Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    9:03:25 AM

  • punjab cabinet meeting

    ਹੋਣ ਜਾ ਰਿਹੈ ਵੱਡਾ ਫ਼ੈਸਲਾ! CM ਮਾਨ ਨੇ ਅੱਜ ਵੀ...

  • man who filed fir against sharmishtha goes missing  father claims

    ਸ਼ਰਮਿਸ਼ਠਾ ਖ਼ਿਲਾਫ਼ FIR ਦਰਜ ਕਰਵਾਉਣ ਵਾਲਾ ਲਾਪਤਾ,...

  • sacrilege in golden temple

    ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ...

  • body of missing indore king raghuvanshi found in shillong

    11ਵੇਂ ਦਿਨ ਸ਼ਿਲਾਂਗ 'ਚ ਖੱਡ 'ਚੋਂ ਮਿਲੀ ਲਾਪਤਾ ਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਗਣੇਸ਼ ਚਤੁਰਥੀ: ਘਰ ਦੀ ਇਸ ਦਿਸ਼ਾ 'ਚ ਰੱਖੋ ਸ਼੍ਰੀ ਗਣੇਸ਼ ਜੀ ਦੀ ਮੂਰਤੀ, ਕਾਰੋਬਾਰ ਤੇ ਧਨ ’ਚ ਹੋਵੇਗਾ ਵਾਧਾ

NATIONAL News Punjabi(ਦੇਸ਼)

ਗਣੇਸ਼ ਚਤੁਰਥੀ: ਘਰ ਦੀ ਇਸ ਦਿਸ਼ਾ 'ਚ ਰੱਖੋ ਸ਼੍ਰੀ ਗਣੇਸ਼ ਜੀ ਦੀ ਮੂਰਤੀ, ਕਾਰੋਬਾਰ ਤੇ ਧਨ ’ਚ ਹੋਵੇਗਾ ਵਾਧਾ

  • Edited By Rajwinder Kaur,
  • Updated: 07 Sep, 2024 10:52 AM
Jalandhar
idol of ganesha direction of house increase business money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਣੇਸ਼ ਜੀ ਨੂੰ ਸਾਰੇ ਦੇਵਤਿਆਂ ਵਿੱਚੋਂ ਸਭ ਤੋਂ ਉੱਤਮ ਮੰਨਿਆ ਜਾਂਦਾ ਹੈ। ਕੋਈ ਵੀ ਸ਼ੁਭ ਕੰਮ ਕਰਨ ਤੋਂ ਪਹਿਲਾਂ ਵਿਘਨਹਾਰਤਾ ਦੀ ਪੂਜਾ ਜ਼ਰੂਰ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਹਿੰਦੂ ਧਰਮ ਵਿਚ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜੋ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ 10 ਦਿਨ ਚੱਲਣ ਵਾਲਾ ਹੈ। ਗਣੇਸ਼ ਚਤੁਰਥੀ ਦੇ ਮੌਕੇ ਲੋਕ ਆਪਣੇ ਘਰਾਂ 'ਚ ਗਣੇਸ਼ ਜੀ ਦੀ ਮੂਰਤੀ ਦੀ ਸਥਾਪਨਾ ਕਰਦੇ ਹਨ। ਬੱਪਾ ਪੂਰੇ 10 ਦਿਨ ਸ਼ਰਧਾਲੂਆਂ ਦੇ ਨਾਲ ਉਨ੍ਹਾਂ ਦੇ ਘਰ ਰਹਿੰਦੇ ਹਨ। ਵਾਸਤੂ ਸ਼ਾਸਤਰ ਵਿੱਚ ਵਿਘਨਹਾਰਤਾ ਨੂੰ ਬਹੁਤ ਮਹੱਤਵਪੂਰਨ ਸਥਾਨ ਦਿੱਤਾ ਗਿਆ ਹੈ। ਘਰ ਵਿੱਚ ਗਣੇਸ਼ ਦੀ ਮੂਰਤੀ ਕਿਹੜੀ ਦਿਸ਼ਾ ਵਿਚ ਰੱਖਣੀ ਚਾਹੀਦੀ ਹੈ, ਜੇ ਕਈ ਵਾਸਤੂ ਟਿਪਸ ਹੁੰਦੇ ਹਨ, ਜਿਸ ਨਾਲ ਵਾਸਤੂ ਦੋਸ਼ ਦੂਰ ਹੋ ਜਾਂਦੇ ਹਨ। ਇਸ ਨਾਲ ਕਾਰੋਬਾਰ ਤੇ ਧਨ ਵਿਚ ਵਾਧਾ ਹੁੰਦਾ ਹੈ। ਜੇਕਰ ਤੁਸੀਂ ਵੀ ਇਸ ਵਾਰ ਆਪਣੇ ਘਰ 'ਚ ਗਣੇਸ਼ ਦੀ ਮੂਰਤੀ ਸਥਾਪਤ ਕਰਨਾ ਚਾਹੁੰਦੇ ਹੋ ਤਾਂ ਇਹ ਖ਼ਬਰ ਜ਼ਰੂਰ ਪੜ੍ਹੋ....

ਘਰ ਦੇ ਮੁੱਖ ਦੁਆਰ ’ਤੇ
ਸ਼੍ਰੀ ਗਣੇਸ਼ ਜੀ ਦੀ ਮੂਰਤੀ ਘਰ ਦੇ ਮੁੱਖ ਦੁਆਰ 'ਤੇ ਰੱਖਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਮੁੱਖ ਦਰਵਾਜ਼ੇ 'ਤੇ ਸ਼੍ਰੀ ਗਣੇਸ਼ ਜੀ ਦੀ ਮੂਰਤੀ ਲਗਾਉਣ ਨਾਲ ਘਰ 'ਚ ਸਕਾਰਾਤਮਕ ਊਰਜਾ ਆਉਂਦੀ ਹੈ। ਇਸ ਤੋਂ ਇਲਾਵਾ ਘਰ 'ਚ ਖੁਸ਼ੀਆਂ ਅਤੇ ਬਰਕਤ ਹਮੇਸ਼ਾ ਲਈ ਬਣੀ ਰਹਿੰਦੀ ਹੈ।

PunjabKesari

ਘਰ ਦੇ ਉੱਤਰ ਜਾਂ ਦੱਖਣ ਦਿਸ਼ਾ ਵੱਲ ਰੱਖੋ ਗਣੇਸ਼ ਜੀ ਦੀ ਮੂਰਤੀ
ਵਾਸਤੂ ਮਾਨਤਾਵਾਂ ਮੁਤਾਬਕ ਜੇਕਰ ਤੁਹਾਡੇ ਘਰ ਦਾ ਮੂੰਹ ਉੱਤਰ ਜਾਂ ਦੱਖਣ ਵੱਲ ਹੈ ਤਾਂ ਮੁੱਖ ਦਰਵਾਜ਼ੇ 'ਤੇ ਗਣੇਸ਼ ਜੀ ਦੀ ਮੂਰਤੀ ਲਗਾਉਣੀ ਸ਼ੁਭ ਹੈ। ਜੇਕਰ ਤੁਹਾਡਾ ਘਰ ਪੱਛਮ ਦਿਸ਼ਾ ਵਿੱਚ ਹੈ ਤਾਂ ਗਣੇਸ਼ ਜੀ ਦੀ ਮੂਰਤੀ ਨੂੰ ਮੁੱਖ ਦਰਵਾਜ਼ੇ ਵਿੱਚ ਨਾ ਰੱਖੋ।

ਘਰ ਦੇ ਅੰਦਰ ਰੱਖੋ ਅਜਿਹੀ ਮੂਰਤੀ 
ਘਰ ਦੇ ਅੰਦਰ ਤੁਸੀਂ ਦੱਖਣ-ਮੁਖੀ ਤਣੇ (ਜਿਸ ਵਿੱਚ ਗਣੇਸ਼ ਜੀ ਦਾ ਮੂੰਹ ਦੱਖਣ ਦਿਸ਼ਾ ਵਿੱਚ ਹੋਵੇ) ਵਾਲੀ ਮੂਰਤੀ ਰੱਖ ਸਕਦੇ ਹੋ। ਘਰ ਦੇ ਬਾਹਰ, ਤੁਸੀਂ ਮੂਰਤੀ ਨੂੰ ਖੱਬੇ ਤਣੇ 'ਤੇ ਰੱਖ ਸਕਦੇ ਹੋ (ਜਿਸ ਵਿੱਚ ਗਣੇਸ਼ ਜੀ ਖੱਬੇ ਪਾਸੇ ਹਨ)। ਦੋਵਾਂ ਸਥਿਤੀਆਂ ਵਿੱਚ ਤੁਹਾਨੂੰ ਘਰ ਵਿੱਚ ਗਣੇਸ਼ ਜੀ ਦੀ ਬੈਠੀ ਹੋਈ ਮੂਰਤੀ ਦੀ ਸਥਾਪਨਾ ਕਰਨੀ ਚਾਹੀਦੀ ਹੈ। ਤੁਸੀਂ ਗਣੇਸ਼ ਜੀ ਦੀ ਮੂਰਤੀ ਨੂੰ ਕੰਮ ਵਾਲੀ ਥਾਂ 'ਤੇ ਰੱਖ ਸਕਦੇ ਹੋ।

PunjabKesari

ਚੌਕੀ ’ਤੇ ਜ਼ਰੂਰ ਵਿਛਾਓ ਲਾਲ ਕੱਪੜਾ
ਜਦੋਂ ਵੀ ਤੁਸੀਂ ਆਪਣੇ ਘਰ 'ਚ ਬੱਪਾ ਦੀ ਮੂਰਤੀ ਦੀ ਸਥਾਪਨਾ ਕਰਨ ਵਾਲੇ ਹੋਵੇ ਤਾਂ ਚੌਕੀ 'ਤੇ ਲਾਲ ਕੱਪੜਾ ਜ਼ਰੂਰ ਵਿਛਾਓ। ਵਾਸਤੂ ਮਾਨਤਾਵਾਂ ਅਨੁਸਾਰ ਸ਼੍ਰੀ ਗਣੇਸ਼ ਜੀ ਦੀ ਚੌਕੀ ’ਤੇ ਲਾਲ ਕੱਪੜਾ ਵਿਛਾਉਣਾ ਸ਼ੁਭ ਮੰਨਿਆ ਜਾਂਦਾ ਹੈ।

ਸਫੇਦ ਰੰਗ ਦੀ ਮੂਰਤੀ ਘਰ ’ਚ ਰੱਖਣੀ ਹੁੰਦੀ ਹੈ ਸ਼ੁਭ
ਵਾਸਤੂ ਮਾਨਤਾਵਾਂ ਅਨੁਸਾਰ ਘਰ ਵਿੱਚ ਸਫੇਦ ਰੰਗ ਦੀ ਮੂਰਤੀ ਨੂੰ ਰੱਖਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਇਸ ਨਾਲ ਤੁਹਾਡੇ ਘਰ ਵਿੱਚ ਖ਼ੁਸ਼ਹਾਲੀ ਆਉਂਦੀਆਂ ਹਨ। ਚਿੱਟੇ ਰੰਗ ਦੀ ਮੂਰਤੀ ਘਰ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਿਆਉਂਦੀ ਹੈ।

PunjabKesari

  • House
  • direction
  • Shri Ganesha
  • idol
  • business
  • Money
  • Ganesh Chaturthi
  • Ganesh ji
  • ਘਰ
  • ਦਿਸ਼ਾ
  • ਗਣੇਸ਼ ਜੀ
  • ਮੂਰਤੀ
  • ਕਾਰੋਬਾਰ
  • ਧਨ
  • ਵਾਧਾ

ਕੈਨੇਡਾ ਜਾ ਕੇ ਵਸ ਗਏ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਪਹੁੰਚੇ 230 ਅਫਗਾਨ ਸਿੱਖ

NEXT STORY

Stories You May Like

  • important guidelines issued regarding this disease in punjab
    ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  •   37 3 percent increase   in the number of fake rs 500 notes
    500 ਦੇ ਨਕਲੀ ਨੋਟਾਂ ਦੀ ਗਿਣਤੀ ’ਚ ‘37.3 ਫੀਸਦੀ ਦਾ ਵਾਧਾ’, ਸਖਤ ਕਦਮ ਚੁੱਕਣ ਦੀ ਲੋੜ!
  • electricity prices increase
    ਗਰਮੀਆਂ 'ਚ ਲੱਗਣ ਵਾਲਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
  • you will get huge benefits on investment in this scheme of post office
    Post Office ਦੀ ਇਸ ਸਕੀਮ 'ਚ ਨਿਵੇਸ਼ 'ਤੇ ਮਿਲੇਗਾ ਜ਼ਬਰਦਸਤ ਲਾਭ, ਬਸ ਕਰਨਾ ਹੋਵੇਗਾ ਇਹ ਕੰਮ
  • operation kagar naxalism
    'ਆਪ੍ਰੇਸ਼ਨ ਕਗਾਰ' ਨਕਸਲਵਾਦ ਦੇ ਖ਼ਾਤਮੇ ਦੀ ਦਿਸ਼ਾ 'ਚ ਵੱਡਾ ਕਦਮ'
  • build a house according to vastu rules
    ਵਾਸਤੂ ਨਿਯਮਾਂ ਅਨੁਸਾਰ ਬਣਾਓ ਘਰ, ਸੁੱਖ-ਸ਼ਾਂਤੀ ਦੇ ਨਾਲ ਖ਼ੁਸ਼ਹਾਲੀ ਦਾ ਹੋਵੇਗਾ ਵਾਸ
  • aquarius people will have good business and work conditions
    ਘਰ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ, ਵਾਲ-ਵਾਲ ਬਚਿਆ ਪਰਿਵਾਰ
  • vastu tips for home
    ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਦੇਸ਼ ਦੀਆਂ ਖਬਰਾਂ
    • khan sir in suit and boots mrs khan seen in red pair pictures
      ਸੂਟ-ਬੂਟ 'ਚ Khan Sir ਤਾਂ ਲਾਲ ਜੋੜੇ 'ਚ ਦਿਸੀ 'ਮਿਸੇਜ਼ ਖਾਨ', ਰਿਸੈਪਸ਼ਨ ਪਾਰਟੀ...
    • hundreds of snakes came out of farmer house
      ਕਿਸਾਨ ਦੇ ਘਰ ’ਚੋਂ ਨਿਕਲੇ ਸੈਂਕੜੇ ਸੱਪ, ਜੰਗਲਾਤ ਵਿਭਾਗ ਨੇ ਸ਼ੁਰੂ ਕੀਤੀ ਜਾਂਚ
    • baba venga s prediction for the next 7 months 5 zodiac signs happy
      ਅਗਲੇ 7 ਮਹੀਨੇ ਇਨ੍ਹਾਂ 5 ਰਾਸ਼ੀਆਂ ਵਾਲਿਆਂ ਨੂੰ ਖੁਸ਼ ਕਰ ਦੇਵੇਗੀ ਬਾਬਾ ਵੇਂਗਾ ਦੀ...
    • woman drugged and raped  accused arrested
      ਔਰਤ ਨੂੰ ਨਸ਼ੀਲਾ ਪਦਾਰਥ ਪਿਆ ਕੇ ਜਬਰ-ਜ਼ਨਾਹ, ਮੁਲਜ਼ਮ ਗ੍ਰਿਫਤਾਰ
    • hospitals cannot ask for identity cards from rape victims undergoing abortions
      ਗਰਭਪਾਤ ਕਰਵਾਉਣ ਵਾਲੀਆਂ ਜਬਰ ਜ਼ਨਾਹ ਪੀੜਤਾਂ ਤੋਂ ਪਛਾਣ ਪੱਤਰ ਨਹੀਂ ਮੰਗ ਸਕਦੇ...
    • neet pg 2025 exam scheduled for june 15 postponed
      15 ਜੂਨ ਨੂੰ ਹੋਣ ਵਾਲੀ NEET PG 2025 ਪ੍ਰੀਖਿਆ ਮੁਲਤਵੀ, ਛੇਤੀ ਹੋਵੇਗਾ ਨਵੀਂ...
    • 145 grams gold diamonds woman s sbi locker in bengaluru case registered
      ਬੈਂਕ ਲਾਕਰ 'ਚੋਂ ਗੁੰਮ ਹੋਏ ਔਰਤ ਦੇ ਸੋਨੇ ਤੇ ਹੀਰੇ ਦੇ ਗਹਿਣੇ, ਮਾਮਲਾ ਦਰਜ
    • first union cabinet meeting after   operation sindhur   tomorrow  modi
      ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਕੱਲ, ਮੋਦੀ...
    • big revelations in the moradabad murder case
      ਮੁਰਾਦਾਬਾਦ ਕਤਲ ਮਾਮਲੇ 'ਚ ਵੱਡੇ ਖੁਲਾਸੇ! ਗਲਾ ਘੁੱਟਿਆ, ਫਿਰ ਪ੍ਰਾਈਵੇਟ ਪਾਰਟ...
    • passengers dry breath at an altitude of 4000 feet suddenly
      4000 ਫੁੱਟ ਦੀ ਉਚਾਈ 'ਤੇ ਯਾਤਰੀਆਂ ਦੇ ਸੁੱਕੇ ਸਾਹ, ਅਚਾਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +