Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:31:30 AM

  • punjab bandh  holiday in mohali schools  kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੈਂ ਹੁਣ ਜੀਅ ਨਹੀਂ ਸਕਦੀ...', ਇੰਸਟਾਗ੍ਰਾਮ 'ਤੇ 'ਲਾਈਵ' ਹੋ ਮੇਕਅੱਪ ਆਰਟਿਸਟ ਨੇ ਖਾਧਾ ਜ਼ਹਿਰ

NATIONAL News Punjabi(ਦੇਸ਼)

'ਮੈਂ ਹੁਣ ਜੀਅ ਨਹੀਂ ਸਕਦੀ...', ਇੰਸਟਾਗ੍ਰਾਮ 'ਤੇ 'ਲਾਈਵ' ਹੋ ਮੇਕਅੱਪ ਆਰਟਿਸਟ ਨੇ ਖਾਧਾ ਜ਼ਹਿਰ

  • Edited By Inder Prajapati,
  • Updated: 28 May, 2026 09:00 PM
National
i can t live anymore
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਜੰਮੂ ਵਿੱਚ ਇੱਕ ਮੇਕਅੱਪ ਆਰਟਿਸਟ ਮਹਿਲਾ ਵੱਲੋਂ ਸੋਸ਼ਲ ਮੀਡੀਆ 'ਤੇ 'ਲਾਈਵ' ਹੋ ਕੇ ਗੰਭੀਰ ਇਲਜ਼ਾਮ ਲਗਾਉਣ ਅਤੇ ਉਸ ਤੋਂ ਬਾਅਦ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੀ ਪਛਾਣ ਰੋਹਿਨਸ਼ਾ ਵਜੋਂ ਹੋਈ ਹੈ, ਜੋ ਇਸ ਵੇਲੇ ਸਰਕਾਰੀ ਮੈਡੀਕਲ ਕਾਲਜ (GMC) ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਰੋਹਿਨਸ਼ਾ ਨੇ ਆਪਣੇ ਆਖਰੀ ਵੀਡੀਓ ਵਿੱਚ ਰੋਂਦੇ ਹੋਏ ਕਿਹਾ ਕਿ ਉਹ ਇੰਨੇ ਮਾਨਸਿਕ ਤਸੀਹਿਆਂ ਨਾਲ ਨਹੀਂ ਜੀਅ ਸਕਦੀ। ਉਸ ਨੇ ਦੋਸ਼ ਲਾਇਆ ਕਿ ਭਾਰਤ ਵਿੱਚ ਜਦੋਂ ਤੱਕ ਕੋਈ ਕੁੜੀ ਮਰ ਨਹੀਂ ਜਾਂਦੀ, ਉਸ ਨੂੰ ਇਨਸਾਫ਼ ਨਹੀਂ ਮਿਲਦਾ। ਉਸ ਨੇ ਵੀਡੀਓ ਵਿੱਚ ਸਪੱਸ਼ਟ ਕਿਹਾ ਕਿ ਉਹ ਆਪਣੀ ਜ਼ਿੰਦਗੀ ਖ਼ਤਮ ਕਰਨ ਜਾ ਰਹੀ ਹੈ ਅਤੇ ਜੇਕਰ ਉਸ ਨੂੰ ਕੁਝ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਪਰੇਸ਼ਾਨ ਨਾ ਕੀਤਾ ਜਾਵੇ।

ਜਾਣਕਾਰੀ ਅਨੁਸਾਰ ਰੋਹਿਨਸ਼ਾ ਦਾ ਪ੍ਰਸ਼ਾਂਤ ਨਾਮਕ ਵਿਅਕਤੀ ਨਾਲ ਸਬੰਧ ਸੀ। ਉਸ ਦਾ ਇਲਜ਼ਾਮ ਹੈ ਕਿ ਉਸ ਨੇ ਪ੍ਰਸ਼ਾਂਤ ਨੂੰ 10 ਲੱਖ ਰੁਪਏ ਟ੍ਰਾਂਸਫਰ ਕੀਤੇ ਸਨ, ਪਰ ਬਾਅਦ ਵਿੱਚ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਇੰਨਾ ਹੀ ਨਹੀਂ, ਰੋਹਿਨਸ਼ਾ ਨੇ ਦੋਸ਼ ਲਾਇਆ ਕਿ ਪ੍ਰਸ਼ਾਂਤ ਨੇ ਉਸ ਦੀਆਂ ਨਿੱਜੀ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ।

 
 
 
 
 
View this post on Instagram
 
 
 
 
 
 
 
 
 
 
 

A post shared by Ronisha Satti (@ronishamakeovers)

ਰੋਹਿਨਸ਼ਾ ਨੇ ਪੁਲਸ ਪ੍ਰਸ਼ਾਸਨ 'ਤੇ ਵੀ ਤਿੱਖੇ ਸਵਾਲ ਚੁੱਕੇ ਹਨ। ਉਸ ਨੇ ਦੋਸ਼ ਲਾਇਆ ਕਿ ਜਦੋਂ ਉਹ ਸ਼ਿਕਾਇਤ ਲੈ ਕੇ ਪੁਲਸ ਕੋਲ ਗਈ ਤਾਂ ਉਸ ਦੀ ਸੁਣਵਾਈ ਨਹੀਂ ਹੋਈ। ਉਸ ਨੇ ਵੀਡੀਓ ਵਿੱਚ ਕ੍ਰਾਈਮ ਬ੍ਰਾਂਚ ਦੇ DSP ਰੋਹਿਤ 'ਤੇ ਮੁਲਜ਼ਮਾਂ ਨਾਲ ਮਿਲੀਭੁਗਤ ਦਾ ਗੰਭੀਰ ਇਲਜ਼ਾਮ ਲਗਾਇਆ ਹੈ। ਰੋਹਿਨਸ਼ਾ ਨੇ DSP ਰੋਹਿਤ, ਪ੍ਰਸ਼ਾਂਤ ਸ਼ਰਮਾ, ਉਸ ਦੀ ਭੈਣ ਅਤੇ ਜੀਜਾ ਪਰੀਕਸ਼ਿਤ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ਵਿੱਚ ਆ ਗਈ ਹੈ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ, ਪਰ ਪੁਲਸ ਵੱਲੋਂ ਵੀਡੀਓ ਵਿੱਚ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਵਿੱਚ ਮਹਿਲਾ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

  • Jammu
  • social media
  • Makeup artist
  • Influencer Ronisha

ਭਾਰਤੀ ਨੂੰ ਵੱਡਾ ਝਟਕਾ: ਜਾਪਾਨ ਨੇ ਅਲਫਾਂਸੋ ਅਤੇ ਕੇਸਰ ਅੰਬਾਂ ਦੇ ਆਯਾਤ 'ਤੇ ਲਗਾਈ ਰੋਕ

NEXT STORY

Stories You May Like

  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • even   desi ghee   eaten incorrectly can be harmful to the body
    ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ ਸਹੀ ਤਰੀਕਾ ਤੇ ਸਮਾਂ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • i have never seen an actor more hardworking than yash  nayanthara
    ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
  • lashkar commander dies a few hours
    ਅਣਜਾਣ ਢਾਬੇ ’ਤੇ ਖਾਣਾ ਖਾਧਾ, ਕੁਝ ਘੰਟਿਆਂ ਬਾਅਦ ਲਸ਼ਕਰ ਕਮਾਂਡਰ ਦੀ ਮੌਤ!
  • india greens oil gas project
    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ...
  • comedian chandan prabhakars revelation kapil was rejected
    ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ ਸੀ ਕਪਿਲ, ਮੈਂ ਮੇਕਰਸ ਅੱਗੇ ਜੋੜੇ...
  • kumar sanu takes a playful dig at udit narayan  s kiss row
    'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ ਵਿਵਾਦ' 'ਤੇ ਕੱਸਿਆ ਤੰਜ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major change in the rules of vande mataram
      'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ, ਸਕੂਲਾਂ 'ਚ ਸਮੂਹਿਕ ਗਾਉਣਾ ਹੋਇਆ...
    • rules change for purchasing sim cards
      24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ ਨਿਯਮ, ਪੜ੍ਹੋ ਪੂਰੀ ਖ਼ਬਰ
    • teacher scolds lkg student in school
      ਸਕੂਲ 'ਚ ਟੀਚਰ ਨੇ LKG ਦੇ ਵਿਦਿਆਰਥੀ ਨੂੰ ਡਾਂਟਿਆ, ਰੋਂਦੇ-ਖੰਘਦੇ ਬੱਚੇ ਦੀ...
    • suger prices decision
      ਵੱਡੀ ਖ਼ਬਰ: ਖੰਡ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ...
    • amit shah laddakh
      ਕੇਂਦਰੀ ਕੈਬਨਿਟ ਦਾ ਵੱਡਾ ਫ਼ੈਸਲਾ! ਲੱਦਾਖ 'ਚ ਸਥਾਪਤ ਹੋਵੇਗੀ ਜੰਮੂ-ਕਸ਼ਮੀਰ ਹਾਈ...
    • amit shah slams congress
      'ਵੰਦੇ ਮਾਤਰਮ' ਬਾਰੇ ਕਾਂਗਰਸ ਵਰਕਿੰਗ ਕਮੇਟੀ ਦਾ ਫ਼ੈਸਲਾ ਦੇਸ਼-ਵਿਰੋਧੀ: ਅਮਿਤ ਸ਼ਾਹ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • liquor incident
      ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌਤ ! 19 ਹੋਰ ਹਸਪਤਾਲ ਦਾਖ਼ਲ
    • court  gate  police  bike
      ਪੇਸ਼ੀ 'ਤੇ ਆਏ ਗੈਂਗਸਟਰ ਦਾ ਅਦਾਲਤ 'ਚ ਗੋਲ਼ੀਆਂ ਮਾਰ ਕੇ ਕਤਲ ! ਹਿਸਾਰ ਕੋਰਟ 'ਚ...
    • bank employee wife sister police
      ਬੈਂਕ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਪਹਿਲਾਂ ਘਰਵਾਲੀ ਤੇ ਭੈਣ ਦਾ ਕੀਤਾ ਕਤਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +