Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:34:53 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਦਾ ਵੱਡਾ ਐਲਾਨ, ਦੋ ਦਿਨ ਬਾਅਦ CM ਅਹੁਦੇ ਤੋਂ ਦੇ ਦੇਵਾਂਗਾ ਅਸਤੀਫ਼ਾ

NATIONAL News Punjabi(ਦੇਸ਼)

ਕੇਜਰੀਵਾਲ ਦਾ ਵੱਡਾ ਐਲਾਨ, ਦੋ ਦਿਨ ਬਾਅਦ CM ਅਹੁਦੇ ਤੋਂ ਦੇ ਦੇਵਾਂਗਾ ਅਸਤੀਫ਼ਾ

  • Edited By Tanu,
  • Updated: 15 Sep, 2024 01:06 PM
New Delhi
i will resign from the post of cm after two days kejriwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੇ ਦੋ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੈਂ ਦੋ ਦਿਨ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ। ਮੈਂ ਮੁੱਖ ਮੰਤਰੀ ਦੀ ਕੁਰਸੀ 'ਤੇ ਉਦੋਂ ਹੀ ਬੈਠਾਂਗਾ, ਜਦੋਂ ਲੋਕ ਮੈਂ ਈਮਾਨਦਾਰੀ ਦਾ ਸਰਟੀਫ਼ਿਕੇਟ ਦੇਣਗੇ। ਜਦੋਂ ਤੱਕ ਜਨਤਾ ਆਪਣਾ ਫ਼ੈਸਲਾ ਨਹੀਂ ਸੁਣਾ ਦਿੰਦੀ ਕਿ ਕੇਜਰੀਵਾਲ ਈਮਾਨਦਾਰ ਹੈ, ਉਦੋਂ ਤੱਕ ਮੈਂ ਕੁਰਸੀ 'ਤੇ ਨਹੀਂ ਬੈਠਾਂਗਾ। ਜੇਲ੍ਹ ਵਿਚੋਂ ਬਾਹਰ ਆਉਣ ਮਗਰੋਂ ਅਗਨੀ ਪ੍ਰੀਖਿਆ ਦੇਣਾ ਚਾਹੁੰਦਾ ਹਾਂ। ਕੇਜਰੀਵਾਲ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਅਤੇ ਸਿਸੋਦੀਆ ਉੱਪ ਮੁੱਖ ਮੰਤਰੀ ਉਦੋਂ ਬਣਨਗੇ, ਜਦੋਂ ਲੋਕ ਕਹਿਣਗੇ ਕਿ ਅਸੀਂ ਈਮਾਨਦਾਰ ਹਾਂ। 

ਇਹ ਵੀ ਪੜ੍ਹੋ- ਦਫ਼ਤਰ ਨਹੀਂ ਜਾ ਸਕਣਗੇ ਕੇਜਰੀਵਾਲ, ਜਾਣੋ ਕਿਹੜੀਆਂ ਸ਼ਰਤਾਂ 'ਤੇ ਸੁਪਰੀਮ ਕੋਰਟ ਨੇ ਦਿੱਤੀ CM ਨੂੰ ਰਾਹਤ

ਮੇਰੀ ਮੰਗ ਤੁਰੰਤ ਕਰਵਾਈਆਂ ਜਾਣ ਚੋਣਾਂ- ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕ ਬੋਲ ਰਹੇ ਹਨ ਕਿ ਸੁਪਰੀਮ ਕੋਰਟ ਨੇ ਕੁਝ ਕੰਡੀਸ਼ਨ ਲਾਈ ਹੈ। ਕੇਂਦਰ ਸਰਕਾਰ ਨੇ ਕਾਨੂੰਨ ਬਣਾ ਕੇ ਮੇਰੇ ਕੰਮ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਜੇਕਰ ਤੁਹਾਨੂੰ ਲੱਗਦਾ ਹੈ ਕਿ ਕੇਜਰੀਵਾਲ ਈਮਾਨਦਾਰ ਹੈ ਤਾਂ ਮੇਰੇ ਪੱਖ ਵਿਚ ਵੋਟਾਂ ਪਾਓ। ਫਰਵਰੀ ਵਿਚ ਚੋਣਾਂ ਹਨ। ਮੇਰੀ ਮੰਗ ਹੈ ਕਿ ਚੋਣਾਂ ਤੁਰੰਤ ਕਰਵਾਈਆਂ ਜਾਣ। ਨਵੰਬਰ ਵਿਚ ਮਹਾਰਾਸ਼ਟਰ ਨਾਲ ਚੋਣਾਂ ਕਰਵਾਈਆਂ ਜਾਣ। ਨਵੇਂ ਮੁੱਖ ਮੰਤਰੀ ਦੀ ਚੋਣ ਅਗਲੇ 1-2 ਦਿਨ ਵਿਚ ਕੀਤੀ ਜਾਵੇਗੀ।

ਮਨੀਸ਼ ਸਿਸੋਦੀਆ ਵੀ ਨਹੀਂ ਲੈਣਗੇ ਕੋਈ ਅਹੁਦਾ- ਕੇਜਰੀਵਾਲ

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਵੀ ਡਿਪਟੀ ਸੀ. ਐੱਮ. ਅਤੇ ਸਿੱਖਿਆ ਮੰਤਰੀ ਦਾ ਅਹੁਦਾ ਉਦੋਂ ਤੱਕ ਨਹੀਂ ਸੰਭਾਲਣਗੇ, ਜਦੋਂ ਤੱਕ ਜਨਤਾ ਦੀ ਅਦਾਲਤ ਤੋਂ ਚੁਣ ਕੇ ਨਹੀਂ ਆ ਜਾਂਦੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਸਤੇਂਦਰ ਜੈਨ, ਅਮਾਨਤੁੱਲਾ ਖਾਨ ਵੀ ਜਲਦੀ ਹੀ ਬਾਹਰ ਆਉਣਗੇ। ਦਿੱਲੇ ਦੇ ਲੋਕਾਂ ਨੇ ਸਾਡੀ ਲਈ ਪ੍ਰਾਰਥਨਾ ਕੀਤੀ, ਮੈਂ ਉਨ੍ਹਾਂ ਨੂੰ ਧੰਨਵਾਦ ਦਿੰਦਾ ਹਾਂ। 

ਇਹ ਵੀ ਪੜ੍ਹੋ- ਤਿੰਨ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, 9 ਲੋਕਾਂ ਦੀ ਮੌਤ

'ਆਪ' ਨੇ ਬਦਲ ਦਿੱਤੀ ਦੇਸ਼ ਦੀ ਸਿਆਸਤ-ਕੇਜਰੀਵਾਲ

ਆਪਣੇ ਸੰਬੋਧਨ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਛੋਟੀ ਜਿਹੀ ਪਾਰਟੀ ਨੇ ਦੇਸ਼ ਦੀ ਸਿਆਸਤ ਬਦਲ ਦਿੱਤੀ। ਜੇਲ੍ਹ ਵਿਚ ਸੋਚਣ ਦਾ ਸਮਾਂ ਮਿਲਿਆ। ਮੈਂ ਜੇਲ੍ਹ ਤੋਂ ਇਕ ਹੀ ਚਿੱਠੀ ਲਿਖੀ ਸੀ, ਉਹ ਵੀ ਐੱਲ. ਜੀ. ਸਾਬ੍ਹ ਨੂੰ। 15 ਅਗਸਤ ਸੀ, ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਝੰਡਾ ਲਹਿਰਾਉਂਦੇ ਹਨ। ਮੈਂ ਕਿਹਾ ਕਿ ਆਤਿਸ਼ੀ ਜੀ ਨੂੰ ਝੰਡਾ ਲਹਿਰਾਉਣ ਦੀ ਇਜਾਜ਼ਤ ਦਿੱਤੀ ਗਈ। ਉਹ ਚਿੱਠੀ ਵਾਪਸ ਕਰ ਦਿੱਤੀ ਗਈ ਅਤੇ ਮੈਨੂੰ ਵਾਰਨਿੰਗ ਦਿੱਤੀ ਗਈ ਕਿ ਦੂਜੀ ਵਾਰ ਜੇਕਰ ਚਿੱਠੀ ਲਿਖੀ ਤਾਂ ਤੁਹਾਨੂੰ ਤੁਹਾਡੇ ਪਰਿਵਾਰ ਨਾਲ ਵੀ ਮੁਲਾਕਾਤ ਨਹੀਂ ਕਰਨ ਦਿੱਤੀ ਜਾਵੇਗੀ। ਮਨੀਸ਼ ਸਿਸੋਦੀਆ ਜੇਲ੍ਹ ਗਏ ਪਰ ਮੈਨੂੰ ਅਤੇ ਸਿਸੋਦੀਆ ਨੂੰ ਵੱਖ-ਵੱਖ ਜੇਲ੍ਹ ਵਿਚ ਰੱਖਿਆ ਗਿਆ। ਜਦੋਂ ਮੈਂ ਜੇਲ੍ਹ ਵਿਚ ਸੀ ਤਾਂ ਇਕ ਦਿਨ ਸੰਦੀਪ ਪਾਠਕ ਮੈਨੂੰ ਮਿਲਣ ਆਏ, ਉਹ ਸਾਡੀ ਪਾਰਟੀ ਦੇ ਜਨਰਲ ਸਕੱਤਰ ਹਨ। ਉਹ ਆ ਕੇ ਮੇਰੇ ਨਾਲ ਗੱਲ ਕਰਨ ਲੱਗੇ, ਸੁਭਾਵਿਕ ਹੈ ਉਹ ਰੋਮਾਂਟਿਕ ਗੱਲਾਂ ਤਾਂ ਕਰਨਗੇ ਨਹੀ, ਸਿਆਸਤ ਦੀਆਂ ਗੱਲਾਂ ਹੀ ਕਰਨਗੇ। ਬਾਅਦ ਵਿਚ ਉਨ੍ਹਾਂ  ਨੂੰ ਜੇਲ੍ਹ ਨੇ ਬਲੈਕਲਿਸਟ ਕਰ ਦਿੱਤਾ।

ਇਹ ਵੀ ਪੜ੍ਹੋ- ਛੁੱਟੀਆਂ; ਅਗਲੇ 3 ਦਿਨ ਬੰਦ ਰਹਿਣਗੇ ਸਕੂਲ-ਕਾਲਜ-ਦਫ਼ਤਰ ਅਤੇ ਬੈਂਕ 

ਦੱਸਿਆ ਕਿਉਂ ਨਹੀਂ ਦਿੱਤਾ ਸੀ ਅਸਤੀਫ਼ਾ

ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਇਨ੍ਹਾਂ ਨੇ ਮੈਨੂੰ ਜੇਲ੍ਹ ਕਿਉਂ ਭੇਜਿਆ, ਅਜਿਹਾ ਨਹੀਂ ਕਿ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ। ਇਨ੍ਹਾਂ ਦਾ ਮਕਸਦ ਸੀ ਆਮ ਆਦਮੀ ਪਾਰਟੀ ਨੂੰ ਤੋੜਨਾ, ਕੇਜਰੀਵਾਲ ਨੂੰ ਤੋੜਨਾ। ਇਨ੍ਹਾਂ ਦਾ ਫਾਰਮੂਲਾ ਹੈ ਕਿ ਪਾਰਟੀ ਤੋੜ ਦਿਓ, ਵਿਧਾਇਕ ਤੋੜ ਦਿਓ, ਈਡੀ ਦੀ ਛਾਪੇਮਾਰੀ ਕਰਵਾ ਦਿਓ। ਇਨ੍ਹਾਂ ਨੂੰ ਲੱਗ ਰਿਹਾ ਸੀ ਕਿ ਕੇਜਰੀਵਾਲ ਨੂੰ ਜੇਲ੍ਹ ਵਿਚ ਬੰਦ ਕਰ ਕੇ ਪਾਰਟੀ ਤੋੜ ਦਿਆਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਅਸਤੀਫ਼ਾ ਇਸ ਲਈ ਨਹੀਂ ਦਿੱਤਾ ਕਿਉਂਕਿ ਮੈਂ ਦੇਸ਼ ਦੇ ਜਨਤੰਤਰ ਨੂੰ ਬਚਾਉਣਾ ਚਾਹੁੰਦਾ ਹਾਂ। ਜੇਕਰ ਮੈਂ ਅਸਤੀਫ਼ਾ ਦੇ ਦਿੰਦਾ ਤਾਂ ਇਹ ਇਕ-ਇਕ ਕਰ ਕੇ ਸਾਰਿਆਂ ਨੂੰ ਜੇਲ੍ਹ ਵਿਚ ਸੁੱਟ ਦੇਣਗੇ ਕਿਉਂਕਿ ਮਮਤਾ ਦੀਦੀ, ਪਿਨਾਰਾਈ ਵਿਜਯਨ ਸਾਰਿਆਂ ਖਿਲਾਫ਼ ਕੇਸ ਕੀਤਾ ਹੋਇਆ ਹੈ। ਅੱਜ ਉਨ੍ਹਾਂ ਦੀ ਹਰ ਸਾਜ਼ਿਸ਼ ਨਾਲ ਮੁਕਾਬਲਾ ਕਰਨ ਦੀ ਤਾਕਤ ਆਮ ਆਦਮੀ ਪਾਰਟੀ ਵਿਚ ਹੈ, ਕਿਉਂਕਿ ਅਸੀਂ ਈਮਾਨਦਾਰ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Arvind Kejriwal
  • resign
  • CM post
  • ਅਰਵਿੰਦ ਕੇਜਰੀਵਾਲ
  • ਅਸਤੀਫ਼ਾ
  • ਮੁੱਖ ਮੰਤਰੀ ਅਹੁਦਾ

ਭਾਰਤ ਦੇ ਜ਼ਿਆਦਾਤਰ ਗੈਂਗਸਟਰਾਂ ਨੇ ਵਿਦੇਸ਼ਾਂ 'ਚ ਬਣਾਏ ਟਿਕਾਣੇ

NEXT STORY

Stories You May Like

  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • diwali 12000 rupees salary hike
    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
  • pti long march day 5  convoy reaches peshawar led by cm sohail afridi
    PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ ਕਾਫਲਾ
  • no new liquor shops will open in odisha for the next three years cm majhi
    CM ਮੋਹਨ ਚਰਨ ਮਾਝੀ ਦਾ ਐਲਾਨ: ਓਡਿਸ਼ਾ ’ਚ ਅਗਲੇ 3 ਸਾਲ ਤੱਕ ਸ਼ਰਾਬ ਦੀ ਕੋਈ ਨਵੀਂ ਦੁਕਾਨ ਨਹੀਂ ਖੁੱਲ੍ਹੇਗੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • musk rename spacexai
    ਬਦਲ ਗਿਆ 'SpaceXAI' ਦਾ ਨਾਮ ! ਟਰੰਪ ਦੇ ਆਦੇਸ਼ ਤੋਂ ਬਾਅਦ ਮਸਕ ਨੇ ਕਰ'ਤਾ ਐਲਾਨ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • health of 78 people including 75 bsf personnel
      BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ...
    • jairam ramesh  uttar pradesh    viksit bharat ji ram ji   scheme  fraud
      ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ :...
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +