Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    9:39:32 PM

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

  • lsg vs rcb

    IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੇਕਰ ਤੁਸੀਂ ਵੀ ਜਾ ਰਹੇ ਹੋ ਦਿੱਲੀ ਤਾਂ ਪੜ੍ਹੋ ਅਹਿਮ ਖ਼ਬਰ, ਰਸਤੇ ਡਾਇਵਰਟ, ਇਨ੍ਹਾਂ ਰੂਟਾਂ ਤੋਂ ਨਿਕਲ ਸਕਦੀ ਹੈ ਗੱਡੀ

NATIONAL News Punjabi(ਦੇਸ਼)

ਜੇਕਰ ਤੁਸੀਂ ਵੀ ਜਾ ਰਹੇ ਹੋ ਦਿੱਲੀ ਤਾਂ ਪੜ੍ਹੋ ਅਹਿਮ ਖ਼ਬਰ, ਰਸਤੇ ਡਾਇਵਰਟ, ਇਨ੍ਹਾਂ ਰੂਟਾਂ ਤੋਂ ਨਿਕਲ ਸਕਦੀ ਹੈ ਗੱਡੀ

  • Edited By Shivani Attri,
  • Updated: 13 Feb, 2024 05:54 PM
New Delhi
if you are also going to delhi then read this important news traffic divert
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਹਰਿਆਣਾ- ਕਿਸਾਨਾਂ ਨੇ ਇਕ ਵਾਰ ਫਿਰ ਐੱਮ. ਐੱਸ. ਪੀ, ਕਰਜ਼ਾ ਮੁਆਫ਼ੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਦਿੱਤਾ ਹੈ। ਦੂਜੇ ਪਾਸੇ ਦਿੱਲੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦੂਜੇ ਸੂਬਿਆਂ ਤੋਂ ਆ ਕੇ ਦਿੱਲੀ ਵਿਚੋਂ ਲੰਘਣ ਵਾਲੇ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਪੁਲਸ ਨੇ ਇਸ ਸਬੰਧੀ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਜਾਣੋ ਤੁਹਾਡੀ ਕਿਵੇਂ ਨਿਕਲੇਗੀ ਤੁਹਾਡੀ ਗੱਡੀ?
-ਦਿੱਲੀ ਪੁਲਸ ਮੁਤਾਬਕ ਹਰਿਆਣਾ 'ਚ ਰੋਹਤਕ ਰੋਡ ਤੋਂ ਬਹਾਦੁਰਗੜ੍ਹ ਅਤੇ ਦਿੱਲੀ ਆਉਣ ਵਾਲੇ ਭਾਰੀ ਵਾਹਨ ਨਜਫ਼ਗੜ੍ਹ ਝੜੌਦਾ ਤੋਂ ਨਜਫ਼ਗੜ੍ਹ ਨੰਗਲੋਈ ਰੋਡ ਦੀ ਵਰਤੋਂ ਕਰ ਸਕਦੇ ਹਨ।
-ਹਲਕੇ ਵਾਹਨਾਂ ਨੂੰ ਪੀ. ਵੀ. ਸੀ. ਲਾਲ ਬੱਤੀ ਰਾਹੀਂ ਝੜੌਦਾ ਨਾਲਾ ਕਰਾਸਿੰਗ-ਨਜਫ਼ਗੜ੍ਹ ਬਹਾਦੁਰਗੜ੍ਹ ਰੋਡ ਤੋਂ ਲੰਘਣ ਦੀ ਸਹੂਲਤ ਹੋਵੇਗੀ।
-ਹਿਰਨਕੁਦਨਾ ਪਿੰਡ ਤੋਂ ਨਜਫ਼ਗੜ੍ਹ ਫਿਰਨੀ ਰੋਡ ਹੁੰਦੇ ਹੋਏ ਦਿੱਲੀ ਗੇਟ ਸਟੈਂਡ ਦੇ ਰਸਤੇ ਰਾਹੀਂ ਨਜਫ਼ਗੜ੍ਹ ਬਹਾਦੁਰਗੜ੍ਹ ਰੋਡ ਤੋਂ ਝੜੌਦਾ ਸਰਹੱਦ ਬਹਾਦੁਰਗੜ੍ਹ ਵੱਲ ਜਾ ਸਕਦੇ ਹੋ। 
-ਨੰਗਲੋਈ ਤੋਂ ਨਜਫ਼ਗੜ੍ਹ ਰੋਡ ਦੀ ਟ੍ਰੈਫਿਕ ਨੂੰ ਨਜਫ਼ਗੜ੍ਹ ਫਿਰਨੀ ਰੋਡ ਤੋਂ ਹੁੰਦੇ ਹੋਏ ਦਿੱਲੀ ਗੇਟ ਸਟੈਂਡ ਰਸਤੇ ਰਾਹੀਂ ਬਹਾਦੁਰਗੜ੍ਹ ਸਟੈਂਡ ਦੇ ਰਸਤੇ ਬਹਾਦਰਗੜ੍ਹ ਵੱਲ ਨਿਕਲਣ ਦਾ ਬਦਲ ਹੈ। 
-ਪੰਜਾਬੀ ਬਾਗ ਤੋਂ ਆਉਣ ਵਾਲੇ ਹਲਕੇ ਵਾਹਨਾਂ ਨੂੰ ਪੀਰਾਗੜ੍ਹੀ ਚੌਂਕ-ਨਜਫ਼ਗੜ੍ਹ ਰੋਡ-ਉੱਤਮ ਨਗਰ ਚੌਂਕ-ਦਵਾਰਕਾ ਮੋੜ-ਬਹਾਦੁਰਗੜ੍ਹ ਸਟੈਂਡ-ਬਹਾਦੁਰਗੜ੍ਹ ਰਾਹੀਂ ਜਾਣ ਦਿੱਤਾ ਜਾਵੇਗਾ।
-ਦਿੱਲੀ ਪੁਲਸ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਦਿੱਲੀ ਤੋਂ ਹਰਿਆਣਾ ਵੱਲ ਜਾਣ ਵਾਲੇ ਵਾਹਨਾਂ ਨੂੰ ਗਾਜ਼ੀਆਬਾਦ ਦੇ ਡਾਬਰ ਚੌਂਕ ਮੋਹਨ ਨਗਰ, ਹਾਪੁੜ ਰੋਡ-ਜੀਟੀ ਰੋਡ ਦਿੱਲੀ ਮੇਰਠ ਐਕਸਪ੍ਰੈਸਵੇਅ-ਦਾਸਨਾ ਈਸਟਰਨ ਪੈਰੀਫੇਰਲ ਐਕਸਪ੍ਰੈਸਵੇਅ ਤੋਂ ਹੋ ਕੇ ਜਾਣ ਦਾ ਬਦਲ ਹੋਵੇਗਾ।
-ਇਸੇ ਤਰ੍ਹਾਂ ਵਾਹਨ ਚਾਲਕ ਇੰਦਰਾਪੁਰੀ ਲੋਨੀ ਤੋਂ ਈਸਟਰਨ ਪੈਰੀਫੇਰਲ ਐਕਸਪ੍ਰੈਸ ਵੇਅ ਰਾਹੀਂ ਪੰਚ ਲੋਕ ਮੰਡੋਲਾ, ਮਸੂਰੀ ਖੇਕੜਾ ਤੋਂ ਰਵਾਨਾ ਹੋ ਸਕਦੇ ਹਨ।
-ਦਿੱਲੀ ਦੇਹਰਾਦੂਨ ਐਕਸਪ੍ਰੈੱਸ ਵੇਅ ਦੀ ਸਰਵਿਸ ਲੇਨ-ਪੁਵਾ ਤੋਂ ਪੰਚ ਲੋਕ ਮੰਡੇਲਾ ਮਸੂਰੀ, ਖੇਕੜਾ ਈਸਟ ਪੈਰੀਫੇਰਲ ਐਕਸਪ੍ਰੈੱਸ ਵੇਅ ਦਾ ਰਸਤਾ ਵੀ ਬਦਲ ਹੋਵੇਗਾ। 
-ਗਾਜ਼ੀਆਬਾਦ ਦੇ ਟ੍ਰੋਨਿਕਾ ਸਿਟੀ ਰੂਟ ਤੋਂ ਟ੍ਰੈਫਿਕ ਨੂੰ ਦਿੱਲੀ ਦੇਹਰਾਦੂਨ ਐਕਸਪ੍ਰੈਸਵੇਅ-ਮੰਡੋਲਾ ਮਸੂਰੀ ਕੇਕੜਾ ਈਸਟਰਨ ਪੈਰੀਫਿਰਲ ਐਕਸਪ੍ਰੈਸਵੇਅ ਦੁਆਰਾ ਵੀ ਪਹੁੰਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ ਸੀਲ, ਲਗਾਇਆ ਚਿਤਾਵਨੀ ਭਰਿਆ ਬੋਰਡ

PunjabKesari

ਬੇਸਿੱਟਾ ਰਹੀ ਕਿਸਾਨਾਂ ਦੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ 10 ਵਜੇ ‘ਦਿੱਲੀ ਕੂਚ’ ਕਰਨਗੇ।

ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ। 

ਤੀਜੇ ਗੇੜ ਦੀ ਮੀਟਿੰਗ ਲਈ ਕਿਸਾਨਾਂ ਨੂੰ ਦਿੱਤਾ ਗਿਆ ਸੱਦਾ 
ਉਥੇ ਹੀ ਸਰਕਾਰ ਨੇ ਮੁੜ ਕਿਸਾਨਾਂ ਨੂੰ ਤੀਜੇ ਗੇੜ ਦੀ ਬੈਠਕ ਲਈ ਬੁਲਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਤੀਜੇ ਗੇੜ ਦੀ ਬੈਠਕ 'ਚ ਗੱਲ ਬਣੇਗੀ ਜਾਂ ਨਹੀਂ। ਉੱਥੇ ਹੀ ਦਿੱਲੀ ਬਾਰਡਰ 'ਤੇ ਭਾਰੀ ਜਾਮ ਲੱਗਾ ਹੋਇਆ ਹੈ। ਦੱਸਣਯੋਗ ਹੈ ਕਿ 12 ਫਰਵਰੀ ਦੀ ਰਾਤ ਚੰਡੀਗੜ੍ਹ 'ਚ ਸਾਢੇ 5 ਘੰਟੇ ਚੱਲੀ ਮੀਟਿੰਗ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਗਾਰੰਟੀ ਕਾਨੂੰਨ ਅਤੇ ਕਰਜ਼ ਮੁਆਫ਼ੀ 'ਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ,''ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੀਰੀਅਸ ਨਹੀਂ ਹੈ। ਉਨ੍ਹਾਂ ਦੇ ਮਨ 'ਚ ਖੋਟ ਹੈ। ਉਹ ਸਿਰਫ਼ ਟਾਈਮ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ ਪਰ ਅੰਦੋਲਨ 'ਤੇ ਕਾਇਮ ਹਾਂ।''

 ਕੀ ਹਨ ਮੰਗਾਂ
ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੀ ਵੱਡੇ ਕਾਫ਼ਲੇ ਨਾਲ ਦਿੱਲੀ ਰਵਾਨਾ ਹੋਏ ਕਿਸਾਨ, ਕਿਹਾ-ਹੁਣ ਨਹੀਂ ਹੱਟਾਂਗੇ ਪਿੱਛੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • important news
  • traffic divert
  • Delhi
  • farmers protest
  • ਅਹਿਮ ਖ਼ਬਰ
  • ਰਸਤੇ
  • ਡਾਇਵਰਟ
  • ਗੱਡੀ

ਕਿਸਾਨਾਂ ਦੇ ਦਿੱਲੀ ਕੂਚ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਬੋਲੇ- ਕਿਸਾਨਾਂ ਨਾਲ ਅਨਿਆਂ ਹੋਇਆ ਤਾਂ...

NEXT STORY

Stories You May Like

  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • be careful if you see such symptoms in your body
    ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • husband wife incident
      ਪਤਨੀ ਦੀ ਦਿਮਾਗੀ ਬਿਮਾਰੀ ਤੋਂ ਪਰੇਸ਼ਾਨ ਹੋ ਕੇ ਹੈਵਾਨ ਬਣ ਗਿਆ ਪਤੀ ! ਮੰਜੇ ਨਾਲ...
    • major subhash gawand
      1962 ਤੇ 1971 ਦੀਆਂ ਜੰਗਾਂ 'ਚ ਦਲੇਰੀ ਨਾਲ ਲੜਨ ਵਾਲੇ ਮੇਜਰ ਸੁਭਾਸ਼ ਗਾਵੰਡ ਦਾ...
    • dj incident
      DJ 'ਤੇ ਗਾਣਾ ਚਲਾਉਣ ਪਿੱਛੇ ਹੋ ਗਈ ਠਾਹ-ਠਾਹ ! ਲਾੜੀ ਦੇ ਭਰਾ ਦੇ ਜਾ ਵੱਜੀ...
    • major accident in ayodhya three friends
      ਅਯੁੱਧਿਆ 'ਚ ਵੱਡਾ ਹਾਦਸਾ! ਜਨਮਦਿਨ ਮਨਾਉਣ ਆਏ 3 ਦੋਸਤ ਨਦੀ 'ਚ ਡੁੱਬੇ, ਇਲਾਕੇ 'ਚ...
    • religious customs  questions supreme court
      ਧਾਰਮਿਕ ਰੀਤੀ-ਰਿਵਾਜਾਂ 'ਤੇ ਸਵਾਲ ਉਠਾਉਣ ਨਾਲ ਧਰਮ ਤੇ ਸੱਭਿਅਤਾ ਦੇ ਟੁੱਟਣ ਦਾ...
    • engineer defrauded of  56 93 lakh market investment
      ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਇੰਜੀਨੀਅਰ ਨਾਲ 57 ਲੱਖ ਦੀ ਠੱਗੀ
    • mcleodganj fire  cafe burnt
      ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ...
    • government employee job
      ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...
    • suvendu pa police investigation  cctv
      ਸ਼ੁਭੇਂਦੂ PA ਕਤਲਕਾਂਡ: CCTV ਫੁਟੇਜ ਖੰਗਾਲ ਰਹੀ ਪੁਲਸ, ਹਮਲਾਵਰਾਂ ਦੀ ਭਾਲ ਲਈ ਕਈ...
    • isha ambani wore a gold saree and a blouse worth 200 crores hold mango
      ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +