੇਸਲਾ ਦੀ ਵਿਕਾਸ ਦਰ ਘਟੀ, ਵਿਕਰੀ 'ਚ 49% ਦੀ ਗਿਰਾਵਟ

multi party delegation arrived in singapore

ਅੱਤਵਾਦ ਵਿਰੁੱਧ ਭਾਰਤ ਦੇ ਸੰਦੇਸ਼ ਨਾਲ ਸਿੰਗਾਪੁਰ ਪਹੁੰਚਿਆ ਬਹੁ-ਪਾਰਟੀ ਵਫ਼ਦ

gujarati indian man arrested in us

ਅਮਰੀਕਾ 'ਚ ਆਪਣੀ ਪਤਨੀ ਦੇ ਕਤਲ ਦੀ ਯੋਜਨਾ ਬਣਾਉਣ ਦੇ ਦੋਸ਼ 'ਚ ਗੁਜਰਾਤੀ-ਭਾਰਤੀ...

australia new youngest senator elected at 21

21 ਸਾਲਾ ਔਰਤ ਬਣੀ ਆਸਟ੍ਰੇਲੀਆ ਦੀ ਛੋਟੀ ਉਮਰ ਦੀ ਸੈਨੇਟਰ

canadian pr immigrants

Canada ਦੀ PR ਦੇ ਚਾਹਵਾਨ ਪ੍ਰਵਾਸੀਆਂ ਨੂੰ ਵੱਡਾ ਝਟਕਾ

three holidays in punjab

ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

mexican president sheinbaum slams us taxes

ਮੈਕਸੀਕਨ ਰਾਸ਼ਟਰਪਤੀ ਸ਼ੀਨਬੌਮ ਨੇ ਰੈਮਿਟੈਂਸ 'ਤੇ ਅਮਰੀਕੀ ਟੈਕਸਾਂ ਦੀ ਕੀਤੀ ਨਿੰਦਾ

layers of corruption of mla raman arora exposed

MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ...

terrible accident on jalandhar pathankot highway

ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • new confusion for ipl playoffs
      ਪੰਜਾਬ ਦੀ ਹਾਰ ਨਾਲ ਬਦਲ ਗਏ ਸਮੀਕਰਣ! IPL Playoffs ਲਈ ਪਿਆ ਨਵਾਂ ਭੰਬਲਭੂਸਾ
    • hyderabad faces kolkata today
      ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ...
    • ipl 2025 preity zinta furious with umpire after defeat
      IPL 2025 : ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ...
    • summer vacations announced in punjab schools
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
    • layers of corruption of mla raman arora exposed
      MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ...
    • punjab faces challenge from mumbai
      ਪਲੇਅ ਆਫ ਦੇ ਟਾਪ-2 ’ਚ ਜਗ੍ਹਾ ਬਣਾਉਣ ਲਈ ਮੁੰਬਈ ਸਾਹਮਣੇ ਪੰਜਾਬ ਦੀ ਚੁਣੌਤੀ
    • danger from high pillars in jalandhar
      ਜਲੰਧਰ 'ਚ ਉੱਚੇ ਖੰਭਿਆਂ ਕਾਰਨ ਖ਼ਤਰਾ ਵਧਿਆ! ਹਨ੍ਹੇਰੀ-ਝੱਖੜ ਕਰਕੇ ਮੁੜ ਵਾਪਰ...
    • rain and storm warning issued in punjab
      ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
    • terrible accident on jalandhar pathankot highway
      ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ...
    • sad news 19 year old famous social media influencer loses battle to cancer
      ਦੁਖਦਾਈ ਖਬਰ; ਕੈਂਸਰ ਤੋਂ ਜੰਗ ਹਾਰੀ 19 ਸਾਲ ਦੀ ਮਸ਼ਹੂਰ ਸੋਸ਼ਲ ਮੀਡੀਆ Influencer
    • now the world s second largest steel hub will be built in this area
      600 ਸਾਲ ਪਹਿਲਾਂ ਹੋਈ ਸੀ ਖੋਜ, ਹੁਣ ਇਸ ਇਲਾਕੇ ’ਚ ਬਣੇਗਾ ਦੁਨੀਆ ਦਾ ਦੂਜਾ ਵੱਡਾ...
    • ਦੇਸ਼ ਦੀਆਂ ਖਬਰਾਂ
    • upi users these rules are going to change from july 31
      UPI ਉਪਭੋਗਤਾਵਾਂ ਲਈ ਵੱਡੀ ਚਿਤਾਵਨੀ, 31 ਜੁਲਾਈ ਤੋਂ ਬਦਲਣ ਜਾ ਰਹੇ ਹਨ ਇਹ ਅਹਿਮ...
    • children eating jelly
      ਜੈਲੀ ਟੌਫ਼ੀ ਖਾਣ ਨਾਲ ਪੁੱਤ ਦੀ ਤੜਫ਼-ਤੜਫ਼ ਹੋਈ ਮੌਤ, ਹੈਰਾਨ ਕਰਨ ਵਾਲਾ ਹੈ ਮਾਮਲਾ
    • young man niece s wedding
      ਚਾਈਂ-ਚਾਈਂ ਭਾਣਜੀ ਦੇ ਵਿਆਹ 'ਚ ਆਇਆ ਮਾਮਾ, ਵਾਪਰੀ ਅਣਹੋਣੀ, ਇਸ ਹਾਲਤ 'ਚ ਮਿਲੀ...
    • corona school college lockdown
      ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਮੁੜ ਲੱਗੇਗਾ ਲਾਕਡਾਊਨ?
    • emergency situation corona
      ਕੋਰੋਨਾ ਨੂੰ ਲੈ ਕੇ ਫਿਲਹਾਲ ਕੋਈ ਐਮਰਜੈਂਸੀ ਵਾਲੀ ਸਥਿਤੀ ਨਹੀਂ : CM ਰੇਖਾ ਗੁਪਤਾ
    • sikh riot victims families
      1984 ਦੇ ਸਿੱਖ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਨੇ ਵੰਡੇ ਨਿਯੁਕਤੀ...
    • 31 children  living  mothers jails
      ਮਾਵਾਂ ਨਾਲ ਸਲਾਖਾਂ 'ਚ ਰਹਿੰਦੇ 31 ਬੱਚਿਆਂ ਦੀ ਦੇਖਭਾਲ ਕਰ ਰਹੀਆਂ ਤਿਹਾੜ ਤੇ...
    • rajnath approves indigenous program
      ਦੇਸ਼ ’ਚ ਬਣਨਗੇ 5ਵੀਂ ਪੀੜ੍ਹੀ ਦੇ ਸਟੀਲਥ ਫਾਈਟਰ ਜੈੱਟ, ਰਾਜਨਾਥ ਨੇ ਦਿੱਤੀ...
    • ayodhya ram temple gold plating
      ਅਯੁੱਧਿਆ 'ਚ ਰਾਮ ਮੰਦਰ ਦੇ ਗੁੰਬਦਾਂ 'ਤੇ ਸੋਨੇ ਦੀ ਪਰਤ ਚੜ੍ਹਾਉਣ ਦਾ ਕੰਮ ਸ਼ੁਰੂ
    • today  s top 10 news
      ਪੰਜਾਬ 'ਚ ਜ਼ੋਰਦਾਰ ਧਮਾਕੇ 'ਚ ਇਕ ਦੀ ਮੌਤ ਤੇ ਕੋਰੋਨਾ ਦੇ ਵਧ ਰਹੇ ਕੇਸਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +