ਕੋਲਕਾਤਾ : ਕੋਲਕਾਤਾ ਪੁਲਸ ਨੇ ਸੋਮਵਾਰ ਨੂੰ ਕਾਲੀ ਪੂਜਾ ਦੀ ਸ਼ਾਮ ਨੂੰ ਗੈਰ-ਕਾਨੂੰਨੀ ਪਟਾਕੇ ਚਲਾਉਣ ਅਤੇ ਹੰਗਾਮਾ ਕਰਨ ਦੇ ਦੋ ਵਿਚ 45 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਪੁਲਸ ਨੇ ਇਕ ਬਿਆਨ ਵਿਚ ਕਿਹਾ ਕਿ ਦੀਵਾਲੀ ਦੀ ਰਾਤ 8 ਵਜੇ ਤੱਕ 28 ਲੋਕਾਂ ਨੂੰ ਗੁੰਡਾਗਰਦੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
ਕੋਲਕਾਤਾ ਪੁਲਸ ਨੇ ਮਹਾਨਗਰ ਦੇ ਵੱਖ-ਵੱਖ ਹਿੱਸਿਆਂ ਵਿਚ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਆਵਾਜ਼ ਵਾਲੇ ਪਟਾਕੇ ਚਲਾਉਣ ਦੇ ਦੋਸ਼ ਵਿਚ 16 ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸ਼ਹਿਰ ਦੀ ਪੁਲਸ ਨੇ ਅਦਾਲਤਾਂ ਦੁਆਰਾ ਨਿਰਧਾਰਤ ਕੀਤੇ ਨਿਯਮਾਂ ਦੀ ਪਾਲਣਾ ਕਰਨ, ਗੁੰਡਾਗਰਦੀ ਅਤੇ ਗੈਰ-ਕਾਨੂੰਨੀ ਪਟਾਕਿਆਂ 'ਤੇ ਨਜ਼ਰ ਰੱਖਣ ਲਈ ਵੱਡੀ ਗਿਣਤੀ ਵਿਚ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
CM ਸਮਾਗਮ 'ਚ ਭੋਜਨ ਤੇ ਤੋਹਫ਼ੇ ਵੰਡਣ 'ਚ ਦੇਰੀ ਹੋਣ ਮਗਰੋਂ 10 ਔਰਤਾਂ ਬੀਮਾਰ
NEXT STORY