Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    5:23:09 PM

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • big change is going to happen in lpg market traders will get relief

    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ!...

  • india left china behind more than 31 000 new millionaires

    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ...

  • 26 lakh migrants deported

    26 ਲੱਖ ਪ੍ਰਵਾਸੀ ਡਿਪੋਰਟ ! ਗ਼ੈਰ-ਕਾਨੂੰਨੀ ਤੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ 'ਤੇ ਵਰ੍ਹਾਈਆਂ 22 ਗੋਲੀਆਂ, ਜਾਂਚ ‘ਚ ਜੁਟੀ ਰੋਹਤਕ ਪੁਲਸ

NATIONAL News Punjabi(ਦੇਸ਼)

IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ 'ਤੇ ਵਰ੍ਹਾਈਆਂ 22 ਗੋਲੀਆਂ, ਜਾਂਚ ‘ਚ ਜੁਟੀ ਰੋਹਤਕ ਪੁਲਸ

  • Edited By Rajwinder Kaur,
  • Updated: 17 Feb, 2026 09:35 AM
National
ig office young man attack 22 bullets
  • Share
    • Facebook
    • Tumblr
    • Linkedin
    • Twitter
  • Comment

ਰੋਹਤਕ: ਹਰਿਆਣਾ ਦੇ ਰੋਹਤਕ ਵਿੱਚ ਕਾਨੂੰਨ ਵਿਵਸਥਾ ਦੀਆਂ ਉਸ ਵੇਲੇ ਧੱਜੀਆਂ ਉੱਡ ਗਈਆਂ, ਜਦੋਂ ਆਈ.ਜੀ. (IG) ਦਫ਼ਤਰ ਤੋਂ ਕੁਝ ਹੀ ਦੂਰੀ 'ਤੇ ਦਿੱਲੀ ਬਾਈਪਾਸ ਕੋਲ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇਕ ਨੌਜਵਾਨ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਵਾਰਦਾਤ ਦੌਰਾਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਨੀਪਤ ਦੇ ਨਿਜ਼ਾਮਪੁਰ ਵਾਸੀ ਦਿਨੇਸ਼ ਉਰਫ਼ ਗੋਗਾ ਵਜੋਂ ਹੋਈ ਹੈ। ਹਮਲਾਵਰਾਂ ਨੇ ਮਹਿਜ਼ 10 ਸਕਿੰਟਾਂ ਵਿੱਚ ਕਰੀਬ 25 ਤੋਂ 30 ਰਾਊਂਡ ਫਾਇਰ ਕੀਤੇ, ਜਿਸ ਵਿੱਚੋਂ 20 ਤੋਂ ਵੱਧ ਗੋਲੀਆਂ ਦਿਨੇਸ਼ ਦੇ ਸਰੀਰ ਦੇ ਆਰ-ਪਾਰ ਹੋ ਗਈਆਂ।

ਇਹ ਵੀ ਪੜ੍ਹੋ : ਜੰਮੂ 'ਚ ਵੱਡੀ ਵਾਰਦਾਤ: ਜੇਲ੍ਹ 'ਚ ਪੁਲਸ ਮੁਲਾਜ਼ਮਾਂ 'ਤੇ ਤਾਬੜਤੋੜ ਫਾਇਰਿੰਗ, ਗੈਂਗਸਟਰ ਤੇ 2 ਪਾਕਿ ਕੈਦੀ ਫ਼ਰਾਰ

ਕੋਲਡ ਡਰਿੰਕ ਪੀਂਦੇ ਸਮੇਂ ਵਾਪਰੀ ਵਾਰਦਾਤ
ਸੀਸੀਟੀਵੀ ਫੁਟੇਜ ਮੁਤਾਬਕ ਦਿਨੇਸ਼ ਆਪਣੇ ਇੱਕ ਸਾਥੀ ਨਾਲ ਪੈਦਲ ਕੋਲਡ ਡਰਿੰਕ ਪੀਂਦੇ ਹੋਏ ਜਾ ਰਿਹਾ ਸੀ। ਇਸੇ ਦੌਰਾਨ ਕਾਲੇ ਅਤੇ ਹਰੇ ਰੰਗ ਦੀ ਹੂਡੀ ਪਹਿਨੇ ਦੋ ਹਮਲਾਵਰ ਪਿੱਛੋਂ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਇੰਨੀ ਭਿਆਨਕ ਸੀ ਕਿ ਰਾਹਗੀਰਾਂ ਵਿੱਚ ਭਗਦੜ ਮਚ ਗਈ। ਪੁਲਸ ਨੂੰ ਮੌਕੇ ਤੋਂ 28 ਤੋਂ 30 ਖੋਲ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਿਨੇਸ਼ ਗੋਗਾ ਖੁਦ ਸੰਨੀ ਰਿਟੌਲੀਆ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਉਸ 'ਤੇ ਕਈ ਅਪਰਾਧਿਕ ਮਾਮਲੇ ਦਰਜ ਸਨ।

ਇਹ ਵੀ ਪੜ੍ਹੋ : ਭੁੱਲ ਕੇ ਵੀ ਨਾ ਕਰਨਾ ਟ੍ਰੇਨ ਦੇ ਇਸ ਡੱਬੇ 'ਚ ਸਫ਼ਰ! 6 ਮਹੀਨੇ ਦੀ ਜੇਲ੍ਹ ਦੇ ਨਾਲ ਲੱਗੇਗਾ ਮੋਟਾ ਜੁਰਮਾਨਾ

ਸੋਸ਼ਲ ਮੀਡੀਆ 'ਤੇ 'ਭਾਊ ਗੈਂਗ' ਨੇ ਲਈ ਜ਼ਿੰਮੇਵਾਰੀ
ਕਤਲ ਦੇ ਕੁਝ ਸਮੇਂ ਬਾਅਦ ਹੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋਈ, ਜਿਸ ਨੇ ਪੁਲਿਸ ਦੀ ਨੀਂਦ ਉਡਾ ਦਿੱਤੀ ਹੈ। ਪੋਸਟ ਵਿੱਚ 'ਜੈ ਭੋਲੇ ਕੀ' ਲਿਖਦੇ ਹੋਏ ਦਾਅਵਾ ਕੀਤਾ ਗਿਆ ਕਿ ਇਹ ਕਤਲ ਅਮਰੀਕਾ ਵਿੱਚ ਬੈਠੇ ਖ਼ਤਰਨਾਕ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਮੋਸਟ ਵਾਂਟੇਡ ਨੀਰਜ ਫਰੀਦਪੁਰੀਆ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਪੋਸਟ ਵਿੱਚ ਧਮਕੀ ਦਿੱਤੀ ਗਈ ਹੈ ਕਿ "ਬਾਕੀ 2-4 ਕੀੜੇ-ਮਕੌੜੇ ਹੋਰ ਹਨ, ਉਨ੍ਹਾਂ ਦਾ ਸਮਾਂ ਵੀ ਆ ਗਿਆ ਹੈ।" ਵਾਇਰਲ ਪੋਸਟ ਵਿੱਚ ਗੈਂਗਸਟਰਾਂ ਨੇ ਕੁਝ ਪੁਲਿਸ ਮੁਲਾਜ਼ਮਾਂ 'ਤੇ ਭ੍ਰਿਸ਼ਟ ਹੋਣ ਦੇ ਇਲਜ਼ਾਮ ਲਗਾਉਂਦੇ ਹੋਏ ਲਿਖਿਆ ਕਿ ਉਹ ਇਮਾਨਦਾਰ ਖਾਕੀ ਦਾ ਸਨਮਾਨ ਕਰਦੇ ਹਨ ਪਰ ਕੁਝ ਭ੍ਰਿਸ਼ਟ ਅਫਸਰਾਂ ਕਾਰਨ ਅੱਜ ਇਹ ਦਿਨ ਦੇਖਣਾ ਪੈ ਰਿਹਾ ਹੈ। 

ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ

ਪੁਲਸ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਹੈੱਡਕੁਆਰਟਰ ਰਵੀ ਖੰਡੀਆ, ਕ੍ਰਾਈਮ ਬ੍ਰਾਂਚ ਅਤੇ ਐਸਟੀਐਫ (STF) ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਪੀਜੀਆਈਐਮਐਸ (PGIMS) ਭੇਜ ਦਿੱਤਾ ਹੈ। ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • IG Office
  • Young Man
  • Dinesh Goga
  • Attack
  • Rohtak
  • 22 bullets
  • Social Media Post
  • ਰੋਹਤਕ
  • IG ਦਫ਼ਤਰ
  • ਦਿਨੇਸ਼ ਗੋਗਾ

ਜੰਮੂ 'ਚ ਵੱਡੀ ਵਾਰਦਾਤ: ਜੇਲ੍ਹ 'ਚ ਪੁਲਸ ਮੁਲਾਜ਼ਮਾਂ 'ਤੇ ਤਾਬੜਤੋੜ ਫਾਇਰਿੰਗ, ਗੈਂਗਸਟਰ ਤੇ 2 ਪਾਕਿ ਕੈਦੀ ਫ਼ਰਾਰ

NEXT STORY

Stories You May Like

  • drone recovered from fields of border village in gurdaspur
    ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ 'ਚੋਂ ਡਰੋਨ ਬਰਾਮਦ, ਪੁਲਸ ਜਾਂਚ 'ਚ ਜੁਟੀ
  • dm office  email police investigation
    ਬੰਬ ਨਾਲ ਉੱਡਾ ਦੇਵਾਂਗੇ DM ਦਫ਼ਤਰ, ਧਮਕੀ ਦੀ ਈਮੇਲ ਨੇ UP ਪੁਲਸ ਨੂੰ ਪੁਆ 'ਤੀਆਂ ਭਾਜੜਾਂ, ਜਾਂਚ ਜਾਰੀ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • gurdaspur police arrests 8 accused with heroin
    ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • names of 22 lakh voters left out of draft voter list of 4 states
    SIR ਦਾ ਤੀਜਾ ਪੜਾਅ : 4 ਸੂਬਿਆਂ ਦੀ ਖਰੜਾ ਵੋਟਰ ਸੂਚੀ ’ਚੋਂ 22 ਲੱਖ ਵੋਟਰਾਂ ਦੇ ਨਾਂ ਬਾਹਰ
  •   investigation into alleged data breach at tata electronics ongoing
    ‘ਟਾਟਾ ਇਲੈਕਟ੍ਰਾਨਿਕਸ ’ਚ ਕਥਿਤ ਡਾਟਾ ਸੰਨ੍ਹ ਦੀ ਜਾਂਚ ਜਾਰੀ’
  • unidentified persons fired multiple rounds at a house near batala
    ਬਟਾਲਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਘਰ ’ਤੇ ਚਲਾਈਆਂ ਤਾਬੜਤੋੜ ਗੋਲੀਆਂ
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nz supports india unsc
      'India ਨੂੰ ਬਣਾਇਆ ਜਾਵੇ UNSC ਦਾ ਸਥਾਈ ਮੈਂਬਰ' ; ਨਿਊਜ਼ੀਲੈਂਡ ਨੇ ਭਾਰਤੀ...
    • chhattisgarh legislative assembly  monsoon session
      ਛੱਤੀਸਗੜ੍ਹ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਪਹਿਲੇ ਦਿਨ ਪਾਂਡਵਾਨੀ ਕਲਾਕਾਰ...
    • heavy rain  floods  landslides
      ਅਰੁਣਾਚਲ ਪ੍ਰਦੇਸ਼ 'ਚ ਮੁੜ ਆਇਆ ਹੜ੍ਹ, ਹੋਈ Landslide, 97000 ਤੋਂ ਵੱਧ ਲੋਕ...
    • supreme court  ram mandir  cbi investigation  notice
      ਰਾਮ ਮੰਦਰ ਚੜ੍ਹਾਵਾ ਮਾਮਲੇ 'ਚ CBI ਜਾਂਚ ਦੀ ਮੰਗ 'ਤੇ ਕੇਂਦਰ, UP ਸਰਕਾਰ ਤੇ...
    • bjp  candidate  nomination paper  rajya sabha by election
      ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
    • private company mountain land government land sold police
      ਹੈਂ..; ਪਹਾੜ ਹੀ ਵੇਚ'ਤਾ ! ਕਰੋੜਾਂ 'ਚ ਹੋਈ ਸਰਕਾਰੀ ਜ਼ਮੀਨ ਦੀ ਡੀਲ, 19...
    • dm office  email police investigation
      ਬੰਬ ਨਾਲ ਉੱਡਾ ਦੇਵਾਂਗੇ DM ਦਫ਼ਤਰ, ਧਮਕੀ ਦੀ ਈਮੇਲ ਨੇ UP ਪੁਲਸ ਨੂੰ ਪੁਆ 'ਤੀਆਂ...
    • manjit singh gk on school staff salary
      ਸਕੂਲ ਸਟਾਫ਼ ਦੀਆਂ ਤਨਖਾਹਾਂ ਤੇ DSGPC ਵਿਚਾਲੇ ਵਿਵਾਦ 'ਤੇ ਮਨਜੀਤ ਸਿੰਘ GK ਦਾ...
    • raghuram rajan raj shetty asha sharma got responsibility in usa
      ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ...
    • women  1 500 per month scheme  name
      ਹਰ ਮਹੀਨੇ 1,500 ਵਾਲੀ ਸਕੀਮ 'ਚੋਂ 92 ਲੱਖ ਔਰਤਾਂ ਦਾ ਕੱਟਿਆ ਗਿਆ ਨਾਂ ! MH...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +