Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    5:01:06 PM

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

  • from today government increases onion procurement price

    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ...

  • former chief minister charanjit singh channi big statement

    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ...

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡਾ ਪ੍ਰਸ਼ਾਸਨਿਕ ਫੇਰਬਦਲ ! 33 IAS ਤੇ 24 PCS ਅਧਿਕਾਰੀਆਂ ਦਾ ਰਾਤੋ-ਰਾਤ ਤਬਾਦਲਾ

NATIONAL News Punjabi(ਦੇਸ਼)

ਵੱਡਾ ਪ੍ਰਸ਼ਾਸਨਿਕ ਫੇਰਬਦਲ ! 33 IAS ਤੇ 24 PCS ਅਧਿਕਾਰੀਆਂ ਦਾ ਰਾਤੋ-ਰਾਤ ਤਬਾਦਲਾ

  • Edited By Tanu,
  • Updated: 20 Jun, 2025 12:22 PM
National
ias  pcs  transfer
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਸਰਕਾਰ ਨੇ 33 IAS ਤੇ 24 PCS ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਫ਼ੈਸਲਾ ਉੱਤਰਾਖੰਡ ਦੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਰ ਰਾਤ ਲਿਆ। ਧਾਮੀ ਵਲੋਂ ਹੁਕਮ ਜਾਰੀ ਕਰ ਕੇ 57 ਅਧਿਕਾਰੀਆਂ ਦੇ ਤਬਾਦਲੇ 'ਤੇ ਮੋਹਰ ਲਾਈ ਗਈ। ਹੁਕਮ ਵਿਚ ਕਿਹਾ ਗਿਆ ਕਿ ਸਾਰੇ ਅਧਿਕਾਰੀਆਂ ਦਾ ਤਬਾਦਲਾ ਤੁਰੰਤ ਪ੍ਰਭਾਵ ਤੋਂ ਕੀਤਾ ਜਾਂਦਾ ਹੈ। 

The Uttarakhand Government transferred 33 IAS officers late last night. pic.twitter.com/HS9h2DDJkY

— ANI (@ANI) June 20, 2025

 

ਉਤਰਾਖੰਡ ਪ੍ਰਸ਼ਾਸਨ ਵਿਚ ਹਾਲ ਹੀ 'ਚ ਕੀਤੇ ਗਏ ਵਿਭਾਗੀ ਬਦਲਾਅ ਤਹਿਤ 1992 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਅਤੇ ਮੁੱਖ ਸਕੱਤਰ ਆਨੰਦ ਬਰਧਨ ਤੋਂ ਜਲਗਾਮ ਵਿਭਾਗ ਦਾ ਚਾਰਜ ਹਟਾ ਦਿੱਤਾ ਗਿਆ ਹੈ। ਹੁਣ ਇਹ ਜ਼ਿੰਮੇਵਾਰੀ 2003 ਬੈਚ ਦੇ ਅਧਿਕਾਰੀ ਦਿਲੀਪ ਜਵਾਲਕਰ ਨੂੰ ਸੌਂਪ ਦਿੱਤੀ ਗਈ ਹੈ। ਜਵਾਲਕਰ ਹੁਣ ਤੱਕ ਵਿੱਤ, ਚੋਣ ਅਤੇ ਸਹਿਕਾਰੀ ਵਿਭਾਗ ਦੇ ਸਕੱਤਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਸਹਿਕਾਰੀ ਵਿਭਾਗ ਤੋਂ ਮੁਕਤ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਦੋ ਵਿਭਾਗਾਂ ਦੀ ਜ਼ਿੰਮੇਵਾਰੀ ਉਨ੍ਹਾਂ ਕੋਲ ਹੀ ਰਹੇਗੀ।

The Uttarakhand Government transferred 24 PCS officers late last night. pic.twitter.com/3VTHIh6nUm

— ANI (@ANI) June 20, 2025

 

ਇਸ ਫੇਰਬਦਲ ਤਹਿਤ 2012 ਬੈਚ ਦੇ ਆਈ. ਏ. ਐੱਸ ਅਧਿਕਾਰੀ ਆਸ਼ੀਸ਼ ਕੁਮਾਰ ਚੌਹਾਨ ਨੂੰ ਪੌੜੀ ਗੜ੍ਹਵਾਲ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਉਤਰਾਖੰਡ ਸਿਵਲ ਏਵੀਏਸ਼ਨ ਵਿਕਾਸ ਅਥਾਰਟੀ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਖੇਡ ਅਤੇ ਯੁਵਾ ਭਲਾਈ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਚੌਹਾਨ ਦੀ ਜਗ੍ਹਾ 2012 ਬੈਚ ਦੀ ਅਧਿਕਾਰੀ ਸਵਾਤੀ ਐੱਸ ਭਦੌਰੀਆ ਨੂੰ ਪੌੜੀ ਗੜ੍ਹਵਾਲ ਦਾ ਨਵਾਂ ਜ਼ਿਲ੍ਹਾ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ। ਸਵਾਤੀ ਪਹਿਲਾਂ ਰਾਜਪਾਲ ਦੇ ਵਧੀਕ ਸਕੱਤਰ ਹੋਣ ਦੇ ਨਾਲ-ਨਾਲ ਭਾਸ਼ਾ, ਤਕਨੀਕੀ ਸਿੱਖਿਆ ਅਤੇ ਸਿੰਚਾਈ ਵਿਭਾਗ ਦੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਸੰਭਾਲ ਰਹੀ ਸੀ। ਸਵਾਤੀ ਐੱਸ ਭਦੌਰੀਆ ਦੀ ਜਗ੍ਹਾ 2013 ਬੈਚ ਦੀ ਅਧਿਕਾਰੀ ਰੀਨਾ ਜੋਸ਼ੀ ਨੂੰ ਹੁਣ ਰਾਜਪਾਲ ਦਾ ਵਧੀਕ ਸਕੱਤਰ ਬਣਾਇਆ ਗਿਆ ਹੈ।
 

  • IAS
  • PCS
  • Transfer
  • Government

Deputation Teachers ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰ ਨੇ ਲਿਆ ਇਹ ਫ਼ੈਸਲਾ

NEXT STORY

Stories You May Like

  • major administrative reshuffle in punjab
    ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
  • cbi  ias  pradeep kumar  arrested  169 crore scam  retirement
    ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ
  • 49 officers transfers
    ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
  • cbi  ias officer arrested  60 crore scam
    60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ ਕੀਤੀ ਵੱਡੀ ਕਾਰਵਾਈ
  • slums fire 24 vehicles
    ਦਿੱਲੀ: ਵਾਲਮੀਕਿ ਬਸਤੀ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ
  • diamond  luck  noida  meena singh
    ਰਾਤੋ ਰਾਤ ਚਮਕੀ ਕਿਸਮਤ ! ਖਾਨ 'ਚੋਂ ਨਿਕਲਿਆ 6.54 ਕੈਰੇਟ ਦਾ ਹੀਰਾ
  • heavy rains predicted in the next 24 hours
    ਅਗਲੇ 24 ਘੰਟਿਆਂ 'ਚ ਭਾਰੀ ਮੀਂਹ ਪੈਣ ਦੀ ਹੋ ਗਈ ਭਵਿੱਖਬਾਣੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • bbmb releases new on bhakra dam water level reduced in 24 hours
    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
Trending
Ek Nazar
labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain  imd  red alert  issued
      ਮੁੰਬਈ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, IMD ਦਾ 'ਰੈੱਡ ਅਲਰਟ' ਜਾਰੀ
    • pensioners relief 7 years pending payment
      ਪੈਨਸ਼ਨਰਾਂ ਨੂੰ ਵੱਡੀ ਰਾਹਤ : 7 ਸਾਲਾਂ ਤੋਂ ਪੈਂਡਿੰਗ ਬਕਾਏ ਦਾ ਹੋਵੇਗਾ ਭੁਗਤਾਨ,...
    • fertilizer factory  fire  smoke  haryana police  fire brigade
      ਖਾਦ ਫੈਕਟਰੀ 'ਚ ਲੱਗੀ ਅੱਗ ਨੇ ਮਚਾਇਆ ਕਹਿਰ ! ਅਸਮਾਨ 'ਚ ਛਾਇਆ ਧੂੰਏਂ ਦਾ ਗੁਬਾਰ
    • boy  madrasa teacher  20 years  prison  sentence
      ਮੁੰਡੇ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ : ਮਦਰੱਸਾ ਅਧਿਆਪਕ ਨੂੰ 20 ਸਾਲ ਜੇਲ੍ਹ 'ਚ...
    • sri kashi vishwanath temple
      ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਰ 'ਚ ਚੱਲੀ ਗੋਲੀ, ਤਿੰਨ ਲੋਕ ਜ਼ਖਮੀ, ਮਚੀ ਹਾਹਾਕਾਰ
    • el nino climate change heatwave heavy rainfall
      El Nino ਢਾਹੇਗਾ ਕਹਿਰ ! ਪੂਰੀ ਦੁਨੀਆ 'ਚ ਹਾਹਾਕਾਰ ਮਚਾਏਗਾ 'ਸੋਕਾ'
    • bombay high court  police  owner  police station  accused
      ਥਾਣਿਆਂ ’ਚ ਮਾਲਕ ਵਰਗਾ ਵਿਵਹਾਰ ਕਰਦੀ ਹੈ ਪੁਲਸ : ਬੰਬੇ ਹਾਈ ਕੋਰਟ
    • 3 police officers duty liquor suspended
      ਥਾਣੇ 'ਚ ਬਹਿ ਕੇ ਪੀ ਰਹੇ ਸੀ ਸ਼ਰਾਬ ! ਕੇਰਲ ਪੁਲਸ ਨੇ 3 ਮੁਲਾਜ਼ਮਾਂ ਨੂੰ ਕਰ 'ਤਾ...
    • bank officials  stock market  investment  cyber fraud
      ਬੈਂਕ ਅਧਿਕਾਰੀ ਨਾਲ ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ 46.41 ਲੱਖ ਰੁਪਏ ਦੀ...
    • cjp hunger strike  sonam wangchuk
      CJP ਵਿਰੋਧ ਪ੍ਰਦਰਸ਼ਨ : ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਵਿਗੜੀ ਸਿਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +