ਨਵੀਂ ਦਿੱਲੀ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ 'ਮਹਾਯੁਤੀ' ਨੇ ਸ਼ਾਨਦਾਰ ਬਹੁਮਤ ਵੱਲ ਵੱਧਦੇ ਹੋਏ ਸ਼ਨੀਵਾਰ ਨੂੰ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਾਅਰੇ 'ਇੱਕ ਹੈ ਤਾਂ ਸੁਰੱਖਿਅਤ ਹੈ" ਨੂੰ ਦਿੱਤਾ। ਫੜਨਵੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, "ਏਕ ਹੈ ਤਾਂ ਸੇਫ ਹੈ, ਮੋਦੀ ਹੈ ਤਾਂ ਮੁਮਕਿਨ ਹੈ।"
ਇਹ ਵੀ ਪੜ੍ਹੋ - Election Result 2024 Live: ਮਹਾਰਾਸ਼ਟਰ ਤੇ ਝਾਰਖੰਡ 'ਚ ਜਾਣੋ ਕੌਣ ਕਿੰਨੇ ਵੋਟਾਂ ਨਾਲ ਜੇਤੂ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੌਰਾਨ ‘ਇਕ ਹੈ ਤਾਂ ਸੁਰੱਖਿਅਤ ਹੈ’ ਦਾ ਨਾਅਰਾ ਦਿੱਤਾ ਸੀ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਨੂੰ ਵੋਟਾਂ ਦੀ ਗਿਣਤੀ ਜਾਰੀ ਰਹਿਣ ਦੇ ਨਾਲ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲਾ ਮਹਾਂ ਗਠਜੋੜ 288 ਵਿਧਾਨ ਸਭਾ ਸੀਟਾਂ ਵਿੱਚੋਂ 217 'ਤੇ ਲੀਡ ਨਾਲ ਰਾਜ ਵਿੱਚ ਸੱਤਾ ਬਰਕਰਾਰ ਰੱਖਣ ਲਈ ਤਿਆਰ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਨੀਆ ਦਾ ਅਨੌਖਾ ਮੰਦਰ, ਜਿੱਥੇ ਲੂੰਬੜੀਆਂ ਖਾਣ ਆਉਂਦੀਆਂ ਨੇ ਪ੍ਰਸ਼ਾਦ
NEXT STORY