ਗੁਹਾਟੀ, (ਭਾਸ਼ਾ)- ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ.) ’ਚ ਕਥਿਤ ਰੂਪ ਨਾਲ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ-ਗੁਹਾਟੀ ਦੇ ਇਕ ਵਿਦਿਆਰਥੀ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ। ਵਿਦਿਆਰਥੀ ਨੂੰ ਗੁਹਾਟੀ ਨੇੜੇ ਹਾਜੋ ਇਲਾਕੇ ਤੋਂ ਫੜਿਆ ਗਿਆ। ਉਸ ਨੂੰ ਹਿਰਾਸਤ ’ਚ ਲਏ ਜਾਣ ਤੋਂ 4 ਦਿਨ ਪਹਿਲਾਂ ਆਈ. ਐੱਸ. ਇੰਡੀਆ ਦੇ ਮੁਖੀ ਹਾਰਿਸ ਫਾਰੂਕੀ ਤੇ ਉਸ ਦੇ ਇਕ ਸਾਥੀ ਨੂੰ ਬੰਗਲਾਦੇਸ਼ ਦੀ ਸਰਹੱਦ ਪਾਰ ਕਰ ਕੇ ਆਸਾਮ ਦੇ ਧੁਬੜੀ ਪਹੁੰਚਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਜਨਤਾ ਦਲ (ਯੂ) ਨੇ ਬਿਹਾਰ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ , 2 ਮੌਜੂਦਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਰੱਦ
NEXT STORY