Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:55:43 PM

  • big changes going to happen in gst from november 1

    ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ...

  • boy dies due to drugs  deadbody found in tube well

    ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ...

  • imran khan sisters

    ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ !...

  • ind vs nz 1st t20i

    IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੱਧ ਪ੍ਰਦੇਸ਼ ’ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚਿਆ ਪਾਇਲਟ

NATIONAL News Punjabi(ਦੇਸ਼)

ਮੱਧ ਪ੍ਰਦੇਸ਼ ’ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚਿਆ ਪਾਇਲਟ

  • Edited By Tanu,
  • Updated: 21 Oct, 2021 11:47 AM
National
iaf plane crashes at bhind in mp pilot injured
  • Share
    • Facebook
    • Tumblr
    • Linkedin
    • Twitter
  • Comment

ਭਿੰਡ/ਗਵਾਲੀਅਰ (ਵਾਰਤਾ)— ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਵੀਰਵਾਰ ਨੂੰ ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਕੇ ਜ਼ਮੀਨ ’ਤੇ ਡਿੱਗ ਗਿਆ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਜਹਾਜ਼ ਉਡਾ ਰਿਹਾ ਪਾਇਲਟ ਸੁਰੱਖਿਅਤ ਬਚ ਨਿਕਲਣ ’ਚ ਸਫਲ ਰਿਹਾ। ਪੁਲਸ ਅਤੇ ਅਧਿਕਾਰਤ ਸੂਤਰਾਂ ਨੇ ਸ਼ੁਰੂਆਤੀ ਸੂਚਨਾਵਾਂ ਦੇ ਹਵਾਲੇ ਤੋਂ ਦੱਸਿਆ ਕਿ ਹਵਾਈ ਫ਼ੌਜ ਦਾ ਇਹ ਜਹਾਜ਼ ਭਿੰਡ ਦੇ ਦੇਹਾਤ ਥਾਣਾ ਖੇਤਰ ਦੇ ਇਕ ਖੇਤ ’ਚ ਹਾਦਸੇ ਦਾ ਸ਼ਿਕਾਰ ਹੋ ਕੇ ਡਿੱਗ ਗਿਆ। 

PunjabKesari

ਇਹ ਜਹਾਜ਼ ਭਾਰਤੀ ਹਵਾਈ ਫ਼ੌਜ ਦਾ ਮਿਰਾਜ 2000 ਦੱਸਿਆ ਗਿਆ ਹੈ। ਇਸ ਦਾ ਮਲਬਾ ਆਲੇ-ਦੁਆਲੇ ਦੇ ਖੇਤਰ ਵਿਚ ਫੈਲ ਗਿਆ। ਸੂਤਰਾਂ ਨੇ ਦੱਸਿਆ ਕਿ ਜਹਾਜ਼ ਨੂੰ ਉਡਾ ਰਹੇ ਪਾਇਲਟ ਦੀ ਪਹਿਚਾਣ ਲੈਫਟੀਨੈਂਟ ਅਭਿਲਾਸ਼ ਦੇ ਰੂਪ ਵਿਚ ਹੋਈ ਹੈ। ਜੋ ਖੇਤ ਵਿਚ ਮਿਲੇ ਹਨ ਅਤੇ ਉਨ੍ਹਾਂ ਨੂੰ ਪਿੰਡ ਵਾਸੀਆਂ ਤੇ ਪੁਲਸ ਦੀ ਮਦਦ ਨਾਲ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ। ਭਿੰਡ ਦੇ ਐੱਸ. ਪੀ. ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਜਹਾਜ਼ ਨੇ ਗਵਾਲੀਅਰ ਸਥਿਤ ਮਹਾਰਾਜਪੁਰਾ ਏਅਰਬੇਸ ਤੋਂ ਉਡਾਣ ਭਰੀ ਸੀ ਪਰ ਕੁਝ ਦੇਰ ਬਾਅਦ ਇਹ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਦੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾਂ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਹਾਦਸੇ ਮਗਰੋਂ ਜਹਾਜ਼ ਨੂੰ ਅੱਗ ਲੱਗ ਗਈ। ਉਨ੍ਹਾਂ ਨੇ ਕਿਹਾ ਕਿ ਪਾਇਲਟ ਨੂੰ ਬਚਾ ਲਿਆ ਗਿਆ ਹੈ। 

PunjabKesari

ਓਧਰ ਭਾਰਤੀ ਹਵਾਈ ਫ਼ੌਜ ਨੇ ਇਕ ਟਵੀਟ ਵਿਚ ਕਿਹਾ ਕਿ ਫ਼ੌਜ ਦੇ ਮਿਰਾਜ 2000 ਜਹਾਜ਼ ਨੇ ਅੱਜ ਸਵੇਰੇ ਉਡਾਣ ਭਰੀ ਸੀ। ਪਾਇਲਟ ਨੂੰ ਉਡਾਣ ਦੌਰਾਨ ਤਕਨੀਕੀ ਖਰਾਬ ਲੱਗੀ ਅਤੇ ਪਾਇਲਟ ਸੁਰੱਖਿਅਤ ਬਾਹਰ ਨਿਕਲਣ ’ਚ ਸਫ਼ਲ ਰਿਹਾ। ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ।

  • Indian Air Force
  • aircraft crashes
  • Bhind
  • pilot injured
  • ਭਾਰਤੀ ਹਵਾਈ ਫ਼ੌਜ
  • ਜਹਾਜ਼
  • ਹਾਦਸੇ ਦਾ ਸ਼ਿਕਾਰ
  • ਪਾਇਲਟ ਜ਼ਖ਼ਮੀ

ਮੁਸਲਿਮ ਨਿਕਾਹ ਇਕ ਕਾਂਟਰੈਕਟ, ਇਹ ਹਿੰਦੂ ਵਿਆਹ ਮੁਤਾਬਕ ਸੰਸਕਾਰ ਨਹੀਂ : ਕਰਨਾਟਕ ਹਾਈ ਕੋਰਟ

NEXT STORY

Stories You May Like

  • delhi to dubai  emirates flight  bird  igi airport
    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ ਹਾਹਾਕਾਰ, ਵਾਲ-ਵਾਲ ਬਚੇ ਯਾਤਰੀ
  • russian jet crash
    ਰੂਸ 'ਚ ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਲੜਾਕੂ ਜਹਾਜ਼ ! ਵਾਲ-ਵਾਲ ਬਚੀ ਪਾਇਲਟਾਂ ਦੀ ਜਾਨ
  • bird hits air india express flight emergency landing
    Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਬੈਂਗਲੁਰੂ ’ਚ ਹੋਈ ਐਮਰਜੈਂਸੀ ਲੈਂਡਿੰਗ
  • sindhu narrowly avoids an upset
    ਸਿੰਧੂ ਉਲਟਫੇਰ ਤੋਂ ਵਾਲ-ਵਾਲ ਬਚੀ, ਫ੍ਰੈਂਚ ਓਪਨ ਦੇ ਅਗਲੇ ਦੌਰ ’ਚ
  • railway track  dmu    passengers
    ਪਟੜੀ ਤੋਂ ਹੇਠਾਂ ਉਤਰੀ DMU, ਵਾਲ-ਵਾਲ ਬੱਚੇ ਯਾਤਰੀ, ਟੱਲਿਆ ਵੱਡਾ ਹਾਦਸਾ
  • bangladesh ex army chief
    ਬੰਗਲਾਦੇਸ਼ ਦਾ ਸਾਬਕਾ ਹਵਾਈ ਫ਼ੌਜ ਮੁਖੀ ਹੋਇਆ ਗ੍ਰਿਫ਼ਤਾਰ ! ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕਤਰ 'ਚ ਹੋਈ ਕਾਰਵਾਈ
  • two people killed in a horrific road accident
    ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
  • houthi missile attack on presidential palace in aden
    ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ ਮੰਤਰੀ ਵਾਲ-ਵਾਲ ਬਚੇ
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court on ap elections
      AP ਨਗਰ ਨਿਗਮ ਚੋਣਾਂ ; SC ਨੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਨ ’ਤੇ 26...
    • meghalaya  ed office  building  bike riders
      ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ,...
    • railway  station master  recruitment  job  apply
      ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • unesco sirpur
      ਛੱਤੀਸਗੜ੍ਹ ਨੂੰ ਮਿਲੀ ਨਵੀਂ ਪਛਾਣ ! UNSCO ਨੇ 'ਸਿਰਪੁਰ' ਨੂੰ ਵਰਲਡ ਹੈਰੀਟੇਜ...
    • bloody incident during idol immersion
      ਮੂਰਤੀ ਵਿਸਰਜਨ ਦੌਰਾਨ ਖੂਨੀ ਖੇਡ ! ਅਣਪਛਾਤਿਆਂ ਨੇ ਨੌਜਵਾਨ ਨੂੰ ਸ਼ਰੇਆਮ ਗੋਲੀਆਂ...
    • diwali 70 kg  fake paneer  seized
      ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ...
    • jammu kashmir  terrorists  overground workers  arrested
      ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਤਵਾਦੀਆਂ ਦੇ 2 'ਓਵਰਗ੍ਰਾਊਂਡ ਵਰਕਰ'...
    • dussehra delhi  air pollution  aqi 226
      ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
    • india in unga
      ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ UN 'ਚ ਦਿੱਤਾ ਕਰਾਰਾ ਜਵਾਬ
    • ram mandir  construction  donations
      ਰਾਮ ਮੰਦਰ ਦੀ ਉਸਾਰੀ ਲਈ ਇਕੱਠਾ ਕੀਤਾ ਦਾਨ ਵੀ "ਲੁੱਟਿਆ", ਪਰ ਨਹੀਂ ਹੋਈ ਜਾਂਚ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +