ਨਵੀਂ ਦਿੱਲੀ—ਇੰਡਸਟਰੀਅਲ ਡਿਵੈਲਪਮੈਂਟ ਬੈਂਕ ਆਫ ਇੰਡੀਆ (IDBI Bank) ਨੇ ਸਪੈਸ਼ਲਿਸਟ ਕੈਡਰ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 61
ਆਖਰੀ ਤਾਰੀਕ- 12 ਦਸੰਬਰ, 2019
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ,ਪੋਸਟ ਗ੍ਰੈਜੂਏਸ਼ਨ, CA, MBA ਦੀ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 25 ਤੋਂ 45 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਗਰੁੱਪ ਡਿਸਕਸ਼ਨ (ਜੀ.ਡੀ) ਅਤੇ ਪਰਸਨਲ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.idbibank.in/index.asp ਪੜ੍ਹੋ।
ਕਿਸੇ ਵੀ ਸਦਨ ਦਾ ਮੈਂਬਰ ਨਾ ਹੁੰਦੇ ਹੋਏ ਵੀ ਮੁੱਖ ਮੰਤਰੀ ਬਣੇ ਊਧਵ
NEXT STORY