Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:30:37 PM

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

  • major action can be taken against defaulter colonizers

    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ

NATIONAL News Punjabi(ਦੇਸ਼)

ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ

  • Edited By Anuradha,
  • Updated: 22 Mar, 2023 03:50 PM
New Delhi
if amritpal escapes to pakistan or nepal it will be difficult to catch him
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) : ਖਾਲਿਸਤਾਨ ਸਮਰਥਕ ਅਤੇ ਕੱਟੜਪੰਥੀ ਨੇਤਾ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਸ ਲਈ ਸਿਰਦਰਦ ਬਣਿਆ ਹੋਇਆ ਹੈ। ਪੰਜਾਬ ਪੁਲਸ ਦੀਆਂ ਕਈ ਟੀਮਾਂ ਦੀ ਲਗਾਤਾਰ ਛਾਪੇਮਾਰੀ ਨਾਲ ਉਸ ਦਾ ਪਰਛਾਵਾਂ ਤੱਕ ਨਹੀਂ ਮਿਲਿਆ ਹੈ। ਅਜਿਹੇ ’ਚ ਸਵਾਲ ਉੱਠਣ ਲੱਗਾ ਹੈ ਕਿ ਕਿਤੇ ਅੰਮ੍ਰਿਤਪਾਲ ਸਿੰਘ ਨੇ ਦੇਸ਼ ਦੀ ਸਰਹੱਦ ਪਾਰ ਕਰ ਕੇ ਵਿਦੇਸ਼ ’ਚ ਤਾਂ ਨਹੀਂ ਸ਼ਰਣ ਲੈ ਲਈ। ਅੰਮ੍ਰਿਤਪਾਲ ਖ਼ਿਲਾਫ਼ 6 ਐੱਫ. ਆਈ. ਆਰ. ਦਰਜ ਹਨ ਅਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਲਾ ਦਿੱਤਾ ਗਿਆ ਹੈ। ਹੁਣ ਜੇ ਉਹ ਕਿਸੇ ਦੂਜੇ ਦੇਸ਼ ’ਚ ਲੁਕ ਗਿਆ ਤਾਂ ਉਸ ਨੂੰ ਭਾਰਤ ਵਾਪਸ ਲਿਆਉਣਾ ਮੁਸ਼ਕਲ ਵੀ ਹੋ ਸਕਦਾ ਹੈ ਕਿਉਂਕਿ ਸਾਡੀ ਕਈ ਦੇਸ਼ਾਂ ਨਾਲ ਹਵਾਲਗੀ ਸੰਧੀ ਹੀ ਨਹੀਂ ਹੈ। ਵਿਦੇਸ਼ ਭੱਜਣਾ ਕਈ ਵਾਰ ਅਪਰਾਧੀਆਂ ਦਾ ਬਚ ਨਿਕਲਣ ਦਾ ਵੱਡਾ ਰਾਹ ਬਣ ਜਾਂਦਾ ਹੈ। 4 ਦਿਨਾਂ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਸ ਦਾ ਕੋਈ ਸੁਰਾਗ ਨਹੀਂ ਹੈ। ਉਸ ਦੇ ਪਾਕਿਸਤਾਨ ਜਾਂ ਨੇਪਾਲ ’ਚ ਦਾਖਲ ਹੋਣ ਦੀਆਂ ਵੀ ਅਟਲਕਾਂ ਲਾਈਆਂ ਜਾ ਰਹੀਆਂ ਹਨ। ਇਸੇ ਖਦਸ਼ੇ ਨਾਲ ਬਾਰਡਰ ’ਤੇ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ। ਜੇ ਉਹ ਪਾਕਿਸਤਾਨ ਪਹੁੰਚ ਗਿਆ ਤਾਂ ਮੁੜ ਉਸ ਨੂੰ ਲਿਆਉਣ ਬੇਹੱਦ ਔਖਾ ਹੋ ਸਕਦਾ ਹੈ। ਨੇਪਾਲ ’ਚ ਵੀ ਉਸ ਦੇ ਪਹੁੰਚਣ ਤੋਂ ਬਾਅਦ ਉਸ ਦਾ ਪਤਾ ਲਗਾਉਣਾ ਸੌਖਾਲਾ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਵਿਧਾਨ ਸਭਾ ’ਚ ਬੋਲੇ ਮਨਪ੍ਰੀਤ ਇਯਾਲੀ, ਸਿਸਟਮ ’ਤੇ ਚੁੱਕੇ ਸਵਾਲ

ਕਿਨ੍ਹਾਂ-ਕਿਨ੍ਹਾਂ ਦੇਸ਼ਾਂ ਨਾਲ ਹੈ ਸਾਡੀ ਹਵਾਲਗੀ ਸੰਧੀ
ਭਾਰਤ ਦੀ 48 ਦੇਸ਼ਾਂ ਨਾਲ ਹਵਾਲਗੀ ਸੰਧੀ ਹੈ। ਇਨ੍ਹਾਂ ’ਚ ਅਮਰੀਕਾ, ਬ੍ਰਿਟੇਨ, ਕੈਨੇਡਾ, ਫਰਾਂਸ, ਜਰਮਨੀ, ਆਸਟ੍ਰੇਲੀਆ, ਸਾਊਦੀ ਅਰਬ ਅਤੇ ਰੂਸ ਵਰਗੇ ਵੱਡੇ ਦੇਸ਼ ਵੀ ਸ਼ਾਮਲ ਹਨ। ਉੱਥੇ ਹੀ 12 ਦੇਸ਼ਾਂ ਨਾਲ ਸਾਡੀ ਹਵਾਲਗੀ ਵਿਵਸਥਾ ਹੈ। ਇਨ੍ਹਾਂ ਦੋਹਾਂ ’ਚ ਫਰਕ ਓਹੀ ਹੈ ਜੋ ਲਿਖਤੀ ਅਤੇ ਬੋਲੇ ਗਏ ਵਾਅਦੇ ’ਚ ਹੁੰਦਾ ਹੈ। ਵਿਵਸਥਾ ’ਚ ਇਹ ਵੀ ਹੋ ਸਕਦਾ ਹੈ ਕਿ ਕਿਸੇ ਕਾਨੂੰਨ ਦੀ ਆੜ ’ਚ ਅੱਗੇ ਚਲ ਕੇ ਦੇਸ਼ ਅਪਰਾਧੀ ਨੂੰ ਦੂਜੇ ਦੇਸ਼ ਨੂੰ ਨਾ ਸੌਂਪੇ।

ਇਨ੍ਹਾਂ ਦੇਸ਼ਾਂ ਦੇ ਨਾਲ ਨਹੀਂ ਹੈ ਸਮਝੌਤਾ
ਗੁਆਂਢੀ ਦੇਸ਼ਾਂ ਦੇ ਨਾਲ ਸਾਡੀ ਹਵਾਲਗੀ ਸੰਧੀ ਨਹੀਂ ਹੈ। ਇਨ੍ਹਾਂ ’ਚ ਪਾਕਿਸਤਾਨ, ਅਫਗਾਨਿਸਤਾਨ, ਬੰਗਲਾਦੇਸ਼, ਚੀਨ, ਮਾਲਦੀਵ ਅਤੇ ਮਿਆਂਮਾਰ ਸ਼ਾਮਲ ਹਨ। ਨੇਪਾਲ ਨਾਲ ਵੀ ਇਹ ਸੰਧੀ ਬਹੁਤੀ ਪ੍ਰਭਾਵਸ਼ਾਲੀ ਨਹੀਂ ਹੈ। ਅਕਤੂਬਰ 1953 ਤੋਂ ਹੀ ਕੋਇਰਾਲਾ ਸਰਕਾਰ ਦੇ ਸਮੇਂ ਭਾਰਤ ਅਤੇ ਨੇਪਾਲ ਨੇ ਹਵਾਲਗੀ ਸੰਧੀ ਕੀਤੀ ਸੀ ਪਰ ਬਾਅਦ ’ਚ ਇਸ ’ਚ ਸੋਧ ਦੀ ਲੋੜ ਮਹਿਸੂਸ ਕੀਤੀ ਗਈ। 2006 ਤੋਂ ਬਾਅਦ ਕਈ ਵਾਰ ਦੋਵੇਂ ਦੇਸ਼ ਸਮਝੌਤਾ ਕਰਨ ਦੇ ਨੇੜੇ ਪਹੁੰਚੇ ਪਰ ਕਿਸੇ ਨਾਲ ਕਿਸੇ ਕਾਰਣ ਰੁਕ ਗਏ। ਇਸ ਦੇ ਪਿੱਛੇ ਚੀਨ ਦੀ ਇੱਛਾ ਵੀ ਮੰਨੀ ਜਾਂਦੀ ਹੈ।

ਇਹ ਵੀ ਪੜ੍ਹੋ : ਗੈਰ-ਸਿਆਸੀ ਨੇਤਾਵਾਂ ਦੀ ‘ਤਿੱਕੜੀ’ ਨਹੀਂ ਉਡਣ ਦੇ ਰਹੀ ਪੰਜਾਬ ’ਚ ਭਾਜਪਾ ਦਾ ਜਹਾਜ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Amritpal
  • Pakistan
  • Nepal
  • Punjab Police
  • ਅੰਮ੍ਰਿਤਪਾਲ
  • ਪਾਕਿ
  • ਨੇਪਾਲ
  • ਪੰਜਾਬ ਪੁਲਸ

ਜਦੋਂ ਸਾਲਾਂ ਦਾ ਸੰਜੋਇਆ ਸੁਫ਼ਨਾ ਸੱਚ ਕਰਨ ਲਈ ਸਿੱਕਿਆਂ ਦੀ ਭਰੀ ਬੋਰੀ ਲੈ ਕੇ ਸ਼ੋਅਰੂਮ ਪਹੁੰਚਿਆ ਸਖ਼ਸ਼

NEXT STORY

Stories You May Like

  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • indiain in nepal
    ਨੇਪਾਲ 'ਚ ਹਿੱਟ-ਐਂਡ-ਰਨ ਮਾਮਲੇ 'ਚ ਭਾਰਤੀ ਵਿਅਕਤੀ ਗ੍ਰਿਫ਼ਤਾਰ
  • boy phone conversation daughter in law
    ਅੱਧੀ ਰਾਤੀਂ ਕਿਸੇ ਮੁੰਡੇ ਨਾਲ ਫ਼ੋਨ 'ਤੇ ਗੱਲ ਕਰ ਰਹੀ ਸੀ ਨੂੰਹ, ਸੱਸ ਨੇ ਟੋਕਿਆ ਤਾਂ ਹੋ ਗਿਆ ਖ਼ੂਨੀ ਕਾਂਂਡ
  • if you are following home remedies after watching reels then be careful
    Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ ਰਹੇ ਹੋ ਖਿਲਵਾੜ
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ ਜਾਨ
  • fard kendra  operators association
    ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
  • getting a passport made will become more expensive from tomorrow
    ਭਲਕੇ ਤੋਂ ਪਾਸਪੋਰਟ ਬਣਵਾਉਣਾ ਹੋ ਜਾਵੇਗਾ ਮਹਿੰਗਾ, ਜਾਣੋ ਹੁਣ ਕਿੰਨੀ ਦੇਣੀ ਪਵੇਗੀ ਫੀਸ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • elderly  pension  treatment  death
      ਪੈਨਸ਼ਨ ਨਾ ਮਿਲੀ ਤਾਂ ਇਲਾਜ ਦੁੱਖੋਂ ਬਜ਼ੁਰਗ ਦੀ ਹੋਈ ਮੌਤ, ਹੁਣ CM ਸੋਰੇਨ ਨੇ...
    • this will be necessary for driving license certificate  in this state
      ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ...
    • up stf action
      ਟੱਬਰ ਨੂੰ ਬੰਨ੍ਹ ਕੇ ਲੁੱਟ ਲੈਂਦਾ ਸੀ ਘਰ, ਰੌਲ਼ਾ ਪਾਉਣ ਵਾਲਿਆਂ ਨੂੰ ਦਿੰਦਾ ਸੀ...
    • isro  cryogenic engine  flight test
      ਇਸਰੋ ਨੇ ਸਫਲਤਾਪੂਰਵਕ ਪੂਰਾ ਕੀਤਾ ਕਰਾਇਓਜੈਨਿਕ ਇੰਜਣ ਦਾ ਅੰਤਿਮ ਉਡਾਣ ਪ੍ਰੀਖਣ
    • jana gana mana and vande mataram in schools
      ਤ੍ਰਿਪੁਰਾ ਦੇ ਸਾਰੇ ਸਕੂਲਾਂ ’ਚ ਰਾਸ਼ਟਰਗਾਣ ਤੇ ਰਾਸ਼ਟਰਗੀਤ ਗਾਉਣਾ ਲਾਜ਼ਮੀ, CM ਨੇ...
    • adult woman  parents  home  high court  mumbai
      'ਬਾਲਗ ਔਰਤ ਨੂੰ ਪੇਕੇ ਜਾਣ ਲਈ ਨਹੀਂ ਕਰ ਸਕਦੇ ਮਜਬੂਰ..!' ਹਾਈ ਕੋਰਟ ਨੇ ਸੁਣਾਇਆ...
    • landslide chardham yatra affected
      ਯਮੁਨੋਤਰੀ ਹਾਈਵੇਅ 'ਤੇ Landslide, ਮਲਬਾ ਤੇ ਪੱਥਰ ਡਿੱਗਣ ਨਾਲ ਚਾਰਧਾਮ ਯਾਤਰਾ...
    • the supreme leader s final journey
      ਸੁਪਰੀਮ ਲੀਡਰ ਦੀ ਅੰਤਿਮ ਯਾਤਰਾ ; ਲੱਖਾਂ ਸਮਰਥਕਾਂ ਦੀਆਂ ਅੱਖਾਂ ਨਮ, ਭਲਕੇ ਕੀਤਾ...
    • iran thanked india
      ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
    • bihar  ukrainian woman  arrested  documents
      ਬਿਹਾਰ ’ਚ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਰਹਿ ਰਹੀ ਯੂਕ੍ਰੇਨੀ ਔਰਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +