Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:35:38 PM

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • after e20  now preparing to make fuel from waste  know

    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

NATIONAL News Punjabi(ਦੇਸ਼)

'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

  • Edited By Rajwinder Kaur,
  • Updated: 26 Jun, 2025 02:29 PM
National
i caused air india plane crash girl arrest
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਿਆਰ ਅੰਨ੍ਹਾ ਹੁੰਦਾ ਹੈ ਸੁਣਿਆ ਸੀ, ਪਰ ਇੰਨਾ ਜ਼ਿਆਦਾ ਅੰਨ੍ਹਾ ਕਿ ਕਿਸੇ ਦੀ ਜ਼ਿੰਦਗੀ ਖ਼ਰਾਬ ਕਰ ਦਿਓ। ਪਿਆਰ ਵਿਚ ਇਨਸਾਨ ਕਿੰਨਾ ਪਾਗਲ ਹੋ ਸਕਦਾ ਹੈ, ਦੀ ਤਾਜ਼ਾ ਉਦਾਹਰਣ ਚੇਨਈ ਤੋਂ ਸਾਹਮਣੇ ਆਈ ਹੈ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਚੇਨਈ ਦੀ ਰਹਿਣ ਵਾਲੀ ਇਕ ਕੁੜੀ ਇਕ ਮੁੰਡੇ ਨੂੰ ਪਿਆਰ ਕਰਦੀ ਹੈ, ਜੋ ਇਕ ਪਾਸੜ ਦਾ ਪਿਆਰ ਹੈ। ਕੁੜੀ ਨੇ ਪਿਆਰ 'ਚ ਆਪਣੇ ਪ੍ਰੇਮੀ ਨੂੰ ਫਸਾਉਣ ਲਈ ਲਗਾਤਾਰ 21 ਵਾਰ ਪੁਲਸ ਨੂੰ ਬੰਬ ਧਮਾਕੇ ਦੇ ਝੂਠੀ ਧਮਕੀ ਭਰੇ ਈ-ਮੇਲ ਭੇਜੇ। ਤਾਂਕਿ ਪੁਲਸ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਵੇ ਅਤੇ ਜੇਲ੍ਹ ਭੇਜ ਦੇਵੇ। 

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਕੁੜੀ ਦੀ ਇਸ ਹਰਕਤ ਨੇ ਸਭ ਨੂੰ ਉਸ ਸਮੇਂ ਹੈਰਾਨ ਕਰ ਦਿੱਤਾ, ਜਦੋਂ ਉਸ ਨੇ ਕਿਹਾ ਕਿ ਹਾਲ ਹੀ ਵਿਚ ਅਹਿਮਦਾਬਾਦ 'ਚ ਵਾਪਰਿਆ ਜਹਾਜ਼ ਹਾਦਸਾ ਵੀ ਉਸੇ ਨੇ ਕਰਵਾਇਆ ਹੈ, ਦੀ ਇਕ ਈ-ਮੇਲ ਕੁੜੀ ਨੇ ਆਪਣੇ ਪ੍ਰੇਮੀ ਦੇ ਨਾਂ ਤੋਂ ਭੇਜ ਦਿੱਤੀ। ਦੱਸ ਦੇਈਏ ਕਿ ਉਕਤ ਕੁੜੀ ਆਪਣੇ ਪ੍ਰੇਮੀ ਦੇ ਨਾਂ 'ਤੇ ਫਰਜ਼ੀ ਈ-ਮੇਲ ਆਈਡੀ ਬਣਾ ਕੇ ਈ-ਮੇਲ ਭੇਜਿਆ ਕਰਦੀ ਸੀ। ਹਾਲਾਂਕਿ ਪੁਲਸ ਨੇ ਹੁਣ ਦੋਸ਼ੀ ਕੁੜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈ-ਮੇਲ ਭੇਜਣ ਵਾਲੀ ਕੁੜੀ ਦਾ ਨਾਂ ਰੇਨੇ ਜੋਸ਼ਿਲਦਾ ਹੈ, ਜੋ ਚੇਨਈ ਦੀ ਇਕ ਮਲਟੀਨੈਸ਼ਨਲ ਕੰਪਨੀ ਵਿਚ ਕੰਮ ਕਰਦੀ ਹੈ। 

ਇਹ ਵੀ ਪੜ੍ਹੋ : ਧੀਆਂ ਦੇ ਤਾਹਨਿਆਂ ਤੋਂ ਦੁਖ਼ੀ ਰਿਟਾਇਰਡ ਫ਼ੌਜੀ ਪਿਓ, ਕਰੋੜਾਂ ਦੀ ਜਾਇਦਾਦ ਦਾ ਜੋ ਕੀਤਾ...

ਦੂਜੇ ਪਾਸੇ ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਵੀ ਜੋਸ਼ਿਲਦਾ ਨੇ ਬੀਜੇ ਮੈਡੀਕਲ ਕਾਲਜ ਨੂੰ ਧਮਕੀ ਭਰਿਆ ਮੇਲ ਭੇਜਿਆ ਸੀ। ਹਾਲਾਂਕਿ ਉਸ ਦੀ ਇਕ ਗ਼ਲਤੀ ਨੇ ਪੁਲਸ ਨੂੰ ਉਸ ਦੇ ਘਰ ਤੱਕ ਪਹੁੰਚਣ ਦਾ ਰਾਹ ਵਿਖਾਇਆ। ਜਾਂਚ ਦੌਰਾਨ ਪਤਾ ਲੱਗਾ ਕਿ ਕੁੜੀ ਨੇ ਇਹ ਸਭ ਪ੍ਰੇਮੀ ਨੂੰ ਫਸਾਉਣ ਅਤੇ ਉਸ 'ਤੇ ਕਾਰਵਾਈ ਕਰਵਾਉਣ ਲਈ ਕੀਤਾ। ਉਸ ਨੇ ਸੋਚਿਆ ਕਿ ਜੇ ਉਸ ਦੇ ਖ਼ਿਲਾਫ਼ ਕੋਈ ਸਬੂਤ ਬਣਿਆ ਤਾਂ ਪੂਰਾ ਦੋਸ਼ ਪ੍ਰੇਮੀ 'ਤੇ ਜਾਏਗਾ।

ਇਹ ਵੀ ਪੜ੍ਹੋ : Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Girl
  • Rene Joshilda
  • Threat E Mail
  • Air India
  • Ahmedabad Plane Crash
  • police
  • arrested
  • One Sided Love
  • ਅਹਿਮਦਾਬਾਦ ਜਹਾਜ਼ ਹਾਦਸਾ
  • ਪੁਲਸ
  • ਗ੍ਰਿਫ਼ਤਾਰ
  • ਕੁੜੀ

ਚੁੱਕ ਲਿਆ ਇਕ ਹੋਰ ਪਾਕਿਸਾਤਨੀ ਜਾਸੂਸ ! ਲੀਕ ਕੀਤੀ ਸੀ Operation Sindoor ਦੀ ਜਾਣਕਾਰੀ

NEXT STORY

Stories You May Like

  • plane crash fire
    ਬਹਾਮਾਸ 'ਚ ਜਹਾਜ਼ ਕ੍ਰੈਸ਼: ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ, ਕਈ ਜ਼ਖਮੀ
  • sexual intercourse with a minor girl
    ਨਾਬਾਲਗ ਕੁੜੀ ਨਾਲ ਬਣਾਏ ਸਰੀਰਕ ਸਬੰਧ, ਦੋਸਤ ਨੇ ਬਣਾਈ ਵੀਡੀਓ, ਦੋਵੇਂ ਗ੍ਰਿਫ਼ਤਾਰ
  • ferozepur police  fugitive arrested
    ਫਿਰੋਜ਼ਪੁਰ ਪੁਲਸ ਨੇ ਇਕ ਹੋਰ ਭਗੌੜੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
  • police arrest 12 heroin dealers
    ਪੁਲਸ ਵਲੋਂ ਹੈਰੋਇਨ ਦੇ 12 ਧੰਦੇਬਾਜ਼ ਗ੍ਰਿਫ਼ਤਾਰ
  • gold falls from two week high  know why gold silver crashed
    ਦੋ ਹਫ਼ਤਿਆਂ ਦੇ ਉੱਚ ਪੱਧਰ ਤੋਂ ਡਿੱਗਿਆ ਸੋਨਾ, ਜਾਣੋ ਕਿਉਂ Crash ਹੋਏ Gold-Silver
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • aadhar card  pan card  loan fraud  delhi police  member arrested
    ਆਧਾਰ-ਪੈਨ ਦੀ ਦੁਰਵਰਤੋਂ ਕਰ ਕੇ 1.6 ਕਰੋੜ ਤੱਕ ਕਰਜ਼ ਧੋਖਾਧੜੀ, ਦਿੱਲੀ ਪੁਲਸ ਵਲੋਂ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cjp jp nadda meeting dharmendra pradhan compensation
      CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ
    • sad delhi backs jantar mantar protesters
      ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • family  delhi  students  tent protest
      ਪਰਿਵਾਰ ਨੂੰ ਦੱਸੇ ਬਿਨਾਂ ਚੋਰੀ-ਛਿਪੇ ਦਿੱਲੀ ਪੁੱਜੇ ਵਿਦਿਆਰਥੀ, ਤੰਬੂ 'ਚ ਰਹਿ ਕੇ...
    • mobile phone  accident  lake  doctor  death
      ਮੋਬਾਈਲ ਕੱਢਣ ਦੇ ਚੱਕਰ 'ਚ ਵੱਡਾ ਹਾਦਸਾ, ਝੀਲ 'ਚ ਡੁੱਬਣ ਨਾਲ ਦੋ ਜੂਨੀਅਰ...
    • supreme court  paper
      NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ...
    • cockroach janata party  spider man  hulk  jantar mantar
      'ਕਾਕਰੋਚ' ਪਾਰਟੀ ਦੇ ਪ੍ਰਦਰਸ਼ਨ 'ਚ ਪਹੁੰਚੇ 'ਸਪਾਈਡਰ ਮੈਨ' ਤੇ 'HULK',...
    • ganga river  supreme court  possession  construction
      ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ...
    • monday  adjournment  lok sabha
      ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ...
    • delhi police  nsa  custody  authority  18 october
      ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +