Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:30:50 PM

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

  • tractortrolley packed with pilgrims overturns

    ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ...

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੀਜੇਪੀ ਨੇਤਾ ਦਾ ਦਾਅਵਾ- ਅੱਜ ਨਹੀਂ ਤਾਂ ਕੁਝ ਮਹੀਨੇ ਬਾਅਦ ਡਿੱਗ ਜਾਵੇਗੀ ਗਹਿਲੋਤ ਸਰਕਾਰ

NATIONAL News Punjabi(ਦੇਸ਼)

ਬੀਜੇਪੀ ਨੇਤਾ ਦਾ ਦਾਅਵਾ- ਅੱਜ ਨਹੀਂ ਤਾਂ ਕੁਝ ਮਹੀਨੇ ਬਾਅਦ ਡਿੱਗ ਜਾਵੇਗੀ ਗਹਿਲੋਤ ਸਰਕਾਰ

  • Updated: 10 Aug, 2020 09:54 PM
National
if not today  after few months  ashok gehlot government will fall
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰਾਜਸਥਾਨ 'ਚ ਸਚਿਨ ਪਾਇਲਟ ਦੀ ਅਗਵਾਈ ਵਾਲੇ ਅਸੰਤੁਸ਼ਟ ਖੇਮੇ ਅਤੇ ਸੀ.ਐੱਮ. ਅਸ਼ੋਕ ਗਹਿਲੋਤ ਵਿਚਾਲੇ ਸਮਝੌਤਾ ਹੋਣ ਦੇ ਸੰਕੇਤ ਮਿਲ ਰਹੇ ਹਨ। ਇਨ੍ਹਾਂ ਸੰਕੇਤਾਂ ਵਿਚਾਲੇ ਬੀਜੇਪੀ ਨੇ ਵੀ ਆਪਣੇ ਵੱਖ-ਵੱਖ ਵਿਕਲਪਾਂ 'ਤੇ ਵਿਚਾਰ ਮੰਥਨ ਸ਼ੁਰੂ ਕਰ ਦਿੱਤਾ ਹੈ। ਬੀਜੇਪੀ 14 ਅਗਸਤ ਨੂੰ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਇੱਕਜੁੱਟਤਾ ਦਿਖਾਉਣ ਦੀ ਕੋਸ਼ਿਸ਼ 'ਚ ਲੱਗ ਗਈ ਹੈ। ਅਸ਼ੋਕ ਗਹਿਲੋਤ  ਅਤੇ ਸਚਿਨ ਪਾਇਲਟ ਵਿਚਾਲੇ ਸਮਝੌਤਾ ਹੋਣ ਦੀ ਖਬਰ ਵਿਚਾਲੇ ਬੀਜੇਪੀ ਵਿਧਾਇਕ ਦਲ ਦੇ ਨੇਤਾ ਗੁਲਾਬ ਚੰਦ ਕਟਾਰੀਆ ਨੇ ਗਹਿਲੋਤ ਸਰਕਾਰ ਨੂੰ ਲੈ ਕੇ ਬਹੁਤ ਵੱਡਾ ਦਾਅਵਾ ਕੀਤਾ ਹੈ। ਕਟਾਰੀਆ ਨੇ ਕਿਹਾ ਹੈ ਕਿ ਕਾਂਗਰਸ 'ਚ ਏਕਤਾ ਹੋਵੇਗੀ ਵੀ ਤਾਂ ਅਸਥਾਈ ਰਹੇਗੀ ਅਤੇ ਸਰਕਾਰ ਇਕ ਦਿਨ ਡਿੱਗ ਜਾਵੇਗੀ।

ਕਟਾਰੀਆ ਦਾ ਇਹ ਦਾਅਵਾ
ਕਟਾਰੀਆ ਨੇ ‘ਪੀ.ਟੀ.ਆਈ.-ਭਾਸ਼ਾ’ ਨੂੰ ਕਿਹਾ ਕਿ ਭਾਜਪਾ ਵਿਧਾਇਕਾਂ ਦੀ ਬੈਠਕ ਮੰਗਲਵਾਰ ਨੂੰ ਬੁਲਾਈ ਗਈ ਹੈ। ਭਾਜਪਾ ਦੇ ਸੂਤਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਜੈਪੁਰ 'ਚ ਹੋਣ ਵਾਲੀ ਬੈਠਕ 'ਚ ਸ਼ਾਮਲ ਹੋ ਸਕਦੀ ਹਨ। ਉਹ ਪਿਛਲੇ ਕੁੱਝ ਦਿਨਾਂ ਤੋਂ ਦਿੱਲੀ 'ਚ ਰਾਸ਼ਟਰੀ ਨੇਤਾਵਾਂ ਨਾਲ ਮੁਲਾਕਾਤ ਕਰ ਰਹੀ ਹਨ। ਸੂਤਰਾਂ ਮੁਤਾਬਕ ਰਾਜਸਥਾਨ 'ਚ ਗਹਿਲੋਤ ਸਰਕਾਰ ਖਿਲਾਫ ਪਾਇਲਟ ਖੇਮੇ  ਦੇ 18 ਵਿਧਾਇਕਾਂ ਦੀ ਬਗਾਵਤ ਤੋਂ ਬਾਅਦ ਪ੍ਰਦੇਸ਼ 'ਚ ਭਾਜਪਾ ਦੀ ਰਣਨੀਤੀ ਨੂੰ ਲੈ ਕੇ ਵਿਸ਼ਵਾਸ 'ਚ ਨਹੀਂ ਰੱਖੇ ਜਾਣ ਨਾਲ ਰਾਜੇ ਨਾਖੁਸ਼ ਹਨ।

ਵਸੁੰਧਰਾ ਫਿਰ ਸਰਗਰਮ
ਸੂਤਰਾਂ ਦੀ ਮੰਨੀਏ ਤਾਂ ਬੀਜੇਪੀ ਨੇਤਾਵਾਂ ਦਾ ਕਹਿਣਾ ਹੈ ਕਿ ਮੱਤਭੇਦ ਹੋ ਸਕਦੇ ਹਨ ਪਰ ਹੁਣ ਸਭ ਇਕੱਠੇ ਹਂ। ਜਿੱਥੇ ਅਜਿਹਾ ਲੱਗਦਾ ਹੈ ਕਿ ਗਹਿਲੋਤ ਕੋਲ ਵਿਧਾਨ ਸਭਾ 'ਚ ਬਹੁਮਤ ਹੈ, ਉਥੇ ਹੀ ਭਾਜਪਾ ਨੇਤਾਵਾਂ  ਦੇ ਅਨੁਸਾਰ ਉਨ੍ਹਾਂ ਦੀ ਰਣਨੀਤੀ 6 ਬਸਪਾ ਵਿਧਾਇਕਾਂ ਦੇ ਭਵਿੱਖ 'ਤੇ ਨਿਰਭਰ ਕਰੇਗੀ, ਜਿਨ੍ਹਾਂ ਦੇ ਕਾਂਗਰਸ 'ਚ ਸ਼ਮੂਲੀਅਤ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ ਅਤੇ ਚੋਟੀ ਦੀ ਅਦਾਲਤ ਇਸ ਵਿਸ਼ੇ 'ਤੇ ਮੰਗਲਵਾਰ ਨੂੰ ਸੁਣਵਾਈ ਕਰੇਗੀ।

ਕਟਾਰਿਆ ਨੇ ਕਿਹਾ ਕਿ ਜੇਕਰ ਗਹਿਲੋਤ ਸਰਕਾਰ ਡਿੱਗਦੀ ਹੈ ਤਾਂ ਇਹ ਕਾਂਗਰਸ ਦੇ ਅੰਦਰੂਨੀ ਝਗੜੇ ਕਾਰਨ ਹੋਵੇਗਾ ਅਤੇ ਜੇਕਰ ਇਹ ਚੱਲਦੀ ਹੈ ਤਾਂ ਇਹ ਨਰਾਜ਼ ਧਿਰਾਂ ਵਿਚਾਲੇ ਕਿਸੇ ਤਰ੍ਹਾਂ ਦਾ ਸਮਝੌਤੇ ਦੀ ਵਜ੍ਹਾ ਨਾਲ ਹੋਵੇਗਾ। ਹਾਲਾਂਕਿ, ਉਨ੍ਹਾਂ ਨੇ ਭਰੋਸਾ ਜਤਾਇਆ ਕਿ ਗਹਿਲੋਤ ਸਰਕਾਰ ਡਿੱਗੇਗੀ, ਅੱਜ ਨਹੀਂ ਡਿੱਗੀ ਤਾਂ ਕੁੱਝ ਮਹੀਨੇ 'ਚ ਇਹ ਡਿੱਗ ਜਾਵੇਗੀ।

  • Rajasthan
  • Sachin Pilot
  • Ashok Gehlot
  • Vasundhara Raje
  • ਰਾਜਸਥਾਨ
  • ਸਚਿਨ ਪਾਇਲਟ
  • ਅਸ਼ੋਕ ਗਹਿਲੋਤ
  • ਵਸੁੰਧਰਾ ਰਾਜੇ

ਸਰਕਾਰ ਨੇ ਕੋਰੋਨਾ ਵਾਰੀਅਰਜ਼ ਨਾਲ ਕੀਤਾ ਵਿਸ਼ਵਾਸਘਾਤ : ਰਾਹੁਲ ਗਾਂਧੀ

NEXT STORY

Stories You May Like

  • taliban government denies masood azhar  s presence in afghanistan
    ਮਸੂਦ ਅਜ਼ਹਰ ਦੇ ਅਫ਼ਗਾਨਿਸਤਾਨ ’ਚ ਹੋਣ ਤੋਂ ਤਾਲਿਬਾਨ ਸਰਕਾਰ ਦਾ ਇਨਕਾਰ, ਪਾਕਿਸਤਾਨ ਦਾ ਦਾਅਵਾ ਰੱਦ
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • people of these two zodiac signs should be alert today
    ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • if the reason for arrest is not disclosed  the action will be deemed illegal  sc
    ਗ੍ਰਿਫ਼ਤਾਰੀ ਦਾ ਕਾਰਨ ਨਾ ਦੱਸਿਆ ਤਾਂ ਕਾਰਵਾਈ ਗੈਰ-ਕਾਨੂੰਨੀ ਮੰਨੀ ਜਾਵੇਗੀ; ਸੁਪਰੀਮ ਕੋਰਟ ਨੇ ਨਿਯਮ ਤੈਅ ਕੀਤੇ
  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • tasmac buyers pay rs 10 empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • uddhav thackeray  eknath shinde
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
    • petitions  bench  supreme court  judge
      'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • free lpg cylinders  6 cylinders
      12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG...
    • divorce  woman  maintenance allowance
      'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ...
    • 20 passengers injured after private bus overturns in maharashtra
      ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +